Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    12:29:52 AM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ

HEALTH News Punjabi(ਸਿਹਤ)

ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ

  • Edited By Aarti Dhillon,
  • Updated: 09 Jul, 2024 04:10 PM
Health
headache dizziness problems neglect serious illnesses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਕਈ ਵਾਰ ਜ਼ਿਆਦਾ ਥਕਾਵਟ ਦੇ ਕਾਰਨ ਚੱਕਰ ਆਉਣ ਲੱਗਦੇ ਹਨ ਪਰ ਕਈ ਲੋਕਾਂ ਨੂੰ ਬਹੁਤ ਜ਼ਿਆਦਾ ਚੱਕਰ ਆਉਂਦੇ ਹਨ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ। ਰੋਜ਼ਾਨਾ ਬਿਨਾਂ ਕਿਸੇ ਕਾਰਨ ਤੋਂ ਚੱਕਰ ਆਉਣੇ ਭਾਵੇਂ ਤੁਹਾਨੂੰ ਸਾਧਾਰਨ ਲੱਗਦੇ ਹਨ ਪਰ ਇਹ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਵੀ ਹੋ ਸਕਦੇ ਹਨ। ਜਦੋਂ ਸਾਡੇ ਸਰੀਰ ਵਿਚ ਅੱਖਾਂ, ਦਿਮਾਗ, ਕੰਨ, ਪੈਰ ਜਾਂ ਫਿਰ ਰੀੜ੍ਹ ਦੀ ਹੱਡੀ ਦੀਆਂ ਨਾੜਾਂ ਠੀਕ ਤਰ੍ਹਾਂ ਕੰਮ ਨਹੀਂ ਕਰਦੀਆਂ ਤਾਂ ਚੱਕਰ ਆਉਣ ਲੱਗਦੇ ਹਨ। ਇਸ ਨਾਲ ਅੱਖਾਂ ਅੱਗੇ ਹਨੇਰਾ ਆ ਜਾਂਦਾ ਹੈ। ਇਸ ਲਈ ਇਸ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਸਮੱਸਿਆਵਾਂ ਜਿਨ੍ਹਾਂ ਵਿੱਚ ਚੱਕਰ ਆਉਂਦੇ ਹਨ ਅਤੇ ਚੱਕਰ ਆਉਣੇ ਇਨ੍ਹਾਂ ਗੰਭੀਰ ਬੀਮਾਰੀਆਂ ਦਾ ਸੰਕੇਤ ਹੁੰਦਾ ਹੈ ।
ਕਿਉਂ ਆਉਂਦੇ ਹਨ ਚੱਕਰ
ਦਰਅਸਲ ਜਦੋਂ ਅੱਖਾਂ, ਦਿਮਾਗ, ਕੰਨ, ਪੈਰਾਂ ਅਤੇ ਰੀੜ ਦੀਆਂ ਨਾੜਾਂ ਠੀਕ ਤਰ੍ਹਾਂ ਕੰਮ ਨਹੀਂ ਕਰਦੀਆਂ ਤਾਂ ਚੱਕਰ, ਅੱਖਾਂ ਦੇ ਅੱਗੇ ਹਨ੍ਹੇਰਾ ਛਾ ਜਾਣ ਵਰਗੇ ਲੱਛਣ ਦਿਖਾਈ ਦਿੰਦੇ ਹਨ। ਅਜਿਹੇ ‘ਚ ਇਸ ਨੂੰ ਹਲਕੇ ‘ਚ ਲੈਣਾ ਤੁਹਾਡੇ ਲਈ ਹਾਨੀਕਾਰਕ ਹੋ ਸਕਦਾ ਹੈ। ਕਈ ਵਾਰ ਚੱਕਰ ਆਉਣਾ ਤਣਾਅ, ਮਾਈਗ੍ਰੇਨ, ਬ੍ਰੇਨ ਜਾਂ ਕੰਨ ਦਾ ਟਿਊਮਰ, ਤੰਤਰਿਕਾ ਤੰਤਰ ‘ਚ ਪ੍ਰਾਬਲਮ ਦਾ ਸੰਕੇਤ ਵੀ ਹੋ ਸਕਦਾ ਹੈ। ਅਜਿਹੇ ‘ਚ ਇਸ ਨੂੰ ਨਜ਼ਰ-ਅੰਦਾਜ਼ ਬਿਲਕੁੱਲ ਵੀ ਨਾ ਕਰੋ।
ਨਸਾਂ ਦੀ ਕਮਜ਼ੋਰੀ
ਨਸਾਂ ਵਿੱਚ ਕਮਜ਼ੋਰੀ ਹੋਣ ਦੇ ਕਾਰਨ ਨਸਾਂ ਵਿਚ ਦਰਦ ਅਤੇ ਸੋਜ ਹੋਣ ਲੱਗਦੀ ਹੈ। ਇਸ ਦੇ ਨਾਲ ਚੱਕਰ ਆਉਣ ਲੱਗਦੇ ਹਨ। ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।
ਮਾਈਗ੍ਰੇਨ ਦੀ ਸਮੱਸਿਆ
ਬਹੁਤ ਵਾਰ ਚੱਕਰ ਆਉਣੇ ਤਣਾਅ, ਦਿਮਾਗ, ਦਿਮਾਗ ਜਾਂ ਫਿਰ ਕੰਨ ਦਾ ਟਿਊਮਰ ਅਤੇ ਮਾਈਗ੍ਰੇਨ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਰੋਜ਼ਾਨਾ ਬਹੁਤ ਜ਼ਿਆਦਾ ਚੱਕਰ ਆਉਣੇ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ ।
ਦਿਮਾਗ ਤੱਕ ਆਕਸੀਜਨ ਦਾ ਨਾ ਪਹੁੰਚਣੀ
ਸਾਡੇ ਦਿਮਾਗ ਨੂੰ ਆਕਸੀਜਨ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ। ਇਹ ਖੂਨ ਰਾਹੀਂ ਦਿਮਾਗ ਤਕ ਪਹੁੰਚਦੀ ਹੈ ਪਰ ਕਈ ਵਾਰ ਖ਼ੂਨ ਦੇ ਥੱਕੇ ਬਣਨ ਅਤੇ ਖ਼ਰਾਬ ਬਲੱਡ ਸਰਕੁਲਸ਼ਨ ਦੇ ਕਾਰਨ ਦਿਮਾਗ ਤਕ ਸਹੀ ਮਾਤਰਾ ਵਿੱਚ ਆਕਸੀਜਨ ਨਹੀਂ ਪਹੁੰਚਦੀ। ਇਸ ਨਾਲ ਚੱਕਰ ਅਤੇ ਬੇਹੋਸ਼ੀ ਜਿਹੀ ਸਮੱਸਿਆ ਹੋਣ ਲੱਗਦੀ ਹੈ ।
ਕੰਨ ਵਿਚ ਇਨਫੈਕਸ਼ਨ ਹੋਣੀ
ਜਦੋਂ ਸਾਡੇ ਕੰਨ ਵਿਚ ਇਨਫੈਕਸ਼ਨ ਹੋ ਲੱਗਦੀ ਹੈ ਜਾਂ ਫਿਰ ਸੁਣਨ ਵਿੱਚ ਦਿੱਕਤ ਹੋਣ ਦੇ ਕਾਰਨ ਵੀ ਚੱਕਰ ਆਉਣ ਲੱਗਦੇ ਹਨ । ਇਸ ਲਈ ਚੱਕਰ ਆਉਣ ਦਾ ਮੁੱਖ ਕਾਰਨ ਕੰਨਾਂ ਦੀ ਇਨਫੈਕਸ਼ਨ ਵੀ ਹੋ ਸਕਦਾ ਹੈ ।
ਸਰੀਰ ਵਿੱਚ ਪਾਣੀ ਦੀ ਕਮੀ ਹੋਣੀ
ਜੋ ਲੋਕ ਘੱਟ ਮਾਤਰਾ ਵਿਚ ਪਾਣੀ ਪੀਂਦੇ ਹਨ। ਉਨ੍ਹਾਂ ਨੂੰ ਵੀ ਜ਼ਿਆਦਾਤਰ ਚੱਕਰ ਆਉਣੇ, ਲਗਾਤਾਰ ਸਿਰਦਰਦ ਰਹਿਣਾ ਅਤੇ ਅੱਖਾਂ ਅੱਗੇ ਧੁੰਦਲਾਪਣ ਜਿਹੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਹ ਸਮੱਸਿਆ ਜ਼ਿਆਦਾਤਰ ਬਜ਼ੁਰਗਾਂ ਅਤੇ ਸ਼ੂਗਰ ਦੇ ਮਰੀਜ਼ਾਂ ਵਿੱਚ ਜ਼ਿਆਦਾ ਹੁੰਦੀ ਹੈ ।
ਸਰੀਰ ਵਿਚ ਸੈੱਲਸ ਘੱਟ ਹੋਣੇ
ਸਰੀਰ ਵਿਚ ਕਮਜ਼ੋਰੀ, ਖੂਨ ਦੀ ਕਮੀ ਜਾਂ ਫਿਰ ਸੈਲਸ ਘੱਟ ਹੋਣ ਦੇ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਤੁਹਾਨੂੰ ਹੈਲਦੀ ਡਾਈਟ ਜਿਵੇਂ ਫਲ, ਸਬਜ਼ੀਆਂ, ਕੀਵੀ, ਅਨਾਰ ਅਤੇ ਨਾਰੀਅਲ ਪਾਣੀ ਵੱਧ ਤੋਂ ਵੱਧ ਦੇਣਾ ਚਾਹੀਦਾ ਹੈ ।

  • Headache
  • dizziness
  • problems
  • neglect
  • serious illnesses
  • ਚੱਕਰ
  • ਨਜ਼ਰਅੰਦਾਜ਼
  • ਗੰਭੀਰ ਬੀਮਾਰੀਆਂ

Health Tips: ਗਰਮੀਆਂ ’ਚ ‘ਠੰਡਾ ਪਾਣੀ’ ਪੀਣ ਵਾਲੇ ਲੋਕ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਬੀਮਾਰੀਆਂ

NEXT STORY

Stories You May Like

  • health department issues advisory regarding serious illnesses
    ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
  • fmcg companies   prices may increase after december
    ਮਹਿੰਗੇ ਕੱਚੇ ਮਾਲ ਨਾਲ ‘FMCG’ ਕੰਪਨੀਆਂ ਦੇ ਲਾਭ ’ਤੇ ਦਬਾਅ, ਦਸੰਬਰ ਤੋਂ ਬਾਅਦ ਵਧ ਸਕਦੀਆਂ ਹਨ ਕੀਮਤਾਂ
  • do not make this mistake when creating a courtyard in front of the house
    ਘਰ ਅੱਗੇ ਵਿਹੜਾ ਜਾਂ ਪਾਰਕਿੰਗ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਹੋ ਸਕਦੇ ਹੋ ਕੰਗਾਲ
  • assembly elections congress war room
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • those who eat a lot of rice should be careful
    ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ
  • do not ignore the symptoms of a brain stroke
    ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ ਹੈ ਉਮਰ ਭਰ ਦਾ ਅਪਾਹਜ
  • idbi employees announce nationwide strike  banking services may be affected
    IDBI ਮੁਲਾਜ਼ਮਾਂ ਨੇ 2 ਦਿਨਾਂ ਦੇਸ਼ ਵਿਆਪੀ ਹੜਤਾਲ ਦਾ ਕੀਤਾ ਐਲਾਨ; ਬੈਂਕਿੰਗ ਸੇਵਾਵਾਂ ਹੋ ਸਕਦੀਆਂ ਹਨ ਪ੍ਰਭਾਵਿਤ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • for these people makhana is equivalent to poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਮਖਾਣੇ ! ਸਿਹਤ ਨੂੰ ਹੋ ਸਕਦੈ ਗੰਭੀਰ...
    • pulses are a treasure trove of health
      ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
    • cinnamon is a treasure trove of beneficial properties
      ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +