Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    8:44:33 PM

  • israeli airstrikes target iran s high level command centers

    ਈਰਾਨ ਦੇ ਰਾਸ਼ਟਰਪਤੀ ਦਫ਼ਤਰ ਤੇ ਸੁਰੱਖਿਆ ਪ੍ਰੀਸ਼ਦ...

  • concerns over fuel price surge

    ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ, ਭਾਰਤ ਕੋਲ...

  • punjab fake cia staff kidnaps man

    ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ...

  • punjab feels the heat in march itself

    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਦੀਆਂ 'ਚ ਅਸਥਮਾ ਦੇ ਮਰੀਜ਼ ਇੰਝ ਰੱਖਣ ਆਪਣੀ ਸਿਹਤ ਦਾ ਖਿਆਲ, ਨਹੀਂ ਹੋਵੇਗੀ ਕੋਈ ਸਮੱਸਿਆ

HEALTH News Punjabi(ਸਿਹਤ)

ਸਰਦੀਆਂ 'ਚ ਅਸਥਮਾ ਦੇ ਮਰੀਜ਼ ਇੰਝ ਰੱਖਣ ਆਪਣੀ ਸਿਹਤ ਦਾ ਖਿਆਲ, ਨਹੀਂ ਹੋਵੇਗੀ ਕੋਈ ਸਮੱਸਿਆ

  • Edited By Aarti Dhillon,
  • Updated: 08 Dec, 2020 05:45 PM
Jalandhar
health in winter with asthma patients will not be a problem
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਸਰਦੀਆਂ 'ਚ ਜਿੱਥੇ ਠੰਡ 'ਚ ਵੱਖ-ਵੱਖ ਚੀਜ਼ਾਂ ਨੂੰ ਖਾਣ ਦਾ ਮਜ਼ਾ ਲਿਆ ਜਾਂਦਾ ਹੈ। ਉੱਥੇ ਹੀ ਦੂਜੇ ਪਾਸੇ ਇਸ ਮੌਸਮ 'ਚ ਬੀਮਾਰੀਆਂ ਦਾ ਸ਼ਿਕਾਰ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਖ਼ਾਸ ਕਰਕੇ ਅਸਥਮਾ ਦੇ ਮਰੀਜ਼ਾਂ ਲਈ ਇਸ ਦੌਰਾਨ ਸਮੱਸਿਆਵਾਂ ਵੱਧ ਜਾਂਦੀਆਂ ਹਨ। ਉਨ੍ਹਾਂ ਨੂੰ ਸਾਹ ਲੈਣ 'ਚ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਦਰਅਸਲ ਠੰਡ ਦੇ ਕਾਰਨ ਅਸਥਮਾ ਦੇ ਮਰੀਜ਼ਾਂ ਦੀ ਸਾਹ ਨਲੀ ਸੁੰਘੜਨ ਜਾਂ ਉੱਥੇ ਸੋਜ ਦੀ ਸ਼ਿਕਾਇਤ ਹੋਣ ਦੇ ਨਾਲ ਕਫ਼ ਦੀ ਪ੍ਰੇਸ਼ਾਨੀ ਵੱਧਦੀ ਹੈ। ਅਜਿਹੇ 'ਚ ਇਨ੍ਹਾਂ ਲੋਕਾਂ ਨੂੰ ਸਰਦੀਆਂ 'ਚ ਆਪਣਾ ਜ਼ਿਆਦਾ ਖਿਆਲ ਰੱਖਣ ਦੀ ਲੋੜ ਹੁੰਦੀ ਹੈ। ਆਓ ਅਸੀਂ ਤੁਹਾਨੂੰ ਅੱਜ ਕੁਝ ਟਿਪਸ ਦੱਸਦੇ ਹਾਂ ਜਿਨ੍ਹਾਂ ਦਾ ਪਾਲਣ ਕਰਕੇ ਅਸਥਮਾ ਦੇ ਮਰੀਜ਼ ਠੰਡ 'ਚ ਆਪਣਾ ਵਧੀਆ ਤਰੀਕੇ ਨਾਲ ਬਚਾਅ ਕਰ ਸਕਦੇ ਹਨ।

ਇਹ ਵੀ ਪੜ੍ਹੋ:Health Tips:ਕੀ ਸਰਦੀਆਂ 'ਚ ਖਾਣਾ ਚਾਹੀਦੈ ਦਹੀਂ? ਜਾਣੋ ਇਸ ਦੇ ਫ਼ਾਇਦੇ-ਨੁਕਸਾਨ
-ਸਰਦੀਆਂ 'ਚ ਜ਼ਿਆਦਾ ਠੰਡ ਹੋਣ ਕਾਰਨ ਵਾਤਾਵਰਣ 'ਚ ਆਕਸੀਜਨ ਦੀ ਕਮੀ ਰਹਿੰਦੀ ਹੈ। ਅਜਿਹੇ 'ਚ ਅਸਥਮਾ ਦੇ ਮਰੀਜ਼ਾਂ ਨੂੰ ਸਾਹ ਲੈਣ 'ਚ ਮੁਸ਼ਕਲ ਆਉਂਦੀ ਹੈ। ਇਸ ਲਈ ਇਨ੍ਹਾਂ ਲੋਕਾਂ ਨੂੰ ਘੱਟ ਤੋਂ ਘੱਟ ਜਾਂ ਜ਼ਰੂਰਤ ਪੈਣ 'ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ।
-ਅਸਥਮਾ ਦੇ ਮਰੀਜ਼ਾਂ ਨੂੰ ਇੰਫੈਕਸ਼ਨ ਹੋਣ ਦਾ ਖ਼ਤਰਾ ਆਮ ਆਦਮੀ ਨਾਲੋਂ ਜ਼ਿਆਦਾ ਹੁੰਦਾ ਹੈ। ਅਜਿਹੇ 'ਚ ਉਨ੍ਹਾਂ ਨੂੰ ਕਿਸੇ ਵੀ ਬੀਮਾਰ ਵਿਅਕਤੀ ਦੇ ਸੰਪਰਕ 'ਚ ਆਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਨ੍ਹਾਂ ਲੋਕਾਂ ਨੂੰ ਠੰਡ ਤੋਂ ਬਚਣ ਲਈ ਗਰਮ ਕੱਪੜੇ ਪਾਉਣ ਦੇ ਨਾਲ ਸਰੀਰ ਨੂੰ ਚੰਗੀ ਤਰ੍ਹਾਂ ਢੱਕਣ ਦੀ ਜ਼ਰੂਰਤ ਹੁੰਦੀ ਹੈ। ਇਸ ਦੇ ਨਾਲ ਹੀ ਖਾਣ 'ਚ ਸੂਪ, ਡਰਾਈ ਫਰੂਟਸ, ਹਰੀਆਂ ਸਬਜ਼ੀਆਂ ਆਦਿ ਗਰਮ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸਰੀਰ ਗਰਮ ਰਹੇ।
-ਕੋਰੋਨਾ ਤੋਂ ਬਚਣ ਲਈ ਹਰ ਕੋਈ ਸੇਫਟੀ ਲਈ ਮਾਸਕ ਪਾ ਕੇ ਰੱਖੇ ਪਰ ਅਸਥਮਾ ਦੇ ਮਰੀਜ਼ਾਂ ਨੂੰ ਦੂਸ਼ਿਤ ਵਾਤਾਵਰਣ ਦੇ ਸੰਪਰਕ 'ਚ ਆਉਣ ਕਾਰਨ ਬੀਮਾਰ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਅਜਿਹੇ 'ਚ ਲੋਕ ਬਿਨਾਂ ਮਾਸਕ ਦੇ ਘਰ ਤੋਂ ਬਾਹਰ ਜਾਣ ਦੀ ਗਲਤੀ ਨਾ ਕਰਨ।

ਇਹ ਵੀ ਪੜ੍ਹੋ:Beauty Tips: ਚਿਹਰੇ ਦੇ ਨਾਲ-ਨਾਲ ਵਾਲ਼ਾਂ ਲਈ ਵੀ ਫ਼ਾਇਦੇਮੰਦ ਹੁੰਦੈ ਗੁਲਾਬ ਜਲ,ਇੰਝ ਕਰੋ ਵਰਤੋਂ
-ਇਨ੍ਹਾਂ ਲੋਕਾਂ ਨੂੰ ਹਮੇਸ਼ਾਂ ਆਪਣੇ ਕੋਲ ਇਨਹੇਲਰ ਰੱਖਣਾ ਚਾਹੀਦਾ ਹੈ ਤਾਂ ਜੋ ਲੋੜ ਪੈਣ 'ਤੇ ਇਨਹੇਲਰ ਦੀ ਵਰਤੋਂ ਆਸਾਨੀ ਨਾਲ ਕੀਤੀ ਜਾ ਸਕੇ।
-ਠੰਡ ਦੇ ਕਾਰਨ ਲੋਕ ਘੱਟ ਪਾਣੀ ਪੀਂਦੇ ਹਨ ਪਰ ਇਸ ਨਾਲ ਸਰੀਰ, ਪਾਚਨ ਤੰਤਰ ਅਤੇ ਇਮਿਊਨ ਸਿਸਟਮ ਹੌਲੀ ਹੋ ਸਕਦਾ ਹੈ। ਇਸ ਨਾਲ ਬੀਮਾਰੀਆਂ ਹੋਣ ਦਾ ਖ਼ਤਰਾ ਵੱਧਦਾ ਹੈ। ਅਜਿਹੇ 'ਚ ਉਨ੍ਹਾਂ ਨੂੰ ਰੋਜ਼ਾਨਾ 8-10 ਗਿਲਾਸ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਠੰਡ ਤੋਂ ਬਚਣ ਲਈ ਹਲਕਾ ਕੋਸਾ ਪਾਣੀ ਪੀਓ।
-ਧੂੜ-ਮਿੱਟੀ ਦੇ ਸੰਪਰਕ 'ਚ ਆਉਣ ਨਾਲ ਅਸਥਮਾ ਦੇ ਮਰੀਜ਼ਾਂ ਨੂੰ ਸਾਹ ਦੀ ਸਮੱਸਿਆ ਹੋਣ ਲੱਗਦੀ ਹੈ। ਇਸ ਨਾਲ ਉਨ੍ਹਾਂ ਦੀ ਸਿਹਤ ਖਰਾਬ ਹੋ ਸਕਦੀ ਹੈ। ਅਜਿਹੇ 'ਚ ਉਨ੍ਹਾਂ ਨੂੰ ਘਰ ਦੀ ਸਫਾਈ ਵੱਲ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ।
-ਅਸਥਮਾ ਦੇ ਮਰੀਜ਼ਾਂ ਨੂੰ ਇੰਫੈਕਸ਼ਨ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਅਜਿਹੇ 'ਚ ਉਨ੍ਹਾਂ ਨੂੰ ਘਰ ਦੇ ਨਾਲ ਖ਼ੁਦ ਦੀ ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ। ਇਸ ਦੇ ਲਈ ਸਮੇਂ-ਸਮੇਂ 'ਤੇ ਹੱਥ ਧੋਣੇ ਚਾਹੀਦੇ ਹਨ।
-ਤੰਬਾਕੂਨੋਸ਼ੀ ਅਤੇ ਤੰਬਾਕੂ ਦੀ ਵਰਤੋਂ ਕਰਨ ਨਾਲ ਸਾਹ ਲੈਣ 'ਚ ਮੁਸ਼ਕਲ ਆਉਂਦੀ ਹੈ। ਅਜਿਹੇ 'ਚ ਖ਼ਾਸ ਕਰਕੇ ਅਸਥਮਾ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

  • health
  • winter
  • asthma patients
  • problem
  • ਸਰਦੀ
  • ਸਿਹਤ
  • ਖਿਆਲ
  • ਸਮੱਸਿਆ

Health Tips:ਕੀ ਸਰਦੀਆਂ 'ਚ ਖਾਣਾ ਚਾਹੀਦੈ ਦਹੀਂ? ਜਾਣੋ ਇਸ ਦੇ ਫ਼ਾਇਦੇ-ਨੁਕਸਾਨ

NEXT STORY

Stories You May Like

  • dense fog made us feel the winter season again
    ਸੰਘਣੀ ਧੁੰਦ ਨੇ ਫਿਰ ਤੋਂ ਸਰਦੀਆਂ ਦੇ ਮੌਸਮ ਦਾ ਕਰਵਾਇਆ ਅਹਿਸਾਸ
  • airtel to infuse rs 20 000 crore into its company
    Airtel ਆਪਣੀ ਗੈਰ-ਬੈਂਕਿੰਗ ਵਿੱਤੀ ਕੰਪਨੀ ’ਚ 20,000 ਕਰੋੜ ਰੁਪਏ ਪਾਵੇਗੀ
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • weakness of old age will be gone
    ਬੁਢਾਪੇ ਦੀ ਕਮਜ਼ੋਰੀ ਹੋਵੇਗੀ ਦੂਰ! AIIMS ਮਾਹਿਰ ਨੇ ਦੱਸਿਆ ਮਾਸਪੇਸ਼ੀਆਂ ਨੂੰ ਮਜ਼ਬੂਤ ਰੱਖਣ ਦਾ ਗੁਪਤ ਮੰਤਰ
  • bibi jagir kaur  former sgpc president  punjab politics
    ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'
  • patient broght back to life
    ਡਾਕਟਰ ਨਹੀਂ, 'ਰੱਬ ਦਾ ਰੂਪ' ! ਮਰ ਚੁੱਕੀ ਮਰੀਜ਼ ਨੂੰ ਅੱਧੇ ਘੰਟੇ 'ਚ ਕਰ'ਤਾ ਜਿਊਂਦਾ
  • alarming condition of punjab s health centers
    ਪੰਜਾਬ ਦੇ ਸਿਹਤ ਕੇਂਦਰਾਂ ਦੀ ਚਿੰਤਾਜਨਕ ਹਾਲਤ, ਰਾਸ਼ਟਰੀ ਮਾਪਦੰਡਾਂ 'ਤੇ ਨਹੀਂ ਉਤਰੇ ਪੂਰੇ
  • there is no such thing as government in punjab  sunil jakhar
    ਪੰਜਾਬ 'ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਸੁਨੀਲ ਜਾਖੜ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • do not ignore dizziness that starts as soon as you wake up in the morning
      ਸਵੇਰੇ ਉੱਠਦੇ ਹੀ ਆਉਣ ਲੱਗਦੇ ਨੇ ਚੱਕਰ ਤਾਂ ਨਾ ਕਰੋ ਨਜ਼ਰਅੰਦਾਜ਼, ਇਸ ਘਾਤਕ...
    • bad habits increase the risk of blood cancer
      ਇਹ 5 ਗਲਤ ਆਦਤਾਂ ਵਧਾਉਂਦੀਆਂ ਹਨ ਬਲੱਡ ਕੈਂਸਰ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ
    • infection in the blood can be fatal
      ਸਾਵਧਾਨ! ਖੂਨ 'ਚ ਇਨਫੈਕਸ਼ਨ ਹੋ ਸਕਦੀ ਹੈ ਜਾਨਲੇਵਾ, ਇਨ੍ਹਾਂ ਲੱਛਣਾਂ ਨੂੰ ਕਦੇ ਨਾ...
    • benefits of soybeans
      ਸ਼ਾਕਾਹਾਰੀ ਲੋਕਾਂ ਲਈ 'ਸੁਪਰਫੂਡ' ਹੈ ਸੋਇਆਬੀਨ: ਜਾਣੋ ਇਸ ਦੇ ਸ਼ਾਨਦਾਰ ਗੁਣ ਅਤੇ...
    • know these 5 tips from experts for wellness
      ਕੀ ਤੁਸੀਂ ਵੀ ਹੋ ਭੱਜ-ਦੌੜ ਭਰੀ ਜ਼ਿੰਦਗੀ ਤੋਂ ਪ੍ਰੇਸ਼ਾਨ? ਤੰਦਰੁਸਤੀ ਲਈ ਜਾਣੋ...
    • death toll due to bees increases in 4 months
      ਮਧੂ-ਮੱਖੀਆਂ ਤੋਂ ਬਚਾਓ ਜ਼ਰੂਰੀ: 4 ਮਹੀਨਿਆਂ 'ਚ ਵਧਿਆ ਮੌਤਾਂ ਦਾ ਅੰਕੜਾ, ਇੰਝ...
    • benefits of eating bananas
      ਮਹਿੰਗੇ ਸਪਲੀਮੈਂਟਸ ਛੱਡੋ, ਇਸ ਫਲ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ; ਫਾਇਦੇ ਜਾਣ...
    • which element keeps your body young
      ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗ਼ਲਤੀ? ਜਾਣੋ ਕਿਹੜਾ ਤੱਤ ਤੁਹਾਡੇ ਸਰੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +