Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    1:13:52 AM

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਇਨ੍ਹਾਂ ਦੇਸੀ ਨੁਸਖ਼ਿਆਂ ਨਾਲ ਸਿਰਦਰਦ ਨੂੰ ਕਰੋ ਦੂਰ, ਕੁਝ ਹੀ ਮਿੰਟਾਂ ’ਚ ਦਿਸੇਗਾ ਅਸਰ

HEALTH News Punjabi(ਸਿਹਤ)

ਇਨ੍ਹਾਂ ਦੇਸੀ ਨੁਸਖ਼ਿਆਂ ਨਾਲ ਸਿਰਦਰਦ ਨੂੰ ਕਰੋ ਦੂਰ, ਕੁਝ ਹੀ ਮਿੰਟਾਂ ’ਚ ਦਿਸੇਗਾ ਅਸਰ

  • Author Rahul Singh,
  • Updated: 25 Dec, 2023 02:16 PM
Jalandhar
get rid of headache with these home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਸਿਰ ਦਰਦ ਇਕ ਬਹੁਤ ਹੀ ਆਮ ਸਮੱਸਿਆ ਹੈ ਤੇ ਹਰ ਵਿਅਕਤੀ ਨੂੰ ਕਦੇ ਨਾ ਕਦੇ ਸਿਰ ਦਰਦ ਦੀ ਸਮੱਸਿਆ ਹੁੰਦੀ ਹੈ ਪਰ ਕਈ ਵਾਰ ਇਹ ਇਹ ਇੰਨੀ ਵਧ ਜਾਂਦੀ ਹੈ ਕਿ ਇਸ ਨੂੰ ਬਰਦਾਸ਼ਤ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਉਂਝ ਤਾਂ ਬਾਜ਼ਾਰ ’ਚ ਕਈ ਤਰ੍ਹਾਂ ਦੀਆਂ ਦਵਾਈਆਂ ਉਪਲੱਬਧ ਹਨ, ਜੋ ਤੁਹਾਨੂੰ ਸਿਰ ਦਰਦ ਤੋਂ ਰਾਹਤ ਦਿਵਾ ਸਕਦੀਆਂ ਹਨ ਪਰ ਜ਼ਿਆਦਾ ਦਵਾਈਆਂ ਲੈਣਾ ਸਿਹਤ ਲਈ ਹਾਨੀਕਾਰਕ ਸਾਬਿਤ ਹੋ ਸਕਦਾ ਹੈ।

ਅਜਿਹੀ ਸਥਿਤੀ ’ਚ ਇਹ ਜ਼ਰੂਰੀ ਹੈ ਕਿ ਤੁਸੀਂ ਸਿਰ ਦਰਦ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖ਼ਿਆਂ ਨੂੰ ਅਜ਼ਮਾਓ। ਇਸ ਨਾਲ ਤੁਹਾਡਾ ਸਿਰਦਰਦ ਵੀ ਦੂਰ ਹੋਵੇਗਾ ਤੇ ਇਸ ਦੇ ਮਾੜੇ ਪ੍ਰਭਾਵ ਵੀ ਨਹੀਂ ਹੋਣਗੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖ਼ਿਆਂ ਬਾਰੇ ਦੱਸ ਰਹੇ ਹਾਂ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਕੁਝ ਹੀ ਮਿੰਟਾਂ ’ਚ ਸਿਰਦਰਦ ਤੋਂ ਛੁਟਕਾਰਾ ਪਾ ਸਕਦੇ ਹੋ–

ਪੁਦੀਨਾ
ਸਿਰਦਰਦ ਤੋਂ ਰਾਹਤ ਪਾਉਣ ਲਈ ਪੁਦੀਨੇ ਦੀ ਚਾਹ ਪੀਏ। ਪੁਦੀਨੇ ਦੇ ਤੇਲ ਨਾਲ ਮੱਥੇ ਦੀ ਮਾਲਸ਼ ਕਰੋ। ਇਸ ਨਾਲ ਮਿੰਟਾਂ ’ਚ ਦਰਦ ਤੋਂ ਰਾਹਤ ਮਿਲੇਗੀ।

ਅਦਰਕ
ਅਦਰਕ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ ਹੈ। ਕੱਚੇ ਅਦਰਕ ਨੂੰ ਪਾਣੀ ’ਚ ਉਬਾਲ ਲਓ। ਇਸ ਦੀ ਭਾਫ ਲੈਣ ਨਾਲ ਵੀ ਦਰਦ ਠੀਕ ਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਪੁਰਸ਼ਾਂ ’ਚ ਡਿਪਰੈਸ਼ਨ ਦੀ ਨਿਸ਼ਾਨੀ ਨੇ ਇਹ 5 ਲੱਛਣ, ਜਾਣੋ ਕਿਵੇਂ ਕਰੀਏ ਬਚਾਅ

ਲੌਂਗ
ਲੌਂਗ ਦੇ ਤੇਲ ਨਾਲ ਵੀ ਤੁਸੀਂ ਮੱਥੇ ਦੀ ਮਾਲਸ਼ ਕਰ ਸਕਦੇ ਹੋ। ਇਸ ਨੂੰ ਕੁੱਟ ਕੇ ਸੁੰਘ ਵੀ ਸਕਦੇ ਹੋ। ਇਸ ਨਾਲ ਵੀ ਸਿਰਦਰਦ ਤੋਂ ਰਾਹਤ ਮਿਲੇਗੀ।

ਤੁਲਸੀ
ਤੁਲਸੀ ਦੀ ਚਾਹ ਪੀਓ। ਇਸ ਲਈ ਤੁਲਸੀ ਨੂੰ ਪਾਣੀ ’ਚ ਉਬਾਲ ਕੇ ਸ਼ਹਿਦ ਮਿਲਾ ਕੇ ਪੀਓ। ਤੁਲਸੀ ਦੇ ਤੇਲ ਨੂੰ ਮੱਥੇ ’ਤੇ ਲਗਾ ਕੇ ਮਾਲਸ਼ ਵੀ ਕਰ ਸਕਦੇ ਹੋ।

ਲੈਵੇਂਡਰ
ਲੈਵੇਂਡਰ ਦੇ ਤੇਲ ਦੀਆਂ ਕੁਝ ਬੂੰਦਾਂ ਪਾਣੀ ’ਚ ਮਿਲਾ ਕੇ ਭਾਫ ਲੈ ਸਕਦੇ ਹੋ। ਇਸ ਨਾਲ ਵੀ ਸਿਰਦਰਦ ਤੋਂ ਆਰਾਮ ਮਿਲਦਾ ਹੈ।

ਆਈਸ ਪੈਕ
ਬਰਫ਼ ਨਾਲ ਸਿਰ ਨੂੰ ਸੇਕ ਦੇ ਸਕਦੇ ਹੋ। ਮਾਈਗ੍ਰੇਨ ਦੇ ਦਰਦ ਤੋਂ ਰਾਹਤ ਪਾਉਣ ਲਈ ਇਹ ਚੰਗਾ ਇਲਾਜ ਹੈ। ਆਈਸ ਪੈਕ ਨਾਲ ਧੋਣ ਦੇ ਪਿੱਛੇ ਸੇਕ ਦਿਓ।

ਸੇਬ
ਸੇਬ ’ਤੇ ਲੂਣ ਲਗਾ ਕੇ ਖਾ ਸਕਦੇ ਹੋ। ਇਹ ਦੇਸੀ ਨੁਸਖ਼ਾ ਵੀ ਸਿਰਦਰਦ ਤੋਂ ਆਰਾਮ ਦੇਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਸਿਰਦਰਦ ਤੋਂ ਰਾਹਤ ਪਾਉਣ ਲਈ ਤੁਸੀਂ ਕਿਹੜੇ ਦੇਸੀ ਨੁਸਖ਼ੇ ਦੀ ਵਰਤੋਂ ਕਰਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Headache
  • Home Remedies
  • Desi Nuskhe
  • Health Tips
  • Health Benefits

ਸਾਵਧਾਨ! ਕਈ ਦਿਨਾਂ ਤੋਂ ਹੈ ਬੁਖ਼ਾਰ ਜਾਂ ਖੰਘ, ਹੋ ਸਕਦੈ H3N2 ਵਾਇਰਸ, ਜਾਣੋ ਰੋਕਥਾਮ ਦੇ ਤਰੀਕੇ

NEXT STORY

Stories You May Like

  • turn white hair black again with these home remedies
    ਸਮੇਂ ਤੋਂ ਪਹਿਲਾਂ ਚਿੱਟੇ ਹੋਏ ਵਾਲਾਂ ਨੂੰ ਇਨ੍ਹਾਂ ਦੇਸੀ ਨੁਸਖਿਆਂ ਨਾਲ ਜੜ੍ਹੋਂ ਕਰੋ ਮੁੜ 'ਕਾਲਾ'
  • arrested case
    ਦੇਸੀ ਕੱਟਾ ਤੇ ਕਾਰਤੂਸ ਨਾਲ ਨੌਜਵਾਨ ਗ੍ਰਿਫ਼ਤਾਰ
  • 5 easy home remedies to make a rusty pan shine in minutes
    ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
  • benefits of eating watermelon
    ਸਰੀਰ ਦੀ ਗੰਦਗੀ ਨੂੰ ਬਾਹਰ ਕੱਢੇਗਾ ਤਰਬੂਜ! ਮਿੰਟਾਂ 'ਚ ਦੂਰ ਹੋਵੇਗੀ ਗਰਮੀ ਤੇ ਥਕਾਵਟ, ਜਾਣੋ ਇਸ ਦੇ 5 ਬੇਮਿਸਾਲ ਫਾਇਦੇ
  • how to make coconut chutney
    ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ
  • native method of making bitter gourd
    ਕਰੇਲਿਆਂ ਦੀ ਕੜਵਾਹਟ ਦੂਰ ਕਰਨ ਅਤੇ ਭਰਵੇਂ ਕਰੇਲੇ ਬਣਾਉਣ ਦਾ ਦੇਸੀ ਤਰੀਕਾ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • negligence during pregnancy can be very costly
      ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ...
    • these leaves are nothing less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ...
    • people losing voice
      ਜੰਗ ਦਾ ਕਹਿਰ ! ਗੂੰਗੇ ਹੋਣ ਲੱਗੇ ਬੱਚੇ, ਇਜ਼ਰਾਈਲੀ ਹਮਲਿਆਂ ਨੇ ਗਾਜ਼ਾ 'ਚ ਖੜ੍ਹੀ...
    • russia anti aging drug world first gene therapy
      ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ...
    • benefits of drinking coconut water
      ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ...
    • these changes in the eyes can be overwhelming to ignore
      ਅੱਖਾਂ 'ਚ ਹੋ ਰਹੇ ਇਹ ਬਦਲਾਅ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ! ਗੰਭੀਰ ਬਿਮਾਰੀ ਦੇ...
    • maybe you are eating onions the wrong way
      ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਲਤ ਤਰੀਕੇ ਨਾਲ ਪਿਆਜ਼! ਜਾਣੋ ਖਾਣ ਦਾ ਕੀ ਹੈ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +