Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 07, 2025

    6:26:30 AM

  • sikh martyrdom in indian history will be taught in du colleges

    DU ਦੇ ਕਾਲਜਾਂ 'ਚ ਹੋਵੇਗੀ 'ਭਾਰਤੀ ਇਤਿਹਾਸ 'ਚ...

  • israeli army carries out airstrikes on hezbollah positions

    ਇਜ਼ਰਾਈਲੀ ਫ਼ੌਜ ਨੇ ਦੱਖਣੀ ਅਤੇ ਪੂਰਬੀ ਲੇਬਨਾਨ 'ਚ...

  • what are the symptoms before blood cancer

    ਬਲੱਡ ਕੈਂਸਰ ਹੋਣ ਤੋਂ ਪਹਿਲਾਂ ਦਿਸਦੇ ਹਨ ਕਿਹੜੇ...

  • gill saab england  indvseng

    'ਗਿੱਲ ਸਾਬ੍ਹ' ਨੇ ਇੰਗਲੈਂਡ 'ਚ ਪਾ'ਤੀ ਧੱਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਚਿਹਰੇ ਨੂੰ ਚਮਕਦਾਰ ਬਣਾਉਣ ਦੇ ਨਾਲ-ਨਾਲ ਮੂੰਹ ਦੇ ਛਾਲੇ ਦੂਰ ਕਰਦਾ ਹੈ ‘ਗੁਲਕੰਦ’

HEALTH News Punjabi(ਸਿਹਤ)

ਚਿਹਰੇ ਨੂੰ ਚਮਕਦਾਰ ਬਣਾਉਣ ਦੇ ਨਾਲ-ਨਾਲ ਮੂੰਹ ਦੇ ਛਾਲੇ ਦੂਰ ਕਰਦਾ ਹੈ ‘ਗੁਲਕੰਦ’

  • Edited By Rajwinder Kaur,
  • Updated: 21 Jun, 2020 03:24 PM
Jalandhar
gulakad face shiny fatigue
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਗੁਲਾਬ ਦੀ ਪੱਤੀਆਂ ਤੋਂ ਬਣਿਆ ਗੁਲਕੰਦ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਖਾਣ 'ਚ ਕਾਫੀ ਸੁਆਦ ਹੁੰਦਾ ਹੈ। ਇਸ ਨੂੰ ਰੋਜ਼ ਖਾਣ ਨਾਲ ਗਰਮੀਆਂ 'ਚ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ। ਇਹ ਡਿਹਾਈਡ੍ਰੇਸ਼ਨ ਅਤੇ ਯੂਰਿਨ ਇਨਫੈਕਸ਼ਨ ਨੂੰ ਦੂਰ ਕਰਨ 'ਚ ਕਾਫੀ ਮਦਦਗਾਰ ਹੈ। ਗੁਲਾਬ ਦੀ ਪੰਖੁੜੀਆਂ ਦਾ ਇਸਤੇਮਾਲ ਚਾਹ ਬਣਾਉਣ ਵਿਚ ਵੀ ਹੁੰਦਾ ਹੈ।  ਗੁਲਕੰਦ ਖਾਣ 'ਚ ਬਹੁਤ ਮਿੱਠੀ ਹੁੰਦੀ ਹੈ। ਇਸ ਲਈ ਇਹ ਸ਼ੂਗਰ ਦੇ ਰੋਗੀਆਂ ਨੂੰ ਨਹੀਂ ਖਾਣੀ ਚਾਹੀਦੀ। ਗੁਲਕੰਦ ਦੀ ਵਰਤੋਂ ਕਰਨ ਨਾਲ ਮਹਿਲਾਵਾਂ ਨੂੰ ਸਿਹਤ ਨਾਲ ਜੁੜੀਆਂ ਆਪਣੀਆਂ ਵੱਡੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲ ਜਾਂਦੀ ਹੈ। ਆਯੁਰਵੈਦ ਵਿੱਚ ਪਿੱਤ ਦੋਸ਼ ਕਾਰਨ ਪੈਦਾ ਹੋਣ ਵਾਲੀਆਂ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਗੁਲਕੰਦ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਗੁਲਕੰਦ ਵਿੱਚ ਮੌਜੂਦ ਕਈ ਗੁਣਾਂ ਕਾਰਨ ਵਿਅਕਤੀ ਨੂੰ ਸੁਸਤੀ, ਖੁੱਜਲੀ, ਸਰੀਰ ਦਾ ਦਰਦ, ਥਕਾਨ ਦੇ ਨਾਲ-ਨਾਲ ਜਲਨ ਕਾਰਨ ਪੈਦਾ ਹੋਣ ਵਾਲੀ ਬੀਮਾਰੀ ਤੋਂ ਰਾਹਤ ਮਿਲਦੀ ਹੈ। ਆਓ ਜਾਣਦੇ ਹਾਂ ਇਸ ਦੇ ਹੋਰ ਫਾਇਦਿਆਂ ਦੇ ਬਾਰੇ...

1. ਲੂ ਤੋਂ ਬਚਾਅ
ਗੁਲਕੰਦ ਖਾਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਰੋਜ਼ਾਨਾਂ ਇਸਨੂੰ ਖਾਣ ਨਾਲ ਲੂ ਅਤੇ ਤੱਪਦੀ ਗਰਮੀ ਦੇ ਕਾਰਨ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ। 

PunjabKesari

2.ਥਕਾਵਟ 
ਗੁਲਕੰਦ ਤੁਹਾਡੇ ਸਰੀਰ ਨੂੰ ਠੰਡਾ ਰੱਖਦਾ ਹੈ। ਇਹ ਥਕਾਵਟ, ਸੁਸਤੀ, ਖੁਜਲੀ, ਦਰਦ ਆਦਿ ਸਾਰੀਆਂ ਗਰਮੀਆਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਖਤਮ ਕਰਦਾ ਹੈ। ਗੁਲਕੰਦ ਨਾਲ ਤਲਵਿਆਂ ਅਤੇ ਹਥੇਲੀਆਂ ’ਚ ਹੋਣ ਵਾਲੀ ਜਲਣ ਤੋਂ ਵੀ ਰਾਹਤ ਮਿਲਦੀ ਹੈ। 

3. ਕਬਜ਼
ਪੇਟ ਨਾਲ ਜੁੜੀਆਂ ਪਰੇਸ਼ਾਨੀਆਂ ਜਿਵੇਂ ਗੈਸ ਜਾ ਕਬਜ਼। ਇਸ ਨੂੰ ਖਾਣ ਨਾਲ ਫਾਇਦਾ ਹੁੰਦਾ ਹੈ। ਇਸ ਨਾਲ ਭੋਜਨ ਵੀ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਭੁੱਖ ਵੀ ਲੱਗਣੀ ਸ਼ੁਰੂ ਹੋ ਜਾਂਦੀ ਹੈ। 

PunjabKesari

4. ਦੂਰ ਕਰੇ ਮੂੰਹ ਦੇ ਛਾਲੇ
ਕੁਝ ਲੋਕਾਂ ਨੂੰ ਗਰਮੀ 'ਚ ਮੂੰਹ 'ਚ ਛਾਲੇ ਹੋ ਜਾਂਦੇ ਹਨ। ਅਜਿਹੀ ਹਾਲਤ 'ਚ ਗੁੱਲਕੰਦ ਖਾਣ ਨਾਲ ਜਲਦੀ ਆਰਾਮ ਮਿਲਦਾ ਹੈ। 

5. ਚਿਹਰੇ ਨੂੰ ਬਣਾਏ ਚਮਕਦਾਰ
ਗੁਲਕੰਦ ਸਰੀਰ ਵਿੱਚੋਂ ਟਾੱਕਸਿਨ ਬਾਹਰ ਕੱਢਦਾ ਹੈ ਅਤੇ ਖੂਨ ਦੀ ਸਫਾਈ ਕਰਦਾ ਹੈ। ਜਿਸ ਨਾਲ ਚਿਹਰੇ ਦਾ ਰੰਗ ਨਿੱਖਰਦਾ ਹੈ ਅਤੇ ਫਿੰਸੀਆਂ, ਚਿੱਟੇ ਮੋਕਿਆਂ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਪੜ੍ਹੋ ਇਹ ਵੀ - ਭਾਰ ਘਟਾਉਣ 'ਚ ਮਦਦ ਕਰਦੀ ਹੈ ‘ਚੁਕੰਦਰ’, ਹੱਡੀਆਂ ਲਈ ਵੀ ਹੈ ਫਾਇਦੇਮੰਦ

PunjabKesari

6. ਅੱਖਾਂ ਲਈ ਫਾਇਦੇਮੰਦ
ਗਰਮੀ ਦੇ ਮੌਸਮ 'ਚ ਅੱਖਾਂ 'ਚ ਜਲਨ ਹੋਣਾ ਆਮ ਗੱਲ ਹੈ। ਅੱਖਾਂ ਨੂੰ ਠੰਡਕ ਪਹੁੰਚਾਉਣ ਦੇ ਲਈ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ਦੇ ਲਈ ਗੁਲਕੰਦ ਜ਼ਰੂਰ ਖਾਓ। ਇਸ ਨਾਲ ਸਰੀਰ ਦੀ ਥਕਾਵਟ ਦੂਰ ਹੋ ਜਾਂਦੀ ਹੈ। 

7. ਯਾਦ ਸ਼ਕਤੀ 'ਚ ਵਾਧਾ
ਸਵੇਰੇ ਸ਼ਾਮ ਦੁੱਧ ਦੇ ਨਾਲ 1 ਚਮਚ ਗੁਲਕੰਦ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਨਾਲ ਗੁੱਸਾ ਵੀ ਨਹੀਂ ਆਉਂਦਾ। 

ਪੜ੍ਹੋ ਇਹ ਵੀ - ਗੁਣਗੁਣੇ ਪਾਣੀ ’ਚ ਸ਼ਹਿਦ ਮਿਲਾ ਕੇ ਪੀਣ ਨਾਲ ਹੁੰਦੇ ਹਨ ਕਈ ਫਾਇਦੇ

ਪੜ੍ਹੋ ਇਹ ਵੀ - ਦੰਦਾਂ ਦੀ ਸਾਂਭ-ਸੰਭਾਲ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ, ਹੋਣਗੇ ਕਈ ਫਾਇਦੇ

PunjabKesari

8. ਤਣਾਅ
ਪੰਖੁੜੀਆਂ ਨੂੰ ਉਬਾਲ ਕੇ ਇਸ ਦਾ ਪਾਣੀ ਠੰਡਾ ਕਰ ਕੇ ਪੀਣ ਨਾਲ ਤਣਾਅ ’ਚ ਰਾਹਤ ਮਿਲਦੀ ਹੈ। ਇਸ ਮਾਸਪੇਸ਼ੀਆਂ ਦੀ ਅਕੜਨ ਦੂਰ ਹੁੰਦੀ ਹੈ। ਆਧੁਨਿਕ ਲਾਈਫ ਸਟਾਇਲ ’ਚ ਤਣਾਅ ਹੋਣਾ ਆਮ ਹੈ ਪਰ ਤਣਾਅ ਕਾਰਨ ਕਈ ਤਰਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ। ਅਜਿਹੇ ’ਚ ਗੁਲਕੰਦ ਤੁਹਾਡੇ ਨਰਵਸ ਸਿਸਟਮ ਨੂੰ ਆਮ ਕਰਦਾ ਹੈ, ਜਿਸ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਦਿਮਾਗ ਸ਼ਾਂਤ ਰਹਿੰਦਾ ਹੈ।

9. ਜ਼ਹਿਰੀਲੇ ਪਦਾਰਥ ਬਾਹਰ ਕੱਢਦਾ
ਇਸ ਨੂੰ ਖਾਣ ਨਾਲ ਸਰੀਰ ਵਿੱਚਲੇ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ, ਕਿਉਂਕਿ ਗੁਲਕੰਦ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਨਾਲ ਸਰੀਰ ਸਾਫ ਰਹਿੰਦਾ ਹੈ ਅਤੇ ਜ਼ਹਿਰੀਲੇ ਪਦਾਰਥ ਇਕੱਠੇ ਨਹੀਂ ਹੁੰਦੇ ਹਨ।

  • Gulakad
  • face
  • shiny
  • Fatigue
  • ਗੁਲਕੰਦ
  • ਚਿਹਰੇ
  • ਚਮਕਦਾਰ
  • ਥਕਾਵਟ

ਦੰਦਾਂ ਦੀ ਸਾਂਭ-ਸੰਭਾਲ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ, ਹੋਣਗੇ ਕਈ ਫਾਇਦੇ

NEXT STORY

Stories You May Like

  • barbaad song beautifully expresses the fear of love  jubin nautiyal
    ਪਿਆਰ ਦੇ ਡਰ ਨੂੰ ਬੇਹੱਦ ਖ਼ੂਬਸੂਰਤੀ ਨਾਲ ਬਿਆਨ ਕਰਦਾ ਹੈ ਬਰਬਾਦ ਸੌਂਗ : ਜੁਬਿਨ ਨੌਟਿਆਲ
  • india us trade deal negotiations piyush goyal statement
    ਅਮਰੀਕਾ ਨਾਲ ਵਪਾਰ ਸਮਝੌਤੇ ’ਤੇ ਬੋਲੇ ਪਿਊਸ਼ ਗੋਇਲ, 'ਭਾਰਤ ਆਪਣੀ ਤਾਕਤ ਦੇ ਦਮ ’ਤੇ ਕਰਦਾ ਹੈ ਗੱਲਬਾਤ'
  • monsoon  heat  rain  farmer
    ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ
  • punjab congress analysis
    ਪੰਜਾਬ 'ਚ ਕਾਂਗਰਸ ਦੇ 3 CM ਚਿਹਰੇ ਹੋਏ ਧੁੰਦਲੇ! ਵੱਡੇ ਫ਼ੈਸਲੇ ਲੈ ਸਕਦੀ ਹੈ ਹਾਈਕਮਾਨ
  • pocso act fir
    ਔਰਤ ਸਮੇਤ 2 ਲੋਕ ਨਾਬਾਲਿਗ ਨਾਲ ਵਾਰ-ਵਾਰ ਸਰੀਰਕ ਸਬੰਧ ਬਣਾਉਣ ਦੇ ਦੋਸ਼ ’ਚ ਨਾਮਜ਼ਦ
  • tanker catches fire after hitting electric pole
    ਬਿਜਲੀ ਦੇ ਖੰਭੇ ਨਾਲ ਟਕਰਾਏ ਟੈਂਕਰ ਨੂੰ ਲੱਗੀ ਅੱਗ, ਜਿਉਂਦਾ ਸੜਿਆ ਕਲੀਨਰ, ਹੋਈ ਮੌਤ
  • bad news for home builders in punjab
    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਬੁਰੀ ਖ਼ਬਰ, ਪੂਰੇ ਸੂਬੇ 'ਚ ਬੰਦ ਹੋਏ ਇੱਟਾਂ ਦੇ ਭੱਠੇ!
  • health tips jamun seeds
    ਬੇਕਾਰ ਨਾਲ ਸਮਝੋ ਜਾਮਣ ਦੀਆਂ ਗਿਟਕਾਂ, ਇਸ ਦਾ ਪਾਊਡਰ ਦਿੰਦਾ ਹੈ ਸਰੀਰ ਨੂੰ ਕਮਾਲ ਦੇ ਲਾਭ
  • heavy rains for the next 3 hours for these districts in punjab
    ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...
  • takht sri patna sahib overturns jathedar gargajj s decision
    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • congress leader zorawar singh sodhi has been removed from the party
    ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ
  • woman who ran away with lover returns home husband scolds her
    Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
Trending
Ek Nazar
heavy rains for the next 3 hours for these districts in punjab

ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...

major accident near radha swami satsang ghar in hoshiarpur

Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ...

alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

alert for electricity thieves in punjab

ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...

live fish seen in man stomach doctors surprised

ਸ਼ਖ਼ਸ ਦੇ ਢਿੱਡ 'ਚ ਤੈਰਦੀ ਦਿੱਸੀ ਜ਼ਿੰਦਾ ਮੱਛੀ, ਡਾਕਟਰ ਵੀ ਹੋਏ ਹੈਰਾਨ!

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...

important news for residents of red lines in punjab

ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ

a devotee who visited sachkhand sri harmandir sahib as usual died

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ

punjab on high alert due to heavy rains in the mountains

ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ ਤਰ੍ਹਾਂ ਚੌਕਸ, ਡੈਮਾਂ ਤੇ ਦਰਿਆਵਾਂ...

congress leader zorawar singh sodhi has been removed from the party

ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ

woman who ran away with lover returns home husband scolds her

Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...

border police arrest over 350 illegal residents

ਬਾਰਡਰ ਪੁਲਸ ਦੀ ਵੱਡੀ ਕਾਰਵਾਈ, 350 ਤੋਂ ਵੱਧ ਗੈਰ-ਕਾਨੂੰਨੀ ਨਿਵਾਸੀ ਗ੍ਰਿਫ਼ਤਾਰ

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • sawan month fasting shubh muhurat puja
      ਜਾਣੋ ਕਦੋਂ ਸ਼ੁਰੂ ਹੋਣਗੇ 'ਸਾਵਣ ਦੇ ਵਰਤ', ਇਸ ਸ਼ੁੱਭ ਮਹੂਰਤ 'ਚ ਕਰੋ ਪੂਜਾ, ਪੂਰੀਆਂ...
    • miri piri day celebrated with devotion at sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ
    • the risk of heart attack is increasing among the youth
      ਡਾਕਟਰਾਂ ਦੀ ਚਿਤਾਵਨੀ: ਇਨ੍ਹਾਂ 3 ਆਦਤਾਂ ਨੂੰ ਨਾ ਬਦਲਿਆ ਤਾਂ ਵਧੇਗਾ ਦਿਲ ਦੀਆਂ...
    • pm modi arrives in brazil will participate in brics summit
      PM ਮੋਦੀ ਪਹੁੰਚੇ ਬ੍ਰਾਜ਼ੀਲ, BRICS ਸਿਖਰ ਸੰਮੇਲਨ 'ਚ ਲੈਣਗੇ ਹਿੱਸਾ
    • corruption is increasing due to   lax attitude of officials
      ‘ਅਧਿਕਾਰੀਆਂ ਦੇ ਢਿੱਲੇ-ਮੱਠੇ ਰਵੱਈਆ ਨਾਲ’ ਵਧ ਰਿਹਾ ਭ੍ਰਿਸ਼ਟਾਚਾਰ!
    • very important news for those applying for passports
      ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...
    • aries people will have better luck in terms of work
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਬਿਹਤਰ ਰਹੇਗਾ, ਤੁਸੀਂ ਵੀ ਦੇਖੋ...
    • heavy rain warning in 10 districts of punjab on sunday
      ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ...
    • beef factory case  police arrest mastermind along with his accomplice
      ਗਊ ਮਾਸ ਫੈਕਟਰੀ ਮਾਮਲਾ: ਪੁਲਸ ਨੇ ਇੱਕ ਮਾਸਟਰਮਾਈਂਡ ਨੂੰ ਉਸਦੇ ਸਾਥੀ ਸਣੇ ਕੀਤਾ...
    • big decision regarding acid attack victim
      ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਣ ਜਾ ਰਿਹਾ ਨਵਾਂ...
    • 3 main accused arrested in rs 127 91 crore fake gst billing scam
      127.91 ਕਰੋੜ ਦੇ ਜਾਅਲੀ ਜੀ. ਐੱਸ. ਟੀ. ਬਿਲਿੰਗ ਘੁਟਾਲੇ ’ਚ 3 ਮੁੱਖ ਮੁਲਜ਼ਮ...
    • ਸਿਹਤ ਦੀਆਂ ਖਬਰਾਂ
    • this thing is full of nutrients
      ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • benefits of curry leaves
      ਕੜੀ ਪੱਤੇ ਦਾ ਪਾਣੀ ਪੀਣ ਦੇ ਫਾਇਦੇ ਤੇ ਬਣਾਉਣ ਦਾ ਤਰੀਕਾ
    • study scientists rutgers university destroys cancer cells 30 minutes
      ਇਸ ਚੀਜ਼ ਨਾਲ ਸਿਰਫ਼ 30 ਮਿੰਟ 'ਚ ਕੈਂਸਰ ਦਾ ਖਾਤਮਾ! ਵਿਗਿਆਨੀਆਂ ਦਾ ਹੈਰਾਨੀਜਨਕ...
    • this drink is like poison
      ਇਨ੍ਹਾਂ ਲੋਕਾਂ ਲਈ ਜ਼ਹਿਰ ਦੇ ਬਰਾਬਰ ਦੇ ਗਰਮੀਆਂ 'ਚ ਪੀਤਾ ਜਾਣਾ ਵਾਲਾ ਇਹ Drink!
    • causes of swelling in the feet
      ਪੈਰਾਂ 'ਚ ਸੋਜ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • calcium deficiency home remedies
      ਸਰੀਰ 'ਚ ਹੋ ਗਈ ਹੈ Calcium ਦੀ ਘਾਟ ਤਾਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਠੀਕ
    • heart attacks 22 deaths in 40 days
      ਭਾਰਤ ਦੇ ਇਸ ਸੂਬੇ 'ਚ Heart Attack ਦਾ ਕਹਿਰ: 40 ਦਿਨਾਂ 'ਚ 22 ਮੌਤਾਂ ਨੇ ਮਚਾਈ...
    • doing work immediately after eating can be very harmful to your health
      ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • ramen noodles packet comes with cancer warning
      Noodles ਤੋਂ ਵੀ ਹੋ ਸਕਦੈ ਕੈਂਸਰ! ਪੈਕਟਾਂ 'ਤੇ ਲਿਖੀ ਵਾਰਨਿੰਗ, ਅਜੇ ਵੀ ਸੁਧਰ ਜਾਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +