Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    9:34:25 PM

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ 'ਲੌਕੀ', ਕਬਜ਼ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਰਾਹਤ

HEALTH News Punjabi(ਸਿਹਤ)

ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ 'ਲੌਕੀ', ਕਬਜ਼ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਰਾਹਤ

  • Edited By Sunita,
  • Updated: 07 Dec, 2022 11:39 AM
Jalandhar
gourd is a boon for diabetic patients
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਲੌਕੀ ਨੂੰ ਭਾਰਤ 'ਚ ਕਈ ਨਾਵਾਂ ਨਾਲ ਜਾਣਿਆ ਜਾਂਦਾ ਹੈ। ਬਹੁਤ ਸਾਰੇ ਲੋਕ ਇਸ ਨੂੰ ਘੀਆ ਵੀ ਕਹਿੰਦੇ ਹਨ। ਇਹ ਇਕ ਅਜਿਹੀ ਸਬਜ਼ੀ ਹੈ, ਜਿਸ ਨੂੰ ਜ਼ਿਆਦਾਤਰ ਲੋਕ ਖਾਣਾ ਪਸੰਦ ਨਹੀਂ ਕਰਦੇ। ਬੱਚੇ ਖ਼ਾਸ ਕਰਕੇ ਲੌਕੀ ਦੀ ਸਬਜ਼ੀ ਨੂੰ ਵੇਖ ਕੇ ਨੱਕ ਚੜ੍ਹਾਉਂਦੇ ਹਨ। ਇਸ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਜ਼ਿਆਦਾਤਰ ਲੋਕ ਇਸ ਦੇ ਫ਼ਾਇਦਿਆਂ ਬਾਰੇ ਨਹੀਂ ਜਾਣਦੇ ਹਨ। ਲੌਕੀ 'ਚ 92 ਫੀਸਦੀ ਪਾਣੀ ਹੁੰਦਾ ਹੈ, ਜੋ ਸਰੀਰ 'ਚ ਪਾਣੀ ਦੀ ਕਮੀ ਨਹੀਂ ਹੋਣ ਦਿੰਦਾ। ਇਸ ਦੇ ਨਾਲ ਹੀ ਇਹ ਸਬਜ਼ੀ ਵਿਟਾਮਿਨ-ਸੀ, ਵਿਟਾਮਿਨ-ਕੇ, ਕੈਲਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਹੁੰਦੀ ਹੈ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਅੰਮ੍ਰਿਤ ਦੀ ਤਰ੍ਹਾਂ ਹੈ। ਆਓ ਜਾਣਦੇ ਹਾਂ ਇਹ ਸ਼ੂਗਰ ਦੇ ਮਰੀਜ਼ਾਂ ਲਈ ਕਿਵੇਂ ਕਾਰਗਰ ਹੈ ਤੇ ਇਸ ਦੇ ਹੋਰ ਕੀ ਫ਼ਾਇਦੇ ਹਨ।

ਇਮਿਊਨਿਟੀ ਅਤੇ ਸ਼ੂਗਰ 'ਚ ਹੈ ਫ਼ਾਇਦੇਮੰਦ : ਖਾਲੀ ਢਿੱਡ ਲੌਕੀ ਦਾ ਸੇਵਨ ਕਰਨ ਨਾਲ ਧਮਣੀ ਰੋਗ, ਜਿਗਰ ਦੀਆਂ ਸਮੱਸਿਆਵਾਂ ਅਤੇ ਸ਼ੂਗਰ ਵਰਗੀਆਂ ਕਈ ਬੀਮਾਰੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਲੌਕੀ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ, ਜੋ ਬੀਮਾਰੀਆਂ ਨਾਲ ਲੜਨ 'ਚ ਮਦਦ ਕਰਦਾ ਹੈ। ਇਹ ਸਰੀਰ ਦੀ ਇਮਿਊਨਿਟੀ ਨੂੰ ਵੀ ਵਧਾਉਂਦੀ ਹੈ।

PunjabKesari

ਦਿਲ ਲਈ ਹੈ ਫ਼ਾਇਦੇਮੰਦ : ਕਈ ਅਧਿਐਨਾਂ 'ਚ ਪਾਇਆ ਗਿਆ ਹੈ ਕਿ ਲੌਕੀ 'ਚ ਪੋਟਾਸ਼ੀਅਮ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕਾਂ ਲਈ ਲਾਭਦਾਇਕ ਹੋ ਸਕਦੀ ਹੈ। ਇਸ ਦੇ ਨਾਲ ਹੀ ਇਹ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰ ਸਕਦੀ ਹੈ।

ਭਾਰ ਘਟਾਉਣ 'ਚ ਹੈ ਮਦਦਗਾਰ : ਲੌਕੀ ਇੱਕ ਉੱਚ ਫਾਈਬਰ ਵਾਲਾ ਭੋਜਨ ਹੈ, ਜੋ ਭਾਰ ਘਟਾਉਣ 'ਚ ਮਦਦ ਕਰ ਸਕਦਾ ਹੈ। ਲੌਕੀ ਦਾ ਸੇਵਨ ਕਰਨ ਨਾਲ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ ਅਤੇ ਕੈਲੋਰੀ ਦੀ ਮਾਤਰਾ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ। ਇਸ 'ਚ ਪਾਣੀ ਦੀ ਮਾਤਰਾ ਵੀ ਵਧੇਰੇ ਹੁੰਦੀ ਹੈ, ਜੋ ਸਰੀਰ ਨੂੰ ਹਾਈਡਰੇਟ ਕਰਦੀ ਹੈ। 

ਲੌਕੀ ਹੈ ਮੈਮੋਰੀ ਬੂਸਟਰ : ਲੌਕੀ 'ਚ ਕੋਲੀਨ ਦੀ ਸਭ ਤੋਂ ਵੱਧ ਮਾਤਰਾ ਹੁੰਦੀ ਹੈ, ਜੋ ਯਾਦਦਾਸ਼ਤ ਨੂੰ ਬਣਾਈ ਰੱਖਣ ਅਤੇ ਵਧਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਹੈਲਥ ਸ਼ਾਟਸ ਅਨੁਸਾਰ ਲੌਕੀ ਦੇ ਨਿਯਮਤ ਸੇਵਨ ਨਾਲ ਕਈ ਬੀਮਾਰੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਇਹ ਅਲਜ਼ਾਈਮਰ 'ਚ ਵੀ ਫ਼ਾਇਦੇਮੰਦ ਹੋ ਸਕਦੀ ਹੈ।

PunjabKesari

ਸਰੀਰ ਦੀ ਗਰਮੀ ਕਰੇ ਦੂਰ : ਗਰਮੀਆਂ ਦੇ ਮੌਸਮ 'ਚ ਅਕਸਰ ਲੋਕਾਂ ਨੂੰ ਸਿਰ ਦਰਦ ਅਤੇ ਬਦਹਜ਼ਮੀ ਦੀ ਸਮੱਸਿਆ ਹੋਣ ਲੱਗਦੀ ਹੈ। ਇਸ ਤੋਂ ਰਾਹਤ ਪਾਉਣ ਲਈ ਲੌਕੀ ਦਾ ਜੂਸ ਪੀਓ। ਇਸ ਨੂੰ ਪੀਣ ਨਾਲ ਸਰੀਰ 'ਚ ਪੈਦਾ ਹੋਈ ਗਰਮੀ ਵੀ ਹੌਲੀ-ਹੌਲੀ ਦੂਰ ਹੋਵੇਗੀ।  

ਕਬਜ਼ : ਲੌਕੀ ਅਤੇ ਅਦਰਕ ਦੇ ਜੂਸ 'ਚ ਕਾਫ਼ੀ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ। ਇਸ ਨਾਲ ਪਾਚਨ ਸਿਸਟਮ ਸੁਧਰ ਜਾਂਦਾ ਹੈ ਅਤੇ ਕਬਜ਼ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। 

ਲੀਵਰ ਦੀ ਸੋਜ : ਤਲਿਆ-ਭੁੰਨਿਆ ਖਾਣਾ ਅਤੇ ਸ਼ਰਾਬ ਪੀਣ ਨਾਲ ਕਈ ਵਾਰ ਲੀਵਰ 'ਚ ਸੋਜ ਆ ਜਾਂਦੀ ਹੈ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਲੌਕੀ ਤੇ ਅਦਰਕ ਦਾ ਜੂਸ ਬਣਾ ਕੇ ਪੀਓ। ਇਸ ਜੂਸ ਨੂੰ ਪੀਣ ਨਾਲ ਕੁਝ ਸਮੇਂ 'ਚ ਰਾਹਤ ਮਿਲੇਗੀ।

PunjabKesari

ਜੂਸ ਬਣਾਉਣ ਦੀ ਵਿਧੀ -
ਲੌਕੀ ਨੂੰ ਛਿੱਲ ਕੇ ਉਸ ਦੇ ਟੁੱਕੜੇ ਕਰ ਲਓ ਅਤੇ ਮਿਕਸੀ 'ਚ ਥੋੜ੍ਹਾ ਜਿਹਾ ਪਾਣੀ ਅਤੇ ਲੂਣ ਮਿਲਾ ਕੇ ਇਸ ਦਾ ਜੂਸ ਬਣਾ ਲਓ। ਤੁਸੀਂ ਆਪਣੀ ਮਰਜ਼ੀ ਦੇ ਹਿਸਾਬ ਨਾਲ ਇਸ 'ਚ ਕਾਲੀ ਮਿਰਚ ਵੀ ਮਿਲਾ ਸਕਦੇ ਹੋ। ਇਸ ਤਰ੍ਹਾਂ ਤੁਸੀਂ ਰੋਜ਼ਾਨਾ ਫ੍ਰੈੱਸ਼ ਜੂਸ ਬਣਾ ਕੇ ਪੀ ਸਕਦੇ ਹੋ। 

  • Gourd
  • Diabetic Patients
  • Health Benefits
  • Health Tips

ਸਰਦੀਆਂ 'ਚ ਹੀ ਜ਼ਿਆਦਾਤਰ ਲੋਕਾਂ ਨੂੰ ਪੈਂਦਾ ਹੈ ਦਿਲ ਦਾ ਦੌਰਾ, ਜਾਣੋ ਇਸ ਦੇ ਕਾਰਨ ਤੇ ਬਚਾਅ ਦੇ ਉਪਾਅ

NEXT STORY

Stories You May Like

  • these drinks are a boon for fatty liver patients
    Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ ਫਾਇਦੇ
  • chennai has become a boon for heart patients
    ਦਿਲ ਦੇ ਮਰੀਜ਼ਾਂ ਲਈ ਵਰਦਾਨ ਬਣਿਆ ਚੇਨਈ ! ਹਰ ਸਾਲ 100 ਲੋਕਾਂ ਨੂੰ ਮਿਲ ਰਹੀ ਨਵੀਂ ਜ਼ਿੰਦਗੀ
  • major concern for heart patients
    ਹਾਰਟ ਦੇ ਮਰੀਜ਼ਾਂ ਲਈ ਵੱਡੀ ਚਿੰਤਾ ! 70% ਮਰੀਜ਼ਾਂ ਕੋਲ ਨਹੀਂ ਹੈ ਇਲਾਜ ਲਈ ਬੀਮਾ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • camphor is a boon for the face
    ਚਿਹਰੇ ਲਈ ਵਰਦਾਨ ਹੈ 'ਕਪੂਰ' ! ਜਾਣੋ ਇਸ ਦੇ ਲਾਉਣ ਦੇ ਹੈਰਾਨੀਜਨਕ ਫਾਇਦੇ
  • potatoes with the skin on are a boon for the skin
    ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
  • great relief for high blood pressure patients
    ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
  • punjab board s new formula for revision in certificates
    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ...
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • corporate hospitals are driving people to destitution in the name of treatment
      ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • another plague
      ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ...
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • heart disease is the leading cause of death
      ਦੁਨੀਆ ਭਰ 'ਚ ਦਿਲ ਦੀ ਬਿਮਾਰੀ ਬਣ ਰਹੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ : ਰਿਪੋਰਟ
    • diabetic patients should not eat these things even by mistake
      ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +