Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    3:50:08 PM

  • market took off amid value buying  sensex and nifty closed with strong rally

    Value Buying ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ,...

  • highcourt  s decision on baghapurana dc sdm dispute

    ਬਾਘਾਪੁਰਾਣਾ DC-SDM ਵਿਵਾਦ 'ਤੇ ਹਾਈਕੋਰਟ ਦਾ ਆ...

  • sukhpal khaira exposes aap government s zero tolerance lie towards corruption

    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ...

  • pargat singh on fir  fees

    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Hair extensions ਕਰਵਾਉਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ

HEALTH News Punjabi(ਸਿਹਤ)

Hair extensions ਕਰਵਾਉਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ

  • Edited By Sunaina,
  • Updated: 03 Mar, 2026 11:43 AM
Health
hair extension users beware
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਵਾਲਾਂ ਨੂੰ ਲੰਬਾ, ਸੰਘਣਾ ਅਤੇ ਸਟਾਈਲਿਸ਼ ਦਿਖਾਉਣ ਲਈ ਅੱਜ-ਕੱਲ੍ਹ ਹੇਅਰ ਐਕਸਟੈਂਸ਼ਨ ਦਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ ਪਰ ਹਾਲ ਹੀ 'ਚ ਹੋਈ ਇਕ ਖੋਜ ਨੇ ਇਸ ਸੁੰਦਰਤਾ ਦੇ ਰੁਝਾਨ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਅਧਿਐਨ ਮੁਤਾਬਕ ਬਾਜ਼ਾਰ 'ਚ ਮਿਲਣ ਵਾਲੇ ਕਈ ਹੇਅਰ ਐਕਸਟੈਂਸ਼ਨ ਉਤਪਾਦਾਂ 'ਚ ਅਜਿਹੇ ਖ਼ਤਰਨਾਕ ਕੈਮੀਕਲ ਪਾਏ ਗਏ ਹਨ, ਜੋ ਕੈਂਸਰ, ਹਾਰਮੋਨਲ ਗੜਬੜੀ ਅਤੇ ਬਾਂਝਪਨ ਵਰਗੀਆਂ ਜਾਨਲੇਵਾ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ।

ਕੀ ਕਹਿੰਦੀ ਹੈ ਖੋਜ?

ਇਸ ਖੋਜ 'ਚ ਖੋਜਕਰਤਾਵਾਂ ਨੇ 43 ਵੱਖ-ਵੱਖ ਕਿਸਮਾਂ ਦੇ ਹੇਅਰ ਐਕਸਟੈਂਸ਼ਨਾਂ (ਸਿੰਥੈਟਿਕ, ਇਨਸਾਨੀ ਵਾਲ ਅਤੇ ਆਈਲੈਸ਼ ਐਕਸਟੈਂਸ਼ਨ) ਦੀ ਜਾਂਚ ਕੀਤੀ, ਜਿਸ 'ਚ 900 ਤੋਂ ਵੱਧ ਕੈਮੀਕਲ ਪਾਏ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ ਸਿਰਫ਼ 169 ਕੈਮੀਕਲਾਂ ਦੀ ਹੀ ਪਛਾਣ ਹੋ ਸਕੀ ਹੈ, ਜਦਕਿ 80% ਤੋਂ ਵੱਧ ਕੈਮੀਕਲਾਂ ਦਾ ਕੋਈ ਵਿਗਿਆਨਕ ਰਿਕਾਰਡ ਹੀ ਮੌਜੂਦ ਨਹੀਂ ਹੈ। ਲਗਭਗ ਹਰ ਸੈਂਪਲ 'ਚ ਕੈਂਸਰ ਨਾਲ ਸਬੰਧਤ ਘੱਟੋ-ਘੱਟ ਇੱਕ ਕੈਮੀਕਲ ਜ਼ਰੂਰ ਮਿਲਿਆ ਹੈ।

ਸਿਹਤ 'ਤੇ ਪੈਣ ਵਾਲੇ ਬੁਰੇ ਪ੍ਰਭਾਵ

ਰਿਪੋਰਟ 'ਚ ਦੱਸਿਆ ਗਿਆ ਹੈ ਕਿ ਇਨ੍ਹਾਂ ਉਤਪਾਦਾਂ 'ਚ ਮੌਜੂਦ ਕੈਮੀਕਲ ਕਈ ਸਿਹਤ ਸਮੱਸਿਆਵਾਂ ਪੈਦਾ ਕਰ ਸਕਦੇ ਹਨ, ਜਿਵੇਂ ਕਿ :-
 ਸਕੈਲਪ (ਸਿਰ ਦੀ ਚਮੜੀ) 'ਚ ਜਲਣ, ਖੁਜਲੀ ਅਤੇ ਰੈਸ਼ੇਜ਼।
 ਹਾਰਮੋਨਲ ਅਸੰਤੁਲਨ ਅਤੇ ਪ੍ਰਜਨਨ ਸਮਰੱਥਾ 'ਤੇ ਅਸਰ।
 ਬੱਚਿਆਂ ਵਿੱਚ ਸਮੇਂ ਤੋਂ ਪਹਿਲਾਂ ਪਿਊਬਰਟੀ (ਜਵਾਨੀ) ਆਉਣਾ।
 ਮੋਟਾਪਾ ਅਤੇ ਨਰਵਸ ਸਿਸਟਮ 'ਤੇ ਮਾੜਾ ਅਸਰ।
 ਯੂਟੇਰਿਨ ਫਾਈਬਰੋਇਡਜ਼ (ਬੱਚੇਦਾਨੀ ਦੀਆਂ ਰਸੌਲੀਆਂ) ਦਾ ਖ਼ਤਰਾ।

ਖੋਜ 'ਚ ਆਰਗੈਨੋਟਿਨ, ਫਥਾਲੇਟਸ ਅਤੇ ਸਟਾਈਰੀਨ ਵਰਗੇ ਕੈਮੀਕਲਾਂ ਨੂੰ ਬਹੁਤ ਚਿੰਤਾਜਨਕ ਦੱਸਿਆ ਗਿਆ ਹੈ।

ਹੀਟ ਸਟਾਈਲਿੰਗ ਨਾਲ ਵਧਦਾ ਹੈ ਜ਼ਹਿਰ

ਮਾਹਿਰਾਂ ਅਨੁਸਾਰ ਜਦੋਂ ਹੇਅਰ ਐਕਸਟੈਂਸ਼ਨਾਂ ਨੂੰ ਸੈੱਟ ਕਰਨ ਲਈ ਸਟ੍ਰੇਟਨਰ ਜਾਂ ਬਲੋ ਡਰਾਇਰ ਵਰਗੇ ਹੀਟ ਸਟਾਈਲਿੰਗ ਟੂਲਜ਼ ਦੀ ਵਰਤੋਂ ਕੀਤੀ ਜਾਂਦੀ ਹੈ, ਤਾਂ ਇਨ੍ਹਾਂ 'ਚੋਂ ਜ਼ਹਿਰੀਲੀਆਂ ਗੈਸਾਂ ਨਿਕਲ ਸਕਦੀਆਂ ਹਨ। ਇਸ ਨਾਲ ਅੱਖਾਂ, ਨੱਕ ਅਤੇ ਗਲੇ 'ਚ ਜਲਣ ਦੇ ਨਾਲ-ਨਾਲ ਸਿਰਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਕੌਣ ਹੈ ਸਭ ਤੋਂ ਵੱਧ ਖ਼ਤਰੇ 'ਚ?
ਇਹ ਸਮੱਸਿਆ ਖਾਸ ਤੌਰ 'ਤੇ ਬਲੈਕ ਔਰਤਾਂ 'ਚ ਜ਼ਿਆਦਾ ਦੇਖੀ ਜਾ ਰਹੀ ਹੈ, ਕਿਉਂਕਿ ਉਨ੍ਹਾਂ ਵਿੱਚੋਂ 70% ਤੋਂ ਵੱਧ ਸਾਲ 'ਚ ਘੱਟੋ-ਘੱਟ ਇਕ ਵਾਰ ਹੇਅਰ ਐਕਸਟੈਂਸ਼ਨ ਦੀ ਵਰਤੋਂ ਕਰਦੀਆਂ ਹਨ ਅਤੇ ਅਕਸਰ ਇਨ੍ਹਾਂ ਨੂੰ ਕਈ ਹਫ਼ਤਿਆਂ ਤੱਕ ਲਗਾ ਕੇ ਰੱਖਦੀਆਂ ਹਨ।

ਬਚਾਅ ਦੇ ਤਰੀਕੇ
ਖੋਜ ਦੌਰਾਨ ਸਿਰਫ਼ ਦੋ ਅਜਿਹੇ ਉਤਪਾਦ ਮਿਲੇ ਜੋ ਸੁਰੱਖਿਅਤ ਸਨ, ਪਰ ਉਹ ਕਾਫੀ ਮਹਿੰਗੇ ਹਨ। ਕੁਝ ਲੋਕ ਐਕਸਟੈਂਸ਼ਨਾਂ ਨੂੰ ਵਰਤਣ ਤੋਂ ਪਹਿਲਾਂ ਐਪਲ ਸਾਈਡਰ ਵਿਨੇਗਰ (ਸੇਬ ਦਾ ਸਿਰਕਾ) ਨਾਲ ਧੋਣ ਦੀ ਸਲਾਹ ਦਿੰਦੇ ਹਨ, ਪਰ ਮਾਹਿਰਾਂ ਅਨੁਸਾਰ ਇਹ ਪੂਰੀ ਸੁਰੱਖਿਆ ਦੀ ਗਰੰਟੀ ਨਹੀਂ ਹੈ। 

ਮਾਹਿਰਾਂ ਦੀ ਸਲਾਹ 
ਬਹੁਤ ਜ਼ਿਆਦਾ ਕੈਮੀਕਲ ਉਤਪਾਦਾਂ ਦੀ ਵਰਤੋਂ ਤੋਂ ਬਚੋ, ਉਤਪਾਦ ਖਰੀਦਣ ਤੋਂ ਪਹਿਲਾਂ ਉਸ ਦੀ ਜਾਣਕਾਰੀ ਜ਼ਰੂਰ ਪੜ੍ਹੋ ਅਤੇ ਕੰਪਨੀਆਂ ਤੋਂ ਕੈਮੀਕਲਾਂ ਦੀ ਪੂਰੀ ਜਾਣਕਾਰੀ ਮੰਗੋ।

  • Hair extensions
  • Caution
  • Body
  • Side effects

ਦਵਾਈਆਂ ਨੂੰ ਮਾਰੋ ਗੋਲੀ! ਰਸੋਈ 'ਚ ਮੌਜੂਦ 'ਪੀਲਾ ਸੋਨਾ' ਹੈ 100 ਬਿਮਾਰੀਆਂ ਦਾ ਇਲਾਜ, ਜਾਣੋ ਵਰਤਣ ਦਾ ਸਹੀ ਤਰੀਕਾ

NEXT STORY

Stories You May Like

  • those paying rent above rs 50 000 should be careful heavy fine
    50,000 ਰੁਪਏ ਤੋਂ ਵੱਧ ਕਿਰਾਇਆ ਦੇਣ ਵਾਲੇ ਹੋ ਜਾਣ ਸਾਵਧਾਨ, ਗਲਤੀ ਕਰਨ 'ਤੇ ਲੱਗ ਸਕਦੈ ਭਾਰੀ ਜੁਰਮਾਨਾ
  • know these essential points before getting your car serviced otherwise
    ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • what causes frequent thirst
    ਕੀ ਤੁਹਾਨੂੰ ਵੀ ਵਾਰ-ਵਾਰ ਲੱਗਦੀ ਹੈ ਪਿਆਸ ਤੇ ਸੁੱਕਦਾ ਹੈ ਗਲਾ ਤਾਂ ਹੋ ਜਾਓ ਸਾਵਧਾਨ; ਹੋ ਸਕਦੈ ਗੰਭੀਰ ਬਿਮਾਰੀ ਦਾ...
  • use tomato juice for hair
    ਕੀ ਤੁਹਾਡੇ ਵਾਲ ਵੀ ਬੇਜਾਨ ਹੋ ਕੇ ਝੜ ਰਹੇ ਹਨ? ਅਜ਼ਮਾਓ ਟਮਾਟਰ ਦਾ ਇਹ 'ਜਾਦੂਈ' ਨੁਸਖ਼ਾ
  • say goodbye to oily and sticky hair in summer
    ਗਰਮੀਆਂ 'ਚ Oily ਅਤੇ ਚਿਪਚਿਪੇ ਵਾਲਾਂ ਤੋਂ ਹੋ ਪ੍ਰੇਸ਼ਾਨ ਤਾਂ ਰਸੋਈ ਦੀਆਂ ਚੀਜ਼ਾਂ ਨਾਲ ਚਮਕਾਓ ਆਪਣੇ ਵਾਲ
  • your bank account may be empty in the name of fastag
    ਸਾਵਧਾਨ! FASTag ਦੇ ਨਾਂ 'ਤੇ ਖਾਲੀ ਹੋ ਸਕਦੈ ਤੁਹਾਡਾ ਬੈਂਕ ਖਾਤਾ, ਜਾਣੋ ਨਵਾਂ 'ਐਨੂਅਲ ਪਾਸ' ਸਕੈਮ
  • robbers have come to upi
    UPI 'ਤੇ ਆ ਗਏ 'ਲੁਟੇਰੇ', ਆਪਣੇ ਅਕਾਉਂਟ ਨੂੰ ਇੰਝ ਰੱਖੋ ਸੇਫ, ਗੜਬੜ ਹੋਈ ਤਾਂ ਹੋ ਸਕਦੈ ਵੱਡਾ ਨੁਕਸਾਨ
  • home remedies for damaged hair
    ਬਦਲਦੇ ਮੌਸਮ ਵਿਚ ਵਾਲ ਹੋ ਗਏ ਨੇ ਖਰਾਬ ਤਾਂ ਅਪਣਾਓ ਇਹ ਘਰੇਲੂ ਨੁਸਖੇ
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
Trending
Ek Nazar
know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • old age without life partner
      Life Partner ਤੋਂ ਬਿਨਾਂ ਬੁਢਾਪਾ ਹੋ ਰਿਹਾ ਔਖਾ ! ਇਕੱਲੇਪਣ ਕਾਰਨ ਤੇਜ਼ੀ ਨਾਲ...
    • changing weather  bathing method  hot water  cold water
      ਗਰਮ ਜਾਂ ਠੰਡਾ ਪਾਣੀ, ਜਾਣੋ ਕੀ ਹੈ ਨਹਾਉਣ ਦਾ ਸਹੀ ਤਰੀਕਾ!
    • eggs expiry date
      ਮੁਰਗੀ ਨੇ ਕਦੋਂ ਦਿੱਤਾ ਆਂਡਾ? ਨਾ ਦੱਸਣ 'ਤੇ ਦੁਕਾਨਦਾਰ 'ਤੇ ਹੋਵੇਗਾ ਪਰਚਾ
    • benefits of eating green chilies
      ਰਸੋਈ 'ਚ ਰੱਖੀ ਇਹ ਛੋਟੀ ਜਿਹੀ ਚੀਜ਼ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ, ਜਾਣ ਲਓ ਇਸ...
    • home remedies for weight loss
      ਹੁਣ ਘਰ ਬੈਠੇ ਹੀ ਮੱਖਣ ਵਾਂਗ ਪਿਘਲੇਗੀ ਚਰਬੀ, ਬਸ ਅਪਣਾਓ ਇਹ ਦੇਸੀ ਫਾਰਮੂਲਾ
    • calcium deficiency
      ਸਾਵਧਾਨ! ਕਿਤੇ ਤੁਹਾਡੀਆਂ ਹੱਡੀਆਂ ਵੀ ਤਾਂ ਨਹੀਂ ਹੋ ਰਹੀਆਂ ਕਮਜ਼ੋਰ? ਜਾਣੋ ਕੀ ਹਨ...
    • summer fruit proves helpful in lowering high blood pressure
      ਹਾਈ BP ਨੂੰ ਕੰਟਰੋਲ ਕਰਨ ਲਈ ਵਰਦਾਨ ਹੈ ਗਰਮੀਆਂ ਦਾ ਇਹ ਖਾਸ ਫਲ, ਅੱਜ ਹੀ ਕਰੋ...
    • benefits of gourd
      ਗਰਮੀਆਂ ਦਾ ਸੁਪਰਫੂਡ ਹੈ 'ਲੌਕੀ', ਭਾਰ ਘਟਾਉਣ ਤੋਂ ਲੈ ਕੇ ਦਿਲ ਨੂੰ ਫਿੱਟ ਰੱਖਣ...
    • benefits of drinking coffee
      ਸਿਰਫ਼ ਸੁਸਤੀ ਹੀ ਨਹੀਂ ਭਜਾਉਂਦੀ ਕੌਫੀ! ਰੋਜ਼ਾਨਾ ਇਕ ਕੱਪ ਪੀਣ ਨਾਲ ਸਰੀਰ 'ਚ...
    • beetroot bread
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +