Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:31:48 PM

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

  • big news for indians

    ਨੇਪਾਲ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ; ਸਰਕਾਰ...

  • municipal corporation and council election dates announced in punjab

    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ...

  • aiadmk politics

    ਵਿਜੇ ਦੇ CM ਬਣਦਿਆਂ ਹੀ ਇਸ ਪਾਰਟੀ 'ਚ ਪਈ ਫੁੱਟ ! 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ 'ਕਾਲੀ ਮਿਰਚ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ

HEALTH News Punjabi(ਸਿਹਤ)

Health Tips: ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ 'ਕਾਲੀ ਮਿਰਚ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ

  • Edited By Aarti Dhillon,
  • Updated: 15 Jun, 2022 12:46 PM
New Delhi
health tips    black pepper   controls blood pressure  benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਲੀ ਮਿਰਚ ਜਿੱਥੇ ਖਾਣੇ ਦਾ ਸਵਾਦ ਵਧਾਉਂਦੀ ਹੈ, ਉਥੇ ਹੀ ਇਹ ਸਿਹਤ ਲਈ ਵੀ ਬਹੁਤ ਚੰਗੀ ਹੈ। ਕਾਲੀ ਮਿਰਚਾਂ ਦੇ ਤਿੱਖੇ ਸਵਾਦ ਕਾਰਨ ਇਸ ਦੀ ਬਹੁਤ ਘੱਟ ਵਰਤੋਂ ਕੀਤੀ ਜਾਂਦੀ ਹੈ ਪਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਠੀਕ ਕਰਨ ਲਈ ਕਾਲੀ ਮਿਰਚ ਦੀ ਵਰਤੋਂ ਘਰੇਲੂ ਨੁਸਖ਼ੇ ਦੇ ਤੌਰ 'ਤੇ ਕੀਤੀ ਜਾਂਦੀ ਹੈ। ਪੇਟ, ਚਮੜੀ ਅਤੇ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਕਾਲੀ ਮਿਰਚ ਜ਼ਿਆਦਾ ਅਸਰਦਾਰ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਾਲੀ ਮਿਰਚ ਦੀ ਕਿਵੇਂ ਅਤੇ ਕਿੰਨੀ ਮਾਤਰਾ 'ਚ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਸਰੀਰ ਦੇ ਰੋਗਾਂ ਤੋਂ ਮੁਕਤੀ ਮਿਲਦੀ ਹੈ...

1. ਦੰਦਾਂ ਦੇ ਦਰਦ ਤੋਂ ਮਿਲੇ ਰਾਹਤ
ਕਾਲੀ ਮਿਰਚ ਦੰਦਾਂ ਲਈ ਵੀ ਫ਼ਾਇਦੇਮੰਦ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਦੰਦ ਖ਼ਰਾਬ ਹੋਣ ਦੀ ਸਮੱਸਿਆ ਨਹੀਂ ਹੁੰਦੀ। ਦੰਦਾਂ ’ਚ ਦਰਦ ਹੋਣ ’ਤੇ ਵੀ ਕਾਲੀ ਮਿਰਚ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ। ਇਹ ਚਮੜੀ ਨੂੰ ਵੀ ਸਿਹਤਮੰਦ ਬਣਾਉਂਦੀ ਹੈ।  

PunjabKesari

2. ਜੋੜਾਂ ਦੇ ਦਰਦ ਤੋਂ ਮਿਲੇ ਰਾਹਤ
ਉਮਰ ਵਧਣ ਦੇ ਨਾਲ ਹੋਣ ਵਾਲੇ ਜੋੜਾਂ ਦੇ ਦਰਦ 'ਚ ਕਾਲੀ ਮਿਰਚ ਦੀ ਵਰਤੋਂ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਤਿਲ਼ਾਂ ਦੇ ਤੇਲ 'ਚ ਜਲਨ ਤੱਕ ਗਰਮ ਕਰੋ। ਉਸ ਮਗਰੋਂ ਠੰਢਾ ਹੋਣ 'ਤੇ ਉਸ ਨੂੰ ਹੱਥਾਂ ਪੈਰਾਂ 'ਤੇ ਲਗਾਓ ਅਤੇ ਇਸ ਨਾਲ ਬਹੁਤ ਆਰਾਮ ਮਿਲੇਗਾ।

3. ਪੇਟ ਦੀ ਚਰਬੀ ਨੂੰ ਘੱਟ ਕਰੇ
ਕਾਲੀ ਮਿਰਚ ਉਸਾਰੂ ਪ੍ਰਕ੍ਰਿਆ ਨੂੰ ਬਿਹਤਰ ਬਣਾਉਂਦੀ ਹੈ। ਇਹ ਮੋਟਾਪੇ ਨੂੰ ਘਟਾਉਣ ਦੇ ਨਾਲ ਪੇਟ ਦੀ ਚਰਬੀ ਨੂੰ ਵੀ ਘੱਟ ਕਰਦੀ ਹੈ। ਮੋਟਾਪੇ ਹੋਣ ’ਤੇ ਕਾਲੀ ਮਿਰਚ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਪੇਟ ਸੰਬੰਧੀ ਕਈ ਬੀਮਾਰੀਆਂ ਵੀ ਠੀਕ ਹੁੰਦੀਆਂ ਹਨ।

PunjabKesari

4. ਜ਼ੁਕਾਮ ਤੋਂ ਆਰਾਮ
ਜ਼ੁਕਾਮ ਹੋਣ 'ਤੇ ਕਾਲੀ ਮਿਰਚ ਮਿਲਾ ਕੇ ਹਲਕਾ ਗਰਮ ਦੁੱਧ ਪੀਓ। ਇਸ ਨਾਲ ਜ਼ੁਕਾਮ ਤੋਂ ਰਾਹਤ ਮਿਲੇਗੀ। ਖਾਂਸੀ ਹੋਣ 'ਤੇ ਵੀ ਕਾਲੀ ਮਿਰਚ ਨੂੰ ਸ਼ਹਿਦ ਨਾਲ ਮਿਲਾ ਕੇ ਖਾਣਾ ਚਾਹੀਦਾ ਹੈ, ਦਿਨ 'ਚ ਤਿੰਨ ਤੋਂ ਚਾਰ ਵਾਰ ਅਜਿਹਾ ਕਰਨ ਨਾਲ ਖਾਂਸੀ ਤੁਰੰਤ ਠੀਕ ਹੋ ਜਾਵੇਗੀ। ਇਸ ਦਾ ਚਟਪਟਾ ਸੁਆਦ ਜ਼ੁਕਾਮ 'ਚ ਬੰਦ ਨੱਕ ਅਤੇ ਗਲੇ ਦੀ ਮੁਸ਼ਕਲ ਵੀ ਦੂਰ ਕਰਦਾ ਹੈ।

5. ਬਲੱਡ ਪ੍ਰੈਸ਼ਰ ਕੰਟਰੋਲ
ਬਲੱਡ ਪ੍ਰੈਸ਼ਰ ਕੰਟਰੋਲ ਕਰਨ 'ਚ ਵੀ ਕਾਲੀ ਮਿਰਚ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਜੇ ਸਮੱਸਿਆ ਵਧ ਰਹੀ ਹੈ ਤਾਂ ਅੱਧਾ ਗਿਲਾਸ ਪਾਣੀ 'ਚ ਇੱਕ ਨਿੱਕਾ ਚਮਚ ਕਾਲੀ ਮਿਰਚ ਪਾਊਡਰ ਪਾ ਲਓ, ਛੇਤੀ ਆਰਾਮ ਮਿਲੇਗਾ।

PunjabKesari

6. ਪੇਟ ਦੇ ਕੀੜੇ ਹੁੰਦੇ ਨੇ ਦੂਰ
ਢਿੱਡ ਦਰਦ ਹੋਣ ’ਤੇ ਨਾ ਸਿਰਫ਼ ਖ਼ਰਾਬ ਖਾਣ-ਪਾਣ ਹੀ ਨਹੀਂ ਹੁੰਦਾ ਸਗੋਂ ਕੀੜੇ ਵੀ ਇਸ ਦਾ ਕਾਰਨ ਹੋ ਸਕਦੇ ਹਨ। ਇਸ ਨਾਲ ਭੁੱਖ ਘੱਟ ਲਗਦੀ ਹੈ ਅਤੇ ਭਾਰ ਤੇਜ਼ੀ ਨਾਲ ਡਿੱਗਣ ਲੱਗਦਾ ਹੈ। ਇਸ ਰੋਗ ਤੋਂ ਛੁਟਕਾਰਾ ਪਾਉਣ ਲੱਸੀ 'ਚ ਕਾਲੀ ਮਿਰਚ ਦਾ ਪਾਊਡਰ ਪਾ ਕੇ ਪੀਓ। ਇਸ ਤੋਂ ਇਲਾਵਾ ਕਾਲੀ ਮਿਰਚ ਨੂੰ ਸੌਗੀ ਦੇ ਨਾਲ ਮਿਲਾ ਕੇ ਖਾਣ ਨਾਲ ਪੇਟ ਦੇ ਕੀੜੇ ਦੂਰ ਹੁੰਦੇ ਹਨ।

7. ਪੇਟ ਗੈਸ ਤੋਂ ਛੁਟਕਾਰਾ
ਕਾਲੀ ਮਿਰਚ ਨੂੰ ਕਾਲੇ ਲੂਣ ਨਾਲ ਨਿੰਬੂ 'ਚ ਮਿਲਾਓ ਅਤੇ ਇਸ ਦਾ ਰਸ ਹੌਲੀ-ਹੌਲੀ ਪੀਓ। ਇਸ ਨਾਲ ਪੇਟ ਦੀ ਗੈਸ ਤੋਂ ਕਾਫ਼ੀ ਹੱਦ ਤੱਕ ਛੁਟਕਾਰਾ ਮਿਲਦਾ ਹੈ। ਇੱਕ ਕੱਪ ਗਰਮ ਪਾਣੀ 'ਚ ਪਿਸੀ ਕਾਲੀ ਮਿਰਚ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਗੈਸ ਦੀ ਸ਼ਿਕਾਇਤ ਦੂਰ ਹੁੰਦੀ ਹੈ।

PunjabKesari

8. ਬਵਾਸੀਰ ਤੋਂ ਰਾਹਤ
ਖਾਣ-ਪੀਣ ਦੀਆਂ ਗ਼ਲਤ ਆਦਤਾਂ ਦੇ ਨਾਲ ਤੇਲ ਅਤੇ ਜੰਕ ਫੂਡ ਦੀ ਵਰਤੋਂ ਕਾਰਨ ਬਵਾਸੀਰ ਦੀ ਸਮੱਸਿਆ ਨਾਲ ਅੱਜ-ਕੱਲ੍ਹ ਜ਼ਿਆਦਾਤਰ ਲੋਕ ਪ੍ਰੇਸ਼ਾਨ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕਾਲੀ ਮਿਰਚ, ਜ਼ੀਰਾ ਅਤੇ ਚੀਨੀ ਜਾਂ ਮਿਸ਼ਰੀ ਨੂੰ ਪੀਸ ਕਰ ਕੇ ਇਕੱਠਾ ਮਿਲਾ ਲਓ। ਸਵੇਰੇ-ਸ਼ਾਮ ਦੋ ਤੋਂ ਤਿੰਨ ਵਾਰ ਇਸ ਨੂੰ ਲੈਣ ਨੂੰ ਬਵਾਸੀਰ ਤੋਂ ਰਾਹਤ ਮਿਲਦੀ ਹੈ।

  • Health Tips
  • Black Pepper
  • Controls Blood Pressure
  • Benefits
  • ਬਲੱਡ ਪ੍ਰੈਸ਼ਰ
  • ਕਾਲੀ ਮਿਰਚ
  • ਘਰੇਲੂ ਨੁਸਖ਼ੇ

Health Tips: ਭੁੱਖ ਵਧਾਉਣ 'ਚ ਮਦਦ ਕਰਦੇ ਨੇ 'ਕਰੇਲੇ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ

NEXT STORY

Stories You May Like

  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • pisces people get profit in their business
    ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • sarpanch sahab will be the captain of team india
    'ਸਰਪੰਚ ਸਾਬ੍ਹ' ਹੋਣਗੇ TEAM INDIA ਦੇ ਕਪਤਾਨ! ਇਹ ਖਿਡਾਰੀ ਵੀ ਦੌੜ 'ਚ ਸ਼ਾਮਲ
  • moral science prepares children for life
    ਬੱਚਿਆਂ ਨੂੰ ਜੀਵਨ ਲਈ ਤਿਆਰ ਕਰਦੀ ਹੈ ‘ਮੋਰਲ ਸਾਇੰਸ’
  • dynamic island will be removed from iphone 18 pro max
    iPhone 18 Pro Max 'ਚੋਂ ਹੋਵੇਗੀ Dynamic Island ਦੀ ਛੁੱਟੀ ! ਹੋਰ ਵੀ ਹੋਣਗੇ ਕਈ ਵੱਡੇ ਬਦਲਾਅ
  • journalists eu
    ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • weight loss drink this tea instead of milk
      ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +