helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, JUN 18, 2026
ਪੰਜਾਬ 'ਚ ਬਦਲਿਆ ਮੌਸਮ! ਵਾਵਰੋਲੇ ਦੀ ਐਂਟਰੀ,...
ਪੰਜਾਬ: ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨਾਂ ਨਾਲ...
'117 ਸੀਟਾਂ 'ਤੇ ਚੋਣ ਲੜੇਗੀ ਭਾਜਪਾ', ਕੇੇਵਲ ਸਿੰਘ...
ਭਾਜਪਾ ਕੌਮੀ ਪ੍ਰਧਾਨ ਦੇ ਪੰਜਾਬ ਦੌਰੇ ਦਾ ਸ਼ਡਿਊਲ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ— ਗਰਮੀਆਂ ਦੇ ਮੌਸਮ 'ਚ ਜ਼ਿਆਦਤਰ ਲੋਕ ਅਮਰੂਦ ਦੀ ਵਰਤੋਂ ਕਰਦੇ ਹਨ ਇਹ ਖਾਣ 'ਚ ਬਹੁਤ ਸੁਆਦ ਹੁੰਦੇ ਹਨ। ਅਮਰੂਦ ਸਿਹਤ ਅਤੇ ਬਿਉੂਟੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਆਓ ਜਾਣਦੇ ਹਾਂ ਅਮਰੂਦ ਦੇ ਅਣਗਿਣਤ ਫਾਇਦਿਆਂ ਬਾਰੇ... 1. ਭਾਰ ਘੱਟ ਕਰੇ ਅਮਰੂਦ ਭਾਰ ਘਟਾਉਣ 'ਚ ਬਹੁਤ ਮਦਦਗਾਰ ਹੁੰਦਾ ਹੈ। ਇਸ ਨੂੰ ਖਾਣ ਨਾਲ ਪੇਟ ਵੀ ਭਰ ਜਾਂਦਾ ਹੈ ਅਤੇ ਕੈਲੋਰੀ ਵੀ ਘੱਟ ਹੁੰਦੀ ਹੈ। 2. ਡਾਇਬੀਟੀਜ਼ (ਸ਼ੂਗਰ) ਇਸ 'ਚ ਫਾਈਬਰ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ ਜੋ ਡਾਇਬੀਟੀਜ਼ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ । ਇਸ ਦੇ ਇਲਾਵਾ ਇਸ ਨੂੰ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ। 3. ਕਬਜ਼ ਅਮਰੂਦ ਦੇ ਬੀਜ ਬੇਹੱਦ ਫਾਇਦੇਮੰਦ ਹੁੰਦੇ ਹਨ। ਇਸ ਨਾਲ ਪੇਟ ਦੀ ਸਫ਼ਾਈ ਹੋ ਜਾਂਦੀ ਹੈ ।ਇਸ ਨੂੰ ਖਾਣ ਨਾਲ ਕਬਜ਼ ਨਹੀ ਹੁੰਦੀ। 4. ਦੰਦਾਂ ਦੇ ਦਰਦ ਲਈ ਲਾਭਕਾਰੀ ਇਹ ਦੰਦਾਂ ਦੀ ਇੰਨਫੈਕਸ਼ਨ ਦੂਰ ਕਰਨ ਅਤੇ ਕੀੜੇ ਮਾਰਨ 'ਚ ਬਹੁਤ ਮਦਦਗਾਰ ਹੈ ਇਸ ਦੀਆਂ ਪੱਤੀਆਂ ਦੇ ਰਸ ਨਾਲ ਦੰਦਾਂ ਅਤੇ ਦਾੜਾਂ ਦੀ ਮਾਲਿਸ਼ ਕਰਨ ਨਾਲ ਬਹੁਤ ਫਾਇਦਾ ਹੁੰਦਾ ਹੈ। 5. ਕੈਂਸਰ ਅਮਰੂਦ 'ਚ ਮੌਜੂਦ ਵਿਟਾਮਿਨ ਸੀ ਅਤੇ ਲਾਇਕੋਪੀਨ ਨਾਮਕ ਫਾਇਟੋ ਪੌਸ਼ਟਿਕ ਪਾਇਆ ਜਾਂਦਾ ਹੈ ਤੋ ਕੈਂਸਰ ਦੇ ਖਤਰੇ ਨੂੰ ਘੱਟ ਕਰਦਾ ਹੈ। 6. ਦਿਮਾਗ ਦੇ ਲਈ ਫਾਇਦੇਮੰਦ ਅਮਰੂਦ ਖਾਣ ਨਾਲ ਮੈਮੋਰੀ ਪਾਵਰ ਵਧਦੀ ਹੈ ਨਸਾਂ ਨੂੰ ਆਰਾਮ ਮਿਲਦਾ ਹੈ ।ਇਸ ਨੂੰ ਖਾਣ ਨਾਲ ਖੂਨ ਦੇ ਦੌਰੇ 'ਚ ਸੁਧਾਰ ਹੁੰਦਾ ਹੈ।
ਜਾਣੋ ਚੌਲਾਂ ਦੀ ਕਿਹੜੀ ਕਿਸਮ ਹੈ ਤੁਹਾਡੇ ਸਰੀਰ ਲਈ ਫਾਇਦੇਮੰਦ
Stories You May Like
ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...
ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ
ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...
ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ
ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...
ਬੈਂਕ ਦੇ ਲਾਕਰ 'ਚ ਰੱਖਿਆ ਸੋਨਾ ਹੋ ਗਿਆ 'ਗ਼ਾਇਬ', BOI ਦੇ 3 ਮੁਲਾਜ਼ਮਾਂ...
ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...
ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...
ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ
Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...
ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...
ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ
ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...
ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...
ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ
ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...
Subscribe Now!