Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    8:42:46 AM

  • bharat bandh today

    ਅੱਜ 'ਭਾਰਤ ਬੰਦ', ਘਰੋਂ ਬਾਹਰ ਨਿਕਲਣ ਤੋਂ ਪਹਿਲਾਂ...

  • punjab arms license

    ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ...

  • bunty bains responds after sidhu moosewala parents protest

    ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਬੰਟੀ...

  • el paso airport in texas briefly shut

    US ਦੇ El Paso ਏਅਰਪੋਰਟ ਨੇੜੇ ਦਿਖੇ Mexican...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਰਦੀਆਂ 'ਚ ਜ਼ਰੂਰ ਖਾਓ 'ਪਪੀਤਾ', ਕੈਂਸਰ ਸਣੇ ਸਰੀਰ ਦੇ ਕਈ ਰੋਗ ਹੋਣਗੇ ਦੂਰ

HEALTH News Punjabi(ਸਿਹਤ)

ਸਰਦੀਆਂ 'ਚ ਜ਼ਰੂਰ ਖਾਓ 'ਪਪੀਤਾ', ਕੈਂਸਰ ਸਣੇ ਸਰੀਰ ਦੇ ਕਈ ਰੋਗ ਹੋਣਗੇ ਦੂਰ

  • Edited By Aarti Dhillon,
  • Updated: 14 Dec, 2024 04:26 PM
Health
health papaya is essential in winter for many reasons eating it daily
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਸਰਦੀਆਂ ਦੇ ਮੌਸਮ 'ਚ ਆਪਣੇ ਆਪ ਨੂੰ ਸਿਹਤਮੰਦ ਰੱਖਣਾ ਕਈ ਵਾਰ ਮੁਸ਼ਕਿਲ ਸਾਬਤ ਹੋ ਜਾਂਦਾ ਹੈ। ਦਰਅਸਲ, ਇਸ ਮੌਸਮ 'ਚ ਅਕਸਰ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ, ਜਿਸ ਕਾਰਨ ਕਈ ਬਿਮਾਰੀਆਂ ਤੇ ਇਨਫੈਕਸ਼ਨ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲੈਂਦੀਆਂ ਹਨ। ਅਜਿਹੀ ਸਥਿਤੀ 'ਚ ਸਿਹਤਮੰਦ ਰਹਿਣ ਅਤੇ ਆਪਣੇ ਆਪ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਖੁਰਾਕ ਦਾ ਧਿਆਨ ਰੱਖਣਾ ਜ਼ਰੂਰੀ ਹੈ। ਸਰਦੀਆਂ 'ਚ ਕਈ ਤਰ੍ਹਾਂ ਦੀਆਂ ਸਬਜ਼ੀਆਂ ਤੇ ਫਲ ਉਪਲਬਧ ਹੁੰਦੇ ਹਨ, ਜਿਨ੍ਹਾਂ ਨੂੰ ਡਾਈਟ 'ਚ ਸ਼ਾਮਲ ਕਰਨਾ ਫਾਇਦੇਮੰਦ ਹੁੰਦਾ ਹੈ। ਪਪੀਤਾ ਇਨ੍ਹਾਂ ਵਿੱਚੋਂ ਇਕ ਹੈ, ਜਿਸ ਦਾ ਸੇਵਨ ਸਰਦੀਆਂ 'ਚ ਕਈ ਕਾਰਨਾਂ ਕਰਕੇ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ-ਫੈਨਜ਼ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦਾ ਕੰਸਰਟ ਹੋਇਆ ਰੱਦ
ਇਸ ਮੌਸਮ 'ਚ ਪਪੀਤੇ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਨ ਦੇ ਕਈ ਕਾਰਨ ਹਨ। ਪੋਸ਼ਣ ਨਾਲ ਭਰਪੂਰ ਪਪੀਤੇ ਨੂੰ ਆਯੁਰਵੇਦ ਵੀ ਡਾਈਟ ਦਾ ਹਿੱਸਾ ਬਣਾਉਣ ਦੀ ਸਲਾਹ ਦਿੰਦਾ ਹੈ। ਇਹ ਨਾ ਸਿਰਫ਼ ਸਰੀਰ ਦੀ ਗਰਮੀ ਨੂੰ ਵਧਾਉਂਦਾ ਹੈ ਬਲਕਿ ਵਾਤ ਤੇ ਕਫ਼ ਨੂੰ ਵੀ ਅਸਰਦਾਰ ਢੰਗ ਨਾਲ ਸੰਤੁਲਿਤ ਕਰਦਾ ਹੈ। ਅਜਿਹੀ ਸਥਿਤੀ 'ਚ ਅੱਜ ਇਸ ਲੇਖ 'ਚ ਅਸੀਂ ਤੁਹਾਨੂੰ ਪਪੀਤਾ ਖਾਣ ਦੇ ਕੁਝ ਹੈਰਾਨੀਜਨਕ ਫਾਇਦੇ ਦੱਸਾਂਗੇ-
ਪਾਚਣ ਸਿਹਤ 'ਚ ਸੁਧਾਰ
ਸਰਦੀਆਂ 'ਚ ਪਾਚਣ ਸੰਬੰਧੀ ਸਮੱਸਿਆਵਾਂ ਅਕਸਰ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਜਾਂਦੀਆਂ ਹਨ। ਅਜਿਹੇ 'ਚ ਪਪੀਤਾ ਖਾਣ ਨਾਲ ਪਾਚਣ ਕਿਰਿਆ ਨੂੰ ਠੀਕ ਕਰਨ 'ਚ ਮਦਦ ਮਿਲਦੀ ਹੈ। ਪਪੀਤੇ 'ਚ ਮੌਜੂਦ ਪਪੇਨ ਐਨਜ਼ਾਈਮਸ ਪਾਚਨ 'ਚ ਮਦਦ ਕਰਦੇ ਹਨ। ਇਹ ਕਬਜ਼ ਤੇ ਇਰੀਟੇਬਲ ਬਾਉਲ ਸਿੰਡਰੋਮ ਦੇ ਹੋਰ ਲੱਛਣਾਂ ਨੂੰ ਘਟਾਉਣ 'ਚ ਵੀ ਮਦਦ ਕਰਦਾ ਹੈ।

ਰੋਜ਼ਾਨਾ ਕੌਫੀ ਪੀਣ ਨਾਲ 2 ਸਾਲ ਵੱਧ ਸਕਦੀ ਹੈ ਤੁਹਾਡੀ ਉਮਰ
ਦਿਲ ਲਈ ਫਾਇਦੇਮੰਦ
ਪਪੀਤਾ ਤੁਹਾਡੇ ਦਿਲ ਦੀ ਸਿਹਤ ਲਈ ਵੀ ਕਾਫੀ ਫਾਇਦੇਮੰਦ ਹੁੰਦਾ ਹੈ। ਅਸਲ ਵਿੱਚ ਇਸ ਵਿੱਚ ਮੌਜੂਦ ਲਾਈਕੋਪੀਨ ਤੇ ਵਿਟਾਮਿਨ ਸੀ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਤੇ ਗੁੱਡ ਐਚਡੀਐਲ ਕੋਲੇਸਟ੍ਰੋਲ ਵਧਾਉਣ 'ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
ਕੈਂਸਰ ਦੇ ਖਤਰੇ ਨੂੰ ਘਟਾਉਂਦਾ ਹੈ
ਕੈਂਸਰ ਅੱਜਕੱਲ੍ਹ ਇਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਅਜਿਹੇ 'ਚ ਇਸ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣੇ ਜ਼ਰੂਰੀ ਹਨ। ਪਪੀਤਾ  ਇਸ ਨੂੰ ਰੋਕਣ 'ਚ ਮਦਦ ਕਰ ਸਕਦਾ ਹੈ। ਦਰਅਸਲ, ਪਪੀਤੇ 'ਚ ਲਾਈਕੋਪੀਨ ਹੁੰਦਾ ਹੈ, ਜੋ ਫ੍ਰੀ ਰੈਡੀਕਲਸ ਨੂੰ ਨਸ਼ਟ ਕਰ ਕੇ ਕੈਂਸਰ ਦੇ ਖਤਰੇ ਨੂੰ ਘਟਾਉਣ 'ਚ ਮਦਦ ਕਰਦਾ ਹੈ।

ਇਹ ਵੀ ਪੜ੍ਹੋ-ਇੱਥੇ ਵਿਆਹ ਲਈ ਲੱਗਦੀ ਹੈ ਮੰਡੀ, ਮੁੰਡੇ-ਕੁੜੀਆਂ ਖਰੀਦਣ ਆਉਂਦੇ ਹਨ ਲੋਕ
ਚਮੜੀ ਲਈ ਫਾਇਦੇਮੰਦ

ਸਿਹਤ ਦੇ ਨਾਲ-ਨਾਲ ਪਪੀਤਾ ਤੁਹਾਡੀ ਚਮੜੀ ਲਈ ਵੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਵਿਚ ਮੌਜੂਦ ਵਿਟਾਮਿਨ ਸੀ ਅਤੇ ਲਾਈਕੋਪੀਨ ਧੁੱਪ ਵਿਚ ਨਿਕਲਣ ਤੋਂ ਬਾਅਦ ਚਮੜੀ ਦੀ ਲਾਲੀਮਾ ਤੇ ਉਮਰ ਵਧਣ ਦੇ ਹੋਰ ਲੱਛਣ ਘਟਾਉਣ 'ਚ ਮਦਦ ਕਰਦੇ ਹਨ।
ਭਾਰ ਘਟਾਉਣ 'ਚ ਮਦਦਗਾਰ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਪਪੀਤਾ ਇਸ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ। ਦਰਅਸਲ, ਪਪੀਤਾ ਘੱਟ ਕੈਲੋਰੀ ਤੇ ਉੱਚ ਫਾਈਬਰ ਵਾਲਾ ਫਲ ਹੈ, ਜੋ ਕਿ ਉੱਚ ਫਾਈਬਰ ਸਮੱਗਰੀ ਦੇ ਕਾਰਨ ਭਾਰ ਪ੍ਰਬੰਧਨ ਵਿੱਚ ਮਦਦ ਕਰ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • health
  • papaya
  • winter
  • eating daily

ਰੋਜ਼ਾਨਾ ਕੌਫੀ ਪੀਣ ਨਾਲ 2 ਸਾਲ ਵੱਧ ਸਕਦੀ ਹੈ ਤੁਹਾਡੀ ਉਮਰ

NEXT STORY

Stories You May Like

  • businessmen may get relief in gst meeting registration and refund
    GST ਮੀਟਿੰਗ 'ਚ ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਰਾਹਤ, ਰਜਿਸਟ੍ਰੇਸ਼ਨ ਅਤੇ ਰਿਫੰਡ ਹੋਣਗੇ ਆਸਾਨ
  • winter sunshine at chhatbir zoo is a big relief for animals
    ਛੱਤਬੀੜ ਚਿੜੀਆਘਰ ’ਚ ਸਰਦੀਆਂ ਦੀ ਧੁੱਪ ਬਣੀ ਜਾਨਵਰਾਂ ਲਈ ਵੱਡੀ ਰਾਹਤ
  • india us trade deal sees bumper growth in textile stocks
    India-US ਵਪਾਰ ਸਮਝੌਤੇ ਕਾਰਨ ਟੈਕਸਟਾਈਲ ਸਟਾਕਾਂ 'ਚ ਬੰਪਰ ਵਾਧਾ, ਕਈ ਸਟਾਕ 'ਤੇ ਲੱਗਾ ਅੱਪਰ ਸਰਕਟ
  • thyroid cancer your warning don t ignore these symptoms
    ਗਲ਼ੇ 'ਚ ਦਿਸਣ ਇਹ ਸੰਕੇਤ ਤਾਂ ਹੋ ਜਾਓ ਸਾਵਧਾਨ! ਹੋ ਸਕਦੈ 5 ਤਰ੍ਹਾਂ ਦੇ ਕੈਂਸਰ ਦਾ ਇਸ਼ਾਰਾ
  • indian oil corporation limited  recruitment  apply  candidates
    Indian Oil 'ਚ ਨਿਕਲੀਆਂ ਨੌਕਰੀਆਂ ! ਬਿਨਾਂ ਪ੍ਰੀਖਿਆ ਹੋਵੇਗੀ ਭਰਤੀ, ਪੰਜਾਬ ਸਣੇ ਕਈ ਸੂਬਿਆਂ 'ਚ Vacancies
  • russia university incident
    ਰੂਸ 'ਚ ਵੱਡੀ ਵਾਰਦਾਤ ! ਯੂਨੀਵਰਸਿਟੀ ਦੇ ਹੋਸਟਲ 'ਚ ਚਾਕੂ ਨਾਲ ਹਮਲਾ, 4 ਭਾਰਤੀ ਵਿਦਿਆਰਥੀਆਂ ਸਣੇ ਕਈ ਜ਼ਖ਼ਮੀ
  • central government  smart city  10 years  project
    10 ਸਾਲਾਂ 'ਚ ਸਿਰਫ਼ 31 ਸ਼ਹਿਰ ਬਣੇ 'ਸਮਾਰਟ' ! ਲੁਧਿਆਣਾ ਸਣੇ ਦੇਸ਼ ਦੇ ਕਈ ਸ਼ਹਿਰ ਹਾਲੇ ਵੀ ਉਡੀਕ 'ਚ
  • the secret to fighting cancer is hidden in your kitchen
    ਤੁਹਾਡੀ ਰਸੋਈ 'ਚ ਲੁਕਿਆ ਹੈ ਕੈਂਸਰ ਨਾਲ ਲੜਨ ਦਾ ਰਾਜ਼, ਅਪਣਾਓ ਇਹ 'ਐਂਟੀ-ਕੈਂਸਰ ਡਾਈਟ'
  • punjab arms license
    ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ ਲਾਇਸੈਂਸ, ਕਰਨਾ ਪਵੇਗਾ ਇਹ ਕੰਮ
  • ed summons former punjab cm captain amarinder singh
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਜਾਣੋ...
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
Trending
Ek Nazar
trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • if you see these signs in your neck be careful
      ਗਰਦਨ 'ਚ ਦਿਸਣ ਇਹ ਸੰਕੇਤ ਤਾਂ ਹੋ ਜਾਓ ਸਾਵਧਾਨ! ਹੋ ਸਕਦੈ ਕੈਂਸਰ ਦਾ ਇਸ਼ਾਰਾ,...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • what are the benefits of alum
      ਸੱਟ ਠੀਕ ਕਰਨ ਦੇ ਨਾਲ-ਨਾਲ ਕਰਦੀ ਹੈ ਪਸੀਨੇ ਦੀ ਬਦਬੂ ਨੂੰ ਵੀ ਦੂਰ, ਜਾਣੋ ਫਟਕੜੀ...
    • is red wine really good for the heart
      ਕੀ ਰੈੱਡ ਵਾਈਨ ਸੱਚਮੁੱਚ ਦਿਲ ਲਈ ਫਾਇਦੇਮੰਦ ਹੈ? ਜਾਣੋ ਕੀ ਕਹਿੰਦੇ ਹਨ ਮਾਹਿਰ
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • mobile  virtual autism  boy  korean language
      ਮੋਬਾਈਲ ਤੋਂ ਆਟਿਜ਼ਮ ! 6 ਸਾਲ ਦਾ ਮੁੰਡਾ ਬਣਿਆ ਸ਼ਿਕਾਰ, ਬੋਲਣ ਲੱਗਾ ਕੋਰੀਅਨ ਭਾਸ਼ਾ
    • this healthy candy is a boon to boost children s immunity
      ਬੱਚਿਆਂ ਦੀ ਇਮਿਊਨਿਟੀ ਵਧਾਉਣ ਲਈ ਵਰਦਾਨ ਹੈ ਇਹ 'healthy candy', ਹੁਣ ਘਰ ਬੈਠੇ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • do you also eat while standing or looking at your mobile phone
      ਕੀ ਤੁਸੀਂ ਵੀ ਖੜ੍ਹੇ ਹੋ ਕੇ ਜਾਂ ਮੋਬਾਈਲ ਦੇਖਦੇ ਹੋਏ ਖਾਂਦੇ ਹੋ ਖਾਣਾ? ਸੁਧਾਰ ਲਓ...
    • don  t ignore physical pain even if the test is normal
      ਸਾਵਧਾਨ! ਟੈਸਟ ਨਾਰਮਲ ਹੋਣ ਦੇ ਬਾਵਜੂਦ ਸਰੀਰਕ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +