Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:37:03 AM

  • prime minister modi to visit canada

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ,...

  • petrol diesel

    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ !...

  • powerful earthquake struck

    ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ !...

  • gold  silver  expensive  latest rates  business

    ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਰੋਜ਼ਾਨਾਂ ‘ਖਜੂਰ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਵੇਗਾ ਫ਼ਾਇਦ

HEALTH News Punjabi(ਸਿਹਤ)

Health Tips: ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਰੋਜ਼ਾਨਾਂ ‘ਖਜੂਰ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਵੇਗਾ ਫ਼ਾਇਦ

  • Edited By Rajwinder Kaur,
  • Updated: 20 Sep, 2021 04:21 PM
Jalandhar
health tips  blood problem home remedie
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਿਹਤਮੰਦ ਰਹਿਣ ਲਈ ਸਰੀਰ 'ਚ ਖੂਨ ਦਾ ਸਹੀ ਮਾਤਰਾ 'ਚ ਹੋਣਾ ਬਹੁਤ ਜ਼ਰੂਰੀ ਹੈ। ਖੂਨ ਦੀ ਘਾਟ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਹੋ ਜਾਂਦੀਆਂ ਹਨ। ਖ਼ਾਸ ਕਰ ਖੂਨ ਦੀ ਘਾਟ ਨਾਲ ਅਨੀਮੀਆ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਸਰੀਰ 'ਚ ਖੂਨ ਦੀ ਸਹੀ ਮਾਤਰਾ ਨਾ ਹੋਣ 'ਤੇ ਕਮਜ਼ੋਰੀ, ਚੱਕਰ ਆਉਣਾ, ਨੀਂਦ ਨਾ ਆਉਣਾ, ਥਕਾਵਟ ਵਰਗੀਆਂ ਸਮੱਸਿਆਵਾਂ ਦੇ ਨਾਲ ਕਈ ਗੰਭੀਰ ਬੀਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਤੋਂ ਇਲਾਵਾ ਸਰੀਰ 'ਚ ਖੂਨ ਦੀ ਕਮੀ ਹੋਣ ਕਾਰਨ ਸਰੀਰ ਦਾ ਰੰਗ ਪੀਲਾ ਹੋ ਜਾਂਦਾ ਹੈ। ਬੱਚਿਆਂ ਵਿੱਚ ਖੂਨ ਦੀ ਘਾਟ ਹੋਣ ਨਾਲ ਉਨ੍ਹਾਂ ਦੇ ਮਾਨਸਿਕ ਅਤੇ ਸਰੀਰਿਕ ਵਿਕਾਸ ਸਹੀ ਤਰੀਕੇ ਨਾਲ ਨਹੀਂ ਹੋ ਪਾਉਂਦਾ। ਇਸੇ ਲਈ ਅੱਜ ਅਸੀਂ ਤੁਹਾਨੂੰ ਸਰੀਰ ’ਚ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਕੁਝ ਘਰੇਲੂ ਨੁਸਖ਼ੇ ਦੱਸਣ ਜਾ ਰਹੇ ਹਾਂ, ਜਿਸ ਨਾਲ ਇਕ ਹਫ਼ਤੇ ’ਚ ਤੁਹਾਨੂੰ ਫ਼ਾਇਦਾ ਹੋ ਜਾਵੇਗਾ। 

ਖ਼ੂਨ ਦੀ ਘਾਟ ਅਤੇ ਪਲੇਟਲੈੱਟਸ ਲਈ ਘਰੇਲੂ ਨੁਸਖ਼ੇ

ਟਮਾਟਰ ਦਾ ਜੂਸ
ਖੂਨ ਵਧਾਉਣ ਲਈ ਸਭ ਤੋਂ ਆਸਾਨ ਘਰੇਲੂ ਨੁਸਖਾ ਟਮਾਟਰ ਦਾ ਜੂਸ ਹੈ। ਤੇਜ਼ੀ ਨਾਲ ਖੂਨ ਵਧਾਉਣ ਲਈ ਰੋਜ਼ਾਨਾ 1 ਗਲਾਸ ਟਮਾਟਰ ਦਾ ਜੂਸ ਜ਼ਰੂਰ ਪੀਓ। ਇਸ ਤੋਂ ਇਲਾਵਾ ਤੁਸੀਂ ਟਮਾਟਰ ਦਾ ਸੂਪ ਵੀ ਪੀ ਸਕਦੇ ਹੋ, ਤੁਸੀਂ ਚਾਹੋ ਤਾਂ ਸੇਬ ਅਤੇ ਟਮਾਟਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ ।

ਦੁੱਧ ਅਤੇ ਖਜੂਰ ਦਾ ਸੇਵਨ
ਸਰੀਰ ਵਿੱਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਦੁੱਧ ਅਤੇ ਖਜੂਰ ਦਾ ਸੇਵਨ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਲਈ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ਵਿੱਚ ਖਜੂਰ ਮਿਲਾ ਕੇ ਜ਼ਰੂਰ ਪੀਓ। ਦੁੱਧ ਪੀ ਲਓ ਅਤੇ ਖਜੂਰ ਖਾ ਲਓ।

ਪੜ੍ਹੋ ਇਹ ਵੀ ਖ਼ਬਰ - Health Tips:ਸ਼ੂਗਰ ਦੇ ਮਰੀਜ਼ ‘ਤੁਲਸੀ’ ਸਣੇ ਕੀ ਖਾਣ ਤੇ ਕਿਹੜੀਆਂ ਚੀਜ਼ਾਂ ਤੋਂ ਰਹਿਣ ਦੂਰ, ਜਾਣਨ ਲਈ ਪੜ੍ਹੋ ਇਹ ਖ਼ਬਰ

ਗੁੜ ਖਾਓ
ਗੁੜ ਇੱਕ ਪ੍ਰਾਪਤੀ ਖਣਿਜ ਹੈ, ਜਿਸ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਵਿੱਚ ਵਿਟਾਮਿਨ-ਬੀ ਹੁੰਦੇ ਹਨ। ਗੁੜ ਹੀਮੋਗਲੋਬਿਨ ਵਧਾਉਣ ਵਿੱਚ ਮਦਦ ਕਰਦਾ ਹੈ। ਲਗਾਤਾਰ ਗੁੜ ਖਾਣ ਨਾਲ ਢਿੱਡ ਦੀਆਂ ਸਮੱਸਿਆਵਾਂ ਨਹੀਂ ਹੁੰਦੀਆਂ ।

ਅਨਾਰ ਖਾਓ
ਅਨਾਰ ਖਾਣ ਨਾਲ ਬੀਮਾਰੀਆਂ ਨਾਲ ਲੜਨ ਦੀ ਸਮਰਥਾ ਵਧਦੀ ਹੈ। ਅਨਾਰ ’ਚ ਆਇਰਨ, ਕੈਲਸ਼ੀਅਮ, ਸੋਡੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਖੂਨ ਦੀ ਘਾਟ ਹੋਣ ’ਤੇ ਰੋਜ਼ਾਨਾ ਇੱਕ ਅਨਾਰ ਦਾ ਸੇਵਨ ਕਰੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ। 

ਪੜ੍ਹੋ ਇਹ ਵੀ ਖ਼ਬਰ - ਆਪਣੇ ਜੀਵਨ ਸਾਥੀ ਲਈ ਬਹੁਤ ਲੱਕੀ ਹੁੰਦੇ ਹਨ, ਇਸ ਅੱਖਰ ਦੇ ਲੋਕ, ਜਾਣੋ ਇਸ ਦੀ ਖ਼ਾਸ ਵਜ੍ਹਾ

ਚੁਕੰਦਰ
ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਚੁਕੰਦਰ ਖਾਓ, ਜੋ ਇਸ ਦਾ ਰਾਮਬਾਣ ਇਲਾਜ ਹੈ। ਰੋਜ਼ਾਨਾ ਚੁਕੰਦਰ ਖਾਣ ਨਾਲ ਬਹੁਤ ਜਲਦੀ ਖੂਨ ਦੀ ਘਾਟ ਪੂਰੀ ਹੋ ਜਾਂਦੀ ਹੈ। ਜੇਕਰ ਚੁਕੰਦਰ ਦੇ ਜੂਸ ਨੂੰ ਅਨਾਰ ਦੇ ਜੂਸ ਵਿੱਚ ਮਿਲਾ ਕੇ ਪੀਤਾ ਜਾਵੇ ਤਾਂ ਇਹ ਤਰੀਕਾ ਤੁਹਾਡੇ ਸਰੀਰ ਵਿੱਚ 1 ਹਫ਼ਤੇ ਵਿੱਚ ਹੀਮੋਗਲੋਬਿਨ ਬਣਾ ਸਕਦਾ ਹੈ।

ਸੇਬ
ਹੀਮੋਗਲੋਬਿਨ ਵਧਾਉਣ ਲਈ ਸੇਬ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਚਾਹੋ ਤਾਂ ਸੇਬ ਦੇ ਨਾਲ ਸ਼ਹਿਦ ਮਿਲਾ ਕੇ ਵੀ ਵਰਤੋਂ ਕਰ ਸਕਦੇ ਹੋ। ਇਸਦੀ ਵਰਤੋਂ ਕਰਨ ਨਾਲ ਤੁਸੀਂ ਆਸਾਨੀ ਨਾਲ ਖੂਨ ਦੀ ਘਾਟ ਨੂੰ ਪੂਰਾ ਕਰ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - Shradh 2021: ਸ਼ਰਾਧਾਂ ’ਚ ਪਿੱਤਰਾਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦੇ ਨੁਕਸਾਨ

ਪਾਲਕ
ਸਰੀਰ 'ਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਪਾਲਕ ਸਭ ਤੋਂ ਚੰਗਾ ਉਪਾਅ ਹੈ। ਵਿਟਾਮਿਨ-ਬੀ 6, ਏ, ਸੀ, ਆਇਰਨ, ਕੈਲਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਪਾਲਕ ਦੀ ਵਰਤੋਂ ਸਰੀਰ 'ਚ ਤੇਜ਼ੀ ਨਾਲ ਖੂਨ ਦੀ ਘਾਟ ਨੂੰ ਪੂਰਾ ਕਰਦਾ ਹੈ। ਤੁਸੀਂ ਇਸ ਨੂੰ ਸਬਜ਼ੀ ਜਾਂ ਜੂਸ ਦੇ ਰੂਪ 'ਚ ਵੀ ਪੀ ਸਕਦੇ ਹੋ।

ਕੇਲਾ
ਕੇਲੇ ਤੋਂ ਮਿਲਣ ਵਾਲੇ ਪ੍ਰੋਟੀਨ, ਆਇਰਨ ਅਤੇ ਖਣਿਜ ਤੁਹਾਡੇ ਸਰੀਰ ਵਿੱਚ ਖੂਨ ਨੂੰ ਵਧਾਉਂਦੇ ਹਨ। ਇਸ ਲਈ ਦੁੱਧ ਦੇ ਨਾਲ ਹਰ-ਰੋਜ਼ ਕੇਲੇ ਦਾ ਸੇਵਨ ਕਰੋ। ਕੇਲੇ ਦੀ ਵਰਤੋਂ ਨਾਲ ਤੁਸੀਂ ਦੂਸਰੇ ਰੋਗਾਂ ਜਿਵੇਂ ਅਲਸਰ, ਗੁਰਦਿਆਂ ਦੀ ਬੀਮਾਰੀ, ਪੇਚਿਸ਼ ਅਤੇ ਅੱਖਾਂ ਦੀ ਸਮੱਸਿਆ ਤੋਂ ਵੀ ਰਾਹਤ ਪਾ ਸਕਦੇ ਹੋ। ਇਸ ਦੀ ਰੋਜ਼ਾਨਾ ਵਰਤੋਂ ਨਾਲ ਸਰੀਰ 'ਚ ਖੂਨ ਵਧਣਾ ਸ਼ੁਰੂ ਹੋ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਸਿਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰਨ ਵਰਤੋਂ, ਮਿਲੇਗੀ ਰਾਹਤ

ਆਂਵਲੇ ਦਾ ਰਸ
ਆਂਵਲਾ ਅਤੇ ਜਾਮਣ ਦੇ ਰਸ ਨੂੰ ਬਰਾਬਰ ਮਾਤਰਾ 'ਚ ਮਿਲਾ ਕੇ ਪੀਣ ਨਾਲ ਸਰੀਰ 'ਚ ਖੂਨ ਦੀ ਘਾਟ ਵੀ ਪੂਰੀ ਹੋ ਜਾਂਦੀ ਹੈ। ਹੀਮੋਗਲੋਬਿਨ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਤਾਰ 1 ਹਫ਼ਤੇ ਤੱਕ ਇਸ ਦੀ ਵਰਤੋਂ ਕਰੋ।

  • Health Tips
  • Blood Problem
  • Anemia
  • Tomatoes
  • Pomegranates
  • Dates
  • Home Remedie
  • ਖੂਨ ਦੀ ਘਾਟ
  • ਟਮਾਟਰ
  • ਅਨਾਰ
  • ਖਜੂਰ
  • ਘਰੇਲੂ ਨੁਸਖ਼ੇ

Health Tips:ਸ਼ੂਗਰ ਦੇ ਮਰੀਜ਼ ‘ਤੁਲਸੀ’ ਸਣੇ ਕੀ ਖਾਣ ਤੇ ਕਿਹੜੀਆਂ ਚੀਜ਼ਾਂ ਤੋਂ ਰਹਿਣ ਦੂਰ, ਜਾਣਨ ਲਈ ਪੜ੍ਹੋ ਇਹ ਖ਼ਬਰ

NEXT STORY

Stories You May Like

  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • these things are a treasure trove of health
    ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • health department prepares in punjab
    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
  • these kitchen staples will eliminate cholesterol
    Cholesterol ਦਾ ਖਾਤਮਾ ਕਰਨਗੀਆਂ ਰਸੋਈ 'ਚ ਰੱਖੀਆਂ ਇਹ 'ਚੀਜ਼ਾਂ' ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +