Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    4:42:11 PM

  • icu medicines also fake  fake medicines worth over 5 crores seized

    ਮਰੀਜ਼ਾਂ ਦੀਆਂ ਜਾਨਾਂ ਨਾਲ ਖਿਲਵਾੜ... ICU ਦੀਆਂ...

  • 9 accused arrested with heroin 8 pistols and 12 95 lakhs in cash in punjab

    ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8...

  • amritpal  s health has deteriorated

    ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਵਾਲਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਏ 'ਚੌਲਾਂ ਦਾ ਪਾਣੀ', ਜਾਣੋ ਹੋਰ ਵੀ ਫਾਇਦੇ

HEALTH News Punjabi(ਸਿਹਤ)

ਵਾਲਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਏ 'ਚੌਲਾਂ ਦਾ ਪਾਣੀ', ਜਾਣੋ ਹੋਰ ਵੀ ਫਾਇਦੇ

  • Edited By Shivani Attri,
  • Updated: 26 Jun, 2019 06:16 PM
Jalandhar
health benefits rice water
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—  ਚੌਲ ਖਾਣੇ ਹਰ ਇਕ ਨੂੰ ਪਸੰਦ ਹੁੰਦੇ ਹਨ। ਅੱਜ ਦੇ ਸਮੇਂ 'ਚ ਜ਼ਿਆਦਾਤਰ ਘਰਾਂ 'ਚ ਚੌਲ ਬਣਾਉਣ ਲਈ ਪ੍ਰੈੱਸ਼ਰ ਕੁੱਕਰ ਜਾਂ ਫਿਰ ਇਲੈਕਟ੍ਰੋਨਿਕ ਕੁੱਕਰ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਪਹਿਲੇ ਸਮੇਂ 'ਚ ਜ਼ਿਆਦਾਤਰ ਲੋਕ ਖੁੱਲ੍ਹੇ ਅਤੇ ਡੂੰਘੇ ਭਾਂਡੇ 'ਚ ਚੌਲ ਬਣਾਉਂਦੇ ਸਨ ਹਾਲਾਂਕਿ ਅਜੇ ਵੀ ਕਈ ਘਰਾਂ 'ਚ ਇੰਝ ਚੌਲ ਬਣਾਏ ਜਾਂਦੇ ਹਨ। ਚੌਲਾਂ 'ਚੋਂ ਨਿਕਲਣ ਵਾਲੇ ਪਾਣੀ ਨੂੰ ਜ਼ਿਆਦਾਤਰ ਔਰਤਾਂ ਡੋਲ ਦਿੰਦੀਆਂ ਹਨ ਪਰ ਇਸ ਤਰ੍ਹਾਂ ਨਾਲ ਚੌਲ ਪਕਾਉਣ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਚੌਲਾਂ ਦੇ ਪਾਣੀ ਨੂੰ ਕਈ ਤਰ੍ਹਾਂ ਨਾਲ ਵਰਤੋਂ 'ਚ ਲਿਆਂਦਾ ਜਾ ਸਕਦਾ ਹੈ। ਚੌਲਾਂ ਦੇ ਪਾਣੀ ਨੂੰ ਕਈ ਥਾਵਾਂ 'ਤੇ ਮਾਡ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਚੌਲਾਂ ਦਾ ਪਾਣੀ ਕਾਫੀ ਫਾਇਦੇਮੰਦ ਹੁੰਦਾ ਹੈ। ਚੌਲਾਂ 'ਚ ਮੌਜੂਦ ਸਾਰੇ ਪੋਸ਼ਟਿਕ ਤੱਤ ਇਸ 'ਚ ਘੁੱਲੇ ਹੁੰਦੇ ਹਨ ਅਤੇ ਇਸ ਦੀ ਵਰਤੋਂ ਨਾਲ ਉਹ ਸਾਰੇ ਪੋਸ਼ਟਿਕ ਤੱਤ ਤੁਹਾਨੂੰ ਤਰਲ ਰੂਪ 'ਚ ਮਿਲ ਜਾਂਦੇ ਹਨ। ਚੌਲਾਂ ਦੇ ਪਾਣੀ 'ਚ ਕਈ ਤਰ੍ਹਾਂ ਦੇ ਪ੍ਰੋਟੀਨ ਅਤੇ ਵਿਟਾਮਿਨਸ ਪਾਏ ਜਾਂਦੇ ਹਨ, ਜੋ ਸਾਡੀ ਸਿਹਤ ਲਈ ਲਾਭਦਾਇਕ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਚੌਲਾਂ ਦਾ ਪਾਣੀ ਪੀਣ ਨਾਲ ਹੋਣ ਵਾਲੇ ਫਾਇਦਿਆਂ ਦੇ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ। 

ਪੇਟ ਦੀ ਸਮੱਸਿਆ ਕਰੇ ਦੂਰ 
ਜਿਹੜੇ ਲੋਕਾਂ ਨੂੰ ਅਕਸਰ ਪੇਟ ਦੀ ਸਮੱਸਿਆ ਰਹਿੰਦੀ ਹੈ ਜਾਂ ਕਮਜ਼ੋਰ ਹਨ, ਉਨ੍ਹਾਂ ਦੇ ਲਈ ਚੌਲਾਂ ਦਾ ਪਾਣੀ ਪੀਣਾ ਬੇਹੱਦ ਫਾਇਦੇਮੰਦ ਸਾਬਤ ਹੁੰਦਾ ਹੈ। ਇਸ ਨਾਲ ਭੋਜਨ ਨੂੰ ਪਚਾਉਣ 'ਚ ਕਾਫੀ ਮਦਦ ਮਿਲਦੀ ਹੈ। ਚੌਲਾਂ ਦਾ ਪਾਣੀ ਕਬਜ਼ ਤੋਂ ਵੀ ਰਾਹਤ ਦਿਵਾਉਂਦਾ ਹੈ। 
ਊਰਜਾ ਵਧਾਏ 
ਚੌਲਾਂ ਦੇ ਪਾਣੀ 'ਚ ਕਾਰਬੋਹਾਈਡ੍ਰੇਟਸ ਪਾਇਆ ਜਾਂਦਾ ਹੈ, ਜੋ ਕਿ ਸਰੀਰ ਤੁਰੰਤ ਤਾਕਤ ਦਿੰਦਾ ਹੈ। ਇਸ ਲਈ ਜਦੋ ਵੀ ਤੁਹਾਡਾ ਐਨਰਜੀ ਲੈਵਲ ਘੱਟ ਹੁੰਦਾ ਹੈ ਤਾਂ ਤੁਸੀਂ ਚੌਲਾਂ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਸਰੀਰ 'ਚ ਫੁਰਤੀ ਅਤੇ ਐਨਰਜੀ ਬਣੀ ਰਹਿੰਦੀ ਹੈ। 
ਸੂਰਜ ਦੀ ਗਰਮੀ ਤੋਂ ਬਚਾਏ
ਚੌਲਾਂ 'ਚ ਅੋਰੀਜੇਨਾਲ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋਕਿ ਸੂਰਜ ਦੀਆਂ ਕਿਰਨਾਂ ਤੋਂ ਬਚਾਉਂਦਾ ਹੈ। ਸੂਰਜ ਦੀ ਤਪਸ਼ ਤੋਂ ਬਚਣ ਲਈ ਤੁਸੀਂ ਚੌਲਾਂ ਦੇ ਪਾਣੀ ਦੀ ਵਰਤੋਂ ਕਰ ਸਕਦੇ ਹੋ। 

PunjabKesari

ਵਾਲਾਂ ਦੇ ਲਈ ਹੁੰਦਾ ਹੈ ਫਾਇਦੇਮੰਦ 
ਵਾਲਾਂ ਦੇ ਲਈ ਵੀ ਚੌਲਾਂ ਦਾ ਪਾਣੀ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਹਾਡੇ ਵਾਲ ਪਤਲੇ ਅਤੇ ਬੇਜਾਨ ਹਨ ਤਾਂ ਤੁਸੀਂ ਚੌਲਾ ਦੇ ਪਾਣੀ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਵਾਲਾਂ ਦੀਆਂ ਸਾਰੀਆਂ ਸਮੱਸਿਆਵਾਂ ਖਤਮ ਹੋ ਜਾਣਗੀਆਂ। ਜਿਹੜੇ ਲੋਕਾਂ ਦੇ ਵਾਲਾਂ ਝੜਦੇ ਹਨ, ਉਹ ਵੀ ਘੱਟ ਹੋ ਜਾਣਗੇ। ਇਸ ਤਰ੍ਹਾਂ ਤੁਸੀਂ ਮਹਿੰਗੇ ਟ੍ਰੀਟਮੈਂਟ ਤੋਂ ਬਿਨਾਂ ਹੀ ਵਧੀਆ ਵਾਲ ਪਾ ਸਕਦੇ ਹੋ।
ਡੀਹਾਈਡ੍ਰੇਸ਼ਨ ਤੋਂ ਕਰੇ ਮੁਕਤ
ਗਰਮੀਆਂ 'ਚ ਪਸੀਨੇ ਦੇ ਮਾਧਿਅਮ ਨਾਲ ਸਾਡੇ ਸਰੀਰ ਦਾ ਬਹੁਤ ਸਾਰਾ ਤਰਲ ਬਾਹਰ ਨਿਕਲ ਜਾਂਦਾ ਹੈ। ਗਰਮੀਆਂ 'ਚ ਚੌਲਾਂ ਦਾ ਪਾਣੀ ਪੀਣ ਨਾਲ ਡੀਹਾਈਡ੍ਰੇਸ਼ਨ ਦਾ ਸ਼ਿਕਾਇਤ ਨਹੀਂ ਹੁੰਦੀ ਹੈ।
ਚਮੜੀ ਦੀ ਚਮਕ ਵਧਾਉਣ 'ਚ ਸਹਾਇਕ 
ਜੇਕਰ ਤੁਸੀਂ ਆਪਣੀ ਚਮੜੀ ਦੀ ਚਮਕ ਨੂੰ ਵਧਾਉਣਾ ਚਹੁੰਦੇ ਹੋ ਤਾਂ ਇਸ ਪਾਣੀ ਦਾ ਸੇਵਨ ਕਰ ਸਕਦੇ ਹੋ। ਤੁਹਾਨੂੰ ਕਿਸੇ ਹੋਰ ਕੈਮੀਕਲ ਦੀ ਵਰਤੋਂ ਕਰਨ ਦੀ ਲੋੜ ਨਹੀਂ ਹੈ। ਇਸ ਦੇ ਲਈ ਤੁਸੀਂ ਚੌਲਾ ਦੇ ਪਾਣੀ ਵਿਚ ਥੋੜ੍ਹੇ ਜਿਹੇ ਰੂੰ ਨੂੰ ਭਿਓ ਕੇ ਆਪਣੀ ਚਮੜੀ 'ਤੇ ਲਗਾਓ। ਇਸ ਦੀ ਵਰਤੋਂ ਰੋਜ਼ਾਨਾ 15-20 ਮਿੰਟ ਤੱਕ ਕਰੋ। ਅਤੇ ਫਿਰ ਸਾਦੇ ਪਾਣੀ ਨਾਲ ਮੂੰਹ ਨੂੰ ਧੋ ਲਵੋ। ਕੁਝ ਹੀ ਦਿਨਾਂ 'ਚ ਤੁਹਾਡੀ ਚਮੜੀ ਦਾ ਰੰਗ ਸਾਫ ਹੋ ਜਾਵੇਗਾ ਅਤੇ ਦਾਗ ਧੱਬੇ ਦੂਰ ਹੋ ਜਾਣਗੇ।

PunjabKesari
ਬਲੱਡ ਪ੍ਰੈਸ਼ਰ ਰੱਖੇ ਠੀਕ 
ਚੌਲਾਂ ਦਾ ਪਾਣੀ ਹਾਈ ਬਲੱਡ ਪ੍ਰੈਸ਼ਰ ਨੂੰ ਠੀਕ ਕਰਦਾ ਹੈ। ਇਸ 'ਚ ਸੋਡੀਅਮ ਘੱਟ ਹੋਣ ਕਾਰਨ ਇਹ ਹਾਈ ਬਲੱਡ ਪ੍ਰੈਸ਼ਰ ਲਈ ਸਭ ਤੋਂ ਘੱਟ ਸਮੇਂ 'ਚ ਸਭ ਤੋਂ ਉਤਮ ਆਹਾਰ ਮੰਨਿਆ ਜਾਂਦਾ ਹੈ। ਇਸ ਦੇ ਇਲਾਵਾ ਇਹ ਭਾਰ ਨੂੰ ਘੱਟ ਕਰਨ 'ਚ ਵੀ ਮਦਦ ਕਰਦਾ ਹੈ। ਤੁਸੀਂ ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾ ਚੌਲਾਂ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ। 
ਡਾਈਰੀਆ ਨੂੰ ਰੋਕੇ 
ਚੌਲਾਂ ਦਾ ਪਾਣੀ ਡਾਈਰੀਆ ਦੀ ਰੋਕਥਾਮ 'ਚ ਵੀ ਫਾਇਦੇਮੰਦ ਹੁੰਦਾ ਹੈ। ਭਾਰਤ ਕਈ ਇਲਾਕਿਆਂ 'ਚ ਬੱਚਿਆਂ ਨੂੰ ਚੌਲਾਂ ਦਾ ਪਾਣੀ ਦਿੱਤਾ ਜਾਂਦਾ ਹੈ।

ਇੰਫੈਕਸ਼ਨ ਤੋਂ ਰੱਖੇ ਦੂਰ
ਚੌਲਾਂ ਦੇ ਪਾਣੀ 'ਚ ਹੀਲਿੰਗ ਦਾ ਗੁਣ ਹੁੰਦਾ ਹੈ। ਕਈ ਛੋਟੇ-ਵੱਡੇ ਇੰਫੈਕਸ਼ਨ 'ਚ ਵੀ ਇਕ ਦੀ ਵਰਤੋਂ ਕਰਨਾ ਫਾਇਦੇਮੰਦ ਰਹਿੰਦਾ ਹੈ।
ਸੁਆਦਿਸ਼ਟ ਬਣਾਉਣ ਲਈ ਇੰਝ ਕਰੋ ਚੌਲਾਂ ਦੇ ਪਾਣੀ ਦੀ ਵਰਤੋਂ 
ਇਸ ਦੇ ਲਈ ਚੋਲਾ ਨੂੰ ਉਬਾਲ ਲਵੋ। ਫਿਰ ਇਸ 'ਚ ਅੱਧਾ ਚਮਚ ਜੀਰੇ ਦੇ ਪਾਊਡਰ ਦਾ ਪਾਓ। ਫਿਰ ਇਸ 'ਚ ਕਾਲਾ ਨਮਕ ਸੁਆਦ ਅਨੁਸਾਰ ਪਾਓ। ਇਸ 'ਚ ਕਾਲੀ ਮਿਰਚ ਮਿਲਾ ਕੇ ਵੀ ਤੁਸੀਂ ਪੀ ਸਕਦੇ ਹੋ। ਲਗਾਤਾਰ ਇਸ ਦੇਸੀ ਕਾੜੇ ਨੂੰ ਪੀ ਕੇ ਤੁਹਾਨੂੰ ਸਰੀਰ 'ਚ ਖੁਦ ਫਰਕ ਨਜ਼ਰ ਆਉਣ ਲੱਗ ਜਾਵੇਗਾ।

  • health benefits
  • rice water
  • ਚੌਲਾਂ ਦਾ ਪਾਣੀ
  • ਸਮੱਸਿਆਵਾਂ
  • ਛੁਟਕਾਰਾ

ਅੱਖਾਂ ਲਈ ਫਾਇਦੇਮੰਦ ਹੈ 'ਲਾਲ ਮਿਰਚ', ਹੋਰ ਵੀ ਜਾਣੋ ਹੈਰਾਨੀਜਨਕ ਫਾਇਦੇ

NEXT STORY

Stories You May Like

  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • benefits and correct method of applying   methi dana   in hair
    ਵਾਲਾਂ 'ਚ  'ਮੇਥੀ ਦਾਣਾ' ਲਾਉਣ ਦੇ ਫਾਇਦੇ ਤੇ ਸਹੀ ਤਰੀਕਾ
  • if you want to get rid of the problem of migraine  then do this
    Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ ਫਾਇਦੇ
  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • well water waves crowd
    ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
  • what is the correct way to color hair
    ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
Trending
Ek Nazar
situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • freedom food drink tukaram mundhe
      'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ...
    • if you are suffering from cholesterol problem then eat these things
      Cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ...
    • okra is no less than a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਭਿੰਡੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • sabudana is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਾਬੂਦਾਣਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਹ 'ਪੱਤੇ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • 20 years old kidney test every 6 months
      20 ਸਾਲ ਦੀ ਉਮਰ ਤੋਂ ਬਾਅਦ ਹਰ 6 ਮਹੀਨੇ ਕਰਾਉਣਾ ਪਵੇਗਾ Kidney test !
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • do you know these 5 truths about cancer
      ਕੀ ਤੁਸੀਂ ਜਾਣਦੇ ਹੋ ਕੈਂਸਰ ਦੇ ਇਹ 5 ਸੱਚ ! ਹੋਇਆ ਵੱਡਾ ਖੁਲਾਸਾ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +