Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:25:41 PM

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • labour s luck changed with rupee lottery he became a millionaire

    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ!...

  • the stock market soars on the hope of a deal in us iran

    ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਿਹਤ ਲਈ ਬੇਹੱਦ ਗੁਣਕਾਰੀ ਹੈ ਹਰੀ ਮਿਰਚ, ਖ਼ੂਨ ਸਾਫ਼ ਕਰਨ ਦੇ ਨਾਲ ਹੱਡੀਆਂ ਵੀ ਕਰਦੀ ਹੈ ਮਜ਼ਬੂਤ

HEALTH News Punjabi(ਸਿਹਤ)

ਸਿਹਤ ਲਈ ਬੇਹੱਦ ਗੁਣਕਾਰੀ ਹੈ ਹਰੀ ਮਿਰਚ, ਖ਼ੂਨ ਸਾਫ਼ ਕਰਨ ਦੇ ਨਾਲ ਹੱਡੀਆਂ ਵੀ ਕਰਦੀ ਹੈ ਮਜ਼ਬੂਤ

  • Author Tarsem Singh,
  • Updated: 05 Sep, 2024 01:38 PM
Jalandhar
green pepper is very beneficial for health
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਚੰਗੀ ਸਿਹਤ ਲਈ ਤੁਸੀਂ ਬਹੁਤ ਸਾਰੇ ਨੁਸਖ਼ੇ ਜਾਣਦੇ ਹੋਵੋਗੇ ਪਰ ਹਰੀ ਮਿਰਚ ਗੁਣਾਂ ਦਾ ਖਜ਼ਾਨਾ ਹੈ? ਇਸ ਦੇ ਬਾਰੇ ਤੁਹਾਨੂੰ ਪਤਾ ਨਹੀਂ ਹੋਵੇਗਾ। ਹਰੀ ਮਿਰਚ ਕਈ ਲੋਕ ਬਹੁਤ ਖਾਂਦੇ ਹਨ ਤੇ ਕਈ ਇਸ ਤੋਂ ਦੂਰ ਭੱਜਦੇ ਹਨ। ਹਰੀ ਮਿਰਚ ’ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੀ ਸਿਹਤ ਨੂੰ ਬੇਹੱਦ ਖ਼ੂਬਸੂਰਤ ਬਣਾਈ ਰੱਖਣ ’ਚ ਤੇ ਰੋਗਾਂ ਨੂੰ ਜੜ੍ਹ ਤੋਂ ਖ਼ਤਮ ਕਰਨ ’ਚ ਮਦਦ ਕਰਦੇ ਹਨ। ਹਰੀ ਮਿਰਚ ਬਹੁਤ ਸਾਰੇ ਪੋਸ਼ਕ ਤੱਤ ਜਿਵੇਂ ਵਿਟਾਮਿਨ ਏ, ਬੀ 6, ਸੀ, ਆਇਰਨ, ਕਾਪਰ, ਪੋਟਾਸ਼ੀਅਮ, ਪ੍ਰੋਟੀਨ ਤੇ ਕਾਰਬੋਹਾਈਡ੍ਰੇਟ ਨਾਲ ਭਰਪੂਰ ਹੁੰਦੀ ਹੈ। ਹਰੀ ਮਿਰਚ ਦਾ ਸੇਵਨ ਆਚਾਰ, ਚਟਨੀ, ਸਬਜ਼ੀਆਂ ਤੇ ਰੋਟੀ ਖਾਣ ਨਾਲ ਵੀ ਕੀਤਾ ਜਾਂਦਾ ਹੈ। ਇਸ ’ਚ ਬੀਟਾ ਕੈਰੋਟੀਨ ਵੀ ਮੌਜੂਦ ਹੈ।

ਹਰੀ ਮਿਰਚ ਨਾਲ ਸਿਹਤ ਨੂੰ ਹੋਣ ਵਾਲੇ ਬਹੁਤ ਸਾਰੇ ਫ਼ਾਇਦੇ ਹਨ ਜਿਵੇਂ–

ਖ਼ੂਨ ਸਾਫ਼ ਕਰੇ
ਹਰੀ ਮਿਰਚ ਖਾਣ ਨਾਲ ਖ਼ੂਨ ਸਾਫ਼ ਹੁੰਦਾ ਹੈ। ਸ਼ੂਗਰ ਹੋਣ ਦੀ ਸਥਿਤੀ ’ਚ ਵੀ ਹਰੀ ਮਿਰਚ ’ਚ ਬਲੱਡ ਪ੍ਰੈਸ਼ਰ ਦਾ ਪੱਧਰ ਕੰਟਰੋਲ ਰੱਖਣ ਦੇ ਗੁਣ ਮੌਜੂਦ ਹੁੰਦੇ ਹਨ।

ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ
ਹਰੀ ਮਿਰਚ ’ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਕਿਸੇ ਵੀ ਤਰ੍ਹਾਂ ਦੀ ਇੰਫੈਕਸ਼ਨ ਤੋਂ ਸਰੀਰ ਤੇ ਚਮੜੀ ਦੀ ਰੱਖਿਆ ਕਰਦੇ ਹਨ।

ਵਿਟਾਮਿਨ ਸੀ ਨਾਲ ਭਰਪੂਰ
ਹਰੀ ਮਿਰਚ ’ਚ ਭਰਪੂਰ ਮਾਤਰਾ ’ਚ ਵਿਟਾਮਿਨ ਸੀ ਹੁੰਦਾ ਹੈ, ਜੋ ਰੋਗਾਂ ਦੇ ਲੜਨ ਦੀ ਸਮਰੱਥਾ ’ਚ ਵਾਧਾ ਕਰਕੇ ਸਾਡੀ ਵਿਰੋਧੀ ਸਮਰੱਥਾ ਨੂੰ ਮਜ਼ਬੂਤ ਬਣਾਉਂਦਾ ਹੈ।

ਕੈਂਸਰ ਤੋਂ ਬਚਾਏ
ਕੈਂਸਰ ਨਾਲ ਲੜਨ ਤੇ ਸਰੀਰ ਨੂੰ ਸੁਰੱਖਿਅਤ ਰੱਖਣ ਲਈ ਹਰੀ ਮਿਰਚ ਬਹੁਤ ਫ਼ਾਇਦੇਮੰਦ ਹੁੰਦੀ ਹੈ।

ਫੇਫੜਿਆਂ ਲਈ ਫ਼ਾਇਦੇਮੰਦ
ਹਰੀ ਮਿਰਚ ਦੀ ਵਰਤੋਂ ਨਾਲ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਵੀ ਘੱਟ ਹੁੰਦਾ ਹੈ।

ਦਿਮਾਗ ਨੂੰ ਸਿਹਤਮੰਦ ਰੱਖੇ
ਹਰੀ ਮਿਰਚ ਦਿਮਾਗ ਸੰਚਾਰ ਨੂੰ ਵੀ ਠੀਕ ਕਰਦੀ ਹੈ, ਜਿਸ ਨਾਲ ਸਾਡਾ ਮੂਡ ਕਾਫ਼ੀ ਹੱਦ ਤੱਕ ਖੁਸ਼ਨੁਮਾ ਰਹਿਣ ’ਚ ਮਦਦ ਮਿਲਦੀ ਹੈ।

ਭਾਰ ਘਟਾਏ
ਹਰੀ ਮਿਰਚ ਭਾਰ ਘਟਾਉਣ ’ਚ ਫ਼ਾਇਦੇਮੰਦ ਹੋ ਸਕਦੀ ਹੈ। ਹਰੀ ਮਿਰਚ ’ਚ ਕੈਲਰੀ ਬਿਲਕੁਲ ਨਹੀਂ ਹੁੰਦੀ। ਇਸ ਲਈ ਇਹ ਭਾਰ ਘਟਾਉਣ ’ਚ ਕਾਫ਼ੀ ਮਦਦਗਾਰ ਹੁੰਦੀ ਹੈ।

ਚਮੜੀ ਲਈ ਫ਼ਾਇਦੇਮੰਦ
ਵਿਟਾਮਿਨ ਈ ਨਾਲ ਭਰਪੂਰ ਹਰੀ ਮਿਰਚ ਤੁਹਾਡੀ ਚਮੜੀ ਲਈ ਵੀ ਫ਼ਾਇਦੇਮੰਦ ਹੁੰਦੀ ਹੈ। ਇਸ ਦੀ ਵਰਤੋਂ ਨਾਲ ਤੁਹਾਡੀ ਚਮੜੀ ਜਵਾਨ ਤੇ ਖ਼ੂਬਸੂਰਤ ਦਿਖਾਈ ਦਿੰਦੀ ਹੈ।

ਦਿਲ ਸਬੰਧੀ ਰੋਗਾਂ ਨੂੰ ਕਰੇ ਠੀਕ
ਹਰੀ ਮਿਰਚ ਨਾਲ ਦਿਲ ਨਾਲ ਸਬੰਧਤ ਸਾਰੀਆਂ ਬੀਮਾਰੀਆਂ ਠੀਕ ਹੋ ਜਾਂਦੀਆਂ ਹਨ। ਇਸ ਨਾਲ ਹਾਰਟ ਅਟੈਕ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।

ਪਾਚਨ ਕਿਰਿਆ ਰੱਖੇ ਦਰੁਸਤ
ਹਰੀ ਮਿਰਚ ਦੀ ਵਰਤੋਂ ਨਾਲ ਪਾਚਨ ਕਿਰਿਆ ਦਰੁਸਤ ਰਹਿੰਦੀ ਹੈ। ਇਸ ਦੀ ਵਰਤੋਂ ਨਾਲ ਖਾਣਾ ਚੰਗੇ ਤਰੀਕੇ ਨਾਲ ਪੱਚਦਾ ਹੈ।

ਹੱਡੀਆਂ ਨੂੰ ਰੱਖੇ ਸਿਹਤਮੰਦ
ਹਰੀ ਮਿਰਚ ’ਚ ਵਿਟਾਮਿਨ ਸੀ ਮੌਜੂਦ ਹੁੰਦਾ ਹੈ, ਜੋ ਹੱਡੀਆਂ, ਦੰਦਾਂ ਤੇ ਅੱਖਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ।

  • Green pepper
  • beneficial for health
  • purify the blood
  • rich in vitamin C
  • ਹਰੀ ਮਿਰਚ
  • ਸਿਹਤ ਲਈ ਲਾਹੇਵੰਦ
  • ਖੂਨ ਸਾਫ ਕਰੇ
  • ਵਿਟਾਮਿਨ ਸੀ ਨਾਲ ਭਰਪੂਰ

ਕੀ ਹੁੰਦੇ ਨੇ ਵਿਟਾਮਿਨ ਡੀ ਦੀ ਕਮੀ ਦੇ ਲੱਛਣ, ਜਾਣੋ ਇਸ ਨੂੰ ਕਿਵੇਂ ਕਰ ਸਕਦੇ ਹਾਂ ਦੂਰ

NEXT STORY

Stories You May Like

  • moral science prepares children for life
    ਬੱਚਿਆਂ ਨੂੰ ਜੀਵਨ ਲਈ ਤਿਆਰ ਕਰਦੀ ਹੈ ‘ਮੋਰਲ ਸਾਇੰਸ’
  • journalists eu
    ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU
  • india is the strongest economy in emerging market   moody  s
    ਭਾਰਤ ਉੱਭਰਦੇ ਬਾਜ਼ਾਰਾਂ ’ਚ ਸਭ ਤੋਂ ਮਜ਼ਬੂਤ ਅਰਥਚਾਰਾ, ਝਟਕਿਆਂ ਨਾਲ ਨਜਿੱਠਣ ਲਈ ਬਿਹਤਰ ਸਥਿਤੀ ’ਚ : ਮੂਡੀਜ਼
  • trump big claim on iran
    ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ ਦਾਅਵਾ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • girl rape case in sultanpur lodhi
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • why are indian youth shying away from getting health insurance
    ਸਿਹਤ ਬੀਮਾ ਕਰਵਾਉਣ ਤੋਂ ਕਿਉਂ ਪਿੱਛੇ ਹੱਟ ਰਹੇ ਨੇ ਭਾਰਤੀ ਨੌਜਵਾਨ, ਜਾਣੋ ਕੀ ਹੈ ਮੁੱਖ ਵਜ੍ਹਾ
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • these people should not eat desi ghee
      ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • be careful not to become addicted to eating rice
      ਚੌਲ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ,...
    • if you are troubled by uric acid then mix this thing in the flour
      Uric Acid ਤੋਂ ਹੋ ਪਰੇਸ਼ਾਨ ਤਾਂ ਆਟੇ 'ਚ ਮਿਲਾਓ ਇਹ ਚੀਜ਼ ! ਛੇਤੀ ਮਿਲੇਗੀ ਰਾਹਤ
    • be careful if you eat sweets at night
      ਰਾਤ ਨੂੰ ਮਿੱਠਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ ਇਹ 5...
    • benefits of drinking sugarcane juice
      ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ...
    • don t ignore the lack of blood in the body
      ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ...
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +