Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    12:39:33 AM

  • iran fires several ballistic missiles at israel  warnings of danger sounded

    ਈਰਾਨ ਨੇ ਇਜ਼ਰਾਈਲ 'ਤੇ ਦਾਗੀਆਂ ਕਈ ਬੈਲਿਸਟਿਕ...

  • ahmedabad air crash  ticket was for london  reached the cremation ground

    ਅਹਿਮਦਾਬਾਦ ਹਵਾਈ ਹਾਦਸਾ: ਟਿਕਟ ਸੀ ਲੰਡਨ ਦੀ, ਪਹੁੰਚ...

  • frequent helicopter accidents on chardham yatra route raise concerns

    ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ...

  • ludhiana west by elections

    ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health tips : ਬੀਮਾਰੀਆਂ ਅਤੇ ਲੂ ਤੋਂ ਬਚਣ ਲਈ ਗਰਮੀ ਦੇ ਮੌਸਮ ’ਚ ਜਾਣੋ ਕੀ ਖਾਈਏ ਅਤੇ ਕੀ ਨਾ

HEALTH News Punjabi(ਸਿਹਤ)

Health tips : ਬੀਮਾਰੀਆਂ ਅਤੇ ਲੂ ਤੋਂ ਬਚਣ ਲਈ ਗਰਮੀ ਦੇ ਮੌਸਮ ’ਚ ਜਾਣੋ ਕੀ ਖਾਈਏ ਅਤੇ ਕੀ ਨਾ

  • Edited By Rajwinder Kaur,
  • Updated: 09 Mar, 2021 12:35 PM
Jalandhar
health tips  disease  heat  summer  weather  what to eat  what not
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਗਰਮੀ ਦੇ ਮੌਸਮ ’ਚ ਕੜਾਕੇ ਦੀ ਧੁੱਪ ਪੈਂਦੀ ਹੈ, ਜਿਸ ਨਾਲ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਜਾਂਦਾ ਹੈ। ਗਰਮੀ ’ਚ ਜਿਵੇਂ-ਜਿਵੇਂ ਤੇਜ਼ ਧੁੱਪ ਤੇ ਗਰਮ ਹਵਾਵਾਂ ਚਲਦੀਆਂ ਹਨ, ਉਸੇ ਤਰ੍ਹਾਂ ਸਾਡਾ ਮਨ ਠੰਡੀਆਂ ਚੀਜ਼ਾਂ ਖਾਣ ਨੂੰ ਕਰਦਾ ਹੈ। ਬਦਲ ਰਹੇ ਮੌਸਮ ਦੇ ਹਿਸਾਬ ਨਾਲ ਸਬਜ਼ੀਆਂ ਖਾਣ ’ਤੇ ਸਿਹਤ ਚੰਗੀ ਅਤੇ ਤੰਦਰੁਸਤ ਰਹਿੰਦੀ ਹੈ। ਸਰਦੀਆਂ 'ਚ ਗਰਮ ਅਤੇ ਗਰਮੀਆਂ 'ਚ ਠੰਡੀ ਤਾਸੀਰ ਵਾਲੀਆਂ ਚੀਜ਼ਾਂ ਖਾਣੀਆਂ ਚੰਗੀਆਂ ਲੱਗਦੀਆਂ ਹਨ।  ਪ੍ਰੋਟੀਨ ਅਤੇ ਕਾਰਬੋਹਾਈਡ੍ਰੇਟ ਨਾਲ ਭਰਪੂਰ ਸਬਜ਼ੀਆਂ ਸੁਆਦ ਤਾਂ ਬਣਦੀਆਂ ਹਨ ਪਰ ਇਹ ਗਰਮ ਹੁੰਦੀਆਂ ਹਨ, ਜੋ ਸਿਹਤ ਨੂੰ ਖ਼ਰਾਬ ਕਰਦੀਆਂ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਗਰਮੀ ਦੇ ਮੌਸਮ ’ਚ ਕੀ ਖਾਣਾ ਅਤੇ ਕੀ ਨਹੀਂ ਖਾਣਾ ਚਾਹੀਦਾ, ਦੇ ਬਾਰੇ ਦੱਸਣ ਜਾ ਰਹੇ ਹਾਂ.....

ਗਰਮੀ ਦੇ ਮੌਸਮ ’ਚ ਖਾਓ ਇਹ ਚੀਜ਼ਾਂ 

1. ਗੋਂਦ ਕਤੀਰਾ
ਗੋਂਦ ਕਤੀਰੇ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਨੂੰ ਖਾਣ ਤੋਂ ਪਹਿਲਾਂ ਪਾਣੀ 'ਚ ਭਿਉਂਕੇ ਰੱਖਿਆ ਜਾਂਦਾ ਹੈ। ਗਰਮੀ ਦੇ ਮੌਸਮ 'ਚ ਇਸ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਨਿੰਬੂ ਪਾਣੀ ਜਾਂ ਦੁੱਧ 'ਚ ਮਿਲਾ ਕੇ ਖਾਣਾ ਚਾਹੀਦਾ ਹੈ। ਇਸ ਨਾਲ ਸਰੀਰ 'ਚ ਪਈ ਗਰਮੀ ਖ਼ਤਮ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਪ੍ਰੋਟੀਨ ਅਤੇ ਫਾਲਿਕ ਐਸਿਡ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਖਤਮ ਕਰਦੇ ਹਨ। 

2. ਘੀਆ ਕੱਦੂ
ਘੀਆ ਜ਼ਿਆਦਾਤਰ ਲੋਕਾਂ ਨੂੰ ਕਾਫੀ ਪਸੰਦ ਹੈ। ਇਸ 'ਚ ਬਹੁਤ ਸਾਰਾ ਪਾਣੀ ਹੁੰਦਾ ਹੈ ਤੇ ਇਹ ਖਾਣ 'ਚ ਮਿੱਠਾ ਹੁੰਦਾ ਹੈ। ਇਸ ਨੂੰ ਖਾਣ ਨਾਲ ਗਰਮੀ ਦੂਰ ਹੁੰਦੀ ਹੈ ਤੇ ਇਹ ਪੇਟ ਦੇ ਸਾਰੇ ਰੋਗ ਜਿਵੇਂ ਐਸੀਡਿਟੀ ਤੇ ਬਦਹਜ਼ਮੀ ਨੂੰ ਦੂਰ ਕਰਦਾ ਹੈ। ਇਸ 'ਚ ਸੋਡੀਅਮ ਹੁੰਦਾ ਹੈ।

3. ਕਰੇਲੇ
ਕਰੇਲਾ ਚਮੜੀ ਤੋਂ ਫੋੜੇ, ਫਿਨਸੀਆਂ, ਰੈਸ਼, ਫੰਗਲ ਇਨਫੈਕਸ਼ਨ ਤੇ ਦਾਗ ਪੈਦਾ ਹੋਣ ਤੋਂ ਰੋਕਦਾ ਹੈ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਕੰਟਰੋਲ ਰਹਿੰਦੀ ਹੈ।

4. ਤੁਰਈ
ਇਹ ਸਬਜ਼ੀ ਖੂਨ ਸਾਫ ਕਰਦੀ ਹੈ, ਬਲੱਡ ਸ਼ੂਗਰ ਨੂੰ ਕੰਟਰੋਲ ਕਰਦੀ ਹੈ ਤੇ ਪੇਟ ਲਈ ਬਹੁਤ ਚੰਗੀ ਮੰਨੀ ਜਾਂਦੀ ਹੈ।

5. ਖੀਰਾ
ਇਸ 'ਚ 96 ਫੀਸਦੀ ਪਾਣੀ ਪਾਇਆ ਜਾਂਦਾ ਹੈ, ਜਿਸ ਨਾਲ ਸਰੀਰ ਹਮੇਸ਼ਾ ਨਮ ਰਹਿੰਦਾ ਹੈ ਤੇ ਸਰੀਰ ਦਾ ਤਾਪਮਾਨ ਕੰਟਰੋਲ 'ਚ ਰਹਿੰਦਾ ਹੈ। ਖੀਰੇ 'ਚ ਬਹੁਤ ਸਾਰਾ ਪੋਟਾਸ਼ੀਅਮ, ਮੈਗਨੀਸ਼ੀਅਮ ਤੇ ਫਾਈਬਰ ਪਾਇਆ ਜਾਂਦਾ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਹਮੇਸ਼ਾ ਕੰਟਰੋਲ ਰਹਿੰਦਾ ਹੈ। ਉਂਝ ਇਸ ਨੂੰ ਸਲਾਦ ਵਜੋਂ ਹੀ ਖਾਧਾ ਜਾ ਸਕਦਾ ਹੈ।

6. ਗੁਲਕੰਦ
ਗੁਲਾਬ ਦੀ ਪੱਤੀਆਂ ਤੋਂ ਬਣਿਆ ਗੁਲਕੰਦ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਖਾਣ 'ਚ ਬਹੁਤ ਸੁਆਦ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਗਰਮੀਆਂ 'ਚ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦੈ। ਇਹ ਡਿਹਾਈਡ੍ਰੇਸ਼ਨ ਅਤੇ ਯੂਰਿਨ ਇਨਫੈਕਸ਼ਨ ਨੂੰ ਦੂਰ ਕਰਨ 'ਚ ਕਾਫੀ ਮਦਦਗਾਰ ਹੈ। ਗੁਲਾਬ ਦੀ ਪੰਖੁੜੀਆਂ ਦੀ ਵਰਤੋਂ ਚਾਹ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਗੁਲਕੰਦ ਖਾਣ 'ਚ ਬਹੁਤ ਮਿੱਠੀ ਹੁੰਦੀ ਹੈ। ਇਸ ਲਈ ਇਹ ਸ਼ੂਗਰ ਦੇ ਰੋਗੀਆਂ ਨੂੰ ਨਹੀਂ ਖਾਣੀ ਚਾਹੀਦੀ। ਗੁਲਕੰਦ ਦੀ ਵਰਤੋਂ ਕਰਨ ਨਾਲ ਮਹਿਲਾਵਾਂ ਨੂੰ ਸਿਹਤ ਨਾਲ ਜੁੜੀਆਂ ਆਪਣੀਆਂ ਵੱਡੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲ ਜਾਂਦੀ ਹੈ।

ਗਰਮੀ ਦੇ ਮੌਸਮ ’ਚ ਇਨ੍ਹਾਂ ਚੀਜ਼ਾਂ ਦੀ ਘੱਟ ਕਰੋ ਵਰਤੋਂ

1. ਪੱਤੇਦਾਰ ਸਬਜ਼ੀਆਂ
ਪਾਲਕ, ਮੇਥੀ ਆਦਿ ਪੱਤੇਦਾਰ ਸਬਜ਼ੀਆਂ ਸਿਹਤ ਲਈ ਚੰਗੀਆਂ ਹੁੰਦੀਆਂ ਹਨ ਪਰ ਗਰਮੀਆਂ 'ਚ ਇਨ੍ਹਾਂ ਦੀ ਜ਼ਿਆਦਾ ਵਰਤੋਂ ਕਰਨ ਨਾਲ ਸਰੀਰ ਦਾ ਤਾਪਮਾਨ ਵਧਣਾ ਸ਼ੁਰੂ ਹੋ ਜਾਂਦਾ ਹੈ। ਇਸ ਨਾਲ ਸਰੀਰ ਨੂੰ ਜ਼ਿਆਦਾ ਗਰਮੀ ਲੱਗਣੀ ਸ਼ੁਰੂ ਹੋ ਜਾਂਦੀ ਹੈ। ਇਸ ਮੌਸਮ 'ਚ ਸਰੀਰ ਦਾ ਤਾਪਮਾਨ ਪਹਿਲਾਂ ਨਾਲੋ ਵੀ ਵਧ ਜਾਂਦਾ ਹੈ। ਅਜਿਹੇ 'ਚ ਠੰਡਕ ਵਾਲੀਆਂ ਸਬਜ਼ੀਆਂ ਖਾਓ।

2. ਪਿਆਜ਼
ਤੜਕਾ ਲਗਾਉਣ ਲਈ ਪਿਆਜ਼ ਦੀ ਵਰਤੋਂ ਕੀਤੀ ਜਾਂਦੀ ਹੈ। ਸ਼ਾਇਦ ਹੀ ਕਈ ਸਬਜ਼ੀ ਹੋਵੇਗੀ ਜੋ ਪਿਆਜ਼ ਤੋਂ ਬਿਨਾ ਬਣਾਈ ਜਾਵੇ। ਇਸ ਮੌਸਮ 'ਚ ਇਸ ਦੀ ਵਰਤੋਂ ਕਰਨ ਨਾਲ ਹਾਰਮੋਨਸ ਸੰਤੁਲਨ ਵਿਗੜ ਜਾਂਦਾ ਹੈ। ਗਰਮੀ 'ਚ ਸਲਾਦ ਖਾ ਰਹੇ ਹੋ ਤਾਂ ਪਿਆਜ਼ ਦੀ ਥਾਂ 'ਤੇ ਖੀਰਾ, ਤਰ, ਟਮਾਟਰ ਖਾਓ।

3. ਲਸਣ
ਲਸਣ ਦਾ ਤੜਕਾ ਸਬਜ਼ੀ ਦਾ ਫਲੇਵਰ ਬਦਲ ਦਿੰਦਾ ਹੈ। ਲਸਣ ਖਾਣਾ ਪਸੰਦ ਹੈ ਤਾਂ ਇਸ ਦੀ ਵਰਤੋਂ ਗਰਮੀ 'ਚ ਘੱਟ ਕਰ ਦਿਓ। ਇਸ ਨਾਲ ਹਾਰਮੋਨਸ ਅਸੰਤੁਲਿਤ ਹੋ ਸਕਦੇ ਹਨ।

4. ਅਦਰਕ
ਅਦਰਕ ਕੁਦਰਤੀ ਰੂਪ 'ਚ ਬਹੁਤ ਗਰਮ ਹੁੰਦਾ ਹੈ। ਗਰਮੀ ਦੇ ਮੌਸਮ 'ਚ ਇਸ ਦੀ ਜ਼ਿਆਦਾ ਵਰਤੋਂ ਕਰਨ ਨਾਲ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੁਆਦ ਲਈ ਸਬਜ਼ੀ 'ਚ ਥੋੜ੍ਹਾ ਜਿਹਾ ਅਦਰਕ ਪਾਓ।

ਹੋ ਸਕਦੀਆਂ ਹਨ ਇਹ ਸਮੱਸਿਆਵਾਂ
ਸਬਜ਼ੀਆਂ ਸਿਹਤ ਦਾ ਖਜ਼ਾਨਾ ਹੁੰਦੀਆਂ ਹਨ। ਇਸ 'ਚ ਪੋਸ਼ਟਿਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ। ਪੂਰੀ ਤਰ੍ਹਾਂ ਨਾਲ ਇਸ ਦੀ ਵਰਤੋਂ ਬੰਦ ਨਾ ਕਰਕੇ ਘਟਾ ਦਿਓ। ਜ਼ਿਆਦਾ ਮਾਤਰਾ 'ਚ ਇਸ ਨੂੰ ਖਾਣ ਨਾਲ ਹਾਰਮੋਨਸ 'ਚ ਗੜਬੜੀ, ਮੁਹਾਸੇ, ਚਮੜੀ ਨਾਲ ਸਬੰਧਿਤ ਪਰੇਸ਼ਾਨੀਆਂ, ਬਵਾਸੀਰ ਅਤੇ ਪਾਚਨ ਸਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ।

  • Health tips
  • disease
  • heat
  • Summer
  • weather
  • what to eat
  • what not
  • ਬੀਮਾਰੀ
  • ਲੂ
  • ਬਚਣ
  • ਗਰਮੀ
  • ਮੌਸਮ
  • ਕੀ ਖਾਈਏ
  • ਕੀ ਨਾ

ਬੱਚਿਆਂ ਦੀ ਖੁਰਾਕ 'ਚ ਬ੍ਰੋਕਲੀ ਸਣੇ ਇਹ ਵਸਤੂਆਂ ਜ਼ਰੂਰ ਕਰੋ ਸ਼ਾਮਲ

NEXT STORY

Stories You May Like

  • vastu tips for north direction
    ਵਾਸਤੂ ਮੁਤਾਬਕ ਜਾਣੋ ਘਰ ਦੀ ਉੱਤਰ ਦਿਸ਼ਾ 'ਚ ਕੀ ਰੱਖਣਾ ਚਾਹੀਦੈ ਅਤੇ ਕੀ ਨਹੀਂ
  • health tips sugarcane juice
    Health Tips : ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ ''ਗੰਨੇ ਦਾ ਰਸ'', ਪੀਣ ਨਾਲ ਹੋਣਗੇ ਹੋਰ ਵੀ ਫ਼ਾਇਦੇ
  • avoid spicy food to avoid heat and heat stroke
    'ਲੂ' ਤੇ ਗਰਮੀ ਤੋਂ ਬਚਣ ਲਈ ਚਟਪਟੇ ਮਸਾਲੇਦਾਰ ਖਾਣੇ ਤੋਂ ਕਰੋ ਪਰਹੇਜ਼
  • heat in punjab
    'ਲੂ' ਤੋਂ ਬਚਣ ਲਈ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਘਰੋਂ ਨਿਕਲਣ ਤੋਂ ਕਰੋ ਪਰਹੇਜ਼
  • drink these cold things to avoid heat in summer
    ਗਰਮੀਆਂ 'ਚ ਲੂ ਤੋਂ ਬਚਣ ਲਈ ਪੀਓ ਇਹ ਠੰਡੀਆਂ ਚੀਜ਼ਾਂ
  • take care health in summer  include things diet
    Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ ਕਰੋ ਇਹ ਚੀਜ਼ਾਂ
  • oil tickets and tomatoes all expensive india will suffer the biggest blow
    ਤੇਲ, ਟਿਕਟ ਅਤੇ ਟਮਾਟਰ ਸਭ ਮਹਿੰਗੇ! ਭਾਰਤ ਨੂੰ  ਲੱਗੇਗਾ ਸਭ ਤੋਂ ਵੱਡਾ ਝਟਕਾ, ਜਾਣੋ ਕੀ-ਕੀ ਹੋਵੇਗਾ ਮਹਿੰਗਾ
  • man  s life saved by lighting a fire in scorching heat
    ਪੰਜਾਬ : ਭਖਦੀ ਗਰਮੀ 'ਚ ਅੱਗ ਬਾਲ੍ਹ ਕੇ ਬਚਾਉਣੀ ਪਈ ਬੰਦੇ ਦੀ ਜਾਨ, ਜਾਣੋ ਅਜਿਹਾ ਕੀ ਹੋਇਆ
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਸਿਹਤ ਦੀਆਂ ਖਬਰਾਂ
    • tea drinkers beware
      ਚਾਹ ਪੀਣ ਦੇ ਸ਼ੌਕੀਨ ਸਾਵਧਾਨ! ਸਿਹਤ ਲਈ ਹੈ ਬੇਹੱਦ ਖਤਰਨਾਕ
    • keep these things in mind while donating blood
      Blood Donate ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
    • drink this thing mixed with milk every day
      ਰੋਜ਼ਾਨਾ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼! ਸਿਹਤ ਨੂੰ ਮਿਲਣਗੇ ਹੈਰਾਨੀਜਨਕ ਫਾਇਦੇ
    • what is the right time to drink water in summer
      ਗਰਮੀਆਂ 'ਚ ਪਾਣੀ ਪੀਣ ਦਾ ਕੀ ਹੈ ਸਹੀ ਸਮਾਂ
    • mix this with yogurt and eat it
      ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ ਫਾਇਦੇ
    • mango is like poison to these people
      ਇਨ੍ਹਾਂ ਲੋਕਾਂ ਲਈ ਜ਼ਹਿਰ ਦੇ ਬਰਾਬਰ ਹੈ ਅੰਬ !
    • drink these cold things to avoid heat in summer
      ਗਰਮੀਆਂ 'ਚ ਲੂ ਤੋਂ ਬਚਣ ਲਈ ਪੀਓ ਇਹ ਠੰਡੀਆਂ ਚੀਜ਼ਾਂ
    • this juice is rich in nutrients
      Vitamins C ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ Juice, ਜਾਣੋ ਫਾਇਦੇ
    • what are the causes of gray hair
      ਛੋਟੀ ਉਮਰ 'ਚ ਵਾਲ ਚਿੱਟੇ ਹੋਣ ਦੇ ਕੀ ਹਨ ਕਾਰਨ ਤੇ ਜਾਣੋ ਬਚਾਅ ਦੇ ਤਰੀਕੇ
    • diabetes control home remedies
      Diabetes ਨੂੰ ਕਰਨਾ ਹੈ Control ਤਾਂ ਅਪਣਾਓ ਇਹ ਦੇਸੀ ਨੁਸਖੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +