Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    5:12:11 PM

  • judges vehicles stuck in traffic jam

    ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ...

  • shiromani akali dal announced deputy cm face

    ਪੰਜਾਬ 'ਚ ਨਵੇਂ ਡਿਪਟੀ CM ਫੇਸ ਦਾ ਐਲਾਨ, ਸ਼੍ਰੋਮਣੀ...

  • health department needs treatment itself

    ਪੰਜਾਬ: ਸਿਹਤ ਵਿਭਾਗ ਨੂੰ ਖੁਦ ਇਲਾਜ ਦੀ ਜ਼ਰੂਰਤ;...

  • martyr asi gurnam singh cremated with state honours

    ਸ਼ਹੀਦ ASI ਗੁਰਨਾਮ ਸਿੰਘ ਦਾ ਸਰਕਾਰੀ ਸਨਮਾਨ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips:ਰਾਤ ਨੂੰ ਸੌਣ ਤੋਂ ਪਹਿਲਾ ਜ਼ਰੂਰ ਕਰੋ ਗਰਾਰੇ, 'ਮੂੰਹ ਦੇ ਛਾਲਿਆਂ' ਸਣੇ ਹੁੰਦੀਆਂ ਨੇ ਕਈ ਸਮੱਸਿਆਵਾਂ ਦੂਰ

HEALTH News Punjabi(ਸਿਹਤ)

Health Tips:ਰਾਤ ਨੂੰ ਸੌਣ ਤੋਂ ਪਹਿਲਾ ਜ਼ਰੂਰ ਕਰੋ ਗਰਾਰੇ, 'ਮੂੰਹ ਦੇ ਛਾਲਿਆਂ' ਸਣੇ ਹੁੰਦੀਆਂ ਨੇ ਕਈ ਸਮੱਸਿਆਵਾਂ ਦੂਰ

  • Edited By Aarti Dhillon,
  • Updated: 07 Apr, 2022 04:57 PM
New Delhi
health tips  do it at night before going to bed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਲੂਣ ਨੂੰ ਭੋਜਨ ਦਾ ਸਭ ਤੋਂ ਮੁੱਖ ਤੱਤ ਮੰਨਿਆ ਜਾਂਦਾ ਹੈ। ਇਹ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਪਹੁੰਚਾਉਣ 'ਚ ਸਹਾਇਕ ਹੈ। ਸਿਹਤ ਲਈ ਨਮਕ ਦਾ ਕੁਝ ਅੰਸ਼ ਲੈਣਾ ਬੇਹੱਦ ਜ਼ਰੂਰੀ ਹੈ। ਇਸ ਨਾਲ ਕਈ ਸਾਰੇ ਬਾਹਰੀ ਉਪਯੋਗ 'ਚ ਵੀ ਨਮਕ ਸਾਡੇ ਕੰਮ ਆਉਂਦਾ ਹੈ, ਜਿਵੇਂ ਜਦੋਂ ਵੀ ਸਾਡੇ ਗਲੇ 'ਚ ਖਾਰਸ਼ ਜਾਂ ਦਰਦ ਹੁੰਦਾ ਹੈ ਤਾਂ ਨਮਕ ਦੇ ਗਰਾਰੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਉਂਝ ਤਾਂ ਇਹ ਦੇਸੀ ਨੁਸਖਾ ਹੈ, ਜੋ ਹਰ ਘਰ 'ਚ ਗਲੇ ਜਾਂ ਮੂੰਹ 'ਚ ਦਰਦ ਹੋਣ 'ਤੇ ਅਪਣਾਇਆ ਜਾਂਦਾ ਹੈ। ਜੇਕਰ ਤੁਸੀਂ ਬਿਨਾ ਦਰਦ ਸੋਜ ਦੇ ਵੀ ਰੋਜ਼ਾਨਾ ਰਾਤ ਨੂੰ ਗਰਮ ਪਾਣੀ ਨਾਲ ਗਰਾਰੇ ਕਰਕੇ ਸੌਂਦੇ ਹੋ ਤਾਂ ਇਸ ਦੇ ਕਈ ਸਾਰੇ ਲਾਭ ਹਨ। ਰੋਜ਼ਾਨਾ ਗਰਮ ਪਾਣੀ ਨਾਲ ਗਰਾਰੇ ਕਰਨ ਨਾਲ ਵੱਡਾ ਫਾਇਦਾ ਇਹ ਹੁੰਦਾ ਹੈ ਕਿ ਇਸ ਨਾਲ ਮੂੰਹ ਦੀਆਂ ਸਮੱਸਿਆਵਾਂ ਹਮੇਸ਼ਾ ਲਈ ਖਤਮ ਹੋ ਜਾਂਦੀਆਂ ਹਨ। 
1. ਗਲੇ ਦੀ ਖਰਾਸ਼ ਤੋਂ ਮਿਲੇ ਮੁਕਤੀ
ਗਲੇ ਵਿਚ ਖਰਾਸ਼ ਹੋਣ 'ਤੇ ਕੋਸੇ ਪਾਣੀ ਵਿਚ ਲੂਣ ਘੋਲ ਕੇ ਗਰਾਰੇ ਕਰਨ ਦੇ ਬੇਹੱਦ ਕਾਮਯਾਬ ਨੁਸਖੇ 'ਤੇ ਦੁਨੀਆ ਭਰ ਦੀਆਂ ਦਾਦੀਆਂ-ਨਾਨੀਆਂ ਨੂੰ ਪਤਾ ਹੈ। ਇਸ ਗੱਲ ਨੂੰ ਬਹੁਤ ਘੱਟ ਲੋਕ ਜਾਣਦੇ ਹਨ ਕਿ ਲੂਣ ਵਾਲਾ ਕੋਸਾ ਪਾਣੀ ਗਲੇ ਦੀ ਖਰਾਸ਼ ਨੂੰ ਕਿਸ ਤਰ੍ਹਾਂ ਦੂਰ ਕਰਦਾ ਹੈ।

PunjabKesari
2. ਕੈਵਿਟੀ ਤੋਂ ਛੁਟਕਾਰਾ
ਨਮਕ ਦੇ ਗਰਮ ਪਾਣੀ ਦੇ ਗਰਾਰਿਆਂ ਨਾਲ ਮੂੰਹ ਦੇ ਬੈਕਟੀਰੀਆ ਵੀ ਖਤਮ ਹੋ ਜਾਂਦੇ ਹਨ। ਅਜਿਹੇ 'ਚ ਜੇਕਰ ਤੁਸੀਂ ਰੋਜ਼ਾਨਾ ਰਾਤ ਨੂੰ ਗਰਮ ਪਾਣੀ ਵਿਚ ਨਮਕ ਪਾ ਕੇ ਗਰਾਰੇ ਕਰਦੇ ਹੋ ਤਾਂ ਇਸ ਨਾਲ ਦੰਦਾਂ 'ਚ ਕੈਵਿਟੀ ਦੀ ਸਮੱਸਿਆ ਕਦੇ ਨਹੀਂ ਹੁੰਦੀ ਹੈ।
3. ਛਾਲਿਆਂ ਤੋਂ ਮੁਕਤੀ
ਮਸੂੜਿਆਂ ਦੇ ਦਰਦ 'ਚ ਗਰਮ ਪਾਣੀ ਨਾਲ ਨਮਕ ਦੇ ਗਰਾਰੇ ਕਰਨ ਨਾਲ ਵੀ ਕਾਫੀ ਰਾਹਤ ਮਿਲਦੀ ਹੈ। ਇਸ ਨਾਲ ਮੂੰਹ ਦੇ ਛਾਲੇ ਵੀ ਘੱਟ ਹੁੰਦੇ ਹਨ। ਜਦ ਕਦੇ ਵੀ ਛਾਲਿਆਂ ਦੀ ਸਮੱਸਿਆ ਹੁੰਦੀ ਹੈ ਤਾਂ ਡਾਕਟਰ ਵੀ ਅਜਿਹਾ ਕਰਨ ਨੂੰ ਕਹਿੰਦੇ ਹਨ। ਅਸਲ 'ਚ ਨਮਕ ਦੇ ਗਰਾਰੇ ਕਰਨ ਨਾਲ ਮੂੰਹ ਦਾ ਕੁਦਰਤੀ ਪੀ. ਐੱਚ. ਬੈਲੈਂਸ ਬਣਦਾ ਹੈ।
4. ਮਸੂੜਿਆਂ 'ਚੋਂ ਖੂਨ ਨਿਕਲਣਾ ਹੋਵੇਗਾ ਬੰਦ
ਜੇਕਰ ਤੁਸੀਂ ਬਰੱਸ਼ ਕਰਦੇ ਸਮੇ ਦੰਦਾਂ 'ਚ ਖੂਨ ਨਿਕਲਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਤੁਹਾਨੂੰ ਮਸੂੜਿਆਂ ਦੀ ਸਮੱਸਿਆ ਹੈ। ਅਜਿਹੇ 'ਚ ਬੈਕਟੀਰੀਆ ਇਨਫੈਕਸ਼ਨ ਕਾਰਨ ਮਸੁੜਿਆਂ 'ਚੋਂ ਖੂਨ ਨਿਕਲਣ ਲੱਗਦਾ ਹੈ। ਇਸ ਦੇ ਲਈ ਰੋਜ਼ਾਨਾ ਰਾਤ ਨੂੰ ਨਮਕ ਵਾਲੇ ਪਾਣੀ ਦੇ ਗਰਾਰੇ ਕਰੋ। ਇਸ ਨਾਲ ਮਸੂੜੇ 'ਚੋਂ ਖੂਨ ਨਿਕਲਣਾ ਬੰਦ ਹੋ ਜਾਵੇਗਾ।

PunjabKesari
5. ਹੱਡੀਆਂ ਨੂੰ ਮਿਲਦਾ ਹੈ ਕੈਲਸ਼ੀਅਮ
ਕੁਝ ਲੋਕ ਸਵੇਰੇ ਉੱਠ ਕੇ ਨਮਕ ਵਾਲਾ ਪਾਣੀ ਪੀਂਦੇ ਹਨ। ਮੰਨਿਆ ਜਾਂਦਾ ਹੈ ਕਿ ਇਸ ਨਾਲ ਹੱਡੀਆਂ ਨੂੰ ਕੈਲਸ਼ੀਅਮ ਮਿਲਦਾ ਹੈ। ਇਸ ਦੇ ਬਿਨਾ ਨਮਕ ਵਾਲਾ ਪਾਣੀ ਪੀਣ ਨਾਲ ਪਾਚਨ ਤੰਤਰ ਵੀ ਠੀਕ ਰਹਿੰਦਾ ਹੈ।
6. ਕਫ ਤੋਂ ਮਿਲਦੀ ਹੈ ਰਾਹਤ
ਜੇਕਰ ਗਲੇ ਅਤੇ ਛਾਤੀ 'ਚ ਕਫ ਜਮਾ ਹੈ ਤਾਂ ਇਹ ਗਾੜੇ ਕਫ ਨੂੰ ਪਤਲਾ ਕਰਕੇ ਉਸ ਨੂੰ ਗਲੇ ਤੋਂ ਬਾਹਰ ਕੱਢਣ 'ਚ ਮਦਦ ਕਰਦਾ ਹੈ, ਇਸ ਲਈ ਕਫ ਦੀ ਸਮੱਸਿਆ 'ਚ ਨਮਕ ਦੇ ਪਾਣੀ ਦੇ ਗਰਾਰੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

  • Health Tips
  • night
  • bed
  • ਰਾਤ
  • ਗਰਾਰੇ
  • ਮੂੰਹ ਦੇ ਛਾਲੇ

ਵਿਸ਼ਵ ਸਿਹਤ ਦਿਵਸ ’ਤੇ ਵਿਸ਼ੇਸ਼ : ਲਾਪ੍ਰਵਾਹ ਸਰਕਾਰ, ਬੀਮਾਰ ਸਿਹਤ ਸੇਵਾਵਾਂ

NEXT STORY

Stories You May Like

  • mouth ulcers cancer
    ਸਾਵਧਾਨ! ਮੂੰਹ ਦੇ ਛਾਲਿਆਂ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਭਾਰੀ, ਜਾਣੋ ਕਦੋਂ ਇਹ ਬਣ ਜਾਂਦੇ ਹਨ ਕੈਂਸਰ ਦਾ ਸੰਕੇਤ
  • threats to fortis hospital  schools
    ਮੋਹਾਲੀ : ਫੋਰਟਿਸ ਹਸਪਤਾਲ ਸਣੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • majithia calls punjab s health misleading propaganda
    ਬਿਨਾਂ ਡਾਕਟਰਾਂ ਦੇ ਕਿਹੜੀ ਸਿਹਤ ਕ੍ਰਾਂਤੀ? ਮਜੀਠੀਆ ਨੇ ਪੰਜਾਬ ਦੇ ਸਿਹਤ ਮਾਡਲ ਨੂੰ ਦੱਸਿਆ 'ਗੁਮਰਾਹਕੁੰਨ ਪ੍ਰਚਾਰ'
  • we will definitely take revenge for the airstrike
    'ਏਅਰਸਟ੍ਰਾਈਕ ਦਾ ਜ਼ਰੂਰ ਲਵਾਂਗੇ ਬਦਲਾ', 19 ਮੌਤਾਂ ਤੋਂ ਭੜਕੇ ਅਫ਼ਗਾਨਿਸਤਾਨ ਨੇ PAK ਨੂੰ ਦੇ'ਤੀ ਚਿਤਾਵਨੀ
  • benefits of eating papaya
    ਸਿਹਤ ਦਾ ਖ਼ਜ਼ਾਨਾ ਹੈ 'ਪਪੀਤਾ' : ਰੋਜ਼ਾਨਾ ਖਾਣ ਨਾਲ ਮਿਲਣਗੇ ਇਹ 5 ਹੈਰਾਨੀਜਨਕ ਫਾਇਦੇ, ਕਈ ਬਿਮਾਰੀਆਂ ਰਹਿਣਗੀਆਂ ਦੂਰ
  • as exams approach  students feel a strange unease
    ਪ੍ਰੀਖਿਆ ਨੇੜੇ ਆਉਂਦੇ ਹੀ ਵਿਦਿਆਰਥੀ ਮਹਿਸੂਸ ਕਰਦੇ ਹਨ ਇਕ ਅਜੀਬ ਬੇਚੈਨੀ, ਇਸ ਤਰ੍ਹਾਂ ਤਣਾਅ ਕਰੋ ਦੂਰ
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
Trending
Ek Nazar
diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of kalonji
      ਰਸੋਈ ਦੀ ਇਕ ਚੁਟਕੀ 'ਕਲੋਂਜੀ' 'ਚ ਛੁਪਿਆ ਹੈ ਸੈਂਕੜੇ ਬੀਮਾਰੀਆਂ ਦਾ ਇਲਾਜ
    • weakness of old age will be gone
      ਬੁਢਾਪੇ ਦੀ ਕਮਜ਼ੋਰੀ ਹੋਵੇਗੀ ਦੂਰ! AIIMS ਮਾਹਿਰ ਨੇ ਦੱਸਿਆ ਮਾਸਪੇਸ਼ੀਆਂ ਨੂੰ...
    • thyroid problem
      ਸਰੀਰ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ 'ਥਾਇਰਾਈਡ' ਦੀ ਸਮੱਸਿਆ; ਜਾਣੋ ਲੱਛਣ ਅਤੇ...
    • benefits of eating papaya
      ਸਿਹਤ ਦਾ ਖ਼ਜ਼ਾਨਾ ਹੈ 'ਪਪੀਤਾ' : ਰੋਜ਼ਾਨਾ ਖਾਣ ਨਾਲ ਮਿਲਣਗੇ ਇਹ 5 ਹੈਰਾਨੀਜਨਕ...
    • chips and cold drinks
      Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...
    • benefits of eating onions
      ਸਿਰਫ਼ ਸਬਜ਼ੀ ਨਹੀਂ, ਸਗੋਂ 'ਕੁਦਰਤੀ ਦਵਾਈ' ਹੈ ਪਿਆਜ਼! ਜਾਣੋ ਇਸ ਦੇ ਅਣਸੁਣੇ ਫਾਇਦੇ
    • lose weight by consuming honey
      ਭਾਰ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਇਸ ਤਰ੍ਹਾਂ ਸ਼ੁਰੂ ਕਰੋ...
    • chickenpox cases advisory health department chickenpox symptoms
      ਸਾਵਧਾਨ! ਤੇਜ਼ੀ ਨਾਲ ਫੈਲ ਰਿਹਾ ਹੈ ਚਿਕਨਪੌਕਸ, ਐਡਵਾਇਜ਼ਰੀ ਜਾਰੀ
    • mistakes made during workout can have serious consequences
      Workout ਦੌਰਾਨ ਕੀਤੀਆਂ ਇਹ ਗਲਤੀਆਂ ਪੈ ਸਕਦੀਆਂ ਨੇ ਭਾਰੀ! ਸਰੀਰ ਨੂੰ  ਹੋ ਸਕਦਾ...
    • the feet feel stiff
      ਸੌਂਦੇ ਸਮੇਂ ਪੈਰਾਂ ’ਚ ਪੈਂਦੀ ਹੈ ਕੜੱਲ ਤਾਂ ਹੋ ਸਕਦੀ ਹੈ ਇਸ ਚੀਜ਼ ਦੀ ਕਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +