Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    4:25:32 PM

  • india us deal could be finalised in 48 hours

    48 ਘੰਟਿਆਂ 'ਚ ਭਾਰਤ-US ਦੀ ਡੀਲ ਹੋ ਸਕਦੀ ਹੈ...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • doni bal gang jalandhar police

    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ...

  • new on government bus strike in punjab

    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਰੋਜ਼ਾਨਾ 1 ਮੁੱਠੀ ਅਨਾਰ ਖਾਓ, ਇਨ੍ਹਾਂ ਬੀਮਾਰੀਆਂ ਤੋਂ ਛੁਟਕਾਰਾ ਪਾਓ

HEALTH News Punjabi(ਸਿਹਤ)

ਰੋਜ਼ਾਨਾ 1 ਮੁੱਠੀ ਅਨਾਰ ਖਾਓ, ਇਨ੍ਹਾਂ ਬੀਮਾਰੀਆਂ ਤੋਂ ਛੁਟਕਾਰਾ ਪਾਓ

  • Updated: 06 Nov, 2018 11:18 AM
Health
get rid of these diseases
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਮਿੱਠੇ ਅਤੇ ਲਾਲ ਰਸ ਭਰੇ ਅਨਾਰ ਦਾ ਸੇਵਨ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਇਸ 'ਚ ਐਂਟੀ-ਆਕਸੀਡੈਂਟ, ਫਾਈਬਰ, ਫੋਲਿਕ ਐਸਿਡ ਅਤੇ ਵਿਟਾਮਿਨ ਭਰਪੂਰ ਮਾਤਰਾ 'ਚ ਹੁੰਦੇ ਹਨ। ਰੋਜ਼ਾਨਾ ਇਕ ਮੁੱਠੀ ਅਨਾਰ ਦਾ ਸੇਵਨ ਕਰਨ ਨਾਲ ਤੁਸੀਂ ਕੈਂਸਰ, ਸ਼ੂਗਰ, ਦਿਲ ਦੇ ਰੋਗ ਅਤੇ ਮੋਟਾਪੇ ਵਰਗੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ ਉਂਝ ਹੀ ਇਸ ਦੀ ਵਰਤੋਂ ਸਿਹਤ ਦੇ ਨਾਲ-ਨਾਲ ਚਮੜੀ ਲਈ ਵੀ ਫਾਇਦੇਮੰਦ ਹੁੰਦੀ ਹੈ। ਚਲੋ ਜਾਣਦੇ ਹਾਂ ਅਨਾਰ ਖਾਣ ਦੇ ਤੁਹਾਨੂੰ ਕੀ-ਕੀ ਫਾਇਦੇ ਮਿਲਦੇ ਹਨ। 
 

ਅਨਾਰ ਖਾਣੇ ਦੇ ਫਾਇਦੇ 
 

1. ਮੋਟਾਪਾ ਰੱਖੇ ਕੰਟਰੋਲ 
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਨਾਲ ਹੀ ਇਸ ਦਾ ਸੇਵਨ ਕਰਨ ਨਾਲ ਵਜ਼ਨ ਵੀ ਕੰਟਰੋਲ 'ਚ ਰਹਿੰਦਾ ਹੈ।
 

2. ਡਾਇਬਿਟੀਜ਼ 'ਚ ਫਾਇਦੇਮੰਦ 
ਡਾਇਬਿਟੀਜ਼ ਪੇਸ਼ੇਂਟ ਨੂੰ ਲੱਗਦਾ ਹੈ ਕਿ ਅਨਾਰ 'ਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ 'ਚ ਹੁੰਦੀ ਹੈ। ਇਸ ਲਈ ਡਾਕਟਰਸ ਸ਼ੂਗਰ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ। 
 

3. ਕੈਂਸਰ ਤੋਂ ਬਚਾਅ 
ਅਨਾਰ 'ਚ ਅਜਿਹੇ ਗੁਣ ਹੁੰਦੇ ਹਨ ਜੋ ਸਰੀਰ 'ਚ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦੇ ਹਨ। ਰੋਜ਼ਾਨਾ ਮੁੱਠੀ ਇਕ ਅਨਾਰ ਦਾ ਸੇਵਨ ਪ੍ਰੋਸਟੇਟ,ਬ੍ਰੈਸਟ ਅਤੇ ਸਕਿਨ ਕੈਂਸਰ ਦਾ ਖਤਰਾ ਘੱਟ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ ਉਨ੍ਹਾਂ ਲਈ ਇਸ ਦਾ ਜੂਸ ਪੀਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ 'ਚ ਪੀ.ਐੱਸ.ਏ.ਦਾ ਪੱਧਰ ਘੱਟ ਜਾਂਦਾ ਹੈ, ਜਿਸ ਨਾਲ ਕੈਂਸਰ ਨਾਲ ਲੜਣ 'ਚ ਮਦਦ ਮਿਲਦੀ ਹੈ।
 

4. ਹਾਰਟ ਦੇ ਮਰੀਜ਼ਾਂ ਲਈ ਫਾਇਦੇਮੰਦ
ਅਨਾਰ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ। ਨਾਲ ਹੀ ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਵੀ ਇਸ ਦੀ ਨਿਯਮਿਤ ਵਰਤੋਂ ਤੁਹਾਡੇ ਲਈ ਫਾਇਦੇਮੰਦ ਹੁੰਦੀ ਹੈ।
 

5. ਜੋੜਾਂ 'ਚ ਦਰਦ ਤੋਂ ਰਾਹਤ
ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ 'ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।
 

6. ਗਰਭ ਅਵਸਥਾ 'ਚ ਫਾਇਦੇਮੰਦ 
ਇਸ 'ਚ ਵਿਟਾਮਿਨ, ਮਿਨਰਲਸ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ 'ਚ ਪਲ ਰਹੇ ਬੱਚੇ ਅਤੇ ਮਾਂ ਲਈ ਫਾਇਦੇਮੰਦ ਹੈ। ਨਾਲ ਹੀ ਇਸ ਦਾ ਸੇਵਨ ਪ੍ਰੈਗਨੈਂਸੀ 'ਚ ਪੈਰਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਪ੍ਰੀਮਿਚਿਊਰ ਡਿਲਿਵਰੀ ਦਾ ਖਤਰਾ ਵੀ ਘੱਟ ਹੁੰਦਾ ਹੈ।
 

7. ਕੋਲੈਸਟਰੋਲ ਲੈਵਲ ਨੂੰ ਕਰੇ ਕੰਟਰੋਲ 
ਅਨਾਰ ਖਾਣ ਨਾਲ ਸਰੀਰ 'ਚ ਕੋਲੈਸਟਰੋਲ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦਾ ਸੇਵਨ ਧਮਨੀਆਂ 'ਚ ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰਕੇ ਬਲੋ ਫਲੋ ਵੀ ਵਧਾਉਂਦਾ ਹੈ।
 

8. ਡਿਪ੍ਰੈਸ਼ਨ ਤੋਂ ਰੱਖਦਾ ਹੈ ਦੂਰ 
ਜੇਕਰ ਤੁਹਾਨੂੰ ਵੀ ਦਫਤਰ ਵਰਕ ਕਾਰਨ ਅਕਸਰ ਤਣਾਅ ਜਾਂ ਟੈਂਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਓ। ਇਸ ਦਾ ਸੇਵਨ ਤਣਾਅ ਬੂਸਟ ਕਰਨ 'ਚ ਮਦਦ ਕਰਦਾ ਹੈ।
 

9. ਖੂਨ ਦੇ ਥੱਕੇ ਬਣਨਾ
ਅਨਾਰ ਦਾ ਸੇਵਨ ਖੂਨ ਨੂੰ ਪਤਲਾ ਬਣਾਉਂਦਾ ਹੈ, ਜਿਸ ਨਾਲ ਖੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ 'ਚ ਸੇਵਨ ਸਰੀਰ 'ਚ ਖੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ। 
 

10. ਐਂਟੀ-ਏਜਿੰਗ ਗੁਣ
ਅਨਾਰ 'ਚ ਜ਼ਿਆਦਾ ਮਾਤਰਾ 'ਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ 'ਚ ਮਦਦ ਕਰਦਾ ਹੈ।
 

  • Pomegranate
  • fiber
  • vitamins
  • ਅਨਾਰ
  • ਫਾਈਬਰ
  • ਵਿਟਾਮਿਨ

ਭਾਰ ਘਟਾਉਣ ਹੀ ਨਹੀਂ, ਦਿਲ ਨੂੰ ਸਿਹਤਮੰਦ ਰੱਖਣ 'ਚ ਵੀ ਮਦਦਗਾਰ ਹੈ ਨਿੰਬੂ

NEXT STORY

Stories You May Like

  • registration opens for  india s top 1    winner to receive  1 crore prize
    'ਇੰਡੀਆਜ਼ ਟੌਪ 1 ਪਰਸੈਂਟ' ਲਈ ਰਜਿਸਟ੍ਰੇਸ਼ਨ ਸ਼ੁਰੂ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ
  • 1 678 errors in books for classes 1 to 8
    1 ਤੋਂ 8ਵੀਂ ਜਮਾਤ ਦੀਆਂ ਕਿਤਾਬਾਂ 'ਚ 1,678 ਗਲਤੀਆਂ, ਨਿਊਟਨ ਨੂੰ ਦੱਸਿਆ 'ਮਹਾਨ ਪਾਇਲਟ'
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • ayushman card holders july 1 services closed warning
    ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ ਸੇਵਾਵਾਂ ਬੰਦ ਕਰਨ ਦੀ ਚਿਤਾਵਨੀ
  • trailer for akshay kumar  s   welcome to the jungle   trends at no  1
    'Welcome To The Jungle' ਦੇ ਟ੍ਰੇਲਰ ਨੇ ਰਚਿਆ ਇਤਿਹਾਸ, ਯੂਟਿਊਬ ਤੋਂ ਲੈ ਕੇ IMDb ਤੱਕ No.1 'ਤੇ ਕਰ ਰਿਹੈ...
  • sebi allows reopening of   open market buyback    new rules from august 1
    SEBI ਨੇ ‘ਓਪਨ ਮਾਰਕੀਟ ਬਾਇਬੈਕ’ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ, 1 ਅਗਸਤ ਤੋਂ ਨਵੇਂ ਨਿਯਮ ਲਾਗੂ
  • 1 person arrested with stolen motorcycles
    ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • india  s first private rocket vikram 1 ready for flight
    ਨਵਾਂ ਇਤਿਹਾਸ ਰਚਣ ਦੀ ਤਿਆਰੀ: ਭਾਰਤ ਦਾ ਪਹਿਲਾ ਪ੍ਰਾਈਵੇਟ ਰਾਕੇਟ 'ਵਿਕਰਮ-1' ਉਡਾਣ ਲਈ ਤਿਆਰ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
Trending
Ek Nazar
sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ignoring stomach problems can be a big deal
      ਖਾਣਾ ਖਾਣ ਤੋਂ ਬਾਅਦ ਹੋ ਰਹੀ ਪੇਟ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ!...
    • okra water is no less than nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਭਿੰਡੀ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • gourd is a boon for health
      ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ...
    • 45 percent fail in treadmill test
      ਨੌਜਵਾਨਾਂ ਦੀ ਫਿਟਨੈੱਸ ’ਤੇ ਖ਼ਤਰੇ ਦੀ ਘੰਟੀ, 45 ਫ਼ੀਸਦੀ ਟ੍ਰੈੱਡਮਿਲ ਟੈਸਟ ’ਚ...
    • heat affects the baby growing in the womb
      'ਗਰਮੀ ਅਤੇ ਹੁੰਮਸ’ ਪੇਟ 'ਚ ਪਲ ਰਹੇ ਬੱਚੇ 'ਤੇ ਪਾਉਂਦੀ ਹੈ ਅਸਰ
    • just getting sunlight is not enough for vitamin d
      ਵਿਟਾਮਿਨ D ਲਈ ਸਿਰਫ ਧੁੱਪ ਲੈਣਾ ਕਾਫੀ ਨਹੀਂ, ਖੁਰਾਕ 'ਚ ਵੀ ਹੋਣਾ ਚਾਹੀਦੈ ਬਦਲਾਅ
    • beetroot is a panacea for diseases
      BP ਦੀ ਸਮੱਸਿਆ ਹੋਵੇ ਜਾਂ ਖ਼ੂਨ ਦੀ ਕਮੀ, ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ...
    • young people going to the gym should be careful
      ਜਿੰਮ ਜਾਣ ਵਾਲੇ ਨੌਜਵਾਨਾਂ ਹੋ ਜਾਣ ਸਾਵਧਾਨ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
    • apples eaten incorrectly can be harmful to health
      ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ...
    • is there desi ghee or poison on your plate
      ਤੁਹਾਡੀ ਥਾਲੀ 'ਚ ਦੇਸੀ ਘਿਓ ਹੈ ਜਾਂ 'ਜ਼ਹਿਰ' ! ਖਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +