Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:30:10 PM

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed  cp satinder singh in action mode  issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • 2 big drug and arms networks busted in punjab

    15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Hair Care : ਜਾਣੋ ਹਫ਼ਤੇ 'ਚ ਕਿੰਨੀ ਵਾਰ ਕਰਨਾ ਚਾਹੀਦੈ 'ਸ਼ੈਂਪੂ'

HEALTH News Punjabi(ਸਿਹਤ)

Hair Care : ਜਾਣੋ ਹਫ਼ਤੇ 'ਚ ਕਿੰਨੀ ਵਾਰ ਕਰਨਾ ਚਾਹੀਦੈ 'ਸ਼ੈਂਪੂ'

  • Edited By Disha,
  • Updated: 23 Oct, 2025 02:43 PM
Health
hair care  hair  shampoo
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਵਾਲਾਂ ਦੀ ਦੇਖਭਾਲ ਕਰਨਾ ਹਰ ਕਿਸੇ ਲਈ ਬਹੁਤ ਜ਼ਰੂਰੀ ਹੁੰਦਾ ਹੈ ਪਰ ਅਕਸਰ ਅਸੀਂ ਇਹ ਨਹੀਂ ਜਾਣਦੇ ਕਿ ਸਾਨੂੰ ਹਫ਼ਤੇ 'ਚ ਕਿੰਨੀ ਵਾਰ ਸ਼ੈਂਪੂ ਕਰਨਾ ਚਾਹੀਦਾ ਹੈ। ਇਹ ਗੱਲ ਵਾਲਾਂ ਦੀ ਟਾਈਪ 'ਤੇ ਨਿਰਭਰ ਕਰਦੀ ਹੈ। ਗਲਤ ਸਮੇਂ 'ਤੇ ਜਾਂ ਜ਼ਿਆਦਾ ਵਾਰ ਸ਼ੈਂਪੂ ਕਰਨ ਨਾਲ ਵਾਲ ਕਮਜ਼ੋਰ ਹੋ ਜਾਂਦੇ ਹਨ ਪਰ ਘੱਟ ਧੋਣ ਨਾਲ ਵਾਲਾਂ 'ਚ ਤੇਲ ਅਤੇ ਗੰਦਗੀ ਜਮ੍ਹਾ ਹੋ ਜਾਂਦੀ ਹੈ। ਇਸ ਲਈ ਜਾਣਨਾ ਜ਼ਰੂਰੀ ਹੈ ਕਿ ਤੁਹਾਡੇ ਵਾਲਾਂ ਲਈ ਸਹੀ ਸ਼ੈਂਪੂ ਕਰਨ ਦੀ ਫੀਕਵੈਂਸੀ ਕੀ ਹੈ।

ਨਾਰਮਲ ਵਾਲ

ਜੇਕਰ ਤੁਹਾਡੇ ਵਾਲ ਨਾਰਮਲ ਟਾਈਪ ਦੇ ਹਨ, ਭਾਵ ਨਾ ਜ਼ਿਆਦਾ ਆਇਲੀ ਹਨ ਅਤੇ ਨਾ ਜ਼ਿਆਦਾ ਖੁਸ਼ਕ ਤਾਂ ਤੁਹਾਡੇ ਲਈ ਹਫ਼ਤੇ 'ਚ 2-3 ਵਾਰ ਸ਼ੈਂਪੂ ਕਰਨਾ ਜ਼ਰੂਰੀ ਹੈ। ਇਸ ਤਰ੍ਹਾਂ ਤੁਹਾਡੇ ਵਾਲਾਂ 'ਚ ਨੈਚੁਰਲ ਆਇਲ ਵੀ ਠੀਕ ਰਹੇਗਾ, ਜਿਸ ਨਾਲ ਵਾਲ ਮੁਲਾਇਮ ਅਤੇ ਹੈਲਦੀ ਰਹਿਣਗੇ। ਜ਼ਿਆਦਾ ਵਾਰ ਸ਼ੈਂਪੂ ਕਰਨ ਨਾਲ ਵਾਲ ਸੁੱਕ ਜਾਂਦੇ ਹਨ ਅਤੇ ਘੱਟ ਕਰਨ ਨਾਲ ਗੰਦਗੀ ਵਧੇਗੀ।

ਆਇਲੀ ਵਾਲ

ਜੇਕਰ ਤੁਹਾਡੇ ਵਾਲ ਜ਼ਿਆਦਾ ਆਇਲੀ ਹੋ ਜਾਂਦੇ ਹਨ ਤਾਂ ਤੁਹਾਨੂੰ ਜ਼ਿਆਦਾ ਵਾਰ ਸ਼ੈਂਪੂ ਕਰਨ ਦੀ ਲੋੜ ਹੁੰਦੀ ਹੈ। ਹਫ਼ਤੇ 'ਚ 3-4 ਵਾਰ ਸ਼ੈਂਪੂ ਕਰਨਾ ਤੁਹਾਡੇ ਲਈ ਫਾਇਦੇਮੰਦ ਰਹੇਗਾ। ਇਸ ਨਾਲ ਤੁਹਾਡੇ ਸਿਰ ਦੀ ਸਕਿਨ ਤੋਂ ਇਲਾਵਾ ਤੇਲ ਅਤੇ ਪਸੀਨਾ ਸਾਫ਼ ਰਹੇਗਾ, ਜਿਸ ਨਾਲ ਵਾਲ ਸਾਫ਼-ਸੁਥਰੇ ਅਤੇ ਫਰੈੱਸ਼ ਮਹਿਸੂਸ ਹੋਣਗੇ। ਧਿਆਨ ਰੱਖੋ ਕਿ ਹਲਕੇ ਅਤੇ ਘੱਟ ਕੈਮੀਕਲ ਵਾਲੇ ਸ਼ੈਂਪੂ ਦੀ ਵਰਤੋਂ ਕਰੋ। 

ਖੁਸ਼ਕ (ਡ੍ਰਾਈ) ਵਾਲੇ

ਡ੍ਰਾਈ ਵਾਲ ਵਾਲੇ ਲੋਕਾਂ ਨੂੰ ਜ਼ਿਆਦਾ ਸ਼ੈਂਪੂ ਕਰਨ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਵਾਲ ਹੋਰ ਵੀ ਜ਼ਿਆਦਾ ਸੁੱਕੇ ਅਤੇ ਟੁੱਟਣ ਲੱਗਦੇ ਹਨ। ਹਫ਼ਤੇ 'ਚ ਸਿਰਫ਼ 1-2 ਵਾਲ ਸ਼ੈਂਪੂ ਕਰਨਾ ਠੀਕ ਰਹਿੰਦਾ ਹੈ। ਨਾਲ ਹੀ ਸ਼ੈਂਪੂ ਦੇ ਬਾਅਦ ਚੰਗਾ ਕੰਡੀਸ਼ਨਰ ਲਗਾਓ ਤਾਂ ਕਿ ਵਾਲਾਂ 'ਚ ਨਮੀ ਬਣੀ ਰਹੇ। ਸੁੱਕੇ ਵਾਲਾਂ ਲਈ ਮੋਇਸਚਰਾਈਜ਼ਿੰਗ ਸ਼ੈਂਪੂ ਦੀ ਵਰਤੋਂ ਕਰਨਾ ਬਿਹਤਰ ਹੁੰਦਾ ਹੈ।

ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Hair care
  • hair
  • shampoo
  • ਹੇਅਰ ਕੇਅਰ
  • ਵਾਲ
  • ਸ਼ੈਂਪੂ

ਸਰਦੀਆਂ 'ਚ ਇਹ 3 ਸੁਪਰਫੂਡਜ਼ ਸਰੀਰ ਨੂੰ ਰੱਖਗਣਗੇ Fit, ਬੀਮਾਰੀਆਂ ਰਹਿਣਗੀਆਂ ਦੂਰ

NEXT STORY

Stories You May Like

  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • make a hair mask at home to get rid of hair loss problem
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ ਲਾਓ ਹੇਅਰ ਮਾਸਕ
  • benefits and correct method of applying   methi dana   in hair
    ਵਾਲਾਂ 'ਚ  'ਮੇਥੀ ਦਾਣਾ' ਲਾਉਣ ਦੇ ਫਾਇਦੇ ਤੇ ਸਹੀ ਤਰੀਕਾ
  • easy homemade hair mask at home
    ਘਰ 'ਚ ਆਸਾਨ ਤਰੀਕੇ ਨਾਲ ਹੋਮਮੇਡ ਹੇਅਰ ਮਾਸਕ
  • what is the correct way to color hair
    ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • if you want to get rid of the problem of hair loss  then do this
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
  • if you want to get rid of the problem of hair loss  then do this
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
  • jalandhar sealed  cp satinder singh in action mode  issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +