Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    7:34:49 PM

  • pm modi travels with children in delhi metro

    PM ਮੋਦੀ ਨੇ ਦਿੱਲੀ ਮੈਟਰੋ 'ਚ ਬੱਚਿਆਂ ਨਾਲ ਕੀਤਾ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • heavy gunfire erupted between two parties in a border district of punjab

    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ...

  • major accident on jalandhar delhi highway three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ ਅਮਰੂਦ, ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

HEALTH News Punjabi(ਸਿਹਤ)

ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ ਅਮਰੂਦ, ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

  • Edited By Aarti Dhillon,
  • Updated: 14 Feb, 2021 10:55 AM
New Delhi
guava is a boon for diabetics  be sure to include it in your diet
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਅਮਰੂਦ ਵਿਟਾਮਿਨ-ਸੀ ਦਾ ਉਚਿਤ ਸਰੋਤ ਹੈ। ਇਸ ਤੋਂ ਇਲਾਵਾ ਇਸ ‘ਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਣ ਦੇ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ। ਇਸ ਦੇ ਨਾਲ ਹੀ Food Safety and Standards Authority of India (FSSAI) ਨੇ ਆਪਣੇ ਅਧਿਕਾਰਤ ਟਵਿਟਰ ਅਕਾਊਟ ‘ਤੇ ਅਮਰੂਦ ਤੋਂ ਮਿਲਣ ਵਾਲੇ ਫ਼ਾਇਦਿਆਂ ਬਾਰੇ ਦੱਸਿਆ ਹੈ। ਗੱਲ ਜੇ ਅਸੀਂ ਇਸ ‘ਚ ਮੌਜੂਦ ਪੌਸ਼ਟਿਕ ਤੱਤਾਂ ਦੀ ਕਰੀਏ ਤਾਂ 100 ਗ੍ਰਾਮ ਅਮਰੂਦ ‘ਚ 8.59 ਗ੍ਰਾਮ ਫਾਈਬਰ, 45 ਕੈਲੋਰੀ, 0.32 ਗ੍ਰਾਮ ਫੈਟ, 1.4 ਗ੍ਰਾਮ ਪ੍ਰੋਟੀਨ, 45 ਕੈਲੋਰੀ ਅਤੇ 5 ਗ੍ਰਾਮ ਕਾਰਬ ਹੁੰਦਾ ਹੈ। ਇਸ ਲਈ ਤੰਦਰੁਸਤ ਅਤੇ ਠੀਕ ਰਹਿਣ ਲਈ ਇਸ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਆਓ ਅੱਜ ਅਸੀਂ ਤੁਹਾਨੂੰ ਇਸ ਦੇ ਫ਼ਇਦਿਆਂ ਬਾਰੇ ਦੱਸਦੇ ਹਾਂ ਪਰ ਇਸ ਤੋਂ ਪਹਿਲਾਂ ਜਾਣਦੇ ਹਾਂ ਇਸ ਦੀ ਵਰਤੋਂ ਦਾ ਤਰੀਕਾ…

ਇਹ ਵੀ ਪੜ੍ਹੋ:ਔਲਿਆਂ ਅਤੇ ਸ਼ਹਿਦ ਨੂੰ ਮਿਲਾ ਕੇ ਖਾਣ ਨਾਲ ਸਰਦੀ-ਖਾਂਸੀ ਸਮੇਤ ਹੁੰਦੀਆਂ ਹਨ ਕਈ ਸਮੱਸਿਆਵਾਂ ਦੂਰ

ਇੰਝ ਕਰੋ ਖੁਰਾਕ ‘ਚ ਸ਼ਾਮਲ…

ਇਸ ਨੂੰ ਫ਼ਲਾਂ ਦਾ ਸਲਾਦ ਬਣਾ ਕੇ ਖਾਧਾ ਜਾ ਸਕਦਾ ਹੈ।

ਇਸ ਦੀ ਚਟਨੀ ਬਣਾ ਕੇ ਵੀ ਖਾਧੀ ਜਾ ਸਕਦੀ ਹੈ।

ਇਸ ਦਾ ਜੂਸ ਕੱਢ ਕੇ ਪੀਓ।

ਅਮਰੂਦ ਨੂੰ ਕੱਟ ਕੇ ਲੂਣ ਲਗਾ ਕੇ ਖਾ ਸਕਦੇ ਹੋ।

PunjabKesari

ਅਮਰੂਦ ਤੋਂ ਮਿਲਣ ਵਾਲੇ ਫ਼ਾਇਦੇ…

ਇਸ ‘ਚ ਕੈਲਸ਼ੀਅਮ, ਪੋਟਾਸ਼ੀਅਮ, ਫਾਈਬਰ, ਆਇਰਨ ਹੁੰਦਾ ਹੈ।

ਇਸ ਦੀ ਵਰਤੋਂ ਨਾਲ ਪ੍ਰੋਸਟੇਟ ਕੈਂਸਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ।

ਅਮਰੂਦ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਠੀਕ ਰਹਿੰਦਾ ਹੈ।

ਸਾਹ ਨਾਲ ਜੁੜੀ ਕੋਈ ਵੀ ਸਮੱਸਿਆ ਹੋਣ ‘ਤੇ ਇਸ ਦੀ ਵਰਤੋਂ ਕਰਨੀ ਬਿਹਤਰ ਆਪਸ਼ਨ ਹੈ।

ਇਹ ਪਾਚਨ ਸ਼ਕਤੀ ਨੂੰ ਮਜ਼ਬੂਤ ​​ਕਰਨ ‘ਚ ਸਹਾਇਤਾ ਕਰਦਾ ਹੈ।

ਭਾਰ ਘੱਟ ਕਰਨ ‘ਚ ਵੀ ਇਸ ਦੀ ਵਰਤੋਂ ਕਰਨੀ ਠੀਕ ਰਹੇਗੀ।

ਸ਼ੂਗਰ ਨੂੰ ਕੰਟਰੋਲ ਕਰਨ 'ਚ ਅਮਰੂਦ ਬਹੁਤ ਫ਼ਾਇਦੇਮੰਦ ਹੈ।

ਪੌਸ਼ਟਿਕ ਤੱਤਾਂ ਨਾਲ ਭਰਪੂਰ ਅਮਰੂਦ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਲੈਵਲ ਬੂਸਟ ਕਰਨ ‘ਚ ਮਦਦ ਮਿਲਦੀ ਹੈ।

ਅਮਰੂਦ ਖਾਣ ਦੇ ਹੋਰ ਫਾਇਦੇ…

ਸ਼ੂਗਰ 'ਚ ਲਾਹੇਵੰਦ

ਇਸ ‘ਚ ਖੰਡ ਦੀ ਘੱਟ ਮਾਤਰਾ ਹੋਣ ਕਾਰਨ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਹੀ ਇਸ ਦੇ ਹੋਣ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਇਕ ਖੋਜ ਦੇ ਅਨੁਸਾਰ ਇਸ ਦੀ ਸਹੀ ਮਾਤਰਾ ‘ਚ ਵਰਤੋਂ ਕਰਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ‘ਚ ਰੱਖਣ ‘ਚ ਮਦਦ ਮਿਲਦੀ ਹੈ।

PunjabKesari

ਕੈਂਸਰ ਤੋਂ ਬਚਾਏ

ਅਮਰੂਦ ਖਾਣ ‘ਚ ਸਵਾਦ ਹੋਣ ਦੇ ਨਾਲ ਸਰੀਰ ਨੂੰ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚਾਉਂਦਾ ਹੈ। ਇਕ ਖੋਜ ਦੇ ਅਨੁਸਾਰ ਅਮਰੂਦ ‘ਚ ਮੌਜੂਦ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਅਤੇ ਐਂਟੀ-ਕੈਸਰ ਗੁਣ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦੇ ਹਨ। ਇਹ ਸਰੀਰ ‘ਚ ਫ੍ਰੀ ਰੈਡੀਕਲਸ ਦੀ ਗਿਣਤੀ ਨੂੰ ਘਟਾ ਕੇ ਸੈੱਲਾਂ ਦੇ ਨੁਕਸਾਨ ਤੋਂ ਬਚਾਉਂਦਾ ਹੈ। ਅਜਿਹੇ ‘ਚ ਕੈਂਸਰ ਹੋਣ ਦੀ ਸੰਭਾਵਨਾ ਕਈ ਗੁਣਾਂ ਘੱਟ ਜਾਂਦੀ ਹੈ।

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ

ਬਲੱਡ ਪ੍ਰੈਸ਼ਰ ਰਹੇ ਕੰਟਰੋਲ

ਇਸ ‘ਚ ਵਿਟਾਮਿਨ-ਸੀ, ਫਾਈਬਰ, ਪੋਟਾਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ‘ਚ ਸ਼ਾਮਲ ਕਰਨਾ ਚਾਹੀਦਾ ਹੈ।

ਇਮਿਊਨਿਟੀ ਵਧਾਏ

ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਅਮਰੂਦ ਇਮਿਊਨਿਟੀ ਵਧਾਉਣ ‘ਚ ਮਦਦ ਕਰਦਾ ਹੈ। ਇਸ ਨਾਲ ਠੰਡ, ਜ਼ੁਕਾਮ ਅਤੇ ਹੋਰ ਮੌਸਮੀ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।

PunjabKesari

ਅੱਖਾਂ ਲਈ ਫ਼ਾਇਦੇਮੰਦ

ਇਸ ‘ਚ ਵਿਟਾਮਿਨ ਏ ਹੋਣ ਨਾਲ ਅੱਖਾਂ ਲਈ ਵੀ ਫਾਇਦੇਮੰਦ ਹੁੰਦਾ ਹੈ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧਣ ਦੇ ਨਾਲ ਇਸ ਨਾਲ ਜੁੜੀਆਂ ਸਮੱਸਿਆਵਾਂ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

 

  • Guava
  • diabetics
  • include diet
  • Health
  • ਸ਼ੂਗਰ
  • ਮਰੀਜ਼ਾਂ
  • ਵਰਦਾਨ

ਲੌਂਗ ਅਤੇ ਹਲਦੀ ਦੇ ਪਾਣੀ ਸਣੇ ਇਹ ਘਰੇਲੂ ਨੁਸਖ਼ੇ ਕਰਦੇ ਨੇ ਢਿੱਡ ਦੀ ਸੋਜ ਨੂੰ ਘੱਟ

NEXT STORY

Stories You May Like

  • cumin is no less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
  • senior aimim leader asim waqar joins congress
    ਯੂਪੀ 'ਚ ਓਵੈਸੀ ਦੀ ਪਾਰਟੀ ਨੂੰ ਵੱਡਾ ਝਟਕਾ, ਕਾਂਗਰਸ 'ਚ ਸ਼ਾਮਲ ਹੋਏ AIMIM ਦੇ ਸੀਨੀਅਰ ਨੇਤਾ ਆਸਿਮ ਵੱਕਾਰ
  • check the rates to buy gold and silver jewellery
    ਸੋਨੇ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ ਵਾਧਾ, Gold-Silver ਦੇ ਗਹਿਣੇ ਖ਼ਰੀਦਣ ਲਈ ਚੈੱਕ ਕਰੋ ਰੇਟ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • arabica leaves are nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • bitter gourd juice is nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • 170 swine flu positive patients in pgi
    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • not only the brain  the stomach also gives signs of mental health
      ਦਿਮਾਗ ਹੀ ਨਹੀਂ, ਪੇਟ ਵੀ ਦਿੰਦਾ ਹੈ ਮਾਨਸਿਕ ਸਿਹਤ ਦੇ ਸੰਕੇਤ! ਜਾਣੋ ਡਿਪ੍ਰੈਸ਼ਨ...
    • women are at higher risk of diabetes than men
      ਸਾਵਧਾਨ ! ਮਰਦਾਂ ਨਾਲੋਂ ਔਰਤਾਂ 'ਚ ਵਧ ਦੇਖਿਆ ਗਿਐ ਸ਼ੂਗਰ ਦਾ ਖਤਰਾ
    • if you are suffering from back pain then follow these tips
      ਵਾਰ-ਵਾਰ ਹੋ ਰਹੇ ਲੱਕ ਦਰਦ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਨੁਸਖੇ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +