Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    9:25:40 AM

  • donald trump  iran  attack  warning

    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ...

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰੀਰ ਲਈ ਵਰਦਾਨ ਹੈ 'ਐਲੋਵੇਰਾ', ਪੀਲੀਆ ਤੇ ਢਿੱਡ ਸਬੰਧੀ ਕਈ ਬੀਮਾਰੀਆਂ ਨੂੰ ਕਰੇ ਦੂਰ

HEALTH News Punjabi(ਸਿਹਤ)

ਸਰੀਰ ਲਈ ਵਰਦਾਨ ਹੈ 'ਐਲੋਵੇਰਾ', ਪੀਲੀਆ ਤੇ ਢਿੱਡ ਸਬੰਧੀ ਕਈ ਬੀਮਾਰੀਆਂ ਨੂੰ ਕਰੇ ਦੂਰ

  • Edited By Sunita,
  • Updated: 21 Mar, 2023 11:26 AM
Jalandhar
health tips   aloe vera benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਐਲੋਵੇਰਾ ਜਿੱਥੇ ਖੂਬਸੂਰਤ ਚਮੜੀ ਅਤੇ ਵਾਲਾਂ ਲਈ ਫਾਇਦੇਮੰਦ ਮੰਨੀ ਜਾਂਦੀ ਹੈ, ਉਥੇ ਇਹ ਤੁਹਾਡੀ ਸਿਹਤ ਲਈ ਵੀ ਕਿਸੇ ਵਰਦਾਨ ਤੋਂ ਘੱਟ ਨਹੀਂ। ਐਲਵੋਰਾ ਇਕ ਅਜਿਹਾ ਬੂਟਾ ਹੈ, ਜਿਸ ਨੂੰ ਘਰ 'ਚ ਲਗਾਉਣ ਨਾਲ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਐਲੋਵੇਰਾ ਜੈੱਲ ਸਿਹਤ ਦੇ ਨਾਲ-ਨਾਲ ਚਮੜੀ ਦੀਆਂ ਵੀ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਦੀ ਵਰਤੋਂ ’ਤੇ ਪੇਟ ਸਬੰਧੀ ਕਈ ਬੀਮਾਰੀਆਂ, ਸਿਰਦਰਦ, ਭੁੱਖ ਨਾ ਲੱਗਣਾ, ਦੰਦਾਂ ਦੀ ਸਮੱਸਿਆ ਵਰਗੀਆਂ ਕਈ ਸਮੱਸਿਆਵਾਂ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਗਰਮੀ ਦੇ ਮੌਸਮ 'ਚ ਚਮੜੀ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋ ਜਾਂਦੀਆਂ ਹਨ। ਅਜਿਹੇ 'ਚ ਐਲੋਵੇਰਾ ਜੈੱਲ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ 'ਚ ਮੌਜੂਦ ਵਿਟਾਮਿਨਸ ਅਤੇ ਮਿਨਰਲਸ ਚਮੜੀ ਨੂੰ ਨਿਖਾਰਣ 'ਚ ਮਦਦ ਕਰਦੇ ਹਨ।

PunjabKesari

ਐਲੋਵੇਰਾ ਨਾਲ ਸਿਹਤ ਨੂੰ ਹੋਣ ਵਾਲੇ ਫਾਇਦੇ :-

:- ਕਬਜ਼ ਦੀ ਸਮੱਸਿਆ ਦੂਰ ਕਰੇ
ਜੇ ਤੁਹਾਡਾ ਪੇਟ ਸਾਫ਼ ਨਹੀਂ ਰਹਿੰਦਾ ਤਾਂ ਤੁਸੀਂ ਐਲੋਵੇਰਾ ਜੂਸ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਐਲੋਵੇਰਾ 'ਚ ਕਈ ਐਂਟੀ-ਬੈਕਟੀਰੀਅਲ ਅਤੇ ਐਂਟੀਔਕਸੀਡੈਂਟ ਪਾਏ ਜਾਂਦੇ ਹਨ, ਜੋ ਕਬਜ਼ ਨੂੰ ਦੂਰ ਕਰਦੇ ਹਨ। ਰੋਜ਼ਾਨਾ ਸਵੇਰੇ ਖਾਲੀ ਪੇਟ ਜੂਸ ਪੀਣ ਨਾਲ ਤੁਹਾਡਾ ਪੇਟ ਸਾਫ ਰਹੇਗਾ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ।

:- ਪੀਲੀਆ ਰੋਗ ਨੂੰ ਕਰੇ ਠੀਕ
ਪੀਲੀਆ ਰੋਗ ਤੋਂ ਪੀੜਤ ਲੋਕਾਂ ਲਈ ਐਲੋਵੀਰਾ ਇਕ ਬਹੁਤ ਵਧੀਆ ਦਵਾਈ ਹੈ। 15 ਗ੍ਰਾਮ ਐਲੋਵੀਰਾ ਦਾ ਰਸ ਸਵੇਰੇ ਸ਼ਾਮ ਪੀਓ। ਤੁਹਾਨੂੰ ਇਸ ਰੋਗ ਤੋਂ ਫ਼ਾਇਦਾ ਮਿਲੇਗਾ। 

:- ਖੰਘ ਕਰੇ ਠੀਕ
ਖਾਂਸੀ 'ਚ ਐਲੋਵੀਰਾ ਦਾ ਰਸ ਦਵਾਈ ਦਾ ਕੰਮ ਕਰਦਾ ਹੈ। ਇਸਦੇ ਪੱਤਿਆ ਨੂੰ ਭੁੰਨ ਕੇ ਰਸ ਕੱਢ ਲਓ ਅਤੇ ਅੱਧਾ ਚਮਚ ਜੂਸ ਇਕ ਕੱਪ ਗਰਮ ਪਾਣੀ ਨਾਲ ਲੈਣ ਨਾਲ ਖਾਂਸੀ ਤੋਂ ਫਾਇਦਾ ਮਿਲਦਾ ਹੈ।

PunjabKesari

:- ਲਚਕੀਲਾਪਨ
ਐਲੋਵੇਰਾ ਦੇ ਗੁੱਦੇ ਨੂੰ ਚਮੜੀ 'ਤੇ ਲਗਾਉਣ ਨਾਲ ਚਮੜੀ 'ਚ ਨਮੀ ਵਧਦੀ ਹੈ। ਇਸ ਤਰ੍ਹਾਂ ਚਮੜੀ ਦਾ ਲਚਕੀਲਾਪਨ ਵਧਣ ਨਾਲ ਉਹ ਹੋਰ ਖੂਬਸੂਰਤ ਲੱਗਦੀ ਹੈ।

:- ਝੁਰੜੀਆਂ ਨੂੰ ਕਰੇ ਦੂਰ
ਝੁਰੜੀਆਂ ਦੀ ਸਮੱਸਿਆ ਹੋਣ 'ਤੇ ਐਲੋਵੇਰਾ ਦੀ ਵਰਤੋਂ ਕਰਨੀ ਚਾਹੀਦੀ ਹੈ। ਚਮੜੀ ਨੂੰ ਕੁਦਰਤੀ ਰੂਪ 'ਚ ਇਸ ਤਰ੍ਹਾਂ ਕਸ ਦਿੰਦਾ ਹੈ ਕਿ ਇਸ 'ਚ ਸਮੇਂ ਤੋਂ ਪਹਿਲਾਂ ਝੁਰੜੀਆਂ ਨਹੀਂ ਆਉਂਦੀਆਂ, ਜੋ ਬੁਢਾਪੇ ਨੂੰ ਰੋਕਣ 'ਚ ਮਦਦਗਾਰ ਸਾਬਤ ਹੁੰਦਾ ਹੈ।

:-  ਸਿਰਦਰਦ ਤੋਂ ਛੁਟਕਾਰਾ
ਐਲੋਵੇਰਾ ਸਿਰ ਦਰਦ ਤੋਂ ਛੁਟਕਾਰਾ ਦਿਵਾਉਣ 'ਚ ਕਾਫ਼ੀ ਲਾਹੇਵੰਦ ਹੁੰਦੀ ਹੈ। ਜੇ ਤੁਹਾਨੂੰ ਅਕਸਰ ਸਿਰਦਰਦ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਖਾਲੀ ਪੇਟ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਸਿਰਦਰਦ ਤੋਂ ਛੁਟਕਾਰਾ ਮਿਲੇਗਾ।

PunjabKesari

:- ਜ਼ਹਿਰੀਲੇ ਪਦਾਰਥਾਂ ਨੂੰ ਕੱਢੇ ਬਾਹਰ
ਸਹੀ ਖਾਣ-ਪੀਣ ਨਾ ਹੋਣ ਕਾਰਨ ਸਰੀਰ 'ਚ ਕਈ ਜ਼ਹਿਰੀਲੇ ਤੱਤ ਪੈਦਾ ਹੋ ਜਾਂਦੇ ਹਨ। ਜਿਸ ਵਜ੍ਹਾ ਨਾਲ ਸਾਨੂੰ ਬਹੁਤ ਸਾਰੀਆਂ ਪੇਟ ਅਤੇ ਸਕਿਨ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਐਲੋਵੇਰਾ ਸਰੀਰ ਦੀ ਡਿਟਾਕਸੀਫਿਕੇਸ਼ਨ ਦੀ ਪ੍ਰਕਿਰਿਆ ਦੇ ਜ਼ਰੀਏ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ।

:- ਦੰਦਾਂ ਸੰਬੰਧੀ ਸਮੱਸਿਆ ਕਰੇ ਦੂਰ
ਐਲੋਵੇਰਾ 'ਚ ਐਂਟੀ-ਮਾਈਕ੍ਰੋਲਾਈਲ ਮੌਜੂਦ ਹੁੰਦੇ ਹਨ, ਜੋ ਤੁਹਾਡੇ ਦੰਦਾਂ ਨੂੰ ਸਾਫ਼ ਰੱਖਣ 'ਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਇਹ ਦੰਦਾਂ 'ਚ ਹੋਣ ਵਾਲੇ ਬੈਕਟੀਰੀਅਲ ਇਨਫੈਕਸ਼ਨ ਨੂੰ ਤੁਹਾਨੂੰ ਦੂਰ ਰੱਖਦੇ ਹਨ।

PunjabKesari

:- ਭੁੱਖ ਨਾ ਲੱਗਣ ਦੀ ਸਮੱਸਿਆ
ਐਲੋਵੇਰਾ ਭੁੱਖ ਵਧਾਉਣ 'ਚ ਵੀ ਲਾਹੇਵੰਦ ਹੁੰਦੀ ਹੈ। ਜੇਕਰ ਤੁਹਾਨੂੰ ਭੁੱਖ ਨਹੀਂ ਲੱਗਦੀ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਪੀਣਾ ਚਾਹੀਦਾ ਹੈ। ਇਹ ਤੁਹਾਡੇ ਲਈ ਰਾਮਬਾਣ ਦੀ ਤਰ੍ਹਾਂ ਹੈ। ਇਸ ਦੀ ਵਰਤੋਂ ਨਾਲ ਤੁਹਾਡੀ ਭੁੱਖ ਨਾ ਲੱਗਣ ਦੀ ਸਮੱਸਿਆ ਦੂਰ ਹੋ ਜਾਵੇਗੀ।

PunjabKesari

  • Health Tips
  • Aloe Vera
  • Benefits
  • Health Benefits
  • ਐਲੋਵੇਰਾ

ਕਿਤੇ ਸਵਾਦ ਨਾ ਪੈ ਜਾਵੇ ਸਿਹਤ 'ਤੇ ਭਾਰੀ, ਕਿਡਨੀ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਖਾਧ ਪਦਾਰਥਾਂ ਤੋਂ ਬਣਾਓ ਦੂਰੀ

NEXT STORY

Stories You May Like

  • fasting is the cure for cancer
    ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ ਤੋਂ ਵੱਡਾ ਫਾਰਮੂਲਾ
  • these leaves are nothing less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • benefits of drinking sugarcane juice
    ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ ਕਰੇ ਜੜ੍ਹ ਤੋਂ ਖ਼ਤਮ
  • the lives of those in need can be saved by donating
    ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • those who wear slippers in the kitchen should be careful
    ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ ਮਿਲ ਸਕਦਾ ਹੈ ਸੱਦਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • these people should not eat desi ghee
      ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • be careful not to become addicted to eating rice
      ਚੌਲ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ,...
    • if you are troubled by uric acid then mix this thing in the flour
      Uric Acid ਤੋਂ ਹੋ ਪਰੇਸ਼ਾਨ ਤਾਂ ਆਟੇ 'ਚ ਮਿਲਾਓ ਇਹ ਚੀਜ਼ ! ਛੇਤੀ ਮਿਲੇਗੀ ਰਾਹਤ
    • be careful if you eat sweets at night
      ਰਾਤ ਨੂੰ ਮਿੱਠਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ ਇਹ 5...
    • benefits of drinking sugarcane juice
      ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ...
    • don t ignore the lack of blood in the body
      ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +