Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    1:45:31 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...

  • sylvia yasmine pakistan

    'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ...

  • heavy traffic jam

    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ

  • jalandhar cp satinder singh takes action  transfers station house officers

    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਹਰੀ ਮੇਥੀ ਖਾਣ ਨਾਲ ਸਿਹਤਮੰਦ ਰਹਿੰਦਾ ਹੈ ਹਾਰਟ, ਹੋਣਗੇ ਹੋਰ ਵੀ ਕਈ ਫਾਇਦੇ

HEALTH News Punjabi(ਸਿਹਤ)

ਹਰੀ ਮੇਥੀ ਖਾਣ ਨਾਲ ਸਿਹਤਮੰਦ ਰਹਿੰਦਾ ਹੈ ਹਾਰਟ, ਹੋਣਗੇ ਹੋਰ ਵੀ ਕਈ ਫਾਇਦੇ

  • Edited By Rajwinder Kaur,
  • Updated: 21 Nov, 2019 04:11 PM
Jalandhar
green fenugreek winter benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਰੀਰ ਦੇ ਲਈ ਹਰੀ ਸਬਜ਼ੀ ਜਿਵੇਂ ਸਾਗ, ਪਾਲਕ ਅਤੇ ਮੇਥੀ ਬੇਹੱਦ ਫਾਇਦੇਮੰਦ ਮੰਨੀਆਂ ਜਾਂਦੀਆਂ ਹਨ। ਸਰਦੀਆਂ ਸ਼ੁਰੂ ਹੁੰਦੇ ਸਾਰ ਲੋਕਾਂ ਵਲੋਂ ਇਨ੍ਹਾਂ ਦੀ ਮੰਗ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ। ਹਰੀ ਮੇਥੀ ਸਿਹਤ ਲਈ ਬਹੁਤ ਫਾਇਦੇਮੰਦ ਹੈ, ਜਿਸ ਦੀ ਵਰਤੋਂ ਨਾਲ ਅਸੀਂ ਸਰੀਰ ਨੂੰ ਬੀਮਾਰੀਆਂ ਦੀ ਚਪੇਟ 'ਚ ਆਉਣ ਤੋਂ ਬਚਾਉਂਦੇ ਹਨ। ਹਰੀ ਮੇਥੀ ਦੀ ਵਰਤੋਂ ਸਬਜ਼ੀ, ਜੂਸ ਅਤੇ ਪਰੌਂਠੇ ਦੇ ਤੌਰ 'ਤੇ ਕੀਤੀ ਜਾ ਸਕਦੀ ਹੈ, ਜੋ ਸਿਹਤ ਲਈ ਹੈਲਦੀ ਹੀ ਨਹੀਂ ਸਗੋਂ ਖਾਣੇ ਦਾ ਸੁਆਦ ਵੀ ਵਧਾਉਂਦੀ ਹੈ। ਹਰੀ ਮੇਥੀ ਸਵਾਦ ’ਚ ਭਾਵੇਂ ਕੌੜੀ ਹੁੰਦੀ ਹੈ ਪਰ ਇਹ ਖਾਣ ’ਚ ਹਲਕੀ ਅਤੇ ਸਰੀਰ ’ਤੇ ਗਰਮ ਅਸਰ ਕਰਦੀ ਹੈ। ਮੇਥੀ ਦੇ ਪੱਤਿਆਂ ’ਚ ਪ੍ਰੋਟੀਨ, ਕਾਰਬੋਹਾਈਡ੍ਰੇਟਸ, ਵਿਟਾਮਿਨ, ਖਣਿਜ ਤੱਤ ਅਤੇ ਹੋਰ ਬਹੁਤ ਸਾਰੇ ਅਲਕਾਲਈਡਜ਼ ਆਦਿ ਖ਼ੁਰਾਕੀ ਤੱਤ ਮਿਲਦੇ ਹਨ। ਜੇਕਰ ਤੁਸੀਂ ਮੇਥੀ ਨਹੀਂ ਖਾਂਦੇ ਤਾਂ ਇਸ ਦੇ ਗੁਣਾਂ ਦੇ ਬਾਰੇ 'ਚ ਜਾਣ ਕੇ ਤੁਸੀਂ ਇਸ ਨੂੰ ਰੋਜ਼ਾਨਾ ਖਾਣਾ ਸ਼ੁਰੂ ਕਰ ਦਿਓਗੇ।

ਹਰੀ ਮੇਥੀ ਖਾਣ ਦੇ ਫਾਇਦੇ

1. ਪੇਟ ਲਈ ਫਾਇਦੇਮੰਦ
ਪੇਟ ਸੰਬੰਧੀ ਸਮੱਸਿਆਵਾਂ ਜਿਵੇਂ ਕਬਜ਼, ਗੈਸ ਜਾਂ ਹੋਰ ਪੇਟ ਸੰਬੰਧੀ ਦਿੱਕਤਾਂ ਨੂੰ ਦੂਰ ਕਰਨ ਲਈ ਮੇਥੀ ਵਰਦਾਨ ਸਾਬਤ ਹੁੰਦੀ ਹੈ। ਹਰੀ ਮੇਥੀ ਦੀ ਸਬਜ਼ੀ ਖਾਣ ਨਾਲ ਪਾਚਨ ਤੰਤਰ ਸਹੀ ਢੰਗ ਨਾਲ ਕੰਮ ਕਰਨ ਲੱਗਦਾ ਹੈ। ਇਸ ਨਾਲ ਇਮਿਊਨ ਸਿਸਟਮ ਸਟ੍ਰਾਂਗ ਹੁੰਦਾ ਹੈ ਅਤੇ ਪੇਟ ਨਾਲ ਜੁੜੀਆਂ ਮੁਸ਼ਕਲਾਂ ਆਪਣੇ ਆਪ ਸਹੀ ਹੋਣ ਲੱਗਦੀਆਂ ਹਨ। 

PunjabKesari

2. ਜੋੜਾਂ ਦਾ ਦਰਦ
ਵੱਡੇ ਬਜ਼ੁਰਗਾਂ ਨੂੰ ਤੁਸੀਂ ਸਰਦੀਆਂ 'ਚ ਮੇਥੀ ਅਤੇ ਮੇਵੇ ਦੇ ਲੱਡੂ ਖਾਂਦੇ ਜ਼ਰੂਰ ਦੇਖਿਆ ਹੋਵੇਗਾ। ਉਹ ਇਹ ਸਭ ਇਸ ਕਰਕੇ ਖਾਂਦੇ ਹਨ, ਕਿਉਂਕਿ ਇਨ੍ਹਾਂ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਨਹੀਂ ਹੁੰਦੀ। ਮੇਥੀ ਦੇ ਬੀਜਾਂ ਦੀ ਤਰ੍ਹਾਂ ਹਰੀ ਮੇਥੀ ਦੀ ਸਬਜ਼ੀ ਬਣਾ ਕੇ ਖਾਣ ਨਾਲ ਵੀ ਜੋੜਾਂ ’ਚ ਹੋਣ ਵਾਲੀ ਦਰਦ ਠੀਕ ਹੋ ਜਾਂਦੀ ਹੈ।  

PunjabKesari

3. ਡਾਇਬਿਟੀਜ਼ ਤੋਂ ਬਚਾਅ
ਡਾਇਬਿਟੀਜ਼ ਦੇ ਮਰੀਜ਼ਾਂ ਲਈ ਮੇਥੀ ਦਾ ਸੇਵਨ ਲਾਭਕਾਰੀ ਹੈ। ਜੇਕਰ ਤੁਸੀਂ ਡਾਇਬਿਟੀਜ਼ ਦੇ ਮਰੀਜ਼ ਹੋ ਤਾਂ ਰੋਜ਼ਾਨਾ ਮੇਥੀ ਦੀਆਂ ਪੱਤੀਆਂ ਦਾ ਰਸ ਕੱਢ ਕੇ ਪੀਓ ਤਾਂ ਇਸ ਨਾਲ ਵਧੀ ਹੋਈ ਸ਼ੂਗਰ ਕੰਟਰੋਲ 'ਚ ਰਹੇਗੀ।

PunjabKesari

4. ਬਲੱਡ ਪ੍ਰੈਸ਼ਰ
ਹਰੀ ਮੇਥੀ ਦੀ ਸਬਜ਼ੀ 'ਚ ਪਿਆਜ਼ ਪਾ ਕੇ ਖਾਣ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਲੋਅ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਦੇ ਲਈ ਮੇਥੀ ਮਸਾਲੇ ਵਾਲੀ ਸਬਜ਼ੀ ਬਹੁਤ ਲਾਭਕਾਰੀ ਹੁੰਦੀ ਹੈ।

5. ਹਾਰਟ ਨੂੰ ਰੱਖੇ ਹੈਲਦੀ
ਰੋਜ਼ਾਨਾ ਮੇਥੀ ਦੀ ਸਬਜ਼ੀ ਦਾ ਸੇਵਨ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ। ਸ਼ੋਧ ਮੁਤਾਬਕ ਮੇਥੀ ਖਾਣ ਨਾਲ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ। 

PunjabKesari

6. ਭਾਰ ਕੰਟਰੋਲ ਕਰੇ
ਨਿਯਮਿਤ ਮੇਥੀ ਦੀ ਸਬਜ਼ੀ ਜਾਂ ਮੇਥੀ ਦੇ ਦਾਣਿਆਂ ਦਾ ਚੂਰਨ ਖਾਣ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ। ਨਾਲ ਹੀ ਸਰੀਰ 'ਚੋਂ ਵਸਾ ਦੀ ਮਾਤਰਾ ਵੀ ਹੌਲੀ-ਹੌਲੀ ਘੱਟ ਹੁੰਦੀ ਜਾਂਦੀ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਮੇਥੀ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ। 

PunjabKesari

7. ਯੂਰਿਨ ਸਬੰਧੀ ਸਮੱਸਿਆ
ਵਾਰ-ਵਾਰ ਯੂਰਿਨ ਸਬੰਧੀ ਸਮੱਸਿਆ ਹੋਣ 'ਤੇ ਮੇਥੀ ਦੀਆਂ ਪੱਤੀਆਂ ਦਾ ਰਸ ਪੀਓ। ਰੋਜ਼ਾਨਾ ਸੇਵਨ ਕਰਨ ਨਾਲ ਇਹ ਸਮੱਸਿਆ ਵੀ ਦੂਰ ਹੋ ਜਾਵੇਗੀ।

  • green fenugreek
  • Winter
  • benefits
  • ਹਰੀ ਮੇਥੀ
  • ਸਰਦੀ
  • ਫਾਇਦੇ

ਜੋੜਾਂ ਦੇ ਦਰਦ ਲਈ ਲਾਹੇਵੰਦ ਹੈ ‘ਗੁੜ’, ਹੋਣਗੇ ਹੋਰ ਵੀ ਬੇਮਿਸਾਲ ਫਾਇਦੇ

NEXT STORY

Stories You May Like

  • fenugreek seeds are beneficial for diabetes and weight loss
    Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ ਹੈਰਾਨੀਜਨਕ ਫਾਇਦੇ
  • lassi is a treasure trove of virtues
    ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
  • gourd is a boon for health
    ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • apples eaten incorrectly can be harmful to health
    ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • stale bread is no less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • are we any closer to having healthy children of our choice
    ਕੀ ਅਸੀਂ ਆਪਣੀ ਪਸੰਦ ਦੇ ਅਤੇ ਸਿਹਤਮੰਦ ਬੱਚੇ ਪੈਦਾ ਕਰਨ ਦੇ ਹੋਰ ਨੇੜੇ ਹਾਂ?
  • deep gorge fallen military vehicle punjab son martyr
    ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ ਜ਼ਖ਼ਮੀ
  • poisonous drug  woman  s death
    ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ
  • jalandhar cp satinder singh takes action  transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
Trending
Ek Nazar
students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • what are the causes of frequent dizziness
      ਵਾਰ-ਵਾਰ ਚੱਕਰ ਆਉਣ ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
    • if you are suffering from fatty liver then eat these things
      ਫੈਟੀ ਲੀਵਰ ਤੋਂ ਹੋ ਪਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! 'ਵਰਦਾਨ' ਵਾਂਗ ਕਰਨਗੀਆਂ ਅਸਰ
    • these pulses are equally poisonous for uric acid patients
      Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਿਹਤ ਨੂੰ ਹੋ...
    • take this advice from experts
      ਮੰਨ ਲਓ ਮਾਹਿਰਾਂ ਦੀ ਇਹ ਸਲਾਹ ! 60 ਸਾਲ ਦੀ ਉਮਰ ਤੱਕ ਨਹੀਂ ਆਵੇਗਾ ਹਾਰਟ ਅਟੈਕ
    • fenugreek seeds are beneficial for diabetes and weight loss
      Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ...
    • black coffee drinkers should be careful
      Black coffee ਪੀਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਗੰਭੀਰ...
    • stop eating these vegetables from today
      ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ...
    •   sprouted food   is a storehouse of vitamins
      ਵਿਟਾਮਿਨਾਂ ਦਾ ਭੰਡਾਰ ਹੈ ‘ਪੁੰਗਰਿਆ ਹੋਇਆ ਭੋਜਨ'
    • what are the causes of rapid heartbeat
      ਦਿਲ ਦੀ ਧੜਕਣ ਤੇਜ਼ ਹੋਣ ਦੇ ਕੀ ਹਨ ਕਾਰਨ ! ਪੜ੍ਹੋ ਪੂਰੀ ਖਬਰ
    • rice is not only delicious it is also full of health benefits
      ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +