Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:24:40 AM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • shri sidh baba sodal mela history jalandhar

    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ...

  • rules changed in italian schools

    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਰੋਜ਼ ਖਾਓ ਅਦਰਕ ਦਾ ਇਕ ਟੁਕੜਾ, ਫਿਰ ਹੋਣਗੇ ਇਹ ਫ਼ਾਇਦੇ

HEALTH News Punjabi(ਸਿਹਤ)

ਰੋਜ਼ ਖਾਓ ਅਦਰਕ ਦਾ ਇਕ ਟੁਕੜਾ, ਫਿਰ ਹੋਣਗੇ ਇਹ ਫ਼ਾਇਦੇ

  • Edited By Rajwinder Kaur,
  • Updated: 02 Jul, 2020 06:25 PM
Jalandhar
ginger one piece benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਅਦਰਕ ਸਾਡੇ ਸਾਰਿਆਂ ਦੀ ਰਸੋਈ ਘਰ 'ਚ ਇਸਤੇਮਾਲ ਹੋਣ ਵਾਲਾ ਮਸਾਲਾ ਹੈ। ਇਸ 'ਚ ਕਾਪਰ ਅਤੇ ਮੈਗਨੀਜ਼ ਵਰਗੇ ਤੱਤ ਪਾਏ ਜਾਂਦੇ ਹਨ। ਸਰਦੀ ਦੇ ਮੌਸਮ 'ਚ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਇਹ ਖਾਣੇ ਦਾ ਸੁਆਦ ਤਾਂ ਵਧਾਉਂਦਾ ਹੀ ਹੈ, ਨਾਲ ਹੀ ਸਿਹਤ ਲਈ ਵੀ ਫਾਇਦੇਮੰਦ ਹੈ। ਅਦਰਕ ਦੀ ਮਸਾਲੇਵਾਲੀ ਚਾਹ ਨਾ ਸਿਰਫ ਚਾਹ ਦਾ ਸੁਆਦ ਵਧਾਉਂਦੀ ਹੈ, ਸਗੋਂ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਅ ਕੇ ਵੀ ਰੱਖਦੀ ਹੈ।

1. ਪੇਟ ਦੀ ਗੈਸ 
ਗਲਤ ਖਾਣ-ਪੀਣ ਕਰਕੇ ਪੇਟ 'ਚ ਗੈਸ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ 125 ਗ੍ਰਾਮ ਸੁੰਢ ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇਕ ਲੱਡੂ ਦਾ ਸੇਵਨ ਗਰਮ ਦੁੱਧ ਨਾਲ ਕਰਨ ਨਾਲ ਪੇਟ ਨਾਲ ਜੁੜੀਆ ਸਾਰੀਆਂ ਪਰੇਸ਼ਾਨੀਆਂ ਤੋਂ ਆਰਾਮ ਮਿਲਦਾ ਹੈ।

PunjabKesari

2. ਦਸਤ
ਦਸਤ ਹੋਣ 'ਤੇ 100 ਗ੍ਰਾਮ ਸੁੰਢ, 3 ਛੋਟੇ ਚਮਚ ਨਮਕ, 4 ਚਮਚ ਭੁੰਨਿਆ ਹੋਇਆ ਜੀਰਾ ਪਾਊਡਰ, ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਚੂਰਨ ਤਿਆਰ ਕਰ ਲਓ। ਖਾਣਾ ਖਾਣ ਤੋਂ ਬਾਅਦ ਇਸ ਚੂਰਨ ਨੂੰ ਇਕ ਚਮਚ ਪਾਣੀ ਨਾਲ ਖਾਣ ਨਾਲ ਰਾਹਤ ਮਿਲਦੀ ਹੈ।

3. ਕੰਨ ਦਰਦ
ਅੱਧਾ ਚਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦਾ ਅਦਰਕ ਦਾ ਰਸ ਮਿਲਾ ਕੇ ਕੰਨ 'ਚ ਪਾਓ। ਇਸ ਨਾਲ ਦਰਦ ਠੀਕ ਹੋ ਜਾਵੇਗਾ।

Related image

4. ਪੇਟ ਦੇ ਕੀੜੇ 
ਅੱਧਾ ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖਾਲੀ ਪੇਟ ਪੀਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।

5. ਮੂੰਹ ਦੀ ਬਦਬੂ
1 ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ 'ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।

6. ਕਬਜ਼ ਦੂਰ ਕਰੇ
ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇਕੱਠੇ ਚਬਾਓ। ਇਸ ਨਾਲ ਕਬਜ਼, ਪੇਟ ਦੀ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ।

7. ਜ਼ੁਕਾਮ
ਜ਼ੁਕਾਮ ਹੋਣ 'ਤੇ 1 ਚਮਚ ਸ਼ੁਧ ਦੇਸੀ ਘਿਓ 'ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫਿਰ ਇਸ 'ਚ ਦਰਦਰੇ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 2 ਲੌਂਗ ਪਾ ਦਿਓ। ਚੁਟਕੀ ਭਰ ਨਮਕ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰ ਕਰੋ ਅਤੇ ਬਾਅਦ 'ਚ ਗਰਮ ਦੁੱਧ ਪੀ ਲਓ।

 

8. ਗਠੀਆ
100 ਗ੍ਰਾਮ ਅਦਰਕ ਦਾ ਰਸ ਅਤੇ 100 ਗ੍ਰਾਮ ਸਰ੍ਹੋਂ ਦਾ ਤੇਲ ਪਾ ਕੇ ਗੈਸ 'ਤੇ ਉਦੋਂ ਤੱਕ ਗਰਮ ਕਰੋ ਜਦੋਂ ਤੱਕ ਸਿਰਫ ਤੇਲ ਰਹਿ ਜਾਵੇ। ਜਦੋਂ ਤੇਲ ਕੋਸਾ ਹੋ ਜਾਵੇ ਤਾਂ ਇਸ ਦੀ ਮਾਲਿਸ਼ ਕਰੋ।

9. ਕਫ
ਸਰਦੀ ਕਾਰਨ ਜਮ੍ਹਾ ਕਫ ਤੋਂ ਰਾਹਤ ਲਈ 1 ਛੋਟਾ ਸੁੰਢ ਅਤੇ ਸ਼ਹਿਦ ਮਿਲਾ ਕੇ ਦਿਨ 'ਚ ਦੋ ਵਾਰ ਖਾਓ।

ਹਰ ਤੀਵੀਂ ਆਪਣੇ ਪਤੀ ਤੋਂ ਕੁੱਝ ਖ਼ਾਸ ਗੱਲਾਂ ਦੀ ਕਰਦੀ ਹੈ ਉਮੀਦ, ਜਾਣੋ ਕਿਹੜੀਆਂ

ਤੁਹਾਨੂੰ ਵੀ ਆਉਂਦਾ ਹੈ ਹੱਦ ਤੋਂ ਵੱਧ ਗੁੱਸਾ, ਤਾਂ ਅਪਣਾਓ ਇਹ ਤਰੀਕੇ

10. ਭੁੱਖ ਵਧਾਵੇ
ਅਦਕਰ ਨੂੰ ਛੋਟੇ-ਛੋਟੇ ਟੁਕੜਿਆਂ ' ਕੱਟ ਲਓ। ਇਸ 'ਤੇ ਨਿੰਬੂ ਨਿਚੋੜ ਲਓ ਅਤੇ ਥੋੜ੍ਹਾ ਜਿਹਾ ਨਮਕ ਪਾ ਕੇ ਇਸਨੂੰ ਸੁਕਾ ਲਓ। ਖਾਣਾ ਖਾਣ ਤੋਂ ਬਾਅਦ ਇਸਨੂੰ ਚੂਸੋ। ਇਸ ਨਾਲ ਭੁੱਖ ਵੱਧਦੀ ਹੈ।

11. ਜੀਅ ਮਚਲਣਾ
ਜੀਅ ਮਚਲਣ ਅਤੇ ਉੱਲਟੀ ਆਉਣ ਦੀ ਸਮੱਸਿਆ ਰੋਕਣ ਲਈ ਅਦਰਕ ਸਭ ਤੋਂ ਵਧੀਆ ਹੈ। 1 ਚੱਮਚ ਅਦਰਕ ਦੇ ਜੂਸ 'ਚ 1 ਚੱਮਚ ਨਿੰਬੂ ਦਾ ਰਸ ਮਿਲਾਓ। ਇਸ ਨੂੰ ਹਰ ਦੋ ਘੰਟੇ ਬਾਅਦ ਪੀਓ। ਇਸ ਨਾਲ ਰਾਹਤ ਮਿਲੇਗੀ।

ਗੁਣਾਂ ਦਾ ਭੰਡਾਰ ਹੈ 'ਪਪੀਤਾ', ਵਧਾਉਂਦਾ ਹੈ ਇਨ੍ਹਾਂ ਰੋਗਾਂ ਨਾਲ ਲੜਨ ਦੀ ਸਮਰਥਾ

PunjabKesari

12. ਗਠੀਆ ਦਰਦ ਤੋਂ ਛੁਟਕਾਰਾ
ਅਦਰਕ 'ਚ ਬਹੁਤ ਸਾਰੇ ਗੁਣ ਹੁੰਦੇ ਹਨ ਜੋ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ 'ਚ ਸਾਡੀ ਸਹਾਇਤਾ ਕਰਦਾ ਹੈ। ਅਦਰਕ ਖਾਣ ਨਾਲ ਜਾਂ ਇਸ ਦਾ ਲੇਪ ਲਗਾਉਣ ਨਾਲ ਦਰਦ ਖਤਮ ਹੁੰਦਾ ਹੈ। ਇਸ ਦਾ ਲੇਪ ਲਗਾਉਣ ਨਾਲ ਅਦਰਕ ਨੂੰ ਚੰਗੀ ਤਰ੍ਹਾਂ ਪੀਸ ਲਓ। ਉਸ 'ਚ ਹਲਦੀ ਮਿਲਾ ਲਓ। ਇਸ ਪੇਸਟ ਨੂੰ ਦਿਨ 'ਚ 2 ਬਾਰ ਲਗਾਓ। ਕੁਝ ਹੀ ਦਿਨਾਂ 'ਚ ਫਰਕ ਨਜ਼ਰ ਆਉਣ ਲੱਗੇਗਾ।

  • Ginger
  • One piece
  • benefits
  • ਅਦਰਕ
  • ਇਕ ਟੁਕੜਾ
  • ਫਾਇਦੇ

ਗੁਣਾਂ ਦਾ ਭੰਡਾਰ ਹੈ 'ਪਪੀਤਾ', ਵਧਾਉਂਦਾ ਹੈ ਇਨ੍ਹਾਂ ਰੋਗਾਂ ਨਾਲ ਲੜਨ ਦੀ ਸਮਰਥਾ

NEXT STORY

Stories You May Like

  • daily use of aloe vera gel is nothing short of a boon for the face
    ਚਿਹਰੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਰੋਜ਼ ਐਲੋਵੇਰਾ ਜੈੱਲ' ! ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • paramjit sarna should stop inciting the youth for political gain
    ਸਿਆਸੀ ਫ਼ਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ ਪਰਮਜੀਤ ਸਰਨਾ : ਕਾਲਕਾ, ਕਾਹਲੋਂ
  • one arrested with illegal liquor bottles  case registered
    ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ
  • kabaddi player pawan sehrawat to replace toor as india  s flag bearer
    ਤੂਰ ਦੀ ਜਗ੍ਹਾ ਕਬੱਡੀ ਖਿਡਾਰੀ ਪਵਨ ਸਹਿਰਾਵਤ ਹੋਣਗੇ ਭਾਰਤ ਦੇ ਝੰਡਾਬਰਦਾਰ
  • ai  smartphone announced
    Ai+ ਸਮਾਰਟਫੋਨ ਦਾ ਐਲਾਨ:  ਭਾਰਤ 'ਚ ਹੋਣਗੇ 1,000 ਤੋਂ ਵੱਧ ਸਰਵਿਸ ਸੈਂਟਰ
  • tata car to get a new name
    Tata ਦੀ ਕਾਰ ਦਾ ਬਦਲ ਜਾਵੇਗਾ ਨਾਂ! ਜਾਣੋ ਕਦੋਂ ਹੋਵੇਗੀ ਲਾਂਚ ਤੇ ਕੀ ਹੋਣਗੇ ਬਦਲਾਅ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • habit of prolonged sitting can harm your kidneys
      ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +