Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    1:23:39 PM

  • fight broke out at wedding over dj changing song

    ਪੰਜਾਬ : ਚੱਲਦੇ ਵਿਆਹ 'ਚ ਪਿਆ ਪੁਆੜਾ, ਬਰਾਤੀਆਂ ਨੇ...

  • upi and net banking users  online payment method to change from april 1

    UPI ਤੇ ਨੈੱਟ ਬੈਂਕਿੰਗ ਯੂਜ਼ਰਸ ਲਈ ਅਹਿਮ ਖ਼ਬਰ! 1...

  • farmers will face fertilizer shortage if the gulf war lasts longer

    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ...

  • sgpc budget session

    SGPC ਵੱਲੋਂ 1487.41 ਕਰੋੜ ਰੁਪਏ ਦਾ ਬਜਟ ਪਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ 'ਕਲੌਂਜੀ', ਜਾਣੋ ਹੋਰ ਵੀ ਬੇਮਿਸਾਲ ਫਾਇਦੇ

HEALTH News Punjabi(ਸਿਹਤ)

Health Tips: ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ 'ਕਲੌਂਜੀ', ਜਾਣੋ ਹੋਰ ਵੀ ਬੇਮਿਸਾਲ ਫਾਇਦੇ

  • Edited By Aarti Dhillon,
  • Updated: 19 Apr, 2022 05:43 PM
New Delhi
health tips    kalonji   is beneficial for diabetics  know more unique benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ – ਆਯੁਰਵੈਦਿਕ ਚੀਜ਼ਾਂ ਬਹੁਤ ਸਾਰੀਆਂ ਬੀਮਾਰੀਆਂ ਨੂੰ ਦੂਰ ਕਰਦੀਆਂ ਹਨ। ਇਨ੍ਹਾਂ ’ਚੋਂ ਇਕ ਚੀਜ਼ ਹੈ ‘ਕਲੌਂਜੀ’। ਕਲੌਂਜੀ ’ਚ ਕਾਰਬੋਹਾਈਡ੍ਰੇਟ, ਪ੍ਰੋਟੀਨ, ਓਮੇਗਾ ਫੈਟੀ ਐਸਿਡ ਅਤੇ ਐਂਟੀ ਹਿਸਟਾਮਾਈਨ ਵਰਗੇ ਜ਼ਰੂਰੀ ਗੁਣ ਪਾਏ ਜਾਂਦੇ ਹਨ। ਇਹ ਸਾਰੇ ਗੁਣ ਸਰੀਰ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਠੀਕ ਕਰਦੇ ਹਨ। ਕਲੌਂਜੀ ਨੂੰ ਇਕ ਵਧੀਆ ਜੜੀ ਬੂਟੀ ਵੀ ਮੰਨਿਆ ਜਾਂਦਾ ਹੈ। ਇਸ ’ਚ ਐਂਟੀ ਬੈਕਟੀਰਿਅਲ, ਐਂਟੀ ਇੰਫਲੇਮੇਟਰੀ ਅਤੇ ਐਂਟੀ ਫੰਗਲ ਪ੍ਰਾਪਰਟੀਜ ਵੀ ਹੁੰਦੀਆਂ ਹਨ। ਸਕਿਨ ਅਤੇ ਵਾਲਾਂ ’ਚ ਕਲੌਂਜੀ ਨੂੰ ਪੀਸ ਕੇ ਲਗਾਉਣ ਨਾਲ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਜੇਕਰ ਕਲੌਂਜੀ ਦੀ ਵਰਤੋਂ ਕੁਝ ਖਾਸ ਤਰੀਕਿਆਂ ਨਾਲ ਕੀਤੀ ਜਾਵੇ ਤਾਂ ਇਸ ਨਾਲ ਸਰੀਰ ਨੂੰ ਠੀਕ ਰੱਖਿਆ ਵੀ ਜਾ ਸਕਦਾ ਹੈ।

1. ਸ਼ੂਗਰ ਅਤੇ ਯੂਰਿਕ ਐਸਿਡ ਦੀ ਸਮੱਸਿਆ
ਸ਼ੂਗਰ ਤੇ ਯੂਰੀਕ ਐਸਿਡ ਦੀ ਸਮੱਸਿਆ ਹੋਣ ’ਤੇ ਕਲੌਂਜੀ ਦੀ ਇਕ ਚੁਟਕੀ ਸਵੇਰੇ ਸ਼ਾਮ ਪਾਣੀ ਨਾਲ ਲਓ। ਇਸ ਨਾਲ ਸ਼ੂਗਰ ਕੰਟਰੋਲ ਰਹੇਗਾ ਅਤੇ ਯੂਰਿਕ ਐਸਿਡ ਵੀ ਠੀਕ ਹੋ ਜਾਵੇਗਾ ।

2. ਦਿਲ ਦੀਆਂ ਸਮੱਸਿਆਵਾਂ
ਕਲੈਸਟਰੋਲ ਜਾਂ ਦਿਲ ਦੀ ਕੋਈ ਵੀ ਸਮੱਸਿਆ ਹੋਣ ’ਤੇ ਕਲੌਂਜੀ ਦੇ ਤੇਲ ਦੀ ਵਰਤੋਂ ਕਰੋ। ਕਲੌਂਜੀ ਦੇ ਤੇਲ ਦੀਆਂ 10 ਬੂੰਦਾਂ ਇਕ ਚੌਥਾਈ ਚਮਚ ਸ਼ਹਿਦ ’ਚ ਮਿਲਾ ਕੇ ਸਵੇਰੇ ਸ਼ਾਮ ਸੇਵਨ ਕਰੋ। ਇਸ ਨਾਲ ਬਹੁਤ ਫਾਇਦੇ ਹੋਣਗੇ।

PunjabKesari

3. ਵਾਲ ਝੜਨ ਦੀ ਸਮੱਸਿਆ
ਅਜੌਕੇ ਸਮੇਂ ’ਚ ਵਾਲ ਝੜਨ ਦੀ ਸਮੱਸਿਆ ਆਮ ਹੋ ਗਈ ਹੈ, ਜਿਸ ਲਈ ਲੋਕ ਬਹੁਤ ਸਾਰੇ ਟ੍ਰੀਟਮੈਂਟ ਕਰਵਾਉਂਦੇ ਹਨ। ਵਾਲ ਝੜਨ ਦੀ ਸਮੱਸਿਆ ਨੂੰ ਦੂਰ ਕਰਨ ਲਈ ਸਿਰ ’ਤੇ 20 ਮਿੰਟ ਤੱਕ ਨਿੰਬੂ ਦੇ ਰਸ ਨਾਲ ਮਾਲਿਸ਼ ਕਰੋ ਅਤੇ ਚੰਗੇ ਸ਼ੈਂਪੂ ਨਾਲ ਵਾਲ ਧੋ ਲਓ। ਗਿੱਲੇ ਵਾਲਾਂ ’ਚ ਕਲੌਂਜੀ ਦਾ ਤੇਲ ਲਗਾਓ ਅਤੇ ਵਾਲ ਸੁੱਕਣ ਦਿਓ। ਲਗਾਤਾਰ 15 ਦਿਨਾਂ ਤੱਕ ਅਜਿਹਾ ਕਰਨ ਨਾਲ ਵਾਲ ਝੜਨ ਦੀ ਸਮੱਸਿਆ ਬਿਲਕੁਲ ਠੀਕ ਹੋ ਜਾਵੇਗੀ ।

4. ਗੈਸ, ਕਬਜ਼ ਅਤੇ ਬਦਹਾਜ਼ਮੀ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਪੇਟ ਦੀ ਗੈਸ, ਕਬਜ਼ ਅਤੇ ਬਦਹਜ਼ਮੀ ਦੀ ਸਮੱਸਿਆ ਰਹਿੰਦੀ ਹੈ, ਨੂੰ ਕਲੌਂਜੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਕਤ ਲੋਕ ਰੋਜ਼ਾਨਾ ਸਵੇਰੇ ਖਾਲੀ ਪੇਟ ਇਕ ਚੁਟਕੀ ਕਲੌਂਜੀ ਸਾਦੇ ਪਾਣੀ ਨਾਲ ਲੈਣ। ਲਗਾਤਾਰ ਕੁਝ ਦਿਨ ਅਜਿਹਾ ਕਰਨ ਨਾਲ ਇਹ ਸਮੱਸਿਆਵਾਂ ਬਿਲਕੁਲ ਠੀਕ ਹੋ ਜਾਵੇਗੀ।

PunjabKesari

5. ਦੰਦ ਦਾ ਦਰਦ
ਦੰਦਾਂ ’ਚ ਦਰਦ ਹੋਣ ਦੀ ਸਮੱਸਿਆ ’ਤੇ ਕਲੌਂਜੀ ਦੀ ਵਰਤੋਂ ਕਰਨਾ ਸਹੀ ਹੈ। ਕਲੌਂਜੀ ਦੇ ਤੇਲ ’ਚ ਲੌਂਗ ਦਾ ਪਾਊਡਰ ਮਿਲਾ ਕੇ ਦੰਦ ’ਤੇ ਲਗਾਓ ਨਾਸ ਦੰਦਾਂ ਦਾ ਦਰਦ ਤੁਰੰਤ ਠੀਕ ਹੋ ਜਾਵੇਗਾ ।

6. ਭੁੱਖ ਨਾ ਲੱਗਣ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਭੁੱਖ ਨਹੀਂ ਲੱਗਦੀ, ਉਨ੍ਹਾਂ ਨੂੰ ਰੋਜ਼ਾਨਾ ਸਵੇਰੇ ਖਾਲੀ ਪੇਟ ਇਕ ਚੁਟਕੀ ਕਲੌਂਜੀ ਨੂੰ ਸਾਦੇ ਪਾਣੀ ਨਾਲ ਲੈਣਾ ਚਾਹੀਦਾ ਹੈ। ਇਸ ਨਾਲ ਤੁਹਾਨੂੰ ਭੁੱਖ ਲੱਗਣੀ ਸ਼ੁਰੂ ਹੋ ਜਾਵੇਗੀ ।

7. ਨਜ਼ਲਾ ਅਤੇ ਨਕਸੀਰ ਫੁੱਟਣ ਦੀ ਸਮੱਸਿਆ
ਜੇਕਰ ਤੁਹਾਨੂੰ ਨਜ਼ਲਾ ਨਜ਼ਲਾ ਜਾਂ ਫਿਰ ਨਕਸੀਰ ਫੁੱਟਣ ਦੀ ਸਮੱਸਿਆ ਰਹਿੰਦੀ ਹੈ , ਤਾਂ ਕਲੌਂਜੀ ਦੇ ਤੇਲ ਦੀਆਂ ਕੁਝ ਬੂੰਦਾ ਨੱਕ ਵਿਚ ਪਾਉਣ ਨਾਲ ਲਾਭ ਮਿਲਦਾ ਹੈ ।

PunjabKesari

8. ਗਠੀਆ ਅਤੇ ਜੋੜਾਂ ਦਾ ਦਰਦ
ਗਠੀਆ ਅਤੇ ਜੋੜਾਂ ਦਾ ਦਰਦ ਹੋਣ ’ਤੇ ਇਕ ਚੁਟਕੀ ਕਲੌਂਜੀ ਸਵੇਰੇ ਸ਼ਾਮ ਖਾਓ। ਕਲੌਂਜੀ ਦਾ ਤੇਲ ਅਤੇ ਜੈਤੂਨ ਦਾ ਤੇਲ ਮਿਲਾ ਕੇ ਦਰਦ ਵਾਲੀ ਥਾਂ ’ਤੇ ਮਾਲਿਸ਼ ਕਰਨ ਨਾਲ ਇਹ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ ।

9. ਖਾਂਸੀ ਅਤੇ ਬਲਗਮ ਦੀ ਸਮੱਸਿਆ
ਕਲੌਂਜੀ ਦੇ ਤੇਲ ਦੀਆਂ 10 ਬੂੰਦਾਂ ਸ਼ਹਿਦ ਦੇ ਇਕ ਚੌਥਾਈ ਚਮਚ ’ਚ ਮਿਲਾ ਕੇ ਸਵੇਰੇ ਸ਼ਾਮ ਸੇਵਨ ਕਰੋ। ਇਸ ਨਾਲ ਪੁਰਾਣੀ ਤੋਂ ਪੁਰਾਣੀ ਖਾਂਸੀ ਅਤੇ ਬਲਗਮ ਦੀ ਸਮੱਸਿਆ ਬਿਲਕੁਲ ਠੀਕ ਹੋ ਜਾਵੇਗੀ ।

10. ਕੈਂਸਰ
ਕੈਂਸਰ ਹੋਣ ’ਤੇ ਪੀੜਤ ਨੂੰ ਕਲੌਂਜੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਕ ਗਿਲਾਸ ਅੰਗੂਰ ਦੇ ਰਸ ’ਚ ਅੱਧਾ ਚਮਚ ਕਲੌਂਜੀ ਦਾ ਤੇਲ ਮਿਲਾ ਕੇ ਦਿਨ ’ਚ ਦੋ ਵਾਰ ਪੀਣ ਨਾਲ ਕੈਂਸਰ ਦੀ ਸਮੱਸਿਆ ਠੀਕ ਹੋ ਜਾਂਦੀ ਹੈ।

PunjabKesari

11. ਚਿਹਰੇ ਦੀ ਖੂਬਸੂਰਤੀ
ਅੱਧਾ ਚਮਚ ਕਲੌਂਜੀ ਦੇ ਤੇਲ ’ਚ ਇਕ ਚਮਚ ਜੈਤੂਨ ਦਾ ਤੇਲ ਮਿਲਾ ਕੇ ਚਿਹਰੇ ’ਤੇ ਲਗਾਓ।  20 ਮਿੰਟ ਬਾਅਦ ਚਿਹਰਾ ਧੋ ਲਓ । ਹਫਤੇ ’ਚ 2-3 ਵਾਰ ਅਜਿਹਾ ਕਰਨ ’ਤੇ ਚਿਹਰੇ ਦੀ ਚਮਕ ਵਧ ਜਾਂਦੀ ਹੈ ।

12. ਸਿਰ ਦਰਦ ਦੀ ਸਮੱਸਿਆ
ਜੇਕਰ ਤੁਹਾਨੂੰ ਬਹੁਤ ਜ਼ਿਆਦਾ ਸਿਰਦਰਦ ਹੋ ਰਿਹਾ ਹੈ ਤਾਂ ਸਿਰ ’ਤੇ ਕਲੌਂਜੀ ਦੇ ਤੇਲ ਦੀ ਮਾਲਿਸ਼ ਕਰੋ।  

13. ਯਾਦਦਾਸ਼ਤ ਦੀ ਸਮੱਸਿਆ
ਜੇਕਰ ਤੁਹਾਨੂੰ ਯਾਦਦਾਸ਼ਤ ਦੀ ਸਮੱਸਿਆ ਰਹਿੰਦੀ ਹੈ ਤਾਂ ਪੁਦੀਨੇ ਦੀਆਂ ਪੱਤੀਆਂ ਨੂੰ ਉਬਾਲੋ। ਉਸ ’ਚ ਕੁਝ ਬੂੰਦਾ ਕਲੌਂਜੀ ਦੇ ਤੇਲ ਦੀਆਂ ਮਿਲਾ ਕੇ ਪੀਓ। ਲਗਾਤਾਰ 20-25 ਦਿਨਾਂ ਤੱਕ ਇਸ ਤਰ੍ਹਾਂ ਕਰਨ ਨਾਲ ਯਾਦਦਾਸ਼ਤ ’ਚ ਕਾਫੀ ਫਾਇਦਾ ਮਿਲਦਾ ਹੈ ।

PunjabKesari

14. ਦਮੇ ਦਾ ਇਲਾਜ
ਦਮੇ ਜਾਂ ਸਾਹ ਦੀ ਸਮੱਸਿਆ ਹੋਣ ’ਤੇ ਕਲੌਂਜੀ ਦੀ ਵਰਤੋਂ ਕਰਨੀ ਜ਼ਿਆਦਾ ਫਾਇਦੇਮੰਦ ਹੁੰਦੀ ਹੈ । ਇਸ ਨੂੰ ਠੀਕ ਕਰਨ ਲਈ 1 ਗਿਲਾਸ ਗਰਮ ਪਾਣੀ ’ਚ ਸ਼ਹਿਦ ਅਤੇ ਕਲੌਂਜੀ ਦੇ ਤੇਲ ਦੀਆਂ ਕੁਝ ਬੂੰਦਾ ਮਿਲਾ ਕੇ ਸਵੇਰੇ ਸੇਵਨ ਕਰੋ ।

  • Health Tips
  • Kalonji
  • beneficial
  • diabetics
  • ਸ਼ੂਗਰ
  • ਬੇਮਿਸਾਲ ਫਾਇਦੇ
  • ਕਲੌਂਜੀ

Health Tips: ਪ੍ਰੋਟੀਨ ਨਾਲ ਭਰਪੂਰ ਹੁੰਦੀਆਂ ਨੇ ਇਹ ਸਬਜ਼ੀਆਂ, ਨਹੀਂ ਪਵੇਗੀ ਆਂਡੇ ਖਾਣ ਦੀ ਲੋੜ

NEXT STORY

Stories You May Like

  • benefits of applying charcoal to the face
    ਸੁੰਦਰ ਅਤੇ ਚਮਕਦਾਰ ਚਮੜੀ ਲਈ ਵਰਦਾਨ ਹੈ 'ਐਕਟੀਵੇਟਿਡ ਚਾਰਕੋਲ', ਜਾਣੋ ਇਸ ਦੇ ਬੇਮਿਸਾਲ ਫਾਇਦੇ
  • benefits of eating black pepper
    ਇਮਿਊਨਿਟੀ ਵਧਾਉਣ  ਤੇ ਮੋਟਾਪਾ ਘਟਾਉਣ 'ਚ ਬੇਹੱਦ ਕਾਰਗਰ ਹੈ ਕਾਲੀ ਮਿਰਚ, ਜਾਣੋ ਇਸ ਦੇ ਬੇਮਿਸਾਲ ਫਾਇਦੇ
  • benefits of betel leaves
    ਸਿਰਫ਼ ਮਾਊਥ ਫਰੈਸ਼ਨਰ ਹੀ ਨਹੀਂ, ਸਿਹਤ ਦਾ ਖ਼ਜ਼ਾਨਾ ਵੀ ਹੈ 'ਪਾਨ ਦਾ ਪੱਤਾ'! ਜਾਣੋ ਇਸ ਦੇ 5 ਹੈਰਾਨੀਜਨਕ ਫਾਇਦੇ
  • benefits of drinking turmeric water
    ਸਿਹਤ ਦਾ ਖ਼ਜ਼ਾਨਾ : ਸਵੇਰੇ ਖਾਲੀ ਪੇਟ ਹਲਦੀ ਵਾਲਾ ਪਾਣੀ ਪੀਣ ਦੇ 5 ਬੇਮਿਸਾਲ ਫਾਇਦੇ
  • beetroot bread
    ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ ਬਣਾਉਣ ਦਾ ਤਰੀਕਾ
  • benefits of lemon and honey tea
    ਸਰੀਰ ਦੀ ਅੰਦਰੋਂ ਸਫਾਈ ਕਰਦੀ ਹੈ ਇਹ ਚਾਹ! ਜਾਣ ਲਓ ਇਸ ਦੇ ਬੇਮਿਸਾਲ ਫਾਇਦੇ ਅਤੇ ਬਣਾਉਣ ਦਾ ਸਹੀ ਤਰੀਕਾ
  • benefits of eating pears
    ਕੀ ਤੁਸੀਂ ਵੀ ਨਾਸ਼ਪਾਤੀ ਨੂੰ ਮਾਮੂਲੀ ਫਲ ਸਮਝਦੇ ਹੋ? ਇਸ ਦੇ ਫਾਇਦੇ ਸੁਣ ਕੇ ਤੁਹਾਡੇ ਹੋਸ਼ ਉੱਡ ਜਾਣਗੇ!
  • benefits of eating green chilies
    ਰਸੋਈ 'ਚ ਰੱਖੀ ਇਹ ਛੋਟੀ ਜਿਹੀ ਚੀਜ਼ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ, ਜਾਣ ਲਓ ਇਸ ਦੇ ਖਾਣ ਦੇ ਫਾਇਦੇ
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • worms found in pepsi cold drink at ghai bakery
    ਜਲੰਧਰ ਦੀ ਮਸ਼ਹੂਰ ਬੇਕਰੀ 'ਚ ਕੋਲਡ ਡ੍ਰਿੰਕ 'ਚੋਂ ਨਿਕਲੇ ਕੀੜੇ, ਹੋਇਆ ਹੰਗਾਮਾ
  • deadly attacked on student in jalandhar maqsudan
    ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇ ਭਰਾ ਸਣੇ 3 ਨੌਜਵਾਨਾਂ ’ਤੇ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
Trending
Ek Nazar
famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • stop your misleading ads
      ਰੋਕ ਲਓ ਆਪਣੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ! ਸਰਕਾਰ ਵਲੋਂ ਦਵਾ ਕੰਪਨੀਆਂ ਨੂੰ ਸਖ਼ਤ...
    • even putting 1 2 pegs can be dangerous
      1-2 ਪੈੱਗ ਲਗਾਉਣਾ ਵੀ ਹੋ ਸਕਦਾ ਖਤਰਨਾਕ ! ਅੰਦਰੋਂ ਖੋਖਲਾ ਹੋ ਜਾਵੇਗਾ ਸਰੀਰ,...
    • don t ignore the problem of frequent dry mouth
      ਵਾਰ-ਵਾਰ ਮੂੰਹ ਸੁੱਕਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰਅੰਦਾਜ਼! ਜਾਣੋ ਇਸ ਦੇ ਕਾਰਨ...
    • benefits of betel leaves
      ਸਿਰਫ਼ ਮਾਊਥ ਫਰੈਸ਼ਨਰ ਹੀ ਨਹੀਂ, ਸਿਹਤ ਦਾ ਖ਼ਜ਼ਾਨਾ ਵੀ ਹੈ 'ਪਾਨ ਦਾ ਪੱਤਾ'! ਜਾਣੋ...
    • stomach ulcers can become life threatening
      ਪੇਟ ਦੇ ਅਲਸਰ ਬਣ ਸਕਦੇ ਹਨ ਜਾਨਲੇਵਾ! ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਤਰੀਕੇ
    • rishikesh becomes the yoga capital of the world
      ਰਿਸ਼ੀਕੇਸ਼ ਬਣਿਆ ਵਿਸ਼ਵ ਦੀ 'ਯੋਗ ਰਾਜਧਾਨੀ', 80 ਦੇਸ਼ਾਂ ਦੇ ਸਾਧਕਾਂ ਨੇ ਲਿਆ...
    • heart attack blood groups are at higher risk
      ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...
    • grapes  chemicals video viral
      ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ...
    • cucumber is the superfood of summer
      ਗਰਮੀਆਂ ਦਾ 'ਸੁਪਰਫੂਡ' ਹੈ ਖੀਰਾ: ਸਿਰਫ਼ ਪਾਣੀ ਦੀ ਕਮੀ ਹੀ ਨਹੀਂ, ਇਨ੍ਹਾਂ 5...
    • benefits of eating figs in summer
      ਗਰਮੀਆਂ 'ਚ ਅੰਜੀਰ ਖਾਣਾ ਸਿਹਤ ਲਈ ਹੈ ਰਾਮਬਾਣ, ਬੱਸ ਖਾਣ ਵੇਲੇ ਨਾ ਕਰੋ ਇਹ ਗ਼ਲਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +