Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    7:35:18 AM

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • plane crashes in texas

    ਅਮਰੀਕਾ ਦੇ ਟੈਕਸਾਸ 'ਚ ਜਹਾਜ਼ ਕ੍ਰੈਸ਼, 5 ਲੋਕਾਂ ਦੀ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਇਨ੍ਹਾਂ ਦੇਸੀ ਨੁਸਖ਼ਿਆਂ ਨਾਲ ਘਰ ’ਚ ਹੀ ਪਾਓ ‘ਕੋਰੀਅਨ ਗਲਾਸ ਸਕਿਨ’, ਚਮਕਦਾਰ ਤੇ ਨਰਮ ਬਣੇਗੀ ਚਮੜੀ

HEALTH News Punjabi(ਸਿਹਤ)

ਇਨ੍ਹਾਂ ਦੇਸੀ ਨੁਸਖ਼ਿਆਂ ਨਾਲ ਘਰ ’ਚ ਹੀ ਪਾਓ ‘ਕੋਰੀਅਨ ਗਲਾਸ ਸਕਿਨ’, ਚਮਕਦਾਰ ਤੇ ਨਰਮ ਬਣੇਗੀ ਚਮੜੀ

  • Author Rahul Singh,
  • Updated: 30 Nov, 2023 02:40 PM
Jalandhar
get korean glass skin at home with these home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਚਿਹਰੇ ਦੀ ਸੁੰਦਰਤਾ ਨੂੰ ਵਧਾਉਣ ਲਈ ਸੋਸ਼ਲ ਮੀਡੀਆ ’ਤੇ ਚਮੜੀ ਦੀ ਦੇਖਭਾਲ ਨਾਲ ਜੁੜੇ ਵੱਖ-ਵੱਖ ਟਰੈਂਡ ਦੇਖਣ ਨੂੰ ਮਿਲਦੇ ਹਨ। ਇਨ੍ਹੀਂ ਦਿਨੀਂ ‘ਕੋਰੀਅਨ ਗਲਾਸ ਸਕਿਨ’ ਦਾ ਟਰੈਂਡ ਲੋਕਾਂ ’ਚ ਕਾਫ਼ੀ ਮਸ਼ਹੂਰ ਹੋ ਰਿਹਾ ਹੈ। ਅਕਸਰ ਲੋਕ ਸੋਚਦੇ ਹਨ ਕਿ ‘ਕੋਰੀਅਨ ਸਕਿਨ’ ਹਾਸਲ ਕਰਨ ਲਈ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸ ਦੇ ਲਈ ਕਿਸੇ ਨੂੰ ਸਰਜਰੀ ਜਾਂ ਟੀਕੇ ਦਾ ਸਹਾਰਾ ਲੈਣਾ ਪੈਂਦਾ ਹੈ ਪਰ ਅਜਿਹਾ ਬਿਲਕੁਲ ਵੀ ਨਹੀਂ ਹੈ। ਜੇਕਰ ਤੁਸੀਂ ਚਾਹੋ ਤਾਂ ਕੁਝ ਘਰੇਲੂ ਨੁਸਖ਼ਿਆਂ ਨੂੰ ਅਜ਼ਮਾ ਕੇ ‘ਕੋਰੀਅਨ ਗਲਾਸ ਸਕਿਨ’ ਪਾ ਸਕਦੇ ਹੋ। ਆਓ ਜਾਣਦੇ ਹਾਂ ‘ਕੋਰੀਅਨ ਗਲਾਸ ਸਕਿਨ’ ਪਾਉਣ ਦੇ ਘਰੇਲੂ ਨੁਸਖ਼ੇ–

‘ਕੋਰੀਅਨ ਗਲਾਸ ਸਕਿਨ’ ਹਾਸਲ ਕਰਨ ਲਈ ਘਰੇਲੂ ਨੁਸਖ਼ੇ

ਹਲਦੀ ਦਾ ਫੇਸ ਮਾਸਕ
ਜੇਕਰ ਤੁਸੀਂ ਕੋਰੀਅਨ ਲੋਕਾਂ ਦੀ ਤਰ੍ਹਾਂ ਚਮਕਦਾਰ ਸਕਿਨ ਚਾਹੁੰਦੇ ਹੋ ਤਾਂ ਤੁਸੀਂ ਹਲਦੀ ਦਾ ਫੇਸ ਮਾਸਕ ਲਗਾ ਸਕਦੇ ਹੋ। ਚਮੜੀ ਦੀ ਸੁੰਦਰਤਾ ਨੂੰ ਵਧਾਉਣ ਲਈ ਭਾਰਤੀ ਘਰਾਂ ’ਚ ਸਦੀਆਂ ਤੋਂ ਹਲਦੀ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਇਸ ’ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਚਮੜੀ ਦੇ ਰੰਗ ਨੂੰ ਸੁਧਾਰਨ ’ਚ ਮਦਦ ਕਰਦੇ ਹਨ। ਇਸ ਦੇ ਲਈ 2-3 ਚਮਚੇ ਦਹੀਂ ਲਓ। ਇਸ ’ਚ ਇਕ ਚੁਟਕੀ ਹਲਦੀ ਮਿਲਾਓ। ਹੁਣ ਇਸ ਨੂੰ ਚਿਹਰੇ ’ਤੇ ਲਗਾਓ ਤੇ 15 ਮਿੰਟ ਬਾਅਦ ਚਮੜੀ ਨੂੰ ਸਾਫ਼ ਕਰ ਲਓ।

ਹਲਦੀ-ਚੰਦਨ ਦਾ ਪੇਸਟ
‘ਕੋਰੀਅਨ ਗਲਾਸ ਸਕਿਨ’ ਨੂੰ ਹਾਸਲ ਕਰਨ ਲਈ ਤੁਸੀਂ ਹਲਦੀ-ਚੰਦਨ ਦਾ ਪੇਸਟ ਵੀ ਲਗਾ ਸਕਦੇ ਹੋ। ਹਲਦੀ ਤੇ ਚੰਦਨ ਦਾ ਪਾਊਡਰ ਚਮੜੀ ਦੀ ਰੰਗਤ ਨੂੰ ਸੁਧਾਰਨ ’ਚ ਮਦਦ ਕਰਦਾ ਹੈ। ਹਲਦੀ ਤੇ ਚੰਦਨ ’ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਚਮੜੀ ਦੀ ਚਮਕ ਵਧਾਉਂਦੇ ਹਨ। ਇਸ ਦੇ ਲਈ ਤੁਸੀਂ 2 ਚਮਚੇ ਚੰਦਨ ਪਾਊਡਰ ਲਓ। ਇਸ ’ਚ ਇਕ ਚੁਟਕੀ ਹਲਦੀ ਤੇ ਗੁਲਾਬ ਜਲ ਜਾਂ ਦੁੱਧ ਮਿਲਾ ਲਓ। ਹੁਣ ਇਸ ਨੂੰ ਆਪਣੇ ਚਿਹਰੇ ’ਤੇ ਲਗਾਓ ਤੇ 15 ਮਿੰਟਾਂ ਬਾਅਦ ਚਿਹਰੇ ਨੂੰ ਪਾਣੀ ਨਾਲ ਧੋ ਲਓ।

ਗੁਲਾਬ ਜਲ ਟੋਨਰ
ਗੁਲਾਬ ਜਲ ਇਕ ਕੁਦਰਤੀ ਟੋਨਰ ਹੈ, ਜੋ ਚਮੜੀ ਦੇ pH ਪੱਧਰ ਨੂੰ ਸੰਤੁਲਿਤ ਕਰਨ ’ਚ ਮਦਦ ਕਰਦਾ ਹੈ। ਗੁਲਾਬ ਜਲ ਚਮੜੀ ਨੂੰ ਤਰੋਤਾਜ਼ਾ ਕਰਦਾ ਹੈ। ਇਸ ਨਾਲ ਚਮੜੀ ’ਤੇ ਚਮਕ ਆਉਂਦੀ ਹੈ ਤੇ ਰੰਗ ’ਚ ਨਿਖਾਰ ਆਉਂਦਾ ਹੈ। ਇਸ ਦੇ ਲਈ ਆਪਣੇ ਚਿਹਰੇ ਨੂੰ ਫੇਸ ਵਾਸ਼ ਨਾਲ ਧੋ ਲਓ। ਫਿਰ ਚਿਹਰੇ ’ਤੇ ਗੁਲਾਬ ਜਲ ਲਗਾਓ। ਆਪਣੇ ਚਿਹਰੇ ’ਤੇ ਗੁਲਾਬ ਜਲ ਲਗਾਉਣ ਨਾਲ ਤੁਸੀਂ ਕੋਰੀਅਨ ਲੋਕਾਂ ਵਰਗੀ ਚਮੜੀ ਪਾ ਸਕਦੇ ਹੋ।

ਇਹ ਖ਼ਬਰ ਵੀ ਪੜ੍ਹੋ : ਸਿਕਰੀ ਦਾ ਰਾਮਬਾਣ ਇਲਾਜ ਕਰਦੇ ਨੇ ਇਹ 3 ਘਰੇਲੂ ਨੁਸਖ਼ੇ, ਵਾਲਾਂ ਦਾ ਝੜਨਾ ਵੀ ਹੁੰਦੈ ਘੱਟ

ਐਲੋਵੇਰਾ ਜੈੱਲ
‘ਕੋਰੀਅਨ ਗਲਾਸ ਸਕਿਨ’ ਪਾਉਣ ਲਈ ਤੁਸੀਂ ਐਲੋਵੇਰਾ ਜੈੱਲ ਵੀ ਲਗਾ ਸਕਦੇ ਹੋ। ਐਲੋਵੇਰਾ ਜੈੱਲ ’ਚ ਨਮੀ ਦੇਣ ਵਾਲੇ ਗੁਣ ਹੁੰਦੇ ਹਨ, ਜੋ ਚਮੜੀ ਨੂੰ ਨਰਮ ਬਣਾਉਂਦੇ ਹਨ। ਐਲੋਵੇਰਾ ਜੈੱਲ ਲਗਾਉਣ ਨਾਲ ਚਮੜੀ ਹਾਈਡ੍ਰੇਟ ਰਹਿੰਦੀ ਹੈ। ਇਸ ਲਈ ਤੁਸੀਂ ਤਾਜ਼ਾ ਐਲੋਵੇਰਾ ਪਲਪ ਲਓ। ਇਸ ਨੂੰ ਚਿਹਰੇ ’ਤੇ ਲਗਾਓ ਤੇ ਅੱਧੇ ਘੰਟੇ ਬਾਅਦ ਚਮੜੀ ਨੂੰ ਪਾਣੀ ਨਾਲ ਸਾਫ਼ ਕਰ ਲਓ। ਐਲੋਵੇਰਾ ਚਮੜੀ ’ਚ ਕੁਦਰਤੀ ਚਮਕ ਲਿਆਉਣ ’ਚ ਮਦਦ ਕਰਦਾ ਹੈ।

ਗ੍ਰੀਨ ਟੀ ਟੋਨਰ
ਗ੍ਰੀਨ ਟੀ ਟੋਨਰ ਕੋਰੀਅਨ ਗਲਾਸ ਸਕਿਨ ਪਾਉਣ ’ਚ ਵੀ ਮਦਦਗਾਰ ਸਾਬਿਤ ਹੋ ਸਕਦਾ ਹੈ। ਗ੍ਰੀਨ ਟੀ ’ਚ ਐਂਟੀ-ਆਕਸੀਡੈਂਟ ਹੁੰਦੇ ਹਨ, ਇਸ ਲਈ ਇਹ ਚਮੜੀ ਨੂੰ ਨੁਕਸਾਨ ਤੋਂ ਬਚਾਉਂਦੀ ਹੈ। ਗ੍ਰੀਨ ਟੀ ਰੰਗ ਨੂੰ ਵੀ ਸੁਧਾਰਦੀ ਹੈ। ਇਸ ਨਾਲ ਖੁਸ਼ਕ ਚਮੜੀ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਲਈ ਤੁਸੀਂ ਗਰਮ ਪਾਣੀ ਲਓ। ਇਸ ’ਚ ਗ੍ਰੀਨ ਟੀ ਦਾ ਬੈਗ ਪਾਓ ਤੇ ਪਾਣੀ ਨੂੰ ਠੰਡਾ ਹੋਣ ਦਿਓ। ਹੁਣ ਤੁਸੀਂ ਇਸ ਨੂੰ ਰੂੰ ਦੀ ਮਦਦ ਨਾਲ ਆਪਣੇ ਚਿਹਰੇ ’ਤੇ ਲਗਾ ਸਕਦੇ ਹੋ।

ਦਹੀਂ ਤੇ ਸ਼ਹਿਦ ਦਾ ਮਾਸਕ
ਜੇਕਰ ਤੁਸੀਂ ‘ਕੋਰੀਅਨ ਗਲਾਸ ਸਕਿਨ’ ਪਾਉਣਾ ਚਾਹੁੰਦੇ ਹੋ ਤਾਂ ਤੁਸੀਂ ਦਹੀਂ ਤੇ ਸ਼ਹਿਦ ਦਾ ਮਾਸਕ ਲਗਾ ਸਕਦੇ ਹੋ। ਇਸ ਲਈ ਦਹੀਂ ਤੇ ਸ਼ਹਿਦ ਨੂੰ ਮਿਲਾ ਕੇ ਚਿਹਰੇ ’ਤੇ ਲਗਾਓ। 15-20 ਮਿੰਟ ਬਾਅਦ ਚਿਹਰੇ ਨੂੰ ਪਾਣੀ ਨਾਲ ਸਾਫ਼ ਕਰ ਲਓ। ਦਹੀਂ ਤੇ ਸ਼ਹਿਦ ਚਮੜੀ ’ਤੇ ਗਲੋ ਲਿਆਉਣ ’ਚ ਮਦਦ ਕਰਦੇ ਹਨ। ਦਹੀਂ ਤੇ ਸ਼ਹਿਦ ਲਗਾਉਣ ਨਾਲ ਚਮੜੀ ’ਤੇ ਨਿਖਾਰ ਤੇ ਗਲੋ ਆਉਂਦਾ ਹੈ।

ਬਹੁਤ ਸਾਰਾ ਪਾਣੀ ਪੀਓ
ਚਿਹਰੇ ’ਤੇ ਚਮਕ ਲਿਆਉਣ ਲਈ ਤੁਹਾਨੂੰ ਖ਼ੂਬ ਪਾਣੀ ਪੀਣਾ ਚਾਹੀਦਾ ਹੈ। ਤੁਹਾਨੂੰ ਹਰਬਲ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ। ਤੁਸੀਂ ਚਾਹੋ ਤਾਂ ਨਾਰੀਅਲ ਪਾਣੀ ਦਾ ਸੇਵਨ ਵੀ ਕਰ ਸਕਦੇ ਹੋ। ਆਪਣੀ ਚਮੜੀ ਨੂੰ ਸੁਧਾਰਨ ਲਈ ਤੁਹਾਨੂੰ ਦਿਨ ’ਚ ਲਗਭਗ 8-10 ਗਲਾਸ ਪਾਣੀ ਪੀਣਾ ਚਾਹੀਦਾ ਹੈ।

ਇਕ ਸੰਤੁਲਿਤ ਖੁਰਾਕ ਖਾਓ
ਆਪਣੀ ਚਮੜੀ ਨੂੰ ਸੁਧਾਰਨ ਲਈ ਤੁਹਾਨੂੰ ਆਪਣੀ ਸੰਤੁਲਿਤ ਖੁਰਾਕ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਸੰਤੁਲਿਤ ਖੁਰਾਕ ਲਈ ਤੁਹਾਨੂੰ ਪ੍ਰੋਟੀਨ, ਫਾਈਬਰ ਤੇ ਵਿਟਾਮਿਨ ਦੀ ਲੋੜੀਂਦੀ ਮਾਤਰਾ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਲਈ ਤੁਹਾਨੂੰ ਫ਼ਲ, ਸਬਜ਼ੀਆਂ ਤੇ ਅਨਾਜ ਦਾ ਸੇਵਨ ਕਰਨਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਨ੍ਹਾਂ ਨੁਸਖ਼ਿਆਂ ਨਾਲ ਤੁਸੀਂ ਚਮਕਦਾਰ ਸਕਿਨ ਪਾ ਸਕਦੇ ਹੋ ਪਰ ਜੇਕਰ ਤੁਹਾਨੂੰ ਇਨ੍ਹਾਂ ’ਚੋਂ ਕਿਸੇ ਚੀਜ਼ ਨਾਲ ਐਲਰਜੀ ਹੈ ਤਾਂ ਆਪਣੇ ਡਾਕਟਰ ਜਾਂ ਮਾਹਿਰ ਦੀ ਸਲਾਹ ਜ਼ਰੂਰ ਲਓ।

  • Korean Glass Skin
  • Home Remedies
  • Desi Nuskhe
  • Health Benefits
  • Health Tips

ਦਿਨੋ ਦਿਨ ਵਧ ਰਹੇ ਹੱਡੀਆਂ ਦੇ ਰੋਗ, ਜਾਣੋ ਕਾਰਨ, ਲੱਛਣ ਤੇ ਰਾਹਤ ਪਾਉਣ ਦੇ ਆਸਾਨ ਤਰੀਕੇ

NEXT STORY

Stories You May Like

  • make a bridal face mask at home with these 5 kitchen items
    ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ ਬ੍ਰਾਈਡਲ ਫੇਸ ਮਾਸਕ
  • turn white hair black again with these home remedies
    ਸਮੇਂ ਤੋਂ ਪਹਿਲਾਂ ਚਿੱਟੇ ਹੋਏ ਵਾਲਾਂ ਨੂੰ ਇਨ੍ਹਾਂ ਦੇਸੀ ਨੁਸਖਿਆਂ ਨਾਲ ਜੜ੍ਹੋਂ ਕਰੋ ਮੁੜ 'ਕਾਲਾ'
  • how to brighten your face at home with oats
    ਮਹਿੰਗੇ ਫੇਸ਼ੀਅਲ ਦੀ ਛੁੱਟੀ! ਓਟਸ ਨਾਲ ਘਰ ਬੈਠੇ ਇੰਝ ਚਮਕਾਓ ਚਿਹਰਾ; ਮਿੰਟਾਂ 'ਚ ਸਾਫ਼ ਹੋਵੇਗੀ 'ਡੈੱਡ ਸਕਿਨ'
  • now dreams will come according to your will
    ਹੁਣ ਤੁਹਾਡੀ ਮਰਜ਼ੀ ਨਾਲ ਆਉਣਗੇ ਸੁਪਨੇ ! AI ਡਿਵਾਈਸ ਨਾਲ ਆਪਣੇ ਸੁਪਨਿਆਂ 'ਤੇ ਪਾਓ ਕੰਟਰੋਲ, ਜਾਣੋ ਕੀਮਤ
  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • country made pistol  accused arrested
    ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
  • your house will stay cool even without ac
    ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • desi ghee is the nectar for health
      ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ...
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +