Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    4:20:49 PM

  • air travel becomes expensive fares jump by 20 to 68 percent

    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ...

  • tehrik e taliban claims responsibility for attack on asi

    ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ...

  • voice of punjabi boy echoed in un

    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ...

  • mika singh

    "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਵਾਰ-ਵਾਰ ਪਿਆਸ ਲੱਗਣ ਤੋਂ ਹੋ ਪਰੇਸ਼ਾਨ ਤਾਂ ਸਰੀਰ 'ਚ ਹੋ ਸਕਦੀਆਂ ਨੇ 'ਬਲੱਡ ਪ੍ਰੈਸ਼ਰ' ਸਣੇ ਇਹ ਸਮੱਸਿਆਵਾਂ

HEALTH News Punjabi(ਸਿਹਤ)

ਵਾਰ-ਵਾਰ ਪਿਆਸ ਲੱਗਣ ਤੋਂ ਹੋ ਪਰੇਸ਼ਾਨ ਤਾਂ ਸਰੀਰ 'ਚ ਹੋ ਸਕਦੀਆਂ ਨੇ 'ਬਲੱਡ ਪ੍ਰੈਸ਼ਰ' ਸਣੇ ਇਹ ਸਮੱਸਿਆਵਾਂ

  • Edited By Aarti Dhillon,
  • Updated: 05 Feb, 2023 12:37 PM
New Delhi
frequent thirst  problems body like   blood pressure
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਈ ਵਾਰ ਅਜਿਹਾ ਹੁੰਦਾ ਹੈ ਕਿ ਤੁਸੀਂ ਚਾਹੇ ਜਿੰਨਾ ਮਰਜ਼ੀ ਪਾਣੀ ਕਿਉਂ ਨਾ ਪੀ ਲਓ ਪਰ ਪਿਆਸ ਨਹੀਂ ਬੁਝਦੀ। ਕਈ ਵਾਰ ਤਾਂ ਦੇਰ ਰਾਤ ਨੂੰ ਪਿਆਸ ਲੱਗਣ ਕਾਰਨ ਨੀਂਦ ਖੁੱਲ੍ਹ ਜਾਂਦੀ ਹੈ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਵਾਰ-ਵਾਰ ਪਿਆਸ ਲੱਗਣ ਦੇ ਕਾਰਨ ਦੱਸਣ ਜਾ ਰਹੇ ਹਾਂ। ਇਨ੍ਹਾਂ ਨੂੰ ਸਮੇਂ ਸਿਰ ਪਛਾਣ ਕੇ ਤੁਸੀਂ ਆਪਣੀ ਸਿਹਤ ਨੂੰ ਵਿਗੜਨ ਤੋਂ ਬਚਾ ਸਕਦੇ ਹੋ, ਤਾਂ ਆਓ ਜਾਣਦੇ ਹਾਂ ਕੀ ਹਨ ਵਾਰ-ਵਾਰ ਪਿਆਸ ਲੱਗਣ ਦੇ ਕਾਰਨ...

ਇਹ ਵੀ ਪੜ੍ਹੋ-Paytm ਨੇ ਕੀਤੀ ਮੁਨਾਫੇ ਦੀ ਘੋਸ਼ਣਾ, CEO ਵਿਜੇ ਸ਼ੇਖਰ ਸ਼ਰਮਾ ਨੇ ਆਖ਼ੀ ਇਹ ਗੱਲ
ਸ਼ੂਗਰ
ਜੇਕਰ ਤੁਹਾਡੇ ਬਲੱਡ 'ਚ ਸ਼ੂਗਰ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਇਸ ਨਾਲ ਤੁਹਾਡਾ ਸਰੀਰ ਸ਼ੂਗਰ ਨੂੰ ਪਿਸ਼ਾਬ ਰਾਹੀਂ ਬਾਹਰ ਕੱਢਣ ਦੀ ਕੋਸ਼ਿਸ਼ ਕਰਦਾ ਹੈ। ਇਸ ਕਾਰਨ ਤੁਹਾਨੂੰ ਵਾਰ-ਵਾਰ ਪਿਸ਼ਾਬ ਕਰਨਾ ਪੈਂਦਾ ਹੈ, ਜਿਸ ਕਾਰਨ ਤੁਹਾਡੇ ਸਰੀਰ 'ਚੋਂ ਪਾਣੀ ਵੀ ਵਾਰ-ਵਾਰ ਨਿਕਲਣ ਲੱਗਦਾ ਹੈ। ਇਸ ਨਾਲ ਤੁਹਾਨੂੰ ਵਾਰ-ਵਾਰ ਪਿਆਸ ਲੱਗਦੀ ਹੈ।

PunjabKesari

ਇਹ ਵੀ ਪੜ੍ਹੋ-ਅਡਾਨੀ ਮਾਮਲੇ 'ਤੇ ਵਿੱਤ ਮੰਤਰੀ ਸੀਤਾਰਮਨ ਨੇ ਦਿੱਤਾ ਜਵਾਬ, ਕਿਹਾ-ਇਸ ਨਾਲ ਦੇਸ਼ ਦੇ ਅਕਸ ਨੂੰ ਕੋਈ ਨੁਕਸਾਨ ਨਹੀਂ
ਬਲੱਡ ਪ੍ਰੈਸ਼ਰ
ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਵਧ ਗਿਆ ਹੈ ਤਾਂ ਇਸ ਨਾਲ ਤੁਹਾਡੇ ਸਰੀਰ 'ਚੋਂ ਪਸੀਨਾ ਨਿਕਲਣ ਲੱਗਦਾ ਹੈ ਜਿਸ ਨਾਲ ਡੀਹਾਈਡ੍ਰੇਸ਼ਨ ਹੋ ਸਕਦਾ ਹੈ। ਅਜਿਹੇ 'ਚ ਤੁਸੀਂ ਚਾਹੇ ਜਿੰਨਾ ਮਰਜ਼ੀ ਹੀ ਪਾਣੀ ਪੀ ਲਓ, ਤੁਹਾਡੀ ਪਿਆਸ ਨਹੀਂ ਬੁਝਦੀ। ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਖਰਾਬ ਜੀਵਨ ਸ਼ੈਲੀ ਵੱਲ ਇਸ਼ਾਰਾ ਦਿੰਦੀ ਹੈ। ਅਜਿਹੇ 'ਚ ਹਾਈ ਬਲੱਡ ਪ੍ਰੈਸ਼ਰ ਦੇ ਨਾਲ-ਨਾਲ ਸਰੀਰ 'ਚ ਪਾਣੀ ਦੀ ਘਾਟ ਵੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ-ਹੁਣ ਪੈਟਰੋਲ ’ਚ ਈਥੇਨਾਲ ਮਿਕਸਿੰਗ ਨੂੰ 20 ਫੀਸਦੀ ਕਰਨ ਦੀ ਤਿਆਰੀ ’ਚ ਸਰਕਾਰ

PunjabKesari
ਡੀਹਾਈਡਰੇਸ਼ਨ
ਡੀਹਾਈਡਰੇਸ਼ਨ ਇੱਕ ਅਜਿਹੀ ਸਮੱਸਿਆ ਹੈ ਜੋ ਕਿ ਤੁਹਾਡੇ ਸਰੀਰ 'ਚੋਂ ਪਾਣੀ ਦੀ ਘਾਟ ਨੂੰ ਦਰਸਾਉਂਦੀ ਹੈ। ਸਰੀਰ 'ਚ ਪਾਣੀ ਦੀ ਘਾਟ ਪਾਣੀ ਘੱਟ ਪੀਣ ਜਾਂ ਨਾ ਪੀਣ ਕਾਰਨ ਹੁੰਦੀ ਹੈ। ਅਜਿਹੇ 'ਚ ਤੁਸੀਂ ਜਿੰਨਾ ਮਰਜ਼ੀ ਪਾਣੀ ਪੀ ਲਓ, ਤੁਹਾਡੀ ਪਿਆਸ ਨਹੀਂ ਬੁਝਦੀ। ਅਜਿਹੀ ਸਥਿਤੀ 'ਚ ਡੀਹਾਈਡ੍ਰੇਸ਼ਨ ਨੂੰ ਦੂਰ ਕਰਨ ਲਈ ਸਾਦਾ ਪਾਣੀ, ਫਲਾਂ ਦਾ ਜੂਸ ਅਤੇ ਨਾਰੀਅਲ ਪਾਣੀ ਦਾ ਵੱਧ ਤੋਂ ਵੱਧ ਸੇਵਨ ਕਰੋ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

  • frequent thirst
  • problems
  • body
  • blood pressure
  • Health Tips
  • ਪਿਆਸ
  • ਪਰੇਸ਼ਾਨ
  • ਸਰੀਰ
  • ਬਲੱਡ ਪ੍ਰੈਸ਼ਰ

ਭੋਜਨ ਨੂੰ ਸਵਾਦਿਸ਼ਟ ਬਣਾਉਣ ਵਾਲਾ ਜੀਰਾ ਪਾਊਡਰ ਸਿਹਤ ਲਈ ਵੀ ਹੈ ਵਰਦਾਨ, ਸੇਵਨ ਨਾਲ ਹੋਣਗੇ ਅਨੇਕਾਂ ਲਾਭ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • delhi ncr supreme court  notice
    ਦਿੱਲੀ-NCR ’ਚ ਵਾਰ-ਵਾਰ ਹੋ ਰਹੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ’ਤੇ ਸੁਪਰੀਮ ਕੋਰਟ ਨੇ ਖੁਦ ਲਿਆ ਨੋਟਿਸ
  • women are falling victim to high blood pressure due to this reason
    ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
  • homemade face pack to remove facial acne
    ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ ਸਪੈਸ਼ਲ ਫੇਸਪੈਕ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • earthquake
    5 ਵਾਰ ਭੂਚਾਲ ਦੇ ਲੱਗੇ ਝਟਕਿਆਂ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਸਹਿਮੇ ਲੋਕ
  • if you make these mistakes at breakfast  you will feel tired all day
    ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • heart disease is the leading cause of death
      ਦੁਨੀਆ ਭਰ 'ਚ ਦਿਲ ਦੀ ਬਿਮਾਰੀ ਬਣ ਰਹੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ : ਰਿਪੋਰਟ
    • diabetic patients should not eat these things even by mistake
      ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ...
    • curd is like poison for these people
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
    • serious health problems caused by weight loss drugs
      ਭਾਰ ਘਟਾਉਣ ਵਾਲੀਆਂ ਦਵਾਈਆਂ ਕਾਰਨ ਸਰੀਰ ਨੂੰ ਹੋ ਰਹੀ ਗੰਭੀਰ ਸਮੱਸਿਆ ! ਰਹੋ ਸਾਵਧਾਨ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • diabetic patients  be cautious
      Diabetic patients ਸਾਵਧਾਨ ! ਛੋਟੀ ਜਿਹੀ ਸੱਟ ਨੂੰ ਵੀ ਨਜ਼ਰਅੰਦਾਜ਼ ਕਰਨਾ ਪੈ...
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • chennai has become a boon for heart patients
      ਦਿਲ ਦੇ ਮਰੀਜ਼ਾਂ ਲਈ ਵਰਦਾਨ ਬਣਿਆ ਚੇਨਈ ! ਹਰ ਸਾਲ 100 ਲੋਕਾਂ ਨੂੰ ਮਿਲ ਰਹੀ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +