Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    9:12:58 AM

  • amritpal singh mehron punjab

    ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ,...

  • toll plaza rule change cash payment ban

    ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ...

  • middle east crisis missile war threat

    ਮਿਡਲ ਈਸਟ ਸੰਕਟ : ਮਿਜ਼ਾਈਲਾਂ ਦੀ ਗੂੰਜ ਦੇ ਵਿਚਾਲੇ...

  • amritpal singh mehron being deported from uae to punjab

    ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਜਾਣੋ ਕਿਹੜੇ ਕਾਰਨਾਂ ਕਰਕੇ ਹੁੰਦੈ ‘ਸਿਰ ਦਰਦ’, ਰਾਹਤ ਪਾਉਣ ਲਈ ਜ਼ਰੂਰ ਅਪਣਾਓ ਇਹ ਨੁਸਖ਼ੇ

HEALTH News Punjabi(ਸਿਹਤ)

Health Tips: ਜਾਣੋ ਕਿਹੜੇ ਕਾਰਨਾਂ ਕਰਕੇ ਹੁੰਦੈ ‘ਸਿਰ ਦਰਦ’, ਰਾਹਤ ਪਾਉਣ ਲਈ ਜ਼ਰੂਰ ਅਪਣਾਓ ਇਹ ਨੁਸਖ਼ੇ

  • Edited By Rajwinder Kaur,
  • Updated: 26 May, 2023 03:33 PM
Jalandhar
headache due to reasons follow home remedies to get relief
  • Share
    • Facebook
    • Tumblr
    • Linkedin
    • Twitter
  • Comment

ਜਲੰਦਰ (ਬਿਊਰੋ) - ਅੱਜ ਦੇ ਸਮੇਂ 'ਚ ਥਕਾਵਟ, ਕੰਪਿਊਟਰ ਸਕਰੀਨ 'ਤੇ ਜ਼ਿਆਦਾ ਦੇਰ ਤੱਕ ਕੰਮ ਜਾਂ ਫ਼ੋਨ ਦੀ ਵਰਤੋਂ ਕਰਨ ਨਾਲ ਸਿਰਦਰਦ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਕਈ ਵਾਰ ਸਿਰਦਰਦ ਇੰਨਾ ਵੱਧ ਜਾਂਦਾ ਹੈ ਕਿ ਬਰਦਾਸ਼ਤ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਸਿਰ ਦਰਦ ਨੂੰ ਦੂਰ ਕਰਨ ਲਈ ਲੋਕ ਦਵਾਈਆਂ ਦਾ ਸੇਵਨ ਕਰਦੇ ਹਨ, ਜੋ ਸਿਹਤ ਲਈ ਹਾਨੀਕਾਰਕ ਹੈ। ਸਿਰ ਦਰਦ ਤੋਂ ਰਾਹਤ ਪਾਉਣ ਲਈ ਦਵਾਈਆਂ ਦੀ ਥਾਂ ਤੁਸੀਂ ਘਰ ਵਿੱਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਚੀਜ਼ਾਂ ਦੀ ਵਰਤੋਂ ਕਰਕੇ ਇਸ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ। 

ਸਿਰ ਦਰਦ ਹੋਣ ਦੇ ਕਾਰਨ
ਆਮ ਤੌਰ 'ਤੇ ਸਿਰ ਦਰਦ ਦੀ ਸਮੱਸਿਆ ਨੀਂਦ ਪੂਰੀ ਨਾ ਹੋਣ, ਦੰਦਾਂ ਵਿੱਚ ਦਰਦ, ਥਕਾਵਟ, ਗਲਤ ਦਵਾਈ ਲੈਣ, ਅੱਖਾਂ ਕਮਜ਼ੋਰ ਹੋਣ ਕਾਰਨ ਹੁੰਦੀ ਹੈ। ਇਸ ਤੋਂ ਇਲਾਵਾ ਚਿੰਤਾ, ਤਣਾਅ, ਢਿੱਡ ਵਿਚ ਗੈਸ ਬਣਨਾ, ਅਨਿਯਮਿਤ ਜੀਵਨ ਸ਼ੈਲੀ, ਖਾਣ-ਪੀਣ ਦੀਆਂ ਆਦਤਾਂ ਆਦਿ ਸਿਰਦਰਦ ਦੇ ਆਮ ਕਾਰਨ ਹਨ। ਸਿਰ ਦਰਦ ਹੋਣ ਦਾ ਇਕ ਕਾਰਨ ਬਦਲਦਾ ਮੌਸਮ ਵੀ ਹੋ ਸਕਦਾ ਹੈ। ਜੇਕਰ ਸਹੀ ਸਮੇਂ 'ਤੇ ਸਿਰ ਦਰਦ ਦੀ ਸਮੱਸਿਆ ਨੂੰ ਠੀਕ ਨਾ ਕੀਤਾ ਜਾਵੇ ਤਾਂ ਇਹ ਮਾਈਗ੍ਰੇਨ ਅਤੇ ਬ੍ਰੇਨ ਟਿਊਮਰ ਵਰਗੀ ਕਿਸੇ ਵੱਡੀ ਬੀਮਾਰੀ ਦਾ ਕਾਰਨ ਵੀ ਬਣ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਖ਼ੁਰਾਕ 'ਚ ਸ਼ਾਮਲ ਕਰੋ ਇਹ 8 ਚੀਜ਼ਾਂ, ਕੁਦਰਤੀ ਤਰੀਕੇ ਨਾਲ ਦੂਰ ਹੋਵੇਗੀ ਖ਼ੂਨ ਦੀ ਘਾਟ

ਦਰਦ ਤੋਂ ਰਾਹਤ ਪਾਉਣ ਲਈ ਅਪਣਾਓ ਇਹ ਨੁਸਖ਼ੇ

ਤੇਲ ਨਾਲ ਮਾਲਸ਼ ਕਰੋ
ਸਿਰ ਦਰਦ ਦੀ ਸਮੱਸਿਆ ਹੋਣ 'ਤੇ ਸਿਰ ਦੀ ਤੇਲ ਲੱਗਾ ਕੇ ਚੰਗੀ ਤਰ੍ਹਾਂ ਮਾਲਿਸ਼ ਕਰੋ। ਮਾਲਿਸ਼ ਕਰਨ ਨਾਲ ਸਿਰ ਦਰਦ ਤੋਂ ਰਾਹਤ ਮਿਲਦੀ ਹੈ। ਮਾਲਿਸ਼ ਲਈ ਤੁਸੀਂ ਆਮ ਤੇਲ ਦੀ ਬਜਾਏ ਲੌਂਗ ਦੇ ਤੇਲ ਦੀ ਵਰਤੋਂ ਕਰੋ। ਲੌਂਗ ਵਿੱਚ ਦਰਦ ਤੋਂ ਰਾਹਤ ਪਾਉਣ ਵਾਲੇ ਗੁਣ ਹੁੰਦੇ ਹਨ, ਜਿਸ ਨਾਲ ਸਿਰ ਦਰਦ ਘੱਟ ਜਾਂਦਾ ਹੈ।

ਨਿੰਬੂ ਚਾਹ ਪੀਓ
ਸਿਰ ਦਰਦ ਦੀ ਸਮੱਸਿਆ ਹੋਣ 'ਤੇ ਤੁਸੀਂ ਨਿੰਬੂ ਵਾਲੀ ਚਾਹ ਬਣਾ ਕੇ ਪੀ ਸਕਦੇ ਹੋ। ਇਸ ਨਾਲ ਤੁਹਾਨੂੰ ਸਿਰ ਦਰਦ ਤੋਂ ਕਾਫ਼ੀ ਰਾਹਤ ਮਿਲ ਸਕਦੀ ਹੈ। 

ਪਾਣੀ ਪੀਓ
ਕਈ ਵਾਰ ਸਰੀਰ ਵਿੱਚ ਪਾਣੀ ਦੀ ਘਾਟ ਹੋਣ ਕਾਰਨ ਵੀ ਸਿਰ ਦਰਦ ਹੁੰਦਾ ਹੈ। ਅਜਿਹੇ 'ਚ ਸਰੀਰ 'ਚ ਪਾਣੀ ਦੀ ਘਾਟ ਨਾ ਹੋਣ ਦਿਓ। ਦਿਨ ਭਰ ਘੱਟੋ-ਘੱਟ 8-9 ਗਲਾਸ ਪਾਣੀ ਪੀਓ। ਰੁਟੀਨ ਵਿੱਚ ਨਾਰੀਅਲ ਪਾਣੀ ਅਤੇ ਜੂਸ ਨੂੰ ਵੀ ਸ਼ਾਮਲ ਕਰੋ।

ਪੜ੍ਹੋ ਇਹ ਵੀ ਖ਼ਬਰ - Health Tips: ਫੈਟ ਬਰਨ ਕਰਨ ਲਈ ਗਰਮੀਆਂ 'ਚ ਰੋਜ਼ਾਨਾ ਕਰੋ ਨਿੰਬੂ ਦੀ ਵਰਤੋਂ, ਹੋਣਗੇ ਹੋਰ ਵੀ ਕਈ ਫ਼ਾਇਦੇ

ਗ੍ਰੀਨ-ਟੀ ਦੀ ਵਰਤੋਂ
ਸਿਰਦਰਦ ਦੀ ਸਮੱਸਿਆ ਹੋਣ 'ਤੇ ਅਸੀਂ ਸਾਰੇ ਚਾਹ ਪੀਂਦੇ ਹਾਂ ਪਰ ਅਜਿਹੀ ਸਥਿਤੀ 'ਚ ਗ੍ਰੀਨ-ਟੀ ਪੀਣਾ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ ਦਰਦ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੇ ਹਨ।

ਅਦਰਕ
ਅਦਰਕ ਦਾ ਸੇਵਨ ਕਰਨ ਨਾਲ ਸਿਰਦਰਦ ਮਾਈਗ੍ਰੇਨ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਤੁਸੀਂ ਚਾਹੋ ਤਾਂ ਅਦਰਕ ਦੀ ਚਾਹ ਬਣਾ ਕੇ ਪੀ ਸਕਦੇ ਹੋ। ਇਸ ਤੋਂ ਇਲਾਵਾ ਦੋ ਚਮਚ ਅਦਰਕ ਦੇ ਪਾਊਡਰ ਵਿੱਚ ਥੋੜ੍ਹਾ ਜਿਹਾ ਪਾਣੀ ਮਿਲਾ ਕੇ ਪੇਸਟ ਬਣਾ ਲਓ ਅਤੇ ਇਸ ਪੇਸਟ ਨੂੰ ਮੱਥੇ ’ਤੇ ਲਗਾਓ। ਕੁਝ ਸਮੇਂ ਵਿੱਚ ਸਿਰ ਦਰਦ ਠੀਕ ਹੋ ਜਾਵੇਗਾ ।

ਸੇਬ ਦਾ ਸਿਰਕਾ
ਸੇਬ ਦਾ ਸਿਰਕਾ ਇੱਕ ਦਵਾਈ ਹੈ। ਇਸ ਦੀ ਵਰਤੋਂ ਢਿੱਡ ਦਰਦ ਲਈ ਵੀ ਕੀਤੀ ਜਾਂਦੀ ਹੈ। ਸਿਰ ਦਰਦ ਨੂੰ ਦੂਰ ਕਰਨ ਲਈ ਵੀ ਇਹ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਕੋਸੇ ਪਾਣੀ 'ਚ ਇਕ ਚਮਚ ਸਿਰਕਾ ਮਿਲਾ ਕੇ ਪੀ ਲਓ ਅਤੇ ਕੁਝ ਦੇਰ ਲੇਟ ਜਾਓ। ਇਸ ਨਾਲ ਸਿਰ ਦਰਦ ਘੱਟ ਹੋ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - Health Tips: ਗਰਮੀਆਂ 'ਚ ਰੋਜ਼ਾਨਾ ਇੱਕ ਕਟੋਰੀ ਦਹੀਂ ਖਾਣ ਨਾਲ ਘੱਟ ਹੋਵੇਗਾ ਭਾਰ, ਹੋਣਗੇ ਇਹ ਵੀ ਫ਼ਾਇਦੇ

ਲੌਂਗ ਦਾ ਤੇਲ
ਜੇਕਰ ਸਿਰਦਰਦ ਤੇਜ਼ ਹੋਵੇ ਤਾਂ ਲੌਂਗ ਦੇ ਤੇਲ ਨਾਲ ਮਾਲਿਸ਼ ਕਰਨ ਨਾਲ ਵੀ ਫ਼ਾਇਦਾ ਹੁੰਦਾ ਹੈ। ਜੇਕਰ ਲੌਂਗ ਦਾ ਤੇਲ ਨਾ ਹੋਵੇ ਤਾਂ ਲੌਂਗ ਦਾ ਧੂੰਆਂ ਵੀ ਲਿਆ ਜਾ ਸਕਦਾ ਹੈ। ਇਸ ਨਾਲ ਦਰਦ ਤੋਂ ਵੀ ਰਾਹਤ ਮਿਲੇਗੀ।

ਪਾਣੀ ਵਿੱਚ ਨਿੰਬੂ ਮਿਲਾ ਕੇ ਪੀਓ
ਕੋਸੇ ਪਾਣੀ 'ਚ ਨਿੰਬੂ ਮਿਲਾ ਕੇ ਪੀਣ ਨਾਲ ਸਿਰ ਦਰਦ ਤੋਂ ਰਾਹਤ ਮਿਲਦੀ ਹੈ। ਇਸ ਲਈ ਇੱਕ ਗਲਾਸ ਗਰਮ ਪਾਣੀ ਲਓ, ਜਿਸ ਵਿੱਚ ਨਿੰਬੂ ਦਾ ਰਸ ਪਾਓ। ਦੋਹਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾ ਕੇ ਇਸ ਪਾਣੀ ਦਾ ਸੇਵਨ ਕਰੋ। ਇਸ ਨਾਲ ਤੁਹਾਨੂੰ ਸਿਰ ਦਰਦ ਤੋਂ ਰਾਹਤ ਮਿਲੇਗੀ। ਜੇਕਰ ਗੈਸ ਬਣਨ ਨਾਲ ਤੁਹਾਨੂੰ ਸਿਰ ਦਰਦ ਹੁੰਦਾ ਹੈ ਤਾਂ ਉਸ ਲਈ ਵੀ ਇਹ ਉਪਾਅ ਬਹੁਤ ਵਧੀਆ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਨਕਸੀਰ ਫੁੱਟਣ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਅਪਣਾਉਣ ਇਹ ਨੁਸਖ਼ੇ, ਪਲਾਂ 'ਚ ਮਿਲੇਗੀ ਰਾਹਤ

  • Health Tips
  • Headache
  • problem
  • causes
  • relief
  • home remedies
  • ਸਿਰ ਦਰਦ
  • ਸਮੱਸਿਆ
  • ਕਾਰਨ
  • ਰਾਹਤ
  • ਘਰੇਲੂ ਨੁਸਖ਼ੇ

ਤਣਾਅ ਤੋਂ ਮੁਕਤੀ ਪਾਉਣ ਲਈ ਜ਼ਰੂਰ ਅਪਣਾਓ ਇਹ ਟਿਪਸ

NEXT STORY

Stories You May Like

  • adopt these 7 easy secrets to naturally brighten your home
    ਘਰ ਬੈਠੇ ਕੁਦਰਤੀ ਨਿਖਾਰ ਪਾਉਣ ਲਈ ਅਪਣਾਓ ਇਹ ਆਸਾਨ ਟਿਪਸ
  • these 3 things are   panaceas   for uric acid
    ਰਸੋਈ ਦੀਆਂ ਇਹ 3 ਚੀਜ਼ਾਂ ਹਨ ਯੂਰਿਕ ਐਸਿਡ ਲਈ 'ਰਾਮਬਾਣ', ਮਿੰਟਾਂ 'ਚ ਮਿਲੇਗੀ ਦਰਦ ਤੋਂ ਰਾਹਤ
  • why does it burn after applying bleach
    ਬਲੀਚ ਲਗਾਉਣ ਤੋਂ ਬਾਅਦ ਕੀ ਤੁਹਾਡੇ ਚਿਹਰੇ ’ਤੇ ਵੀ ਹੁੰਦੀ ਹੈ ਜਲਣ, ਤਾਂ ਅਪਣਾਓ ਇਹ ਨੁਸਖ਼ੇ
  • if your children are getting sick  then follow these home remedies
    ਬਦਲਦੇ ਮੌਸਮ 'ਚ ਬੱਚੇ ਹੋ ਰਹੇ ਨੇ ਬਿਮਾਰ ਤਾਂ ਅਪਣਾਓ ਇਹ ਘਰੇਲੂ ਨੁਸਖੇ! ਤੁਰੰਤ ਮਿਲੇਗੀ ਰਾਹਤ
  • stomach pain after eating food
    ਖਾਣਾ ਖਾਣ ਤੋਂ ਬਾਅਦ ਹੁੰਦੈ ਪੇਟ ਦਰਦ ਤਾਂ ਇਸ ਚੀਜ਼ ਨੂੰ ਨਾ ਕਰੋ ਇਗਨੋਰ
  • telangana  salary will be deducted for not taking care of parents
    ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ ਲਈ ਰਾਹਤ!
  • this way of eating almonds will change your health
    ਬਾਦਾਮ ਖਾਣ ਦਾ ਇਹ ਤਰੀਕਾ ਬਦਲ ਦੇਵੇਗਾ ਤੁਹਾਡੀ ਸਿਹਤ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • the stock market will be open for only 3 days next week know reason
    ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਕਾਰਨ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • constant swelling in the feet can be a sign of serious diseases
      ਪੈਰਾਂ 'ਚ ਲਗਾਤਾਰ ਸੋਜ ਹੋ ਸਕਦੀ ਹੈ ਗੰਭੀਰ ਬਿਮਾਰੀਆਂ ਦਾ ਸੰਕੇਤ, ਭੁੱਲ ਕੇ ਵੀ ਨਾ...
    • poison is accumulating in the veins of children
      ਮਾਪੇ ਹੋ ਜਾਣ ਸਾਵਧਾਨ! ਬੱਚਿਆਂ ਦੀਆਂ ਨਾੜੀਆਂ 'ਚ ਜਮ੍ਹ ਰਿਹੈ ਜ਼ਹਿਰ ;...
    • big good news from aiims
      AIIMS ਦੀ ਵੱਡੀ ਖੁਸ਼ਖਬਰੀ! ਮਾਂ ਦੇ ਦੁੱਧ ਵਾਲੇ 'ਲੈਕਟੋਫੇਰਿਨ' ਨਾਲ ਹੁਣ ਅੱਖਾਂ...
    • these serious diseases are spreading rapidly in india
      World Health Day : ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਹੀਆਂ ਹਨ ਇਹ ਗੰਭੀਰ...
    • raw onion is equivalent to poison for these people
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ ਪਿਆਜ਼! ਅੱਜ ਹੀ ਹੋ ਜਾਓ ਸਾਵਧਾਨ
    • these mistakes are equivalent to death for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਮੌਤ ਦੇ ਬਰਾਬਰ ਹਨ ਇਹ ਗਲਤੀਆਂ ! ਨਜ਼ਰਅੰਦਾਜ਼ ਕਰਨਾ ਪੈ...
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • don  t forget to keep these things in the fridge
      ਸਾਵਧਾਨ! ਗਰਮੀਆਂ 'ਚ ਫਰਿੱਜ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ ਨੂੰ...
    • benefits of drinking coffee
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ Coffee! ਫਾਇਦੇ ਜਾਣ ਹੋ ਜਾਓਗੇ ਹੈਰਾਨ
    • glowing face marriage  injections  weight loss
      ਚਮਕਦਾਰ ਚਿਹਰਾ ਜਾਂ ਬੀਮਾਰ ਸਰੀਰ? ਵਿਆਹ ਤੋਂ ਪਹਿਲਾਂ ਇੰਜੈਕਸ਼ਨਾਂ ਨਾਲ ਭਾਰ ਘਟਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +