Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:40:19 PM

  • people are staying away from sweet cold drinks

    ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ,...

  • indian national in helicopter crash

    ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ !...

  • punjab police asi arrested while accepting a bribe of 25 000

    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ...

  • raid in punjab

    DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'

HEALTH News Punjabi(ਸਿਹਤ)

Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'

  • Edited By Sunaina,
  • Updated: 13 Oct, 2026 10:52 AM
Health
for migraine problems try these home remedies
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅੱਜਕਲ ਦੀ ਰੁਝੇਵਿਆਂ ਭਰੀ ਜ਼ਿੰਦਗੀ 'ਚ ਰੋਜ਼ਾਨਾ ਦੀਆਂ ਕਈ ਆਦਤਾਂ ਰੁਕਾਵਟਾਂ ਦਾ ਨਤੀਜਾ ਬਣ ਸਕਦੀਆਂ ਹਨ। ਇਨ੍ਹਾਂ 'ਚੋ ਇਕ ਸਭ ਤੋਂ ਮਾੜੀ ਸਮੱਸਿਆ ਹੈ ਸਿਰਦਰਦ। ਕਈ ਵਾਰ ਤਾਂ ਇਹ ਸਿਰਦਰਦ ਥੋੜੇ ਸਮੇਂ ਦੀ ਹੁੰਦੀ ਹੈ ਅਤੇ ਕਈ ਵਾਰ ਇਹ ਬਹੁਤ ਜ਼ਿਆਦਾ ਦੇਰ ਤੱਕ ਰਹਿੰਦੀ ਹੈ। ਜਿਸ ਕਾਰਨ ਸਾਨੂੰ ਦਵਾਈ ਦਾ ਸੇਵਨ ਕਰਨਾ ਪੈਂਦਾ ਹੈ ਤਾਂ ਕਿ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਪਰ ਜੇਕਰ ਤੁਹਾਨੂੰ ਇਹ ਸਮੱਸਿਆ ਲਗਾਤਾਰ ਰਹਿੰਦੀ ਹੈ ਤਾਂ ਸਾਵਧਾਨ ਰਹੋ। ਕਿਉਂਕਿ ਇਹ ਸਮੱਸਿਆ ਕਈ ਵਾਰ ਗੰਭੀਰ ਪ੍ਰੇਸ਼ਾਨੀਆਂ ਦਾ ਕਾਰਨ ਵੀ ਬਣ ਸਕਦੀ ਹੈ, ਜਿਨ੍ਹਾਂ 'ਚੋਂ ਇਕ ਗੰਭੀਰ ਸਮੱਸਿਆ ਹੈ ਮਾਈਗ੍ਰੇਨ। ਇਸ ਲਈ ਆਓ ਇਸ ਖਬਰ ਰਾਹੀਂ ਅਸੀਂ ਤੁਹਾਨੂੰ ਦੱਸਾਂਗੇ ਕਿ ਬਿਨਾਂ ਕੋਈ ਦਵਾਈ ਖਾਧੇ ਤੁਸੀਂ ਇਸ ਨੂੰ ਘਰੇਲੂ ਨੁਸਖਿਆਂ ਨਾਲ ਕਿਵੇਂ ਠੀਕ ਕਰ ਸਕਦੇ ਹੋ। 

ਭਰਪੂਰ ਪਾਣੀ ਪੀਓ
 ਸਰੀਰ 'ਚ ਪਾਣੀ ਦੀ ਕਮੀ ਹੋਣਾ ਮਾਈਗ੍ਰੇਨ ਦੀ ਸਮੱਸਿਆ ਨੂੰ ਸੱਦਾ ਦੇਣ ਦੇ ਬਰਾਬਰ ਹੈ। ਇਸ ਤੋਂ ਬਚਣ ਲਈ ਤੁਹਾਨੂੰ ਭਰਪੂਰ ਮਾਤਰਾ 'ਚ ਪਾਣੀ ਪੀਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਲੋਂ ਪਾਣੀ ਸਟੀਕ ਮਾਤਰਾ 'ਚ ਨਹੀਂ ਪੀਤਾ ਜਾਂਦਾ ਤਾਂ ਤੁਸੀਂ ਹਰਬਲ ਟੀ ਜਾਂ ਜੂਸ ਆਦਿ ਨਾਲ ਵੀ ਇਸ ਦੀ ਕਮੀ ਨੂੰ ਪੂਰਾ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਕਰਦਾ ਹੈ। 

ਠੰਢੇ ਸੇਕ ਦਿਓ
ਮਾਈਗ੍ਰੇਨ ਦੀ ਸਮੱਸਿਆ ਨੂੰ ਘੱਟ ਕਰਨ ਲਈ ਤੁਸੀਂ ਠੰਢੇ ਸੇਕ ਦੇ ਸਕਦੇ ਹੋ। ਇਹ ਤਰੀਕਾ ਤੁਹਾਡੇ ਲਈ ਕਾਫੀ ਪ੍ਰਭਾਵਸ਼ਾਲੀ ਰਹੇਗਾ। ਘੱਟ ਤਾਪਮਾਨ ਤੁਹਾਡੇ ਖੂਨ ਦੀਆਂ ਧਮਨੀਆਂ ਨੂੰ ਆਰਾਮ ਦਿੰਦਾ ਹੈ ਅਤੇ ਇਹ ਦਿਲ ਦੀ ਧੜਕਣ ਦੀ ਭਾਵਨਾ ਨੂੰ ਘਟ ਕਰਦਾ ਹੈ। ਇਸ ਲਈ ਤੁਸੀਂ ਆਪਣੇ ਮੱਥੇ ਜਾਂ ਧੋਣ 'ਤੇ 10 ਜਾਂ 15 ਮਿੰਟ ਬਰਫ ਦੇ ਸੇਕ ਦਿਓ ਜਾਂ ਠੰਢੇ ਪਾਣੀ 'ਚ ਕੱਪੜੇ ਨੂੰ ਭਿਓਂ ਕੇ ਇਸ ਦੇ ਸੇਕ ਦਿਓ। 

ਸਰੀਰ ਨੂੰ ਆਰਾਮ ਦੇਣਾ 
ਥਕਾਣ ਦੇ ਨੀਂਦ ਦੀ ਕਮੀ ਵੀ ਮਾਈਗ੍ਰੇਨ ਦੀ ਸਮੱਸਿਆ ਦਾ ਮੁੱਖ ਕਾਰਨ ਹੈ। ਇਸ ਲਈ ਇਸ ਸਮੱਸਿਆ ਨੂੰ ਰੋਕਣ ਲਈ ਲੋੜੀਂਦੀ ਨੀਂਦ ਕਾਫੀ ਹੈ। ਇਸ ਦੌਰਾਨ ਜੇਕਰ ਤੁਹਾਨੂੰ ਮਾਈਗ੍ਰੇਨ ਦੀ ਸਮੱਸਿਆ ਹੋ ਰਹੀ ਹੈ ਤਾਂ ਤੁਸੀਂ ਸ਼ਾਂਤ ਵਾਤਾਵਰਣ 'ਚ ਆਰਾਮ ਕਰੋ। ਇਹ ਮਾਈਗ੍ਰੇਨ ਦੇ ਲੱਛਣਾਂ ਨੂੰ ਕਾਫੀ ਘੱਟ ਕਰਨ 'ਚ ਮਦਦ ਕਰਦਾ ਹੈ। 

ਕਸਰਤ ਕਰਨਾ
ਸਰੀਰ 'ਚ ਤਣਾਅ ਦਾ ਪੈਦਾ ਹੋਣਾ ਮਾਈਗ੍ਰੇਨ ਦੇ ਮੁੱਖ ਕਾਰਨਾਂ 'ਚੋਂ ਇਕ ਹੈ। ਇਸ ਲਈ ਤੁਸੀਂ ਕਸਰਤ ਜਾਂ ਯੋਗ ਰਾਹੀਂ ਇਸ ਨੂੰ ਘੱਟ ਕਰ ਸਕਦੇ ਹੋ। ਤੁਸੀਂ ਰੋਜ਼ਾਨਾ ਕੁਝ ਸਮਾਂ ਆਰਾਮ ਕਰੋਗੇ ਤਾਂ ਇਹ ਸਮੱਸਿਆ ਖੁਦ ਘੱਟ ਹੋ ਸਕਦੀ ਹੈ। 

ਅਦਰਕ ਦੀ ਚਾਹ ਪੀਣਾ
ਮਾਈਗ੍ਰੇਨ ਦੀ ਸਮੱਸਿਆ ਅਦਰਕ ਦੀ ਚਾਹ ਪੀਣਾ ਤੁਹਾਡੇ ਲਈ ਕਾਫੀ ਫਾਇਦੇਮੰਦ ਹੋ ਸਕਦਾ ਹੈ। ਇਹ ਉਲਟੀ ਤੇ ਸਿਰਦਰਦ ਦੀ ਸਮੱਸਿਆ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਜਦੋਂ ਤੁਹਾਨੂੰ ਇਸ ਤਕਲੀਫ ਦਾ ਅਹਿਸਾਸ ਹੁੰਦਾ ਹੈ ਤਾਂ ਤੁਸੀਂ ਅਦਰਕ ਦੀ ਚਾਹ ਪੀਓ। 

ਪੁਦੀਨੇ ਦਾ ਤੇਲ  
ਪੁਦੀਨੇ ਦਾ ਤੇਲ ਇਕ ਤਾਜ਼ਗੀ ਭਰਿਆ ਅਹਿਸਾਸ ਪ੍ਰਦਾਨ ਕਰਦਾ ਹੈ ਅਤੇ ਤਣਾਅ-ਕਿਸਮ ਦੇ ਸਿਰ ਦਰਦ ਨੂੰ ਘਟਾਉਣ 'ਚ ਮਦਦ ਕਰ ਸਕਦਾ ਹੈ, ਜੋ ਅਕਸਰ ਮਾਈਗਰੇਨ ਨਾਲ ਜੁੜੇ ਹੁੰਦੇ ਹਨ। ਆਪਣੇ ਮੱਥੇ 'ਤੇ ਪੇਪਰਮਿੰਟ ਅਸੈਂਸ਼ੀਅਲ ਤੇਲ ਨੂੰ ਹਲਕੇ ਹੱਥਾਂ ਨਾਲ ਲਗਾਉਣ ਨਾਲ, ਤੁਸੀਂ ਬੇਅਰਾਮੀ 'ਚ ਕਮੀ ਦਾ ਅਨੁਭਵ ਕਰ ਸਕਦੇ ਹੋ। ਪੁਦੀਨੇ ਦੀ ਖੁਸ਼ਬੂ ਆਰਾਮਦਾਇਕ ਮਾਹੌਲ ਵੀ ਬਣਾ ਸਕਦੀ ਹੈ, ਆਰਾਮ ਨੂੰ ਉਤਸ਼ਾਹਿਤ ਕਰਦੀ ਹੈ।

ਤੇਜ਼ ਰੌਸ਼ਨੀ ਤੋਂ ਦੂਰ ਰਹੋ
ਤੇਜ਼ ਜਾਂ ਟਿਮਟਿਮਾਉਂਦੀ ਰੌਸ਼ਨੀ ਮਾਈਗ੍ਰੇਨ ਦੀ ਸਮੱਸਿਆ ਦੇ ਕਾਰਨਾਂ 'ਚੋਂ ਇਕ ਹੈ। ਇਹ ਤੁਹਾਡੀਆਂ ਅੱਖਾਂ ਨੂੰ ਵੀ ਖਰਾਬ ਕਰ ਸਕਦੀ ਹੈ। ਜੇਕਰ ਤੁਸੀਂ ਅੱਖਾਂ ਨੂੰ ਬਚਾਉਣਾ ਚਾਹੁੰਦੇ ਹੋ ਤਾਂ ਤੁਸੀਂ ਘਰੋਂ ਬਾਹਰ ਜਾਂਦੇ ਸਮੇਂ ਟੋਪੀ ਜਾਂ ਚਸ਼ਮਾ ਪਹਿਣ ਸਕਦੇ ਹੋ। ਜੇਕਰ ਤੁਹਾਨੂੰ ਘਰ 'ਚ ਵੀ ਇਹ ਸਮੱਸਿਆ ਹੈ ਤਾਂ ਤੁਸੀਂ ਸਕ੍ਰੀਨ ਟਾਈਮ ਦੀ ਲਿਮਿਟ ਰੱਖੋ। 

ਇਹ ਜਾਣਕਾਰੀ ਆਮ ਤੱਥਾਂ 'ਤੇ ਆਧਾਰਿਤ ਹੈ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ। 

  • Health tips
  • migraine problem
  • home remedies
  • Ayurveda

ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ ਨਾਲ ਸਬੰਧ

NEXT STORY

Stories You May Like

  • the problem of knee pain will decrease with advancing age
    ਵਧਦੀ ਉਮਰ ਦੇ ਨਾਲ ਘੱਟ ਹੋਵੇਗੀ ਗੋਡਿਆਂ ਦੇ ਦਰਦ ਦੀ ਸਮੱਸਿਆ ! ਬਸ ਅਪਣਾਓ ਇਹ ਤਰੀਕੇ
  • drug problem amit shah
    ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ
  • eyes will always remain healthy
    ਅੱਖਾਂ ਰਹਿਣਗੀਆਂ ਹਮੇਸ਼ਾ ਤੰਦਰੁਸਤ! ਬੱਸ ਅਪਣਾਓ ਇਹ 5 ਆਦਤਾਂ
  • advisory issued for indians going to uae
    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ..., ਭਾਰਤੀਆਂ ਲਈ ਤਾਜ਼ਾ ਐਡਵਾਇਜ਼ਰੀ ਜਾਰੀ
  • bring a natural glow to your face with quick makeup
    ਝਟਪਟ ਮੇਕਅੱਪ ਨਾਲ ਚਿਹਰੇ 'ਤੇ ਲਿਆਓ ਕੁਦਰਤੀ ਨਿਖਾਰ, ਅਪਣਾਓ ਇਹ ਸੁਪਰ ਟਿਪਸ
  • ਨੌਕਰ  ਬਦਲਣ ਦੇ ਪ ੱਛੇ ਸ ਰਫ ਘੱਟ ਤਨਖ ਹ ਹ  ਵਜ੍ਹ  ਨਹ ਂ ਹੈ
    ਮਾੜੇ ਪ੍ਰਬੰਧਨ ਅਤੇ ਮਾਹੌਲ ਤੋਂ ਪ੍ਰੇਸ਼ਾਨ ਕਰਮਚਾਰੀ ਬਦਲਣਾ ਚਾਹੁੰਦੇ ਹਨ ਨੌਕਰੀ
  • ignoring such symptoms appearing in the body could prove costly
    ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ ਸਮੱਸਿਆ
  • bad news for whatsapp and telegram users
    WhatsApp-Telegram ਯੂਜ਼ਰਾਂ ਲਈ ਬੁਰੀ ਖ਼ਬਰ ! 2027 ਤੋਂ ਬੰਦ ਹੋ ਜਾਵੇਗੀ ਇਹ ਸਰਵਿਸ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ignoring such symptoms appearing in the body could prove costly
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ...
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +