Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    11:34:02 AM

  • rain  disaster  flood

    ਮੀਂਹ ਨੇ ਮਚਾਈ ਤਬਾਹੀ; ਬੇਕਾਬੂ ਹੋਏ ਸਥਿਤੀ, ਬਣੇ...

  • punjab government officers employees

    ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ...

  • cm mann s big warning after action against majithia

    ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ...

  • sikh young cricketer  s remarkable

    ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਐਸਿਡਿਟੀ ਤੋਂ ਲੈ ਕੇ ਭਾਰ ਘਟਾਉਣ 'ਚ ਮਦਦ ਕਰਦੈ 'ਠੰਡਾ ਦੁੱਧ, ਜਾਣੋ ਹੋਰ ਵੀ ਲਾਭ

HEALTH News Punjabi(ਸਿਹਤ)

ਐਸਿਡਿਟੀ ਤੋਂ ਲੈ ਕੇ ਭਾਰ ਘਟਾਉਣ 'ਚ ਮਦਦ ਕਰਦੈ 'ਠੰਡਾ ਦੁੱਧ, ਜਾਣੋ ਹੋਰ ਵੀ ਲਾਭ

  • Edited By Sunita,
  • Updated: 21 Dec, 2023 10:53 AM
Health
health benefits of drinking cold milk
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰੀਰ ਨੂੰ ਸਿਹਤਮੰਦ ਰੱਖਣ ਲਈ ਪੋਸ਼ਣ ਨਾਲ ਭਰਪੂਰ ਚੀਜ਼ਾਂ ਅਤੇ ਸਹੀ ਮਾਤਰਾ 'ਚ ਮਿਨਰਲਸ, ਵਿਟਾਮਿਨਸ ਦਾ ਸੇਵਨ ਕਰਨਾ ਵੀ ਜ਼ਰੂਰੀ ਹੈ। ਚੀਜ਼ਾਂ ਚੀਜ਼ਾਂ ਤੁਸੀਂ ਰੋਜ਼ਾਨਾ ਰੂਟੀਨ 'ਚ ਖਾਂਦੇ ਹੋ ਪਰ ਤੁਸੀਂ ਉਨ੍ਹਾਂ ਦੇ ਫਾਇਦੇ ਨਹੀਂ ਜਾਣਦੇ ਹੋਵੋਗੇ।  ਦੁੱਧ ਦਾ ਸੇਵਨ ਤੁਸੀਂ ਰੋਜ਼ ਕਰਦੇ ਹੋ। ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਮੰਨਿਆ  ਜਾਂਦਾ ਹੈ। ਦੁੱਧ 'ਚ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਪੋਟਾਸ਼ੀਅਮ ਅਤੇ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਪਰ ਤੁਸੀਂ ਗਰਮ ਜਾਂ ਨਾਰਮਲ ਦੁੱਧ ਦਾ ਸੇਵਨ ਹੀ ਕੀਤਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਠੰਡਾ ਦੁੱਧ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਪੀਣ 'ਚ ਵੀ ਸਵਾਦ ਹੁੰਦਾ ਹੈ ਅਤੇ ਇਸ 'ਚ ਤੁਸੀਂ ਕੋਈ ਵੀ ਫਲੇਵਰ ਮਿਕਸ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਠੰਡਾ ਦੁੱਧ ਪੀਣ ਦੇ ਫਾਇਦੇ ਦੱਸਾਂਗੇ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ...

PunjabKesari

ਭਾਰ ਘਟਾਉਣ 'ਚ ਕਰੇ ਮਦਦ
ਠੰਡਾ ਦੁੱਧ ਪੀਣ ਨਾਲ ਤੁਸੀਂ ਆਪਣਾ ਭਾਰ ਘਟ ਕਰ ਸਕਦੇ ਹੋ। ਠੰਡੇ ਦੁੱਧ ਨੂੰ ਹਜ਼ਮ ਕਰਨ ਲਈ ਸਰੀਰ ਆਮ ਤਾਪਮਾਨ 'ਤੇ ਆਉਣ ਦੀ ਕੋਸ਼ਿਸ਼ ਕਰਦਾ ਹੈ। ਜਦੋਂ ਸਰੀਰ ਆਮ ਤਾਪਮਾਨ 'ਤੇ ਆਉਂਦਾ ਹੈ ਤਾਂ ਇਸ ਦੌਰਾਨ ਕੈਲੋਰੀ ਬਹੁਤ ਜ਼ਿਆਦਾ 'ਚ ਬਰਨ ਹੁੰਦੀ ਹੈ। ਇਸ ਲਈ ਤੁਸੀਂ ਇਸ ਦਾ ਸੇਵਨ ਕਰਕੇ ਆਪਣਾ ਭਾਰ ਘੱਟ ਕਰ ਸਕਦੇ ਹੋ। ਇਸ ਤੋਂ ਇਲਾਵਾ ਠੰਡਾ ਦੁੱਧ ਪੀਣ ਨਾਲ ਵੀ ਤੁਹਾਡਾ ਢਿੱਡ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਲੰਬੇ ਸਮੇਂ ਤੱਕ ਤੁਹਾਨੂੰ ਕੁਝ ਖਾਣ ਦੀ ਜ਼ਰੂਰਤ ਨਹੀਂ ਪੈਂਦੀ। ਇਸ ਦਾ ਸੇਵਨ ਕਰਕੇ ਤੁਸੀਂ ਓਵਰਇਟਿੰਗ ਤੋਂ ਵੀ ਬਚ ਸਕਦੇ ਹੋ।

PunjabKesari

ਐਸਿਡਿਟੀ ਤੋਂ ਛੁਟਕਾਰਾ ਪਾਓ
ਠੰਡਾ ਦੁੱਧ ਤੁਹਾਡੇ ਢਿੱਡ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਤੁਹਾਡੇ ਢਿੱਡ ਨੂੰ ਠੰਡਾ ਰੱਖਦਾ ਹੈ। ਇਸ ਨਾਲ ਤੁਹਾਨੂੰ ਕਬਜ਼ ਦੀ ਸਮੱਸਿਆ ਵੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਇਹ ਪੇਪਸਟਿਕ ਅਲਸਰ ਕਾਰਨ ਹੋਣ ਵਾਲੇ ਢਿੱਡ ਦੇ ਦਰਦ ਤੋਂ ਰਾਹਤ ਦਿਵਾਉਣ 'ਚ ਮਦਦ ਕਰਦਾ ਹੈ। ਮਾਹਰਾਂ ਅਨੁਸਾਰ ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਤੁਸੀਂ ਰੋਜ਼ ਇਕ ਗਲਾਸ ਠੰਡੇ ਦੁੱਧ ਦਾ ਸੇਵਨ ਕਰੋ।

PunjabKesari

ਚਮੜੀ ਨੂੰ ਬਣਾਏ ਚਮਕਦਾਰ
ਠੰਡੇ ਦੁੱਧ ਇਲੈਕਟ੍ਰੋਲਾਈਟਸ ਨਾਲ ਭਰਪੂਰ ਹੁੰਦਾ ਹੈ। ਇਹ ਦੁੱਧ ਸਰੀਰ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਉਣ 'ਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਪਾਣੀ ਦੀ ਘਾਟ ਨਹੀਂ ਹੋਵੇਗੀ। ਤੁਸੀਂ ਠੰਡੇ ਦੁੱਧ ਦਾ ਸੇਵਨ ਕਰਕੇ ਸਰੀਰ ਨੂੰ ਹਾਈਡ੍ਰੇਟ ਰੱਖ ਸਕਦੇ ਹੋ। ਇਹ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੀ ਚਮੜੀ ਚਮਕਦਾਰ ਬਣਦੀ ਹੈ।

PunjabKesari

ਐਨਰਜੀ ਡਰਿੰਕ ਦੇ ਤੌਰ 'ਤੇ ਕਰੋ ਸੇਵਨ
ਜੇਕਰ ਤੁਸੀਂ ਜਿਮ ਜਾਂਦੇ ਹੋ ਤਾਂ ਘੰਟਿਆਂ ਬੱਧੀ ਪਸੀਨਾ ਵਹਾਉਣ ਤੋਂ ਬਾਅਦ ਤੁਸੀਂ ਠੰਡੇ ਦੁੱਧ ਦਾ ਸੇਵਨ ਐਨਰਜੀ ਡਰਿੰਕ ਦੇ ਤੌਰ 'ਤੇ ਕਰ ਸਕਦੇ ਹੋ। ਬਾਜ਼ਾਰੀ ਐਨਰਜੀ ਡਰਿੰਕ  ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ। ਇਸ ਲਈ ਤੁਸੀਂ ਐਨਰਜੀ ਡਰਿੰਕ ਦੇ ਤੌਰ 'ਤੇ ਸੇਵਨ ਕਰ ਸਕਦੇ ਹੋ। ਦੁੱਧ 'ਚ ਕੈਲੋਰੀ, ਵਿਟਾਮਿਨ, ਖਣਿਜ, ਪੋਟਾਸ਼ੀਅਮ, ਮੈਗਨੀਸ਼ੀਅਮ, ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਪੌਸ਼ਟਿਕ ਤੱਤ ਤੁਹਾਨੂੰ ਇੰਸਟੈਂਟ ਐਨਰਜੀ ਦੇਣ 'ਚ ਮਦਦ ਕਰਦੇ ਹਨ।

PunjabKesari

ਇਸ ਸਮੇਂ ਨਾ ਪੀਓ ਠੰਡਾ ਦੁੱਧ
ਠੰਡਾ ਦੁੱਧ ਸਰੀਰ ਲਈ ਫਾਇਦੇਮੰਦ ਹੁੰਦਾ ਹੈ ਪਰ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਸਮੇਂ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਤੁਹਾਨੂੰ ਦਿਨ 'ਚ ਹੀ ਠੰਡੇ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ। ਰਾਤ ਦੇ ਸਮੇਂ ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਨੀਂਦ ਆਉਣ 'ਚ ਸਮੱਸਿਆ ਹੋ ਸਕਦੀ ਹੈ। ਇਸ ਤੋਂ ਇਲਾਵਾ ਇਸ ਦਾ ਸੇਵਨ ਗਰਮੀਆਂ ਦੇ ਮੌਸਮ 'ਚ ਹੀ ਕਰੋ। ਸਰਦੀਆਂ 'ਚ ਇਸ ਨੂੰ ਪੀਣ ਨਾਲ ਖੰਘ ਅਤੇ ਫਲੂ ਇਨਫੈਕਸ਼ਨ ਵੀ ਹੋ ਸਕਦੀ ਹੈ।

  • health
  • benefits
  • drinking cold milk
  • ਐਸਿਡਿਟੀ
  • ਠੰਡਾ ਦੁੱਧ
  • ਭਾਰ

ਸਰਦੀਆਂ ’ਚ ਜ਼ਰੂਰ ਖਾਓ ‘ਅਲਸੀ ਦੀਆਂ ਪਿੰਨੀਆਂ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

NEXT STORY

Stories You May Like

  • eat pearl millet roti to reduce your weight gain
    ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ ਫ਼ਾਇਦਾ
  • if you make mistakes while drinking milk  be careful
    ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ ਹੈ ਸਹੀ ਤਰੀਕਾ
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ ਖ਼ੁਲਾਸਾ
  • honeymoon sonam  call details 125 times call
    ਹਨੀਮੂਨ 'ਤੇ ਪਤੀ ਦਾ ਕਤਲ ਕਰਨ ਵਾਲੀ ਸੋਨਮ ਨੂੰ ਲੈ ਕੇ ਇਕ ਹੋਰ ਸਨਸਨੀਖੇਜ਼ ਖ਼ੁਲਾਸਾ
  • drink this thing mixed with milk every day
    ਰੋਜ਼ਾਨਾ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼! ਸਿਹਤ ਨੂੰ ਮਿਲਣਗੇ ਹੈਰਾਨੀਜਨਕ ਫਾਇਦੇ
  • ready to help iran
    ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ
  • canada  youth  family
    ਦਿਲ 'ਚ ਵੱਡੇ ਅਰਮਾਨ ਲੈ ਕੇ ਕੈਨੇਡਾ ਗਿਆ ਪੁੱਤ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ
  • big news again about jailed pastor bajinder singh
    ਜੇਲ੍ਹ 'ਚ ਬੰਦ ਪਾਸਟਰ ਬਜਿੰਦਰ ਸਿੰਘ ਨੂੰ ਲੈ ਕੇ ਫਿਰ ਵੱਡੀ ਖ਼ਬਰ, ਪੁਲਸ 'ਚ ਵੀ ਮਚ ਗਈ ਤਰਥੱਲੀ
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
Trending
Ek Nazar
iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਸਿਹਤ ਦੀਆਂ ਖਬਰਾਂ
    • drinking alcohol on weekends damages liver
      ਵੀਕਐਂਡ 'ਤੇ ਵੀ ਸ਼ਰਾਬ ਪੀਣ ਨਾਲ ਖਰਾਬ ਹੋ ਜਾਂਦੈ ਲੀਵਰ... ਡਾਕਟਰ ਨੇ ਦੱਸਿਆ ਕਾਰਨ
    • watermelon seeds beneficial for health
      Health Tips: ਸਿਹਤ ਲਈ ਬੇਹੱਦ ਲਾਹੇਵੰਦ ਹਨ ''ਤਰਬੂਜ ਦੇ ਬੀਜ'', ਜ਼ਰੂਰ ਕਰੋ...
    • beware of glass bottle users
      ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ
    • eat pearl millet roti to reduce your weight gain
      ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...
    • benefits of watermelon juice
      ਪੌਸ਼ਕ ਤੱਤਾਂ ਨਾਲ ਭਰਪੂਰ ਹੈ ਇਸ ਫਲ ਦਾ ਜੂਸ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • causes of gallstones
      ਪਿੱਤੇ 'ਚ ਪੱਥਰੀ ਹੋਣ ਦੇ ਕੀ ਹਨ ਕਾਰਨ, ਲੱਛਣ  ਤੇ ਬਚਾਅ ਦੇ ਤਰੀਕੇ
    • patients  aiims  robotic technology  treatment
      ਥਾਇਰਾਇਡ ਤੇ ਪੈਰਾਥਾਇਰਾਇਡ ਦੇ ਮਰੀਜ਼ਾਂ ਲ਼ਈ ਖ਼ਾਸ ਖ਼ਬਰ : ਏਮਜ਼ 'ਚ ਰੋਬੋਟਿਕ...
    • why should you always drink water while sitting down
      ਹਮੇਸ਼ਾ ਪਾਣੀ ਬੈਠ ਕੇ ਹੀ ਕਿਉਂ ਪੀਣਾ ਚਾਹੀਦੈ?
    • do this before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਕਰ ਲਓ ਇਹ ਕੰਮ ਨਹੀਂ ਹੋਵੇਗੀ ਕੋਈ ਵੀ ਸਮੱਸਿਆ
    • don t make these mistakes while baking bread
      ਸਾਵਧਾਨ! ਰੋਟੀ ਪਕਾਉਂਦੇ ਸਮੇਂ ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀਆਂ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +