Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    10:16:15 PM

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

  • us rejects iran s updated peace proposal report

    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ...

  • chennai super kings set hyderabad a target of 181 runs

    CSK vs SRH : ਚੇਨਈ ਸੁਪਰ ਕਿੰਗਜ਼ ਨੇ ਹੈਦਰਾਬਾਦ...

  • news of oil shortage in chandigarh is a rumor  administration clarifies

    Petrol-Diesel ਦੀ ਕੋਈ ਕਿੱਲਤ ਨਹੀਂ! Shortage...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਗਰਮੀ ਦੇ ਮੌਸਮ 'ਚ ਗੰਭੀਰ ਸਮੱਸਿਆਵਾਂ ਤੋਂ ਬਚਣ ਲਈ ਅਪਣਾਓ ਇਹ ਤਰੀਕੇ

HEALTH News Punjabi(ਸਿਹਤ)

ਗਰਮੀ ਦੇ ਮੌਸਮ 'ਚ ਗੰਭੀਰ ਸਮੱਸਿਆਵਾਂ ਤੋਂ ਬਚਣ ਲਈ ਅਪਣਾਓ ਇਹ ਤਰੀਕੇ

  • Edited By Aarti Dhillon,
  • Updated: 07 Apr, 2025 06:13 PM
Health
health problems during summer season
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਗਰਮੀ ਦਾ ਮੌਸਮ ਧੁੱਪ, ਛੁੱਟੀਆਂ ਅਤੇ ਮੌਜ- ਮਸਤੀ ਲੈ ਕੇ ਆਉਂਦਾ ਹੈ ਪਰ ਇਸ ਦੇ ਨਾਲ ਹੀ ਸਿਹਤ ਨਾਲ ਜੁੜੀਆਂ ਕਈ ਚੁਣੌਤੀਆਂ ਵੀ ਆਉਂਦੀਆਂ ਹਨ। ਇਸ ਮੌਸਮ 'ਚ ਗਰਮੀ ਬਹੁਤ ਜ਼ਿਆਦਾ ਪੈਂਦੀ ਹੈ ਜਿਸ ਕਾਰਨ ਕਰਕੇ ਲੋਕਾਂ ਨੂੰ ਕੁਝ ਸਿਹਤ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਹੋ ਸਕਦੀਆਂ ਹਨ। ਜੇਕਰ ਅਸੀਂ ਸਾਵਧਾਨ ਨਾ ਰਹੀਏ ਤਾਂ ਡਿਹਾਈਡ੍ਰੇਸ਼ਨ ਤੋਂ ਲੈ ਕੇ ਫੂਡ ਪੁਆਜ਼ਨਿੰਗ ਤੱਕ, ਗਰਮੀ ਸਾਡੇ ਸਿਹਤ 'ਤੇ ਬੁਰਾ ਅਸਰ ਪੈ ਸਕਦੀ ਹੈ। ਜਾਣਦੇ ਹਾਂ ਗਰਮੀਆਂ ਦੇ ਦੌਰਾਨ ਲੋਕਾਂ ਨੂੰ ਕਿਸ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ ਅਤੇ ਉਨ੍ਹਾਂ ਤੋਂ ਬਚਾਅ ਲਈ ਕਈ ਕਰਨਾ ਚਾਹੀਦੈ?
ਗਰਮੀ ਦੇ ਮੌਸਮ 'ਚ ਹੋ ਸਕਦੀ ਹੈ ਸਿਹਤ ਨਾਲ ਜੁੜੀਆਂ ਇਹ ਪਰੇਸ਼ਾਨੀਆਂ 
ਡੀਹਾਈਡ੍ਰੇਸ਼ਨ ਦੀ ਸਮੱਸਿਆ

ਗਰਮ ਮੌਸਮ 'ਚ ਲੋਕਾਂ ਨੂੰ ਪਸੀਨਾ ਬਹੁਤ ਜ਼ਿਆਦਾ ਆਉਂਦਾ ਹੈ। ਇਸ ਕਾਰਨ ਸਰੀਰ 'ਚ ਪਾਣੀ ਅਤੇ ਮਿਨਰਲਸ ਦੀ ਕਮੀ ਹੋ ਜਾਂਦੀ ਹੈ। ਅਜਿਹੇ 'ਚ ਜੇਕਰ ਤੁਸੀਂ ਜ਼ਿਆਦਾ ਪਾਣੀ ਨਹੀਂ ਪੀਂਦੇ ਹੋ ਤਾਂ ਇਸ ਕਾਰਨ ਕਰਕੇ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ, ਜਿਸ ਨਾਲ ਚੱਕਰ ਆਉਣਾ, ਸਿਰਦਰਦ, ਥਕਾਵਟ ਅਤੇ ਰੁੱਖੀ ਸਕਿਨ ਹੋ ਸਕਦੀ ਹੈ। ਦਿਨ ਭਰ 'ਚ ਖੂਬ ਪਾਣੀ ਪੀਓ, ਭਾਵੇਂ ਹੀ ਤੁਹਾਨੂੰ ਪਿਆਸ ਨਾ ਲੱਗੇ। ਜੇਕਰ ਆਹਾਰ 'ਚ ਤਰਬੂਜ, ਖੀਰਾ ਅਤੇ ਸੰਤਰੇ ਵਰਗੇ ਹਾਈਡ੍ਰੇਸ਼ਨ ਫੂਡਸ ਨੂੰ ਸ਼ਾਮਲ ਕਰੋ। ਜ਼ਿਆਦਾ ਕੈਫੀਨ ਅਤੇ ਸ਼ਰਾਬ ਤੋਂ ਬਚੋ, ਕਿਉਂਕਿ ਇਹ ਹੋਰ ਜ਼ਿਆਦਾ ਡੀਹਾਈਡ੍ਰੇਸ਼ਨ ਕਰ ਸਕਦੇ ਹੋ। ਨਾਲ ਹੀ ਧੁੱਪ 'ਚ ਨਿਕਲਦੇ ਸਮੇਂ ਪਾਣੀ ਦੀ ਬੋਤਲ ਨਾਲ ਰੱਖੋ। 
ਚਮੜੀ ਨਾਲ ਜੁੜੀਆਂ ਪਰੇਸ਼ਾਨੀਆਂ
ਲੰਬੇ ਸਮੇਂ ਤੱਕ ਧੁੱਪ 'ਚ ਰਹਿਣ ਨਾਲ ਸਨਬਰਨ, ਟੈਨਿੰਗ, ਧੱਫੜ ਅਤੇ ਹੀਟ ਰੈਸ਼ੇਜ ਅਤੇ ਕਈ ਸਕਿਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਬਾਹਰ ਜਾਣ ਤੋਂ ਪਹਿਲਾਂ ਹਮੇਸ਼ਾ ਸਨਸਕ੍ਰੀਨ (SPF 30 ਜਾਂ ਉਸ ਤੋਂ ਜ਼ਿਆਦਾ) ਲਗਾਓ। ਪਸੀਨੇ ਨੂੰ ਰੋਕਣ ਦੇ ਲਈ ਹਲਕੇ, ਹਵਾਦਾਰ ਸੂਤੀ ਕੱਪੜੇ ਪਹਿਨੋ। ਫੰਗਲ ਇੰਫੈਕਸ਼ਨ ਤੋਂ ਬਚਣ ਲਈ ਠੰਡੇ ਪਾਣੀ ਨਾਲ ਨਹਾਓ ਅਤੇ ਆਪਣੀ ਚਮੜੀ ਨੂੰ ਸੁਕਾ ਰੱਖੋ। ਸਨਬਰਨ ਦੇ ਇਲਾਜ ਲਈ ਐਲੋਵੇਰਾ ਜੈੱਲ ਜਾਂ ਕੋਈ ਵੀ ਕੂਲਿੰਗ ਮਾਇਸਚੁਰਾਈਜ਼ਰ ਦਾ ਇਸਤੇਮਾਲ ਕਰੋ। 
ਪਿਸ਼ਾਬ ਦੀ ਲਾਗ 
ਡੀਹਾਈਡਰੇਸ਼ਨ ਅਤੇ ਬਹੁਤ ਜ਼ਿਆਦਾ ਪਸੀਨਾ ਆਉਣ ਨਾਲ ਪਿਸ਼ਾਬ ਦਾ ਆਉਟਪੁੱਟ ਘੱਟ ਸਕਦਾ ਹੈ, ਜਿਸ ਨਾਲ ਪਿਸ਼ਾਬ ਨਾਲੀ ਵਿੱਚ ਬੈਕਟੀਰੀਆ ਵਧਦੇ ਹਨ। ਇਸ ਨਾਲ ਯੂਟੀਆਈ ਦਾ ਖ਼ਤਰਾ ਵਧ ਜਾਂਦਾ ਹੈ, ਖਾਸ ਕਰਕੇ ਔਰਤਾਂ ਵਿੱਚ। ਅਜਿਹੀ ਸਥਿਤੀ ਵਿੱਚ ਆਪਣੇ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਲਈ ਕਾਫ਼ੀ ਮਾਤਰਾ ਵਿੱਚ ਤਰਲ ਪਦਾਰਥ ਪੀਓ। ਜਨਤਕ ਪਖਾਨਿਆਂ ਦੀ ਵਰਤੋਂ ਕਰਨ ਤੋਂ ਬਾਅਦ ਸਫਾਈ ਬਣਾਈ ਰੱਖੋ। ਪਿਸ਼ਾਬ ਨੂੰ ਜ਼ਿਆਦਾ ਦੇਰ ਤੱਕ ਨਾ ਰੋਕੋ। ਬੈਕਟੀਰੀਆ ਤੋਂ ਬਚਣ ਲਈ ਢਿੱਲੇ-ਫਿਟਿੰਗ ਵਾਲੇ, ਸੂਤੀ ਅੰਡਰਵੀਅਰ ਪਹਿਨੋ।
ਹੀਟਸਟ੍ਰੋਕ
ਲੰਬੇ ਸਮੇਂ ਤੱਕ ਬਾਹਰ ਰਹਿਣ ਨਾਲ ਗਰਮੀ ਦੀ ਥਕਾਵਟ ਹੋ ਸਕਦੀ ਹੈ, ਜਿਸ ਨਾਲ ਚੱਕਰ ਆਉਣੇ, ਮਤਲੀ ਅਤੇ ਬਹੁਤ ਜ਼ਿਆਦਾ ਪਸੀਨਾ ਆ ਸਕਦਾ ਹੈ। ਇਸ ਕਾਰਨ ਕਈ ਵਾਰ ਲੋਕ ਹੀਟਸਟ੍ਰੋਕ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਇਨਫੈਕਸ਼ਨ ਤੋਂ ਬਚਣ ਲਈ, ਧੁੱਪ ਦੇ ਸਿਖਰ ਵਾਲੇ ਘੰਟਿਆਂ (ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ) ਦੌਰਾਨ ਬਾਹਰ ਜਾਣ ਤੋਂ ਬਚੋ। ਨਾਰੀਅਲ ਪਾਣੀ ਵਰਗੇ ਇਲੈਕਟ੍ਰੋਲਾਈਟ ਯੁਕਤ ਤਰਲ ਪਦਾਰਥ ਪੀਓ।

  • health problems
  • summer season
  • health tips
  • skin

ਗਰਮੀਆਂ 'ਚ ਕਦੋਂ ਖਾਣਾ ਚਾਹੀਦੈ ਸੇਬ, ਜਾਣੋ ਇਸ ਫਲ ਨੂੰ ਖਾਣ ਦਾ ਸਹੀ ਸਮਾਂ

NEXT STORY

Stories You May Like

  • benefits of applying camphor on the face
    ਚਮੜੀ ਦੀਆਂ ਇਨ੍ਹਾਂ 5 ਗੰਭੀਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਦੈ ਕਪੂਰ, ਅਪਣਾਓ ਇਹ ਘਰੇਲੂ ਨੁਸਖਾ
  • the change in weather in the afternoon brought relief from the heat
    ਦੁਪਹਿਰ ਬਾਅਦ ਬਦਲੇ ਮੌਸਮ ਦੇ ਮਿਜਾਜ਼ ਨੇ ਗਰਮੀ ਤੋਂ ਦਿਵਾਈ ਰਾਹਤ
  • body heat can become a big problem
    ਸਰੀਰ ਦੀ 'ਗਰਮੀ' ਬਣ ਸਕਦੀ ਹੈ ਵੱਡੀ 'ਮੁਸੀਬਤ' ! ਅੱਜ ਹੀ ਅਪਣਾਓ ਇਹ ਘਰੇਲੂ ਨੁਸਖ਼ੇ
  • public life affected by dust storms
    ਧੂੜ ਭਰੀਆਂ ਹਨ੍ਹੇਰੀਆਂ ਨਾਲ ਜਨ ਜੀਵਨ ਪ੍ਰਭਾਵਿਤ, ਗਰਮੀ ਤੋਂ ਰਾਹਤ
  • tricity gets relief from heat
    ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ
  • india heatwave barmer hottest city weather alert
    ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ, ਪੰਜਾਬ-ਹਰਿਆਣਾ...
  • hands feel a sharp burning sensation after cutting chillies
    ਮਿਰਚਾਂ ਕੱਟਣ ਤੋਂ ਬਾਅਦ ਹੱਥਾਂ 'ਚ ਹੁੰਦੀ ਹੈ ਤੇਜ਼ ਜਲਣ? ਰਾਹਤ ਪਾਉਣ ਲਈ ਅਪਣਾਓ ਇਹ ਆਸਾਨ ਘਰੇਲੂ ਨੁਸਖੇ**
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ ਸਭ ਤੋਂ ਗਰਮ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • another virus taking lives
      ਕੋਰੋਨਾ ਮਗਰੋਂ ਹੁਣ ਇਕ ਹੋਰ ਵਾਇਰਸ ਨੇ ਮਚਾਇਆ ਕਹਿਰ ! 65 ਲੋਕਾਂ ਦੀ ਮੌਤ, High...
    • kachnar tea is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਕਚਨਾਰ' ਦੀ ਚਾਹ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • what are the causes of joint pain
      'ਜੋੜਾਂ ਦਾ ਦਰਦ' ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
    • high blood pressure is a silent killer
      ਸਾਈਲੈਂਟ ਕਿਲਰ ਹੈ 'High blood pressure'! ਬਚਾਅ ਲਈ ਅਪਣਾਓ ਇਹ 5 ਘਰੇਲੂ ਨੁਸਖੇ!
    • taking more antibiotics may be severe
      ਜ਼ਿਆਦਾ ਐਂਟੀਬਾਇਓਟਿਕਸ ਲੈਣਾ ਪੈ ਸਕਦਾ ਭਾਰੀ ! ਇਨ੍ਹਾਂ ਮਰੀਜ਼ਾਂ ਲਈ ਖਤਰਾ ਵੱਧ
    •   sugar water   is no less than nectar
      ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ...
    • a treasure of health is hidden in mint leaves
      ਪੁਦੀਨੇ ਦੀਆਂ ਪੱਤੀਆਂ 'ਚ ਲੁਪਿਆ ਹੈ 'ਸਿਹਤ ਦਾ ਖਜ਼ਾਨਾ' ! ਜਾਣੋ ਇਸ ਦੇ ਫਾਇਦੇ
    • the summer is calling for raw mangoes
      ਗਰਮੀ ਦਾ ਕਾਲ ਹੈ 'ਕੱਚਾ ਅੰਬ'! ਸਿਰਫ਼ ਸਵਾਦ ਨਹੀਂ, ਸਰੀਰ ਲਈ ਹੈ ਕੁਦਰਤੀ ਦਵਾਈ,...
    • if you can t sleep at night be careful
      ਜੇ ਤੁਹਾਨੂੰ ਵੀ ਰਾਤਾਂ ਨੂੰ ਨਹੀਂ ਆਉਂਦੀ ਨੀਂਦ, ਤਾਂ ਹੋ ਜਾਓ ਸਾਵਧਾਨ ! ਸਰੀਰ ਬਣ...
    • khichdi is a boon for health
      'ਬਿਮਾਰਾਂ' ਦਾ ਖਾਣਾ ਨਹੀਂ, ਸਿਹਤ ਲਈ 'ਵਰਦਾਨ' ਹੈ ਖਿਚੜੀ ! ਫ਼ਾਇਦੇ ਇੰਨੇ ਕਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +