Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    11:33:38 PM

  • gt vs kkr ipl 2026

    ਸ਼ੁਭਮਨ ਗਿੱਲ ਦੀ ਕਪਤਾਨੀ ਪਾਰੀ, ਗੁਜਰਾਤ ਨੇ ਕੋਲਕਾਤਾ...

  • israel will not attack lebanon  trump makes big announcement on   nuclear dust

    ਇਜ਼ਰਾਈਲ ਨਹੀਂ ਕਰੇਗਾ ਲੇਬਨਾਨ 'ਤੇ ਹਮਲੇ,...

  • kolkata set gujarat a target of 181 runs to win

    GT vs KKR, IPL 2026 : ਕੋਲਕਾਤਾ ਨੇ ਗੁਜਰਾਤ ਨੂੰ...

  • accident in mandi gobindgarh

    ਮੰਡੀ ਗੋਬਿੰਦਗੜ੍ਹ 'ਚ ਦਰਦਨਾਕ ਹਾਦਸਾ, ਟੋਭੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਭੁੱਖ ਵਧਾਉਣ 'ਚ ਮਦਦ ਕਰਦੇ ਨੇ 'ਕਰੇਲੇ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ

HEALTH News Punjabi(ਸਿਹਤ)

Health Tips: ਭੁੱਖ ਵਧਾਉਣ 'ਚ ਮਦਦ ਕਰਦੇ ਨੇ 'ਕਰੇਲੇ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ

  • Edited By Aarti Dhillon,
  • Updated: 14 Jun, 2022 06:01 PM
New Delhi
health tips    bitter gourd   helps appetite   diet benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਰੇਲੇ ਖਾਣ 'ਚ ਭਾਵੇ ਕੌੜੇ ਹੁੰਦੇ ਹਨ ਪਰ ਇਹ ਸਿਹਤ ਲਈ ਬਹੁਤ ਜ਼ਿਆਦਾ ਫਾਇਦੇਮੰਦ ਹਨ। ਕੌੜੇ ਹੋਣ ਦੇ ਕਾਰਨ ਕਰੇਲੇ ਖਾਣਾ ਹਰ ਕੋਈ ਪਸੰਦ ਨਹੀਂ ਕਰਦਾ ਪਰ ਕਈ ਲੋਕ ਅਜਿਹੇ ਵੀ ਹਨ, ਜੋ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ। ਡਾਇਬੀਟੀਜ਼ ਦੇ ਮਰੀਜ਼ਾਂ ਲਈ ਕਰੇਲਾ ਦਵਾਈ ਦਾ ਕੰਮ ਕਰਦਾ ਹੈ। ਕਰੇਲਿਆਂ 'ਚ ਵਿਟਾਮਿਨ-ਏ, ਬੀ ਅਤੇ ਕੈਰੋਟੀਨ, ਐਂਟੀ ਆਕਸੀਡੈਂਟ, ਬੀਟਾ ਕੈਰੋਟੀਨ, ਆਇਰਨ, ਜ਼ਿੰਕ, ਮੈਗਨੀਸ਼ੀਅਮ ਵਰਗੇ ਖਣਿਜ ਤੱਤ ਪਾਏ ਜਾਂਦੇ ਹਨ। ਕਰੇਲਿਆਂ ਨੂੰ ਸਬਜ਼ੀ, ਅਚਾਰ, ਸਲਾਦ, ਜੂਸ ਆਦਿ ਦੇ ਰੂਪ 'ਚ ਵੀ ਖਾਧਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕਰੇਲੇ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫਾਇਦਿਆਂ ਦੇ ਬਾਰੇ ਦੱਸਣ ਜਾ ਰਹੇ ਹਾਂ। 

PunjabKesari

1. ਸਕਿਨ ਰੋਗਾਂ ਤੋਂ ਦੇਵੇ ਮੁਕਤੀ
ਕਰੇਲੇ ਸਕਿਨ ਦੇ ਰੋਗਾਂ ਲਈ ਵੀ ਕਾਫੀ ਫਾਇਦੇਮੰਦ ਹੁੰਦੇ ਹਨ। ਕਰੇਲਿਆਂ ਨੂੰ ਪੀਸ ਕੇ ਉਸ ਦਾ ਲੇਪ ਫੋੜੇ-ਮੁਹਾਸੇ ਅਤੇ ਦਾਦ-ਖੁਜਲੀ ਆਦਿ 'ਤੇ ਲਗਾਉਣਾ ਲਾਭਕਾਰੀ ਹੁੰਦਾ ਹੈ। 

PunjabKesari

2. ਮੂੰਹ ਦੇ ਛਾਲੇ ਕਰੇ ਦੂਰ
ਮੂੰਹ ਹੋਣ ਵਾਲੇ ਛਾਲਿਆਂ ਲਈ ਵੀ ਕਰੇਲੇ ਕਾਫੀ ਲਾਹੇਵੰਦ ਹੁੰਦੇ ਹਨ। ਇਸ ਸਮੱਸਿਆ 'ਚ ਕਰੇਲੇ ਦਾ ਰਸ ਨਾਲ ਕੁਰਲੀ ਕਰਨੀ ਚਾਹੀਦੀ ਹੈ ਜਾਂ ਕਰੇਲੇ ਦੇ ਗੁੱਦੇ ਦਾ ਲੇਪ ਮਸੂੜਿਆਂ 'ਤੇ ਵੀ ਲਗਾ ਸਕਦੇ ਹੋ।

3. ਬੁਖਾਰ ਤੋਂ ਮਿਲੇ ਰਾਹਤ 
ਕਰੇਲਿਆਂ ਦੀ ਵਰਤੋਂ ਬੁਖਾਰ ਦੌਰਾਨ ਕਰਨ ਨਾਲ ਬੁਖਾਰ ਤੋਂ ਰਾਹਤ ਮਿਲਦੀ ਹੈ।ਇਸ ਦੇ ਨਾਲ ਹੀ ਗਰਮੀ 'ਚ ਹੋਣ ਵਾਲੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਕਰੇਲੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। 

4. ਪੀਲੀਏ ਦੇ ਮਰੀਜ਼ਾਂ ਲਈ ਲਾਹੇਵੰਦ 
ਕਰੇਲੇ ਪੀਲੀਏ ਦੇ ਮਰੀਜ਼ਾਂ ਲਈ ਵੀ ਕਾਫੀ ਫਾਇਦੇਮੰਦ ਹੁੰਦੇ ਹਨ। ਅਜਿਹੀ ਸਥਿਤੀ 'ਚ ਕਰੇਲੇ ਨੂੰ ਪੀਸ ਕੇ ਪਾਣੀ 'ਚ ਮਿਲਾ ਕੇ ਖਾਣਾ ਚਾਹੀਦਾ ਹੈ। 

PunjabKesari

5. ਡਾਇਬਟੀਜ਼ ਕਰੇ ਦੂਰ
ਡਾਇਬਟੀਜ਼ ਦੇ ਮਰੀਜ਼ਾਂ ਲਈ ਵੀ ਕਰੇਲੇ ਬੇਹੱਦ ਲਾਹੇਵੰਦ ਮੰਨੇ ਜਾਂਦੇ ਹਨ। ਕਰੇਲੇ ਦੇ ਗੁੱਦੇ ਨੂੰ ਅੱਧਾ ਘੰਟਾ ਪਾਣੀ 'ਚ ਪਾ ਕੇ ਉਬਾਲੋ। ਇਸ ਪਾਣੀ 'ਚ ਪੈਰ ਡੁਬੋ ਕੇ ਬੈਠਣ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। 

6. ਭੁੱਖ ਵਧਾਉਣ 'ਚ ਸਹਾਇਕ
ਜਿਹੜੇ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ, ਉਨ੍ਹਾਂ ਨੂੰ ਕਰੇਲੇ ਖਾਣੇ ਚਾਹੀਦੇ ਹਨ। ਕਰੇਲਾ ਪਾਚਣ ਸ਼ਕਤੀ ਨੂੰ ਵਧਾਉਂਦਾ ਹੈ, ਜਿਸ ਕਰਕੇ ਭੁੱਖ ਵੱਧਦੀ ਹੈ। 

7. ਦਮਾ ਦੇ ਰੋਗੀਆਂ ਲਈ ਲਾਹੇਵੰਦ
ਕਰੇਲੇ ਦਮਾ ਦੇ ਰੋਗੀਆਂ ਲਈ ਵੀ ਕਾਫੀ ਲਾਭਦਾਇਕ ਹੁੰਦੇ ਹਨ। ਦਮਾ ਹੋਣ ਦੀ ਸਥਿਤੀ 'ਚ ਦੋ ਚਮਚ ਕਰੇਲੇ ਦਾ ਰਸ, ਤੁਲਸੀ ਦੇ ਪੱਤਿਆਂ ਦਾ ਰਸ ਅਤੇ ਸ਼ਹਿਦ ਨੂੰ ਮਿਲਾ ਕੇ ਰਾਤ ਨੂੰ ਪੀਣ ਨਾਲ ਫਾਇਦਾ ਹੁੰਦਾ ਹੈ। 

PunjabKesari

8. ਚਰਬੀ ਘੱਟ ਕਰੇ
ਘੱਟ ਤੇਲ 'ਚ ਬਣੀ ਕਰੇਲੇ ਦੀ ਸਬਜੀ ਅਤੇ ਉਬਲਿਆ ਕਰੇਲੇ, ਕਰੇਲੇ ਦਾ ਜੂਸ ਸਰੀਰ 'ਚੋਂ ਚਰਬੀ ਦੀ ਮਾਤਰਾ ਘੱਟ ਕਰਦਾ ਹੈ। ਮੋਟਾਪੇ 'ਚ ਨਿੰਬੂ ਦੇ ਰਸ ਨਾਲ ਕਰੇਲੇ ਖਾਣ ਨਾਲ ਕਾਫੀ ਲਾਭ ਮਿਲਦਾ ਹੈ।

9. ਪੇਟ ਦੇ ਕੀੜੇ
ਕਰੇਲੇ ਦੀਆਂ ਪੱਤੀਆਂ ਦੇ ਰਸ ਨਾਲ ਇਕ ਗਿਲਾਸ ਲੱਸੀ ਪੀਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।

 

  • Health Tips
  • Bitter Gourd
  • Helps
  • Appetite
  • Diet
  • Benefits
  • ਭੁੱਖ
  • ਖੁਰਾਕ
  • ਕਰੇਲੇ

Health Tips: ਸਿਹਤ ਲਈ ਬੇਹੱਦ ਲਾਭਕਾਰੀ ਹੈ ਔਲਿਆਂ ਦਾ ਜੂਸ, ਜਾਣੋ ਇਸ ਨੂੰ ਪੀਣ ਦਾ ਸਹੀ ਸਮਾਂ ਅਤੇ ਮਾਤਰਾ

NEXT STORY

Stories You May Like

  • private banks beat public sector banks in increasing deposit capital
    ਬੈਂਕਾਂ ਸਾਹਮਣੇ ਨਵੀਂ ਚੁਣੌਤੀ: ਜਮ੍ਹਾਂ ਪੂੰਜੀ ਵਧਾਉਣ 'ਚ ਨਿੱਜੀ ਬੈਂਕਾਂ ਨੇ ਸਰਕਾਰੀ ਬੈਂਕਾਂ ਨੂੰ ਪਛਾੜਿਆ
  • native method of making bitter gourd
    ਕਰੇਲਿਆਂ ਦੀ ਕੜਵਾਹਟ ਦੂਰ ਕਰਨ ਅਤੇ ਭਰਵੇਂ ਕਰੇਲੇ ਬਣਾਉਣ ਦਾ ਦੇਸੀ ਤਰੀਕਾ
  • there is a need to strictly ban the trade in adulterated food
    ‘ਮਿਲਾਵਟੀ ਖੁਰਾਕ ਪਦਾਰਥਾਂ ਦਾ ਕਾਰੋਬਾਰ’ ਸਖਤੀ ਨਾਲ ਰੋਕ ਲਾਉਣ ਦੀ ਲੋੜ!
  • leopard enters the forests of kheda kalmot in nurpurbedi
    ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ
  • stolen from primary health center
    ਪ੍ਰਾਇਮਰੀ ਹੈਲਥ ਸੈਂਟਰ ’ਚੋਂ ਸਿਲੰਡਰ, ਕੰਪਿਊਟਰ, ਪ੍ਰਿੰਟਰ, ਇਨਵਰਟਰ ਬੈਟਰੇ ਸਮੇਤ ਹੋਰ ਸਾਮਾਨ ਚੋਰੀ
  • aquarius people will get profit in business
    ਕੁੰਭ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • tarn taran  health workers launch protest against government
    ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦੇ ਹੋਏ ਸ਼ਿਕਾਰ
  • saudi arabia backstops pakistan with 3 billion
    UAE ਵੱਲੋਂ ਪਾਕਿ 3 ਅਰਬ ਡਾਲਰ ਦੀ ਵਾਧੂ ਮਦਦ ਦਾ ਐਲਾਨ, ਕਰਜ਼ਾ ਮੋੜਨ ਦੀ ਮਿਆਦ ਵੀ ਵਧਾਈ
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
Trending
Ek Nazar
samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • lack of sleep can cause cancer
      ਨੀਂਦ ਦੀ ਕਮੀ ਬਣ ਸਕਦੀ ਹੈ ਕੈਂਸਰ ਦਾ ਕਾਰਨ ! ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
    • be careful if you are a patient of high bp
      High BP ਦੇ ਮਰੀਜ਼ ਹੋ ਜਾਣ ਸਾਵਧਾਨ! ਸਵੇਰੇ ਉੱਠਦਿਆਂ ਕੀਤੀ ਇਹ ਇਕ ਗਲਤੀ ਪੈ ਸਕਦੀ...
    • do you also drink cold water after meals
      ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ...
    • frequent stomach upsets are a sign of serious illness
      ਸਾਵਧਾਨ ! ਵਾਰ-ਵਾਰ ਢਿੱਡ 'ਚ ਹੋ ਰਹੀ 'ਗੜਬੜੀ' ਗੰਭੀਰ ਬਿਮਾਰੀ ਨੂੰ ਦੇ ਰਹੀ ਸੱਦਾ,...
    • don  t ignore a sore throat even if you forget it
      ਭੁੱਲ ਕੇ ਵੀ ਗਲ਼ੇ ਦੀ ਖਰਾਸ਼ ਨੂੰ ਨਾ ਕਰੋ Ignore ! ਹੋ ਸਕਦੈ ਇਸ ਜਾਨਲੇਵਾ ਬਿਮਾਰੀ...
    • beware of those who eat gond katira
      ਗੋਂਦ ਕਤੀਰਾ ਖਾਣ ਵਾਲੇ ਸਾਵਧਾਨ! ਇਨ੍ਹਾਂ 4 ਤਰ੍ਹਾਂ ਦੇ ਲੋਕਾਂ ਲਈ ਹੋ ਸਕਦਾ ਹੈ...
    • benefits of eating tamarind
      ਸਿਰਫ਼ ਸਵਾਦ ਹੀ ਨਹੀਂ, ਬੀਮਾਰੀਆਂ ਦਾ ਕਾਲ ਹੈ 'ਇਮਲੀ'! ਜਾਣੋ ਇਸ ਦੇ ਜਾਦੂਈ...
    • 2 blood the highest risk of heart attack
      ਸਾਵਧਾਨ! ਇਨ੍ਹਾਂ 2 ਬਲੱਡ ਗਰੁੱਪਾਂ ਵਾਲਿਆਂ ਨੂੰ ਹਾਰਟ ਅਟੈਕ ਦਾ ਸਭ ਤੋਂ ਵੱਧ...
    • benefits of drinking cinnamon tea
      ਕਿਸੇ ਮੈਜਿਕ ਡ੍ਰਿੰਕ' ਤੋਂ ਘੱਟ ਨਹੀਂ 'ਦਾਲਚੀਨੀ ਦੀ ਚਾਹ'! ਰੋਜ਼ਾਨਾ ਇਕ ਕੱਪ ਪੀਣ...
    • mountains apples fruit nutrition
      ਪਹਾੜਾਂ ਦਾ ਸੇਬ ਜ਼ਿਆਦਾ ਤਾਕਤਵਰ, ਹਰ 100 ਮੀਟਰ ਦੀ ਉਚਾਈ ’ਤੇ ਵਧਦੀ ਹੈ ਫਲ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +