Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    3:50:47 PM

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

  • rbi implements new rules for credit card holders customers will get relief

    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ...

  • thousands of teachers in punjab are facing great tension

    ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ!...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ

HEALTH News Punjabi(ਸਿਹਤ)

Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ

  • Edited By Rajwinder Kaur,
  • Updated: 09 Jan, 2021 12:59 PM
Jalandhar
health alert bathing mistakes heart attack attention
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਜੌਕੇ ਸਮੇਂ ’ਚ ਦਿਲ ਦਾ ਦੌਰਾ ਪੈਣਾ ਆਮ ਗੱਲ ਹੋ ਗਈ ਹੈ। ਅਜਿਹਾ ਅੱਜ ਕੱਲ੍ਹ ਦੇ ਗਲਤ ਖਾਣ ਪੀਣ ਅਤੇ ਗਲਤ ਰਹਿਣ-ਸਹਿਣ ਦਾ ਨਤੀਜਾ ਹੈ। ਅੱਜ ਦੇ ਸਮੇਂ ਅਸੀਂ ਆਪਣੇ ਕੰਮਾਂ ਅਤੇ ਹੋਰ ਕਈ ਚੀਜ਼ਾਂ ’ਚ ਬਹੁਤ ਵਿਅਸਤ ਹੋ ਚੁੱਕੇ ਹਾਂ, ਜਿਸ ਕਾਰਨ ਅਸੀਂ ਆਪਣੀ ਸਿਹਤ ਦਾ ਖ਼ਿਆਲ ਨਹੀਂ ਰੱਖਦੇ। ਗਲਤ ਖਾਣ ਪੀਣ ਅਤੇ ਗਲਤ ਰਹਿਣ ਸਹਿਣ ਕਰਕੇ ਹਰ ਇਨਸਾਨ ਕਿਸੇ ਨਾ ਕਿਸੇ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ, ਜਿਨ੍ਹਾਂ ਵਿੱਚੋਂ ਕਈ ਬੀਮਾਰੀਆਂ ਗੰਭੀਰ ਹੁੰਦੀਆਂ ਹਨ। ਇਸ ਵਿੱਚੋਂ ਇੱਕ ਹੈ ‘ਦਿਲ ਦਾ ਦੌਰਾ। ਪਹਿਲਾਂ ਦਿਲ ਦਾ ਦੌਰਾ ਸਿਰਫ਼ ਬੁਢਾਪੇ ਵਿੱਚ ਹੁੰਦਾ ਸੀ ਪਰ ਅੱਜ ਛੋਟੀ ਉਮਰ ਦੇ ਲੋਕਾਂ ਨੂੰ ਹੀ ਦਿਲ ਦੇ ਦੌਰੇ ਕਰਕੇ ਆਪਣੀ ਜਾਨ ਗਵਾਉਂਣੀ ਪੈ ਰਹੀ ਹੈ। 

ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜ਼ਿਆਦਾਤਰ ਦਿਲ ਦਾ ਦੌਰਾ ਬਾਥਰੂਮ ਵਿੱਚ ਪੈਂਦਾ ਹੈ। ਬਾਥਰੂਮ ਵਿੱਚ ਦਿਲ ਦਾ ਦੌਰਾ ਪੈਣ ਦੇ ਕੁਝ ਕਾਰਨ ਹੁੰਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਤਿੰਨ ਕਾਰਨ, ਜਿਨ੍ਹਾਂ ਕਰਕੇ ਬਾਥਰੂਮ ਵਿੱਚ ਦਿਲ ਦਾ ਦੌਰਾ ਪੈਂਦਾ ਹੈ। ਇਨ੍ਹਾਂ ਸੰਕੇਤਾਂ ਨੂੰ ਧਿਆਨ ਵਿੱਚ ਰੱਖ ਕੇ ਤੁਸੀਂ ਆਪਣੀ ਜਾਨ ਬਚਾ ਸਕਦੇ ਹੋ। 

ਬਾਥਰੂਮ ਵਿੱਚ ਹਾਰਟ ਅਟੈਕ ਆਉਣ ਦੇ ਕਾਰਨ

1. ਨਹਾਉਂਦੇ ਸਮੇਂ ਬਲੱਡ ਪ੍ਰੈਸ਼ਰ ਦਾ ਵਧਣਾ ਜਾਂ ਫਿਰ ਘਟਨਾ
ਜਦੋਂ ਅਸੀਂ ਨਹਾਉਂਦੇ ਹਾਂ ਤਾਂ ਸਾਡੇ ਸਰੀਰ ਦਾ ਬਲੱਡ ਪ੍ਰੈਸ਼ਰ ਪ੍ਰਭਾਵਿਤ ਹੋ ਸਕਦਾ ਹੈ। ਇਸ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ। ਜਿਵੇਂ ਨਹਾਉਂਦੇ ਸਮੇਂ ਅਚਾਨਕ ਗਰਮ ਪਾਣੀ ਜਾਂ ਫਿਰ ਠੰਡਾ ਪਾਣੀ ਪਾਉਣਾ, ਸਰੀਰ ਨੂੰ ਸਾਫ਼ ਕਰਦੇ ਸਮੇਂ ਜ਼ਿਆਦਾ ਪ੍ਰੈਸ਼ਰ ਲਗਾਉਣਾ, ਦੋਨੋਂ ਪੈਰਾਂ ਦੇ ਸਹਾਰੇ ਜ਼ਿਆਦਾ ਸਮੇਂ ਤੱਕ ਬੈਠੇ ਰਹਿਣਾ, ਜਲਦਬਾਜ਼ੀ ਵਿੱਚ ਨਹਾਉਣਾ ਆਦਿ ਕਾਰਨ ਹਨ। ਇਨ੍ਹਾਂ ਸਭ ਦਾ ਸਾਨੂੰ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

PunjabKesari

2. ਜ਼ਿਆਦਾ ਸਮੇਂ ਬਾਅਦ ਟੱਬ ਵਿੱਚ ਬੈਠੇ ਰਹਿਣਾ ।
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਟੱਬ ’ਚ ਬੈਠ ਕੇ ਨਹਾਉਂਦੇ ਹਨ। ਟੱਬ ’ਚ ਨਹਾਉਣ ਨਾਲ ਸਾਡੀ ਹਾਰਟ ਰੇਟ ਪ੍ਰਭਾਵਿਤ ਹੁੰਦੀ ਹੈ, ਜਿਸ ਨਾਲ ਨਸਾਂ ’ਤੇ ਦਬਾਅ ਪੈਂਦਾ ਹੈ। ਇਸ ਨਾਲ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਕਾਫ਼ੀ ਵਧ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

3. ਟਾਇਲਟ ਸੀਟ ’ਤੇ ਜ਼ਿਆਦਾ ਸਮੇਂ ਤੱਕ ਬੈਠਣ ਨਾਲ
ਟਾਇਲਟ ਸੀਟ ਤੇ ਜ਼ਿਆਦਾ ਸਮਾਂ ਬੈਠੇ ਰਹਿਣ ਨਾਲ ਵੀ ਦਿਲ ਦਾ ਦੌਰਾ ਪੈ ਸਕਦਾ ਹੈ, ਕਿਉਂਕਿ ਇਸ ਨਾਲ ਖੂਨ ਪ੍ਰਵਾਹ ਪ੍ਰਭਾਵਿਤ ਹੁੰਦਾ ਹੈ। ਅਜਿਹੀ ਸਥਿਤੀ ’ਚ ਜ਼ਿਆਦਾ ਸਮੇਂ ਤੱਕ ਬੈਠਣ ਨਾਲ ਦਿਲ ਦੀਆਂ ਨਸਾਂ ’ਤੇ ਪ੍ਰਭਾਵ ਪੈਂਦਾ ਹੈ ਅਤੇ ਖੂਨ ਦਾ ਪ੍ਰਵਾਹ ਵੀ ਰੁਕਦਾ ਹੈ, ਜਿਸ ਕਰਕੇ ਲੋਕਾਂ ਨੂੰ ਬਾਥਰੂਮ ਵਿੱਚ ਦਿਲ ਦੇ ਦੌਰਾ ਜਿਹੀ ਸਮੱਸਿਆ ਹੋ ਸਕਦੀ ਹੈ ।

4. ਸਿਰ ’ਤੇ ਠੰਢਾ ਪਾਣੀ ਪਾਉਣਾ
ਨਹਾਉਂਦੇ ਸਮੇਂ ਸਭ ਤੋਂ ਪਹਿਲਾਂ ਸਿਰ ’ਤੇ ਠੰਡਾ ਪਾਣੀ ਪਾਉਣ ਨਾਲ ਵੀ ਦਿਲ ਦੇ ਦੌਰੇ ਦੀ ਸਮੱਸਿਆ ਹੁੰਦੀ ਹੈ। ਸਭ ਤੋਂ ਪਹਿਲਾਂ ਸਿਰ ’ਤੇ ਪਾਣੀ ਪਾਉਣ ਨਾਲ ਸਿਰ ਵੱਲ ਜਾਣ ਵਾਲੀਆਂ ਰਕਤ ਧਮਣੀਆਂ ਟੁੱਟ ਜਾਂਦੀਆਂ ਹਨ। ਇਸ ਲਈ ਹਮੇਸ਼ਾਂ ਨਹਾਉਂਦੇ ਸਮੇਂ ਸਭ ਤੋਂ ਪਹਿਲਾਂ ਪੈਰਾਂ ’ਤੇ ਜਾਂ ਫਿਰ ਮੋਢਿਆਂ ’ਤੇ ਪਾਣੀ ਪਾਉਣਾ ਚਾਹੀਦਾ ਹੈ। ਇਸ ਨਾਲ ਤੁਹਾਨੂੰ ਰਾਹਤ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

PunjabKesari

  • Health Alert
  • Bathing
  • Mistakes
  • Heart Attack
  • Attention
  • ਨਹਾਉਂਦੇ
  • ਗਲਤੀਆਂ
  • ਦਿਲ ਦਾ ਦੌਰਾ
  • ਧਿਆਨ

ਸਿਹਤ ਲਈ ਲਾਹੇਵੰਦ ਹੈ ਔਲਿਆਂ ਦਾ ਜੂਸ, ਜਾਣ ਲਓ ਇਸ ਨੂੰ ਪੀਣ ਦਾ ਸਹੀ ਸਮਾਂ ਅਤੇ ਮਾਤਰਾ

NEXT STORY

Stories You May Like

  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • rain alert next 6 days weather
    Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ ਮੀਂਹ! ਇਨ੍ਹਾਂ ਸੂਬਿਆਂ 'ਚ ਅਲਰਟ...
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
  • rain alert in 27 states
    ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • heatwave in punjab  severe heat
    ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • deputy commissioner visited various markets
    ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
  • health department on alert amid heat wave
    ਗਰਮੀ ਦੀ ਲਹਿਰ ਵਿਚਾਲੇ ਸਿਹਤ ਵਿਭਾਗ ਅਲਰਟ ’ਤੇ, ਡਾਇਰੀਆ ਤੇ ਦਸਤ ਦੇ ਮਰੀਜ਼ ਵਧੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • desi ghee is the nectar for health
      ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ...
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +