Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:31:37 PM

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਸਰਵਾਈਕਲ ਕਾਰਨ ਤੁਹਾਡੀ ਗਰਦਨ ’ਚ ਹੋ ਰਿਹਾ ਦਰਦ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਮਿਲੇਗੀ ਰਾਹਤ

HEALTH News Punjabi(ਸਿਹਤ)

Health Tips: ਸਰਵਾਈਕਲ ਕਾਰਨ ਤੁਹਾਡੀ ਗਰਦਨ ’ਚ ਹੋ ਰਿਹਾ ਦਰਦ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਮਿਲੇਗੀ ਰਾਹਤ

  • Edited By Rajwinder Kaur,
  • Updated: 29 Feb, 2024 05:47 PM
Jalandhar
get relief from the pain in your neck due to cervical in these ways
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਦਨ 'ਚ ਦਰਦ ਹੋਣਾ ਇਕ ਆਮ ਸਮੱਸਿਆ ਹੈ ਪਰ ਸਰਵਾਈਕਲ ਕਾਰਨ ਗਰਦਨ ਵਿਚ ਹੋਣ ਵਾਲਾ ਦਰਦ ਗੰਭੀਰ ਹੋ ਸਕਦਾ ਹੈ। ਗ਼ਲਤ ਪਾਸੇ ਸੌਣ, ਦੇਰ ਤਕ ਇੱਕੋ ਅਵਸਥਾ 'ਚ ਬੈਠੇ ਰਹਿਣ, ਟੇਢੇ-ਮੇਢੇ ਲੰਮੇ ਪੈਣ ਕਾਰਨ ਗਰਦਨ 'ਚ ਦਰਦ ਹੁੰਦਾ ਹੈ। ਕਈ ਵਾਰ ਮਾਸਪੇਸ਼ੀਆਂ 'ਚ ਖਿਚਾਅ ਕਾਰਨ ਗਰਦਨ 'ਚ ਦਰਦ ਅਤੇ ਅਕੜਾਅ ਪੈਦਾ ਹੁੰਦੀ ਹੈ, ਜੋ ਸਰਵਾਈਕਲ ਦਾ ਲੱਛਣ ਹੈ। ਗ਼ਲਤ ਸਥਿਤੀ ਵਿੱਚ ਬੈਠਣਾ, ਗਲਤ ਤਰੀਕੇ ਨਾਲ ਮੋਬਾਈਲ ਦਾ ਇਸਤੇਮਾਲ ਕਰਨਾ, ਨਸਾਂ ਪ੍ਰਭਾਵਿਤ ਹੋਣੀਆਂ, ਸਿਰ 'ਚ ਦਰਦ ਹੋਣਾ ਆਦਿ ਸਰਵਾਈਕਲ ਦੇ ਲੱਛਣ ਹਨ, ਜਿਸ ਕਾਰਨ ਗਰਦਨ ਵਿਚ ਦਰਦ ਹੋਣੀ ਸ਼ੁਰੂ ਹੋ ਜਾਂਦੀ ਹੈ। ਇਸ ਦੌਰਾਨ ਸਿਰ ਘੁੰਮਾ ਕੇ ਗੱਲ ਕਰਨ 'ਚ ਪਰੇਸ਼ਾਨੀ ਹੁੰਦੀ ਹੈ। ਜੇਕਰ ਤੁਹਾਨੂੰ ਹਮੇਸ਼ਾਂ ਜਾਂ ਕਦੇ-ਕਦਾਈਂ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਦਾ ਹੈ ਤਾਂ ਤੁਸੀਂ ਹੇਠ ਲਿਖੇ ਤਰੀਕੇ ਅਪਣਾ ਕੇ ਇਸ ਤੋਂ ਰਾਹਤ ਪਾ ਸਕਦੇ ਹੋ....

ਦਰਦ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਤਰੀਕੇ 

ਸਹੀ ਸਿਰਹਾਣੇ ਦਾ ਇਸਤੇਮਾਲ 
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸੌਂਦੇ ਸਮੇਂ ਸਿਰਹਾਣੇ ਦਾ ਇਸਤੇਮਾਲ ਗ਼ਲਤ ਤਰੀਕੇ ਨਾਲ ਕਰਦੇ ਹਨ, ਜਿਸ ਨਾਲ ਉਹਨਾਂ ਦੇ ਗਰਦਨ ਵਿਚ ਦਰਦ ਹੋਣੀ ਸ਼ੁਰੂ ਹੋ ਜਾਂਦੀ ਹੈ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਸਹੀ ਸਿਰਹਾਣੇ ਦਾ ਇਸਤੇਮਾਲ ਕਰੋ, ਜੋ ਨਾ ਬਹੁਤ ਸਿੱਧਾ ਹੋਵੇ, ਨਾ ਫਲੈਟ ਹੋਵੋ। ਸੌਂਦੇ ਸਮੇਂ ਕਦੇ ਵੀ ਗਰਦਨ ਟੇਢੀ ਕਰਕੇ ਨਾ ਰੱਖੋ। 

ਸਰੀਰ ਦੀ ਮਸਾਜ ਨਾਲ ਮਿਲੇਗੀ ਰਾਹਤ
ਸਰਵਾਈਕਲ ਕਾਰਨ ਜੇਕਰ ਤੁਹਾਡੀ ਗਰਦਨ ’ਚ ਦਰਦ ਹੋ ਰਿਹਾ ਹੈ ਤਾਂ ਤੁਸੀਂ ਆਈਸ ਪੈਕ ਲੱਗਾ ਜਾਂ ਸਰੀਰ ਦੀ ਮਸਾਜ ਕਰਕੇ ਇਸ ਦਰਦ ਤੋਂ ਰਾਹਤ ਪਾ ਸਕਦੇ ਹੋ। ਗਰਦਨ ਤੇ ਰੀੜ੍ਹ ਦੀ ਹੱਡੀ ਦੀ ਮਸਾਜ ਕਰਨ ਨਾਲ ਸਰਵਾਈਕਲ ਦਾ ਦਰਦ ਕਾਫ਼ੀ ਹੱਦ ਤੱਕ ਘੱਟ ਜਾਂਦਾ ਹੈ। 

ਸਿੱਧੇ ਬੈਠੋ 
ਸਰਵਾਈਕਲ ਕਾਰਨ ਜੇਕਰ ਤੁਹਾਡੀ ਗਰਦਨ ’ਚ ਦਰਦ ਹੋ ਰਿਹਾ ਹੈ ਤਾਂ ਤੁਸੀਂ ਸਿੱਧੇ ਬੈਠਣਾ ਸ਼ੁਰੂ ਕਰ ਦਿਓ। ਕੁਰਸੀ 'ਤੇ ਸਿੱਧੇ ਬੈਠ ਕੇ ਪਿੱਠ ਨੂੰ ਸਪਰੋਟ ਦੇਣ ਨਾਲ ਵੀ ਦਰਦ ਤੋਂ ਰਾਹਤ ਮਿਲ ਸਕਦੀ ਹੈ। ਪੈਰਾਂ ਨੂੰ ਜ਼ਮੀਨ 'ਤੇ ਰੱਖ ਕੇ ਮੋਢਿਆਂ ਨੂੰ ਆਰਾਮ ਦਿਓ। ਜ਼ਿਆਦਾ ਸਮੇਂ ਤਕ ਇੱਕੋ ਪੁਜ਼ੀਸ਼ਨ 'ਚ ਕਦੇ ਨਾ ਬੈਠੋ। ਗਰਦਨ ਦੀਆਂ ਮਾਸਪੇਸ਼ੀਆਂ ਨੂੰ ਅਰਾਮ ਦੇਣ ਲਈ ਥੋੜ੍ਹਾ ਸਮਾਂ ਸੈਰ ਜ਼ਰੂਰ ਕਰੋ। ਬੈੱਡ 'ਤੇ ਪੜ੍ਹਦੇ ਸਮੇਂ ਪੋਸਚਰ ਸਹੀ ਰੱਖਣ ਨਾਲ ਵੀ ਦਰਦ ਤੋਂ ਰਾਹਤ ਮਿਲ ਸਕਦੀ ਹੈ। 

ਕੰਪਿਊਟਰ 'ਤੇ ਕੰਮ ਕਰਨ ਵੇਲੇ
ਸਰਵਾਈਕਲ ਕਾਰਨ ਗਰਦਨ ’ਚ ਹੋਣ ਵਾਲੇ ਦਰਦ ਨੂੰ ਦੂਰ ਕਰਨ ਲਈ ਕੰਪਿਊਟਰ 'ਤੇ ਕੰਮ ਕਰਨ ਲੋਕ ਆਪਣਾ ਵਰਕ ਸਟੇਸ਼ਨ ਠੀਕ ਰੱਖਣ। ਕੰਪਿਊਟਰ ਨੂੰ ਇਸ ਤਰ੍ਹਾਂ ਰੱਖੋ ਕਿ ਮੌਨੀਟਰ ਅੱਖਾਂ ਦੀ ਸੇਧ 'ਚ ਆਵੇ ਅਤੇ ਤੁਹਾਨੂੰ ਗਰਦਨ ਝੁਕਾ ਕੇ ਨਾ ਰੱਖਣੀ ਪਵੇ। ਟੈਲੀਫੋਨ ਦੀ ਜਗ੍ਹਾ ਹੈੱਡ ਫੋਨ ਜਾਂ ਸਪੀਕਰ ਦਾ ਇਸਤੇਮਾਲ ਕਰੋ। ਫੋਨ ਨੂੰ ਮੋਢੇ 'ਤੇ ਰੱਖ ਕੇ ਗੱਲ ਨਾ ਕਰੋ। ਇਕ ਸਾਰ ਬੈਠ ਕੇ ਕੰਮ ਨਾ ਕਰੋ। 

ਤਣਾਅ ਅਤੇ ਚਿੰਤਾ ਤੋਂ ਰਹੋ ਦੂਰ 
ਤਣਾਅ ਵੀ ਸਮੱਸਿਆ ਦੇ ਕਾਰਨ ਵੀ ਕਈ ਵਾਰ ਸਰਵਾਈਕਲ ਹੋ ਜਾਂਦਾ ਹੈ, ਜਿਸ ਨਾਲ ਸਾਰਾ ਸਰੀਰ ਦਰਦ ਹੁੰਦਾ ਹੈ। ਤਣਾਅ ਵਿੱਚ ਰਹਿਣ ਕਾਰਨ ਲੋਕ ਬੀਮਾਰ ਹੋ ਜਾਂਦੇ ਹਨ, ਜਿਸ ਕਾਰਨ ਕਈ ਬਮਾਰੀਆਂ ਹੋ ਸਕਦੀਆਂ ਹਨ। ਇਸੇ ਲਈ ਕੰਮ ਵੇਲੇ ਤਣਾਅ ਅਤੇ ਚਿੰਤਾ ਤੋਂ ਦੂਰ ਰਹੋ। ਸਰੀਰ ਨੂੰ ਫਿੱਟ ਰੱਖਣ ਲਈ ਕਸਰਤ ਜ਼ਰੂਰ ਕਰੋ। 

ਧੌਣ ਦੀ ਮਾਲਿਸ਼
ਸਰਵਾਈਕਲ ਦੌਰਾਨ ਬ੍ਰੇਨ 'ਚ ਬਲੱਡ ਪਹੁੰਚਾਉਣ ਵਾਲੀ ਬਲੱਡ ਵੇਸਲ 'ਚ ਕੁਝ ਸਮੇਂ ਲਈ ਰੁਕਾਵਟ ਆ ਸਕਦੀ ਹੈ। ਅਜਿਹੇ 'ਚ ਧੌਣ 'ਤੇ ਦਰਦ ਹੋਣ ਲਗਦਾ ਹੈ। ਇਸ ਲਈ ਇਸ ਦਰਦ ਨੂੰ ਦੂਰ ਕਰਨ ਲਈ ਧੌਣ​​​​​​​ ਦੀ ਹੱਥਾਂ ਨਾਲ ਹਲਕੀ-ਹਲਕੀ ਮਾਲਿਸ਼ ਕਰਨੀ ਚਾਹੀਦੀ ਹੈ। 

  • Health Tips
  • Cervical
  • Neck
  • Pain
  • Problem
  • Home Remedies
  • Relief
  • ਸਰਵਾਈਕਲ
  • ਗਰਦਨ
  • ਦਰਦ
  • ਘਰੇਲੂ ਤਰੀਕੇ
  • ਰਾਹਤ

ਬਦਲਦੀ ਜੀਵਨ ਸ਼ੈਲੀ ਕਾਰਨ ਹੋ ਰਿਹੈ ਸਿਹਤ ਨਾਲ ਖਿਲਵਾੜ, ਇਸ ਸਮੱਸਿਆ ਨਾਲ ਜੂਝਨ ਲੱਗੀ ਨੌਜਵਾਨ ਪੀੜ੍ਹੀ

NEXT STORY

Stories You May Like

  • if you are troubled by uric acid  then mix this thing in the flour
    Uric Acid ਤੋਂ ਹੋ ਪਰੇਸ਼ਾਨ ਤਾਂ ਆਟੇ 'ਚ ਮਿਲਾਓ ਇਹ ਚੀਜ਼ ! ਛੇਤੀ ਮਿਲੇਗੀ ਰਾਹਤ
  • your smart tv is spying on you
    ਸਾਵਧਾਨ! ਤੁਹਾਡਾ Smart TV ਕਰ ਰਿਹਾ ਹੈ ਤੁਹਾਡੀ ਜਾਸੂਸੀ ; ਤੁਰੰਤ ਕਰੋ ਇਹ ਕੰਮ ਨਹੀਂ ਤਾਂ...
  • bothered by dark underarms try this home remedy
    ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਨਿਖਰੀ ਹੋਈ ਸਕਿਨ
  • things kept on the roof are the cause of poverty
    ਸਾਵਧਾਨ ! ਛੱਤ 'ਤੇ ਰੱਖੀਆਂ ਇਹ ਚੀਜ਼ਾਂ ਕਿਤੇ ਬਣ ਤਾਂ ਨਹੀਂ ਰਹੀਆਂ ਤੁਹਾਡੀ ਕੰਗਾਲੀ ਦਾ ਕਾਰਨ
  • delhi commercial vehicles ecc tax hikes
    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • follow these special tips to maintain the shine of smoothing hair
    Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ, ਨਹੀਂ ਤਾਂ ਹੋ ਸਕਦੇ ਹਨ ਖਰਾਬ
  • this most expensive smartphone has become cheaper by thousands of rupees
    ਹਜ਼ਾਰਾਂ ਰੁਪਏ ਸਸਤਾ ਹੋ ਗਿਆ ਇਹ ਸਭ ਤੋਂ ਮਹਿੰਗਾ ਸਮਾਰਟਫੋਨ, ਜਾਣੋ ਕਿਵੇ ਪਹੁੰਚੇਗਾ ਤੁਹਾਡੀ ਜ਼ੇਬ 'ਚ
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • these people should not eat desi ghee
      ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • be careful not to become addicted to eating rice
      ਚੌਲ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ,...
    • if you are troubled by uric acid then mix this thing in the flour
      Uric Acid ਤੋਂ ਹੋ ਪਰੇਸ਼ਾਨ ਤਾਂ ਆਟੇ 'ਚ ਮਿਲਾਓ ਇਹ ਚੀਜ਼ ! ਛੇਤੀ ਮਿਲੇਗੀ ਰਾਹਤ
    • be careful if you eat sweets at night
      ਰਾਤ ਨੂੰ ਮਿੱਠਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ ਇਹ 5...
    • benefits of drinking sugarcane juice
      ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ...
    • don t ignore the lack of blood in the body
      ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ...
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +