Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    6:08:55 PM

  • yellow alert issued for heavy rain in many districts

    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ...

  • pm modi in punjab

    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ...

  • indians win lottery in uae

    UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਭੁੱਖ ਵਧਾਉਣ 'ਚ ਮਦਦ ਕਰਦੈ 'ਕਰੇਲੇ ਦਾ ਜੂਸ', ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

HEALTH News Punjabi(ਸਿਹਤ)

Health Tips: ਭੁੱਖ ਵਧਾਉਣ 'ਚ ਮਦਦ ਕਰਦੈ 'ਕਰੇਲੇ ਦਾ ਜੂਸ', ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

  • Edited By Aarti Dhillon,
  • Updated: 22 May, 2022 06:16 PM
New Delhi
health tips  bitter gourd juice helps
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਰੇਲਾ ਆਪਣੇ ਆਪ 'ਚ ਇਕ ਦਵਾਈ ਹੈ। ਕਰੇਲਾ ਖਾਣ ਜਾਂ ਜੂਸ ਪੀਣ ਨਾਲ ਤੁਹਾਡੀ ਸਿਹਤ 'ਚ ਕਾਫੀ ਫਾਇਦਾ ਹੁੰਦਾ ਹੈ। ਇਹ ਤੁਹਾਡੇ ਖੂਨ ਤੋਂ ਲੈ ਕੇ ਲੀਵਰ ਤੱਕ ਠੀਕ ਬਣਾਈ ਰੱਖਦਾ ਹੈ। ਕਰੇਲਾ ਡਾਕਟਰੀ ਦਵਾਈਆਂ 'ਚ ਵੀ ਕੰਮ 'ਚ ਲਿਆਇਆ ਜਾਂਦਾ ਹੈ। ਜਿਸ ਦਾ ਬਹੁਤ ਸਾਰੀਆਂ ਦਵਾਈਆਂ 'ਚ ਇਸਤੇਮਾਲ ਕੀਤਾ ਜਾਂਦਾ ਹੈ। ਹਾਲਾਂਕਿ ਇਹ ਸਵਾਦ 'ਚ ਕੌੜਾ ਅਤੇ ਅੱਖਾਂ ਨੂੰ ਨਹੀਂ ਸੁਹਾਂਦਾ ਹੈ ਪਰ ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਕੱਚੇ ਕਰੇਲੇ ਦਾ ਜੂਸ ਬਹੁਤ ਫਾਇਦੇਮੰਦ ਹੈ ਕਿਉਂਕਿ ਇਸ 'ਚ ਸਾਰੇ ਵਿਟਾਮਿਨਜ਼ ਅਤੇ ਐਂਟੀ-ਆਕਸੀਡੈਂਟਸ ਹੁੰਦੇ ਹਨ ਜੋ ਕਿ ਸਰੀਰ ਨੂੰ ਚਾਹੀਦੇ ਹਨ। 
ਰੋਜ਼ ਸਵੇਰੇ ਕਰੇਲੇ ਦਾ ਜੂਸ ਲੈਣ ਦੇ ਫਾਇਦੇ...
1. ਬਲੱਡ ਸ਼ੂਗਰ ਦੇ ਲੈਵਲ ਨੂੰ ਕੰਟਰੋਲ ਕਰਦਾ

ਸ਼ੂਗਰ ਨੂੰ ਕੰਟਰੋਲ ਕਰਨ ਲਈ ਤੁਸੀਂ ਤਿੰਨ ਦਿਨਾਂ ਤੱਕ ਖਾਲੀ ਢਿੱਡ ਸਵੇਰੇ ਕਰੇਲੇ ਦਾ ਜੂਸ ਲੈ ਸਕਦੇ ਹੋ। ਕਰੇਲੇ ਦਾ ਜੂਸ ਬਲੱਡ ਸ਼ੂਗਰ ਲੈਵਲ ਨੂੰ ਮਾਸਪੇਸ਼ੀਆਂ 'ਚ ਸੰਚਾਰਿਤ ਕਰਨ 'ਚ ਮਦਦ ਕਰਦਾ ਹੈ।
2. ਇਮਿਊਨ ਸਿਸਟਮ ਨੂੰ ਕਰਦਾ ਹੈ ਠੀਕ
ਕਰੇਲੇ 'ਚ ਵਿਟਾਮਿਨ-ਸੀ ਵੀ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਸਰੀਰ ਦੇ ਇਮਿਊਨ ਸਿਸਟਮ (ਪ੍ਰਤੀ ਰੱਖਿਆ ਪ੍ਰਣਾਲੀ) ਨੂੰ ਠੀਕ ਰੱਖਦਾ ਹੈ। 

3. ਭੁੱਖ ਵਧਾਉਂਦਾ ਹੈ
ਭੁੱਖ ਨਾ ਲੱਗਣ ਨਾਲ ਸਰੀਰ ਨੂੰ ਪੂਰਾ ਪੋਸ਼ਣ ਨਹੀਂ ਮਿਲ ਪਾਉਂਦਾ ਹੈ, ਜਿਸ ਨਾਲ ਸਿਹਤ ਨਾਲ ਸੰਬੰਧਤ ਪਰੇਸ਼ਾਨੀਆਂ ਹੁੰਦੀਆਂ ਹਨ। ਇਸ ਲਈ ਕਰੇਲੇ ਦੇ ਜੂਸ ਨੂੰ ਰੋਜ਼ਾਨਾ ਪੀਣ ਨਾਲ ਪਾਚਨ ਕ੍ਰਿਰਿਆ ਸਹੀ ਰਹਿੰਦੀ ਹੈ, ਜਿਸ ਨਾਲ ਭੁੱਖ ਵਧਦੀ ਹੈ।

PunjabKesari
4. ਸੋਰਾਈਸਿਸ ਦੇ ਲੱਛਣਾਂ ਨੂੰ ਦੂਰ ਕਰੇ
ਇਕ ਕੱਪ ਕਰੇਲੇ ਦੇ ਜੂਸ 'ਚ ਇਕ ਚਮਚਾ ਨਿੰਬੂ ਦਾ ਜੂਸ ਮਿਲਾ ਲਓ। ਇਸ ਮਿਸ਼ਰਨ ਦੀ ਖਾਲੀ ਢਿੱਡ ਵਰਤੋ ਕਰੋ। ਤਿੰਨ ਤੋਂ ਛੇ ਮਹੀਨਿਆਂ ਤੱਕ ਇਸ ਦਾ ਸੇਵਨ ਕਰਨ ਨਾਲ ਚਮੜੀ 'ਤੇ ਸੋਰਾਈਸਿਸ ਦੇ ਲੱਛਣ ਦੂਰ ਹੁੰਦੇ ਹਨ। ਇਹ ਤੁਹਾਡੀ ਰੋਗ ਵਿਰੋਧੀ ਸਮਰੱਥਾ ਨੂੰ ਵੀ ਵਧਾਉਂਦਾ ਹੈ ਅਤੇ ਸੋਰਾਈਸਿਸ ਨੂੰ ਕੁਦਰਤੀ ਰੂਪ ਨਾਲ ਠੀਕ ਕਰਨ 'ਚ ਮਦਦ ਕਰਦਾ ਹੈ।
5. ਲੀਵਰ ਤੋਂ ਜ਼ਹਿਰੀਲੇ ਪਦਾਰਥ ਕੱਢਦਾ ਹੈ
ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਲੀਵਰ ਮਜ਼ਬੂਤ ਹੁੰਦਾ ਹੈ, ਕਿਉਂਕਿ ਇਹ ਪੀਲੀਆ ਵਰਗੀਆਂ ਬੀਮਾਰੀਆਂ ਨੂੰ ਦੂਰ ਰੱਖਦਾ ਹੈ। ਨਾਲ ਹੀ ਇਹ ਲੀਵਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਕੱਢਦਾ ਹੈ ਅਤੇ ਪੋਸ਼ਣ ਪ੍ਰਦਾਨ ਕਰਦਾ ਹੈ। ਜਿਸ ਨਾਲ ਲੀਵਰ ਸਹੀ ਕੰਮ ਕਰਦਾ ਹੈ ਅਤੇ ਲੀਵਰ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ।

6. ਪਾਚਨ ਸ਼ਕਤੀ ਵਧਾਉਂਦਾ ਹੈ
ਕਰੇਲੇ ਦਾ ਜੂਸ ਕਮਜ਼ੋਰ ਪਾਚਨ ਤੰਤਰ ਨੂੰ ਸੁਧਾਰਦਾ ਹੈ ਅਤੇ ਅਪਚ ਨੂੰ ਦੂਰ ਕਰਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਇਹ ਐਸਿਟ ਦੇ ਸਰਵੇ ਨੂੰ ਵਧਾਉਂਦਾ ਹੈ, ਜਿਸ ਨਾਲ ਪਾਚਨ ਸ਼ਕਤੀ ਵਧਦੀ ਹੈ। ਇਸ ਲਈ ਚੰਗੀ ਪਾਚਨ ਸਮਰੱਥਾ ਲਈ ਹਫਤੇ 'ਚ ਇਕ ਵਾਰ ਸਵੇਰੇ ਕਰੇਲੇ ਦਾ ਜੂਸ ਜ਼ਰੂਰ ਲਵੋ।

PunjabKesari
7. ਅੱਖਾਂ ਦੀ ਨਜ਼ਰ ਵਧਾਉਂਦਾ ਹੈ
ਲਗਾਤਾਰ ਕਰੇਲੇ ਦੇ ਜੂਸ ਦਾ ਸੇਵਨ ਕਰ ਕੇ ਤੁਸੀਂ ਵੱਖ-ਵੱਖ ਦ੍ਰਿਸ਼ਟੀ ਦੋਸ਼ਾਂ ਨੂੰ ਦੂਰ ਕਰ ਸਕਦੇ ਹਨ। ਕਰੇਲੇ 'ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ-ਏ ਦੀ ਜ਼ਿਆਦਾ ਹੁੰਦੀ ਹੈ, ਜਿਸ ਨਾਲ ਦ੍ਰਿਸ਼ਟੀ ਠੀਕ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਹਾਜ਼ਰ ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ, ਆਕਸੀਡੈਂਟਿਵ ਸਟ੍ਰੇਸ ਤੋਂ ਹੋਣ ਵਾਲੀਆਂ ਨਜ਼ਰਾਂ ਦੀ ਕਮਜ਼ੋਰੀ ਤੋਂ ਬੱਚਦਾ ਹੈ।

PunjabKesari
8. ਖੂਨ ਸਾਫ ਕਰਦਾ ਹੈ
ਕਰੇਲੇ ਦਾ ਜੂਸ ਸਰੀਰ 'ਚ ਇਕ ਕੁਦਰਤੀ ਖੂਨ ਸੋਧਕ ਦੇ ਰੂਪ 'ਚ ਕੰਮ ਕਰਦਾ ਹੈ। ਇਹ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ ਅਤੇ ਮੁਫ਼ਤ ਰੈਡੀਕਲਸ ਨਾਲ ਹੋਏ ਨੁਕਸਾਨ ਤੋਂ ਬਚਾਉਂਦਾ ਹੈ। ਇਸ ਲਈ ਖੂਨ ਨੂੰ ਸਾਫ ਕਰਨ ਅਤੇ ਫਿਣਸੀਆਂ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਰੋਜ਼ ਇਕ ਗਿਲਾਸ ਕਰੇਲੇ ਦਾ ਜੂਸ ਪੀਣਾ ਜ਼ਰੂਰੀ ਹੈ।

  • Health Tips
  • Bitter Gourd Juice
  • Diet
  • : ਭੁੱਖ
  • ਕਰੇਲੇ ਦਾ ਜੂਸ
  • ਖੁਰਾਕ

Health Tips: ਸਿਹਤ ਲਈ ਬੇਹੱਦ ਲਾਹੇਵੰਦ ਹਨ 'ਕੱਚੇ ਅੰਬ', ਖਾਣ ਨਾਲ ਹੋਣਗੇ ਅਨੇਕਾਂ ਲਾਭ

NEXT STORY

Stories You May Like

  • the growing business of fake and adulterated food products
    ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
  • a glass of milk is a treasure of health
    ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • just getting sunlight is not enough for vitamin d
    ਵਿਟਾਮਿਨ D ਲਈ ਸਿਰਫ ਧੁੱਪ ਲੈਣਾ ਕਾਫੀ ਨਹੀਂ, ਖੁਰਾਕ 'ਚ ਵੀ ਹੋਣਾ ਚਾਹੀਦੈ ਬਦਲਾਅ
  • amla jam is no less than a treasure for health
    ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਆਂਵਲੇ ਦਾ ਮੁਰੱਬਾ'! ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
  • why is fiber important for health
    ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
  • remove grease stuck to clay pots in minutes
    ਮਿੱਟੀ ਦੇ ਭਾਂਡਿਆਂ 'ਚ ਜੰਮੀ ਚਿਕਨਾਈ ਮਿੰਟਾਂ 'ਚ ਦੂਰ ਕਰੋ
  • apples eaten incorrectly can be harmful to health
    ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • soaked almonds are no less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਭਿੱਜੇ ਹੋਏ ਬਾਦਾਮ'! ਜਾਣ ਲਓ ਇਸ ਦੇ ਜਾਦੂਈ ਫਾਇਦੇ...
    • amla jam is no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਆਂਵਲੇ ਦਾ ਮੁਰੱਬਾ'! ਫ਼ਾਇਦੇ ਜਾਣ ਰਹਿ...
    • canned food is increasing heart disease
      ਦਿਲ ਦੀਆਂ ਬਿਮਾਰੀਆਂ ਵਧਾ ਰਿਹਾ ਡੱਬਾ ਬੰਦ ਖਾਣਾ! ਅਧਿਐਨ 'ਚ ਹੋਇਆ ਖੁਲਾਸਾ
    • what are the causes of frequent dizziness
      ਵਾਰ-ਵਾਰ ਚੱਕਰ ਆਉਣ ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
    • if you are suffering from fatty liver then eat these things
      ਫੈਟੀ ਲੀਵਰ ਤੋਂ ਹੋ ਪਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! 'ਵਰਦਾਨ' ਵਾਂਗ ਕਰਨਗੀਆਂ ਅਸਰ
    • these pulses are equally poisonous for uric acid patients
      Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਿਹਤ ਨੂੰ ਹੋ...
    • take this advice from experts
      ਮੰਨ ਲਓ ਮਾਹਿਰਾਂ ਦੀ ਇਹ ਸਲਾਹ ! 60 ਸਾਲ ਦੀ ਉਮਰ ਤੱਕ ਨਹੀਂ ਆਵੇਗਾ ਹਾਰਟ ਅਟੈਕ
    • fenugreek seeds are beneficial for diabetes and weight loss
      Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ...
    • black coffee drinkers should be careful
      Black coffee ਪੀਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਗੰਭੀਰ...
    • stop eating these vegetables from today
      ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +