Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:27:15 AM

  • pm modi punjab cm bhagwant mann birthday

    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ...

  • trump halts tariff law

    ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਵਧਦੇ ਭਾਰ ਅਤੇ ਬਲੱਡ ਸ਼ੂਗਰ ਨੂੰ ਘੱਟ ਕਰਨ ਲਈ ਖਾਓ 'ਅਮਰੂਦ', ਜਾਣੋ ਹੋਰ ਵੀ ਫ਼ਾਇਦੇ

HEALTH News Punjabi(ਸਿਹਤ)

ਵਧਦੇ ਭਾਰ ਅਤੇ ਬਲੱਡ ਸ਼ੂਗਰ ਨੂੰ ਘੱਟ ਕਰਨ ਲਈ ਖਾਓ 'ਅਮਰੂਦ', ਜਾਣੋ ਹੋਰ ਵੀ ਫ਼ਾਇਦੇ

  • Edited By Sunita,
  • Updated: 05 Sep, 2020 12:09 PM
Jalandhar
guava benefits nutrients body healthy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)  - ਅਮਰੂਦ ਦਾ ਦਰੱਖਤ ਦੇਸ਼ ਭਰ 'ਚ ਪਾਇਆ ਜਾਂਦਾ ਹੈ। ਖ਼ਾਸ ਤੌਰ 'ਤੇ ਗ੍ਰਾਮੀਣ ਇਲਾਕਿਆਂ 'ਚ ਹਰ ਘਰ 'ਚ ਅਮਰੂਦ ਦੇ ਬੂਟੇ ਦਿਸ ਜਾਂਦੇ ਹਨ। ਅਜਿਹਾ ਕਿਹਾ ਜਾਂਦਾ ਹੈ ਕਿ ਪੁਰਤਗਾਲੀਆਂ ਨੇ 17ਵੀਂ ਸਦੀ 'ਚ ਅਮਰੂਦ ਨੂੰ ਭਾਰਤ ਲਿਆਂਦਾ ਸੀ। ਹਾਲਾਂਕਿ, ਇਸ ਤੱਥ ਨੂੰ ਲੈ ਕੇ ਇਤਿਹਾਸਕਾਰਾਂ 'ਚ ਮਤਭੇਦ ਹੈ। ਕੁਝ ਇਤਿਹਾਸਕਾਰਾਂ ਦਾ ਕਹਿਣਾ ਹੈ ਕਿ ਪ੍ਰਾਚੀਨ ਸਮੇਂ ਤੋਂ ਭਾਰਤ 'ਚ ਅਮਰੂਦ ਪਾਇਆ ਜਾਂਦਾ ਹੈ। ਭਾਰਤ ਦੇ ਜੰਗਲਾਂ 'ਚ ਅੱਜ ਵੀ ਅਮਰੂਦ ਦੇ ਬੂਟੇ ਦੇਖਣ ਨੂੰ ਮਿਲ ਜਾਂਦੇ ਹਨ। ਇਸਦੇ ਫਲ ਅਤੇ ਪੱਤਿਆਂ 'ਚ ਔਸ਼ਧੀ ਗੁਣ ਪਾਏ ਜਾਂਦੇ ਹਨ।

ਅਮਰੂਦ 'ਚ ਐਂਟੀ ਆਕਸੀਡੈਂਟ, ਫਾਈਬਰ, ਪਾਲੀਫੇਨੋਲਸ, ਕੈਰੋਟੀਨੋਏਡਸ ਫੋਲਿਕ ਐਸਿਡ, ਕੈਲਸ਼ੀਅਮ, ਮੈਗਨੀਸ਼ੀਅਮ ਵਿਟਾਮਿਨ-ਏ, ਬੀ9 ਸੀ ਅਤੇ ਈ ਪਾਏ ਜਾਂਦੇ ਹਨ, ਜੋ ਕਈ ਬਿਮਾਰੀਆਂ 'ਚ ਲਾਭਦਾਇਕ ਹੁੰਦੇ ਹਨ। ਖ਼ਾਸ ਤੌਰ 'ਤੇ ਭਾਰ ਘੱਟ ਕਰਨ ਅਤੇ ਡਾਇਬਟੀਜ਼ ਨੂੰ ਕਾਬੂ ਕਰਨ 'ਚ ਅਮਰੂਦ ਬੇਹੱਦ ਫਾਇਦੇਮੰਦ ਹੈ। ਰਿਸਰਚ 'ਚ ਖ਼ੁਲਾਸਾ ਹੋਇਆ ਹੈ ਕਿ ਅਮਰੂਦ ਬਲੱਡ ਸ਼ੂਗਰ ਨੂੰ ਘੱਟ ਕਰਨ 'ਚ ਮਦਦਗਾਰ ਹੈ। ਜੇਕਰ ਤੁਸੀਂ ਸ਼ੂਗਰ ਭਾਵ ਡਾਇਬਟੀਜ਼ ਤੋਂ ਪੀੜਤ ਹੋ, ਤਾਂ ਤੁਸੀਂ ਅਮਰੂਦ ਦਾ ਸੇਵਨ ਕਰ ਸਕਦੇ ਹੋ। ਆਓ ਜਾਣਦੇ ਹਾਂ ਕਿ ਕਿਵੇਂ ਅਮਰੂਦ ਡਾਇਬਟੀਜ਼ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ।


ਡਾਇਬਟੀਜ਼ 'ਚ ਹੈ ਫਾਇਦੇਮੰਦ
ਡਾਇਬਟੀਜ਼ 'ਚ ਅਮਰੂਦ ਖਾਣ ਨਾਲ ਬਲੱਡ ਸ਼ੂਗਰ ਘੱਟਦਾ ਹੈ ਅਤੇ ਨਾਲ ਹੀ ਇਹ ਖ਼ੂਨ 'ਚ 84Lc ਲੈਵਲ ਨੂੰ ਵੀ ਵਧਾਉਂਦਾ ਹੈ। ਜਦੋਂਕਿ ਪੱਕੇ ਅਮਰੂਦ ਖਾਣ ਨਾਲ ਬਲੱਡ ਪ੍ਰੈਸ਼ਰ ਵੀ ਘੱਟਦਾ ਹੈ। ਇਹ ਲੇਖ ਇਕ ਰਿਸਰਚ 'ਤੇ ਆਧਾਰਿਤ ਹੈ, ਜਿਸ 'ਚ ਦੱਸਿਆ ਗਿਆ ਹੈ ਕਿ ਬਿਨਾਂ ਛਿਲਕੇ ਵਾਲਾ ਅਮਰੂਦ ਖਾਣ ਨਾਲ ਡਾਇਬਟੀਜ਼ 'ਚ ਆਰਾਮ ਮਿਲਦਾ ਹੈ।

ਮੋਟਾਪਾ ਘਟਾਉਣ ਵਿਚ ਕਰੇ ਮਦਦ :- ਸਰੀਰ 'ਚ ਮੋਟਾਪਾ ਹੋਣ ਦਾ ਮੁੱਖ ਕਾਰਨ ਕੋਲੈਸਟ੍ਰਾਲ ਹੁੰਦਾ ਹੈ। ਅਮਰੂਦ ਵਿਚ ਪਾਏ ਜਾਣ ਵਾਲੇ ਤੱਤ ਸਰੀਰ 'ਚ ਕੋਲੈਸਟ੍ਰਾਲ ਨੂੰ ਘੱਟ ਕਰ ਦਿੰਦੇ ਹਨ, ਜਿਸ ਨਾਲ ਮੋਟਾਪਾ ਘੱਟ ਜਾਂਦਾ ਹੈ।

ਕੈਂਸਰ :- ਅਮਰੂਦ ਵਿਚ ਲਾਈਕੋਪੀਨ ਨਾਂ ਦਾ ਫਾਇਟੋ ਨਿਊਟੀ੍ਰਏਸ ਮੌਜੂਦ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਸਰੀਰ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦੇ ਖਤਰੇ ਤੋਂ ਹਮੇਸ਼ਾ ਦੂਰ ਰਹਿੰਦਾ ਹੈ।

ਸਰਦੀ-ਜ਼ੁਕਾਮ :- ਜੇਕਰ ਤੁਹਾਨੂੰ ਸਰਦੀ-ਜ਼ੁਕਾਮ ਵਰਗੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਤੁਹਾਨੂੰ ਰੋਜ਼ ਅਮਰੂਦ ਖਾਣਾ ਚਾਹੀਦਾ ਹੈ। ਅਮਰੂਦ ਦੀ ਵਰਤੋਂ ਕਰਨ ਨਾਲ ਸਰਦੀ-ਜੁਕਾਮ ਦੂਰ ਹੋ ਜਾਂਦਾ ਹੈ। 

ਮੂੰਹ ਦੇ ਛਾਲਿਆਂ ਨੂੰ ਕਰੇ ਠੀਕ : - ਜੇਕਰ ਤੁਹਾਡੇ ਮੂੰਹ 'ਚ ਛਾਲੇ ਹੋ ਗਏ ਹਨ ਜਾਂ ਫਿਰ ਅਕਸਰ ਤੁਹਾਨੂੰ ਮਾਊਥ ਅਲਸਰ ਦੀ ਸਮੱਸਿਆ ਰਹਿੰਦੀ ਹੈ ਤਾਂ ਅਮਰੂਦ ਦੀਆਂ ਨਵੀਆਂ-ਨਵੀਆਂ ਕੋਮਲ ਪੱਤੀਆਂ ਦਾ ਸੇਵਨ ਕਰੋ। ਇਸ ਨਾਲ ਆਰਾਮ ਮਿਲਦਾ ਹੈ।

ਅੱਖਾਂ ਨੂੰ ਬਣਾਏ ਸਿਹਤਮੰਦ :- ਅਮਰੂਦ 'ਚ ਵਿਟਾਮਿਨ-ਏ ਦੀ ਕਾਫੀ ਮਾਤਰਾ ਹੁੰਦੀ ਹੈ, ਜੋ ਅੱਖਾਂ ਨੂੰ ਸਿਹਤਮੰਦ ਬਣਾਈ ਰੱਖਦਾ ਹੈ। ਇਸ ਤੋਂ ਇਲਾਵਾ ਅਮਰੂਦ ਵਿਚ ਵਿਟਾਮਿਨ-ਸੀ ਵੀ ਹੁੰਦਾ ਹੈ, ਜੋ ਬੀਮਾਰੀਆਂ ਨੂੰ ਸਰੀਰ ਤੋਂ ਦੂਰ ਕਰਦਾ ਹੈ।

ਚਮੜੀ 'ਚ ਆਏ ਚਮਕ :- ਇਸ 'ਚ ਮੌਜੂਦ ਪੋਟਾਸ਼ੀਅਮ ਕਾਰਨ ਇਸ ਦੇ ਰੋਜ਼ਾਨਾ ਸੇਵਨ ਨਾਲ ਚਮੜੀ 'ਚ ਚਮਕ ਆ ਜਾਂਦੀ ਹੈ ਅਤੇ ਕਿੱਲ-ਮੁਹਾਸਿਆਂ ਤੋਂ ਵੀ ਛੁਟਕਾਰਾ ਮਿਲਦਾ ਹੈ।

ਕਬਜ਼ ਤੋਂ ਛੁਟਕਾਰਾ :- ਅਮਰੂਦ ਸਰੀਰ ਦੇ ਮੈਟਾਬੋਲਿਜ਼ਮ ਨੂੰ ਸੰਤੁਲਿਤ ਰੱਖਦਾ ਹੈ। ਅਮਰੂਦ ਖਾਣ ਨਾਲ ਕਬਜ਼ ਤੋਂ ਛੁਟਕਾਰਾ ਮਿਲ ਜਾਂਦਾ ਹੈ। ਅਮਰੂਦ ਦੇ ਬੀਜ ਕਬਜ਼ ਦੌਰਾਨ ਪੇਟ ਨੂੰ ਨਰਮ ਕਰਦੇ ਹਨ ਅਤੇ ਆਂਟੀਨ ਦੇ ਐਮੀਸ਼ਨ ਸਿਸਟਮ ਨੂੰ ਸਹੀ ਬਣਾਉਂਦੇ ਹਨ।

ਸਰੀਰ ਕਰਦਾ ਹੈ ਫਿੱਟ ਐਂਡ ਫਾਈਨ :- ਅਮਰੂਦ 'ਚ ਮੌਜੂਦ ਪੌਸ਼ਟਿਕ ਤੱਤ ਸਰੀਰ ਨੂੰ ਫਿੱਟ ਅਤੇ ਫਾਈਨ ਰੱਖਣ ਵਿਚ ਮਦਦ ਕਰਦੇ ਹਨ, ਜੇਕਰ ਇਸ ਨੂੰ ਸਹੀ ਸਮੇਂ 'ਤੇ ਖਾਧਾ ਜਾਵੇ। ਉਦਾਹਰਣ ਦੇ ਤੌਰ 'ਤੇ ਜੇਕਰ ਸਰਦੀਆਂ 'ਚ ਜੇਕਰ ਇਸ ਨੂੰ ਰਾਤ ਸਮੇਂ ਖਾਧਾ ਜਾਵੇ ਤਾਂਇਸ ਨਾਲ ਖਾਂਸੀ ਵੀ ਹੋ ਸਕਦੀ ਹੈ।

  • Guava
  • Benefits
  • Nutrients
  • Body
  • Healthy
  • ਅਮਰੂਦ
  • ਫਾਇਦੇ
  • ਪੋਸ਼ਟਿਕ ਤੱਤ
  • ਸਰੀਰ
  • ਤੰਦਰੁਸਤ

ਗੁਣਾਂ ਦੀ ਖਾਨ ‘ਲਸਣ’ ਦੀ ਵਰਤੋਂ ਕਰਨ ਨਾਲ ਹੋਣਗੇ ਹੈਰਾਨੀਜਨਕ ਫਾਇਦੇ

NEXT STORY

Stories You May Like

  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • father  son  weight  liver donation  hospital  surgery
    ਪਿਓ ਦੀ ਜਾਨ ਬਚਾਉਣ ਲਈ ਪੁੱਤ ਨੇ ਘਟਾਇਆ 20 ਕਿਲੋ ਭਾਰ
  • conversion  marriage
    ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN ਨੇ ਪ੍ਰਗਟਾਈ ਚਿੰਤਾ
  • people of the pisces zodiac sign will face difficulties on every front
    ਮੀਨ ਰਾਸ਼ੀ ਵਾਲਿਆਂ ਨੂੰ ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +