Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    5:15:58 PM

  • sikh student  s turban removed  tortured in pakistan school

    ਪਾਕਿਸਤਾਨ : ਸਕੂਲ 'ਚ ਅੰਮ੍ਰਿਤਧਾਰੀ ਸਿੱਖ ਲੜਕੀ ਦੀ...

  • sukhpal khaira statement on cm bhagwant mann s pictures on pilgrimage buses

    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ...

  • flood in hawai

    ਹਵਾਈ 'ਚ ਕੁਦਰਤ ਦਾ ਕਹਿਰ; 20 ਸਾਲਾਂ ਦਾ ਸਭ ਤੋਂ...

  • new international airport

    ਦੇਸ਼ ਨੂੰ ਮਿਲੇਗਾ ਇਕ ਹੋਰ ਅੰਤਰਰਾਸ਼ਟਰੀ ਏਅਰਪੋਰਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਗਰਮੀਆਂ 'ਚ ਬਹੁਤ ਗੁਣਕਾਰੀ ਹੁੰਦੈ ਗੁਲਕੰਦ, ਲੂ, ਥਕਾਵਟ ਤੇ ਤਣਾਅ ਵਰਗੀਆਂ ਸਮੱਸਿਆਵਾਂ ਨੂੰ ਕਰਦੈ ਦੂਰ

HEALTH News Punjabi(ਸਿਹਤ)

ਗਰਮੀਆਂ 'ਚ ਬਹੁਤ ਗੁਣਕਾਰੀ ਹੁੰਦੈ ਗੁਲਕੰਦ, ਲੂ, ਥਕਾਵਟ ਤੇ ਤਣਾਅ ਵਰਗੀਆਂ ਸਮੱਸਿਆਵਾਂ ਨੂੰ ਕਰਦੈ ਦੂਰ

  • Author Tarsem Singh,
  • Updated: 09 Apr, 2023 06:02 PM
New Delhi
gulkand is very beneficial in summer and removes fatigue and stress
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਬਿਊਰੋ)- ਗੁਲਾਬ ਦੀ ਪੱਤੀਆਂ ਤੋਂ ਬਣਿਆ ਗੁਲਕੰਦ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਖਾਣ 'ਚ ਬਹੁਤ ਸੁਆਦ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਗਰਮੀਆਂ 'ਚ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦੈ। ਇਹ ਡਿਹਾਈਡ੍ਰੇਸ਼ਨ ਅਤੇ ਯੂਰਿਨ ਇਨਫੈਕਸ਼ਨ ਨੂੰ ਦੂਰ ਕਰਨ 'ਚ ਕਾਫੀ ਮਦਦਗਾਰ ਹੈ। ਗੁਲਾਬ ਦੀ ਪੰਖੁੜੀਆਂ ਦੀ ਵਰਤੋਂ ਚਾਹ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਗੁਲਕੰਦ ਖਾਣ 'ਚ ਬਹੁਤ ਮਿੱਠੀ ਹੁੰਦੀ ਹੈ। ਇਸ ਲਈ ਇਹ ਸ਼ੂਗਰ ਦੇ ਰੋਗੀਆਂ ਨੂੰ ਨਹੀਂ ਖਾਣੀ ਚਾਹੀਦੀ। ਗੁਲਕੰਦ ਦੀ ਵਰਤੋਂ ਕਰਨ ਨਾਲ ਮਹਿਲਾਵਾਂ ਨੂੰ ਸਿਹਤ ਨਾਲ ਜੁੜੀਆਂ ਆਪਣੀਆਂ ਵੱਡੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲ ਜਾਂਦੀ ਹੈ। ਆਯੁਰਵੈਦ ਵਿੱਚ ਪਿੱਤ ਦੋਸ਼ ਕਾਰਨ ਪੈਦਾ ਹੋਣ ਵਾਲੀਆਂ ਸਾਰੀਆਂ ਬੀਮਾਰੀਆਂ ਦੇ ਇਲਾਜ ਲਈ ਗੁਲਕੰਦ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਗੁਲਕੰਦ ਤੋਂ ਹੋਰ ਕੀ ਫਾਇਦੇ ਹੁੰਦੇ ਹਨ, ਦੇ ਬਾਰੇ ਜਾਣਦੇ ਹਾਂ...

ਲੂ ਤੋਂ ਕਰੇ ਬਚਾਅ

ਗੁਲਕੰਦ ਖਾਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਰੋਜ਼ਾਨਾਂ ਇਸਨੂੰ ਖਾਣ ਨਾਲ ਲੂ ਅਤੇ ਤੱਪਦੀ ਗਰਮੀ ਦੇ ਕਾਰਨ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ। 

PunjabKesari

ਮੂੰਹ ਦੇ ਛਾਲੇ ਦੂਰ ਕਰੇ

ਕੁਝ ਲੋਕਾਂ ਨੂੰ ਗਰਮੀ ਦੇ ਮੌਸਮ ’ਚ ਮੂੰਹ ਦੇ ਛਾਲੇ ਹੋ ਜਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹਾਲਤ 'ਚ ਗੁੱਲਕੰਦ ਖਾਣ ਨਾਲ ਮੂੰਹ ਦੇ ਛਾਲੇ ਬਹੁਤ ਜਲਦੀ ਠੀਕ ਹੋ ਜਾਂਦੇ ਹਨ ਅਤੇ ਇਸ ਨਾਲ ਆਰਾਮ ਵੀ ਮਿਲਦਾ ਹੈ। 

ਤਣਾਅ ਨੂੰ ਕਰੇ ਦੂਰ

ਜ਼ਿੰਦਗੀ ਤਣਾਅ ਹੋਣਾ ਆਮ ਹੈ ਪਰ ਤਣਾਅ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ। ਪੰਖੁੜੀਆਂ ਨੂੰ ਉਬਾਲ ਕੇ ਇਸ ਦਾ ਪਾਣੀ ਠੰਡਾ ਕਰ ਕੇ ਪੀਣ ਨਾਲ ਤਣਾਅ ’ਚ ਰਾਹਤ ਮਿਲਦੀ ਹੈ। ਇਸ ਮਾਸਪੇਸ਼ੀਆਂ ਦੀ ਅਕੜਨ ਦੂਰ ਹੁੰਦੀ ਹੈ।ਅਜਿਹੇ ’ਚ ਗੁਲਕੰਦ ਤੁਹਾਡੇ ਨਰਵਸ ਸਿਸਟਮ ਨੂੰ ਆਮ ਕਰਦਾ ਹੈ, ਜਿਸ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਦਿਮਾਗ ਸ਼ਾਂਤ ਰਹਿੰਦਾ ਹੈ।

PunjabKesari

ਥਕਾਵਟ ਕਰੇ ਦੂਰ

ਗੁਲਕੰਦ ਤੁਹਾਡੇ ਸਰੀਰ ਨੂੰ ਠੰਡਾ ਰੱਖਦਾ ਹੈ। ਇਹ ਥਕਾਵਟ, ਸੁਸਤੀ, ਖੁਜਲੀ, ਦਰਦ ਆਦਿ ਸਾਰੀਆਂ ਗਰਮੀਆਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਖਤਮ ਕਰਦਾ ਹੈ। ਗੁਲਕੰਦ ਨਾਲ ਤਲਵਿਆਂ ਅਤੇ ਹਥੇਲੀਆਂ ’ਚ ਹੋਣ ਵਾਲੀ ਜਲਣ ਤੋਂ ਵੀ ਰਾਹਤ ਮਿਲਦੀ ਹੈ। 

ਅੱਖਾਂ ਲਈ ਫਾਇਦੇਮੰਦ

ਗਰਮੀ ਦੇ ਮੌਸਮ 'ਚ ਅੱਖਾਂ 'ਚ ਜਲਨ ਹੋਣਾ ਆਮ ਗੱਲ ਹੈ। ਅੱਖਾਂ ਨੂੰ ਠੰਡਕ ਪਹੁੰਚਾਉਣ ਦੇ ਲਈ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ਦੇ ਲਈ ਗੁਲਕੰਦ ਜ਼ਰੂਰ ਖਾਓ। ਇਸ ਨਾਲ ਸਰੀਰ ਦੀ ਥਕਾਵਟ ਦੂਰ ਹੋ ਜਾਂਦੀ ਹੈ। 

PunjabKesari

ਇਹ ਵੀ ਪੜ੍ਹੋ : ਹੱਡੀਆਂ ਤੇ ਦਿਮਾਗ ਨੂੰ ਕਮਜ਼ੋਰ ਕਰ ਦੇਵੇਗੀ ਇਸ ਵਿਟਾਮਿਨ ਦੀ ਘਾਟ, ਪੂਰੀ ਕਰਨ ਲਈ ਖਾਓ ਇਹ ਚੀਜ਼ਾਂ

ਕਬਜ਼ ਦੀ ਸਮੱਸਿਆ ਹੁੰਦੀ ਹੈ ਦੂਰ

ਪੇਟ ਨਾਲ ਜੁੜੀਆਂ ਪਰੇਸ਼ਾਨੀਆਂ ਜਿਵੇਂ ਗੈਸ ਅਤੇ ਕਬਜ਼ ਹੋਣ ’ਤੇ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨੂੰ ਖਾਣ ਨਾਲ ਫਾਇਦਾ ਹੁੰਦਾ ਹੈ। ਇਸ ਨਾਲ ਭੋਜਨ ਵੀ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਭੁੱਖ ਵੀ ਲੱਗਣੀ ਸ਼ੁਰੂ ਹੋ ਜਾਂਦੀ ਹੈ

ਚਿਹਰੇ ਨੂੰ ਬਣਾਏ ਚਮਕਦਾਰ

ਗੁਲਕੰਦ ਸਰੀਰ ਵਿੱਚੋਂ ਟਾੱਕਸਿਨ ਬਾਹਰ ਕੱਢਦਾ ਹੈ ਅਤੇ ਖੂਨ ਦੀ ਸਫਾਈ ਕਰਦਾ ਹੈ। ਜਿਸ ਨਾਲ ਚਿਹਰੇ ਦਾ ਰੰਗ ਨਿੱਖਰਦਾ ਹੈ ਅਤੇ ਫਿੰਸੀਆਂ, ਚਿੱਟੇ ਮੋਕਿਆਂ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

PunjabKesari

ਯਾਦ ਸ਼ਕਤੀ 'ਚ ਵਾਧਾ

ਸਵੇਰੇ ਸ਼ਾਮ ਦੁੱਧ ਦੇ ਨਾਲ 1 ਚਮਚ ਗੁਲਕੰਦ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਨਾਲ ਗੁੱਸਾ ਵੀ ਨਹੀਂ ਆਉਂਦਾ। 

PunjabKesari

ਜ਼ਹਿਰੀਲੇ ਪਦਾਰਥ ਬਾਹਰ ਕੱਢਦਾ

ਇਸ ਨੂੰ ਖਾਣ ਨਾਲ ਸਰੀਰ ਵਿੱਚਲੇ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ, ਕਿਉਂਕਿ ਗੁਲਕੰਦ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਨਾਲ ਸਰੀਰ ਸਾਫ ਰਹਿੰਦਾ ਹੈ ਅਤੇ ਜ਼ਹਿਰੀਲੇ ਪਦਾਰਥ ਇਕੱਠੇ ਨਹੀਂ ਹੁੰਦੇ ਹਨ।

  • Gulkand
  • summer
  • beneficial
  • fatigue and stress relief
  • health tips
  • ਗੁਲਕੰਦ
  • ਗਰਮੀਆਂ
  • ਲਾਾਹੇਵੰਦ
  • ਥਕਾਵਟ ਤੇ ਤਣਾਅ ਦਾ ਖਾਤਮਾ
  • ਹੈਲਥ ਟਿਪਸ

ਸਾਵਧਾਨ! ਗਰਭ 'ਚ ਪਲ ਰਹੇ ਬੱਚੇ ਨੂੰ ਵੀ 'ਕੋਰੋਨਾ' ਤੋਂ ਖਤਰਾ, ਕਰ ਰਿਹੈ ਬ੍ਰੇਨ ਡੈਮੇਜ

NEXT STORY

Stories You May Like

  • 4 pakistani brothers killed in afghan firing
    ਅਫ਼ਗਾਨ ਗੋਲੀਬਾਰੀ 'ਚ 4 ਪਾਕਿਸਤਾਨੀ ਭਰਾਵਾਂ ਦੀ ਮੌਤ, ਸਰਹੱਦ 'ਤੇ ਵਧਿਆ ਤਣਾਅ
  • cucumber is the superfood of summer
    ਗਰਮੀਆਂ ਦਾ 'ਸੁਪਰਫੂਡ' ਹੈ ਖੀਰਾ: ਸਿਰਫ਼ ਪਾਣੀ ਦੀ ਕਮੀ ਹੀ ਨਹੀਂ, ਇਨ੍ਹਾਂ 5 ਗੰਭੀਰ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ
  • tensions in the middle east  icse and isc board exams cancelled in uae
    ਮਿਡਲ ਈਸਟ 'ਚ ਤਣਾਅ: UAE 'ਚ ਆਈ. ਸੀ. ਐੱਸ. ਈ. ਤੇ ਆਈ. ਐੱਸ. ਸੀ. ਦੀਆਂ ਬੋਰਡ ਪ੍ਰੀਖਿਆਵਾਂ ਰੱਦ
  • how much does the government earn on 1 liter of petrol
    1 ਲੀਟਰ ਪੈਟਰੋਲ 'ਤੇ ਕਿੰਨੀ ਕਮਾਈ ਕਰਦੀ ਹੈ ਸਰਕਾਰ, ਜਾਣੋ ਕੰਪਨੀਆਂ ਨੂੰ ਕਿੰਨਾ ਹੁੰਦੈ ਫਾਇਦਾ
  • ac summer season special attention
    ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • block samiti  chairman  vice chairman election
    ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਤਣਾਅ
  • balen shah nepal
    ਬਾਲੇਨ ਸ਼ਾਹ ਤੋਂ ਨੇਪਾਲ ਨੂੰ ਬਹੁਤ ਸਾਰੀਆਂ ਉਮੀਦਾਂ
  • misuse of power exposes the real face of aap government sukhbir badal
    ਸੱਤਾ ਦਾ ਦੁਰਉਪਯੋਗ ਕਰਨਾ 'ਆਪ' ਸਰਕਾਰ ਦੇ ਅਸਲ ਚਿਹਰੇ ਨੂੰ ਨੰਗਾ ਕਰਦੈ : ਸੁਖਬੀਰ ਬਾਦਲ
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ', ਲਾਇਆ...
  • laljit singh bhullar can go to jail
    ਜੇਲ੍ਹ ਜਾ ਸਕਦੇ ਨੇ ਲਾਲਜੀਤ ਸਿੰਘ ਭੁੱਲਰ! ਪੂਰੀ ਤਰ੍ਹਾਂ ਗਰਮਾਇਆ ਪੰਜਾਬ ਦਾ ਸਿਆਸੀ...
  • sukhbir singh badal punjab bachao rally
    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • big weather alert in punjab for 4 days
    ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
Trending
Ek Nazar
parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • old age without life partner
      Life Partner ਤੋਂ ਬਿਨਾਂ ਬੁਢਾਪਾ ਹੋ ਰਿਹਾ ਔਖਾ ! ਇਕੱਲੇਪਣ ਕਾਰਨ ਤੇਜ਼ੀ ਨਾਲ...
    • changing weather  bathing method  hot water  cold water
      ਗਰਮ ਜਾਂ ਠੰਡਾ ਪਾਣੀ, ਜਾਣੋ ਕੀ ਹੈ ਨਹਾਉਣ ਦਾ ਸਹੀ ਤਰੀਕਾ!
    • eggs expiry date
      ਮੁਰਗੀ ਨੇ ਕਦੋਂ ਦਿੱਤਾ ਆਂਡਾ? ਨਾ ਦੱਸਣ 'ਤੇ ਦੁਕਾਨਦਾਰ 'ਤੇ ਹੋਵੇਗਾ ਪਰਚਾ
    • benefits of eating green chilies
      ਰਸੋਈ 'ਚ ਰੱਖੀ ਇਹ ਛੋਟੀ ਜਿਹੀ ਚੀਜ਼ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ, ਜਾਣ ਲਓ ਇਸ...
    • home remedies for weight loss
      ਹੁਣ ਘਰ ਬੈਠੇ ਹੀ ਮੱਖਣ ਵਾਂਗ ਪਿਘਲੇਗੀ ਚਰਬੀ, ਬਸ ਅਪਣਾਓ ਇਹ ਦੇਸੀ ਫਾਰਮੂਲਾ
    • calcium deficiency
      ਸਾਵਧਾਨ! ਕਿਤੇ ਤੁਹਾਡੀਆਂ ਹੱਡੀਆਂ ਵੀ ਤਾਂ ਨਹੀਂ ਹੋ ਰਹੀਆਂ ਕਮਜ਼ੋਰ? ਜਾਣੋ ਕੀ ਹਨ...
    • summer fruit proves helpful in lowering high blood pressure
      ਹਾਈ BP ਨੂੰ ਕੰਟਰੋਲ ਕਰਨ ਲਈ ਵਰਦਾਨ ਹੈ ਗਰਮੀਆਂ ਦਾ ਇਹ ਖਾਸ ਫਲ, ਅੱਜ ਹੀ ਕਰੋ...
    • benefits of gourd
      ਗਰਮੀਆਂ ਦਾ ਸੁਪਰਫੂਡ ਹੈ 'ਲੌਕੀ', ਭਾਰ ਘਟਾਉਣ ਤੋਂ ਲੈ ਕੇ ਦਿਲ ਨੂੰ ਫਿੱਟ ਰੱਖਣ...
    • benefits of drinking coffee
      ਸਿਰਫ਼ ਸੁਸਤੀ ਹੀ ਨਹੀਂ ਭਜਾਉਂਦੀ ਕੌਫੀ! ਰੋਜ਼ਾਨਾ ਇਕ ਕੱਪ ਪੀਣ ਨਾਲ ਸਰੀਰ 'ਚ...
    • beetroot bread
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +