Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    10:34:42 PM

  • srh vs csk ipl 2026

    ਅਭਿਸ਼ੇਕ-ਕਲਾਸੇਨ ਦੀ ਤੂਫ਼ਾਨੀ ਪਾਰੀ, SRH ਨੇ CSK...

  • pm modi apologizes for the rejection of the women s reservation bill

    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • ipl 2026  delhi beat rcb by 6 wickets

    IPL 2026 : ਸਟੱਬਸ ਤੇ ਰਾਹੁਲ ਦੇ ਅਰਧ ਸੈਂਕੜੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਦੁੱਧ 'ਚ ਲਸਣ ਮਿਲਾ ਕੇ ਪੀਣ ਨਾਲ ਸਰੀਰ ਨੂੰ ਹੋਣਗੇ ਹੈਰਾਨੀਜਨਕ ਫ਼ਾਇਦੇ, ਇੰਝ ਕਰੋ ਵਰਤੋਂ

HEALTH News Punjabi(ਸਿਹਤ)

Health Tips: ਦੁੱਧ 'ਚ ਲਸਣ ਮਿਲਾ ਕੇ ਪੀਣ ਨਾਲ ਸਰੀਰ ਨੂੰ ਹੋਣਗੇ ਹੈਰਾਨੀਜਨਕ ਫ਼ਾਇਦੇ, ਇੰਝ ਕਰੋ ਵਰਤੋਂ

  • Edited By Aarti Dhillon,
  • Updated: 07 Nov, 2020 12:14 PM
Jalandhar
health tips  drinking garlic mixed with milk amazing benefits body
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਲਸਣ ਸਿਰਫ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ, ਸਗੋਂ ਇਹ ਸਰੀਰ ਲਈ ਇਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ 'ਚ ਵਿਟਾਮਿਨ, ਖਣਿਜ, ਲਵਣ ਅਤੇ ਫਾਸਫੋਰਸ , ਆਇਰਨ, ਵਿਟਾਮਿਨ ਏ, ਬੀ ਅਤੇ ਸੀ ਭਰਪੂਰ ਮਾਤਰਾ 'ਚ ਹੁੰਦੇ ਹਨ। ਲਸਣ ਸਾਡੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਂਦਾ ਹੈ। ਜੇਕਰ ਅਸੀਂ ਲਸਣ ਦਾ ਦੁੱਧ 'ਚ ਮਿਲਾ ਕੇ ਵਰਤੋਂ ਕਰੀਏ, ਤਾਂ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ ਅਤੇ ਇਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅੱਜ ਕੱਲ੍ਹ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਹੋ ਰਹੀਆਂ ਹਨ ਪਰ ਇਹ ਸਾਰੀਆਂ ਸਮੱਸਿਆਵਾਂ ਅਸੀਂ ਆਪਣੇ ਖਾਣ ਪੀਣ ਨਾਲ ਸਹੀ ਕਰ ਸਕਦੇ ਹਾਂ।
ਅੱਜ ਅਸੀਂ ਤੁਹਾਨੂੰ ਦੱਸਾਂਗੇ ਲਸਣ ਵਾਲਾ ਦੁੱਧ ਪੀਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਬਿਲਕੁੱਲ ਠੀਕ ਹੁੰਦੀਆਂ ਹਨ। ਲਸਣ ਵਾਲਾ ਦੁੱਧ ਬਣਾਉਣ ਦੀ ਵਿਧੀ
ਇਸ ਦੁੱਧ ਨੂੰ ਬਣਾਉਣ ਲਈ ਇਕ ਗਲਾਸ ਦੁੱਧ 'ਚ ਥੋੜ੍ਹਾ ਜਿਹਾ ਪਾਣੀ ਅਤੇ ਲਸਣ ਮਿਲਾ ਕੇ ਚੰਗੀ ਤਰ੍ਹਾਂ ਉਬਾਲੋ। ਫਿਰ ਇਸ ਦੁੱਧ ਨੂੰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸੌਣ ਤੋਂ ਪਹਿਲਾਂ ਪੀ ਲਓ। ਇਸ ਨਾਲ ਸਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।

PunjabKesari
ਸਿਆਟਿਕਾ ਦਾ ਦਰਦ
ਚਾਰ ਕਲੀਆਂ ਲਸਣ ਦੀਆਂ ਦੁੱਧ 'ਚ ਮਿਲਾ ਕੇ ਚੰਗੀ ਤਰ੍ਹਾਂ ਉਬਾਲੋ ਤੁਸੀਂ ਇਸ ਦੁੱਧ ਨੂੰ ਮਿੱਠਾ ਬਣਾਉਣ ਦੇ ਲਈ ਇਸ 'ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਲਓ ਅਤੇ ਰੋਜ਼ਾਨਾ ਇਸ ਦੀ ਵਰਤੋਂ ਕਰੋ। ਇਸ ਨਾਲ ਸਿਆਟਿਕਾ ਦਾ ਦਰਦ ਠੀਕ ਹੋ ਜਾਵੇਗਾ।
ਕੋਲੈਸਟਰੋਲ ਦੀ ਸਮੱਸਿਆ ਹੁੰਦੀ ਹੈ ਦੂਰ
ਰੋਜ਼ਾਨਾ ਦੁੱਧ 'ਚ ਲਸਣ ਮਿਲਾ ਕੇ ਪੀਣ ਨਾਲ ਦਿਲ ਦੀਆਂ ਨਸਾਂ 'ਚ ਜੰਮਿਆ ਹੋਇਆ ਕੋਲੈਸਟਰੋਲ ਦੂਰ ਹੋ ਜਾਂਦਾ ਹੈ। ਇਸ ਲਈ ਜੇਕਰ ਤੁਹਾਨੂੰ ਵੀ ਕਲੈਸਟਰੋਲ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਲਸਣ ਵਾਲਾ ਦੁੱਧ ਜ਼ਰੂਰ ਪੀਓ।
ਕਬਜ਼ ਦੀ ਸਮੱਸਿਆ ਤੋਂ ਰਾਹਤ 
ਆਯੂਰਵੈਦ ਮੁਤਾਬਕ ਦੁੱਧ 'ਚ ਲਸਣ ਮਿਲਾ ਕੇ ਪੀਣ ਨਾਲ ਅੰਤੜੀਆਂ ਐਕਟਿਵ ਹੁੰਦੀਆਂ ਹਨ। ਜਿਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ।

PunjabKesari
ਬਦਹਜ਼ਮੀ ਦੀ ਸਮੱਸਿਆ ਕਰੇ ਦੂਰ
ਦੁੱਧ ਅਤੇ ਲਸਣ ਦਾ ਮਿਸ਼ਰਣ ਪਾਚਕ ਰਸ ਨੂੰ ਬਣਾਉਣ 'ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜਿਸ ਨਾਲ ਐਸੀਡਿਟੀ ਅਤੇ ਬਦਹਜ਼ਮੀ ਜਿਹੀਆਂ ਸਮੱਸਿਆਵਾਂ ਠੀਕ ਹੁੰਦੀਆਂ ਹਨ।

ਇਹ ਵੀ ਪੜ੍ਹੋ: ਸਰਦੀਆਂ 'ਚ ਇਹ ਚੀਜ਼ਾਂ ਰੱਖਣਗੀਆਂ ਤੁਹਾਨੂੰ ਸਿਹਤਮੰਦ, ਖੁਰਾਕ 'ਚ ਜ਼ਰੂਰ ਕਰੋ ਸ਼ਾਮਲ


ਜੋੜਾਂ ਦੇ ਦਰਦ ਲਈ ਲਾਭਕਾਰੀ
ਲਸਣ ਵਾਲਾ ਦੁੱਧ ਜੋੜਾਂ ਦੇ ਦਰਦ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਜੇਕਰ ਤੁਹਾਨੂੰ ਵੀ ਜੋੜਾਂ 'ਚ ਦਰਦ ਰਹਿੰਦਾ ਹੈ ਤਾਂ ਰੋਜ਼ਾਨਾ ਇਕ ਗਲਾਸ ਦੁੱਧ 'ਚ ਲਸਣ ਦੀਆਂ ਕਲੀਆਂ ਮਿਲਾ ਕੇ ਉਬਾਲ ਕੇ ਪੀਓ। ਇਸ ਨਾਲ ਦਰਦ ਦੀ ਸਮੱਸਿਆ ਦੂਰ ਹੋ ਜਾਵੇਗੀ।

PunjabKesari
ਮਾਈਗ੍ਰੇਨ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਮਾਈਗ੍ਰੇਨ ਦੇ ਮਰੀਜ਼ਾਂ ਲਈ ਦੁੱਧ ਅਤੇ ਲਸਣ ਦਾ ਮਿਸ਼ਰਣ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਨਾਲ ਨਾਰਮਲ ਸਿਰ ਦਰਦ ਵੀ ਠੀਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ: ਸਰਦੀ ਦੇ ਮੌਸਮ 'ਚ ਆਪਣੇ ਪਰਿਵਾਰ ਨੂੰ ਬਣਾ ਕੇ ਖਵਾਓ ਬਰੈੱਡ ਰੋਲ


ਹੱਡੀਆਂ ਦੀ ਸਮੱਸਿਆ
ਰੋਜ਼ਾਨਾ ਲਸਣ ਵਾਲਾ ਦੁੱਧ ਪੀਣ ਨਾਲ ਦੰਦ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਕਿਉਂਕਿ ਦੁੱਧ 'ਚ ਕੈਲਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ।

PunjabKesari
ਕਮਜ਼ੋਰੀ ਕਰੇ ਦੂਰ
ਜੇਕਰ ਤੁਸੀਂ ਕੰਮ ਕਰਨ ਤੋਂ ਬਾਅਦ ਬਹੁਤ ਜ਼ਿਆਦਾ ਥੱਕ ਜਾਂਦੇ ਹੋ ਤਾਂ ਰੋਜ਼ਾਨਾ ਇਕ ਗਲਾਸ ਦੁੱਧ 'ਚ ਥੋੜ੍ਹਾ ਜਿਹਾ ਲਸਣ ਮਿਲਾ ਕੇ ਪੀਓ। ਇਸ ਨਾਲ ਤੁਹਾਡਾ ਸਰੀਰ ਐਕਟਿਵ ਰਹੇਗਾ ਅਤੇ ਥਕਾਵਟ ਦੀ ਸਮੱਸਿਆ ਦੂਰ ਹੋ ਜਾਵੇਗੀ।

PunjabKesari

  • Health Tips
  • Drinking
  • garlic
  • milk
  • benefits
  • body
  • ਦੁੱਧ
  • ਲਸਣ
  • ਸਰੀਰ

ਕੈਂਸਰ ਤੇ ਦਿਲ ਦੇ ਗੰਭੀਰ ਰੋਗਾਂ ਨੂੰ ਠੀਕ ਕਰਦੀ ਹੈ ‘ਮੱਕੀ ਦੀ ਰੋਟੀ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

NEXT STORY

Stories You May Like

  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • don t forget to do this immediately after drinking tea
    ਸਾਵਧਾਨ! ਚਾਹ ਪੀਣ ਤੋਂ ਤੁਰੰਤ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ, ਸਰੀਰ ਲਈ ਬਣ ਸਕਦੈ 'ਜ਼ਹਿਰ'
  • health department  s big campaign against adulteration
    ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਵੱਡੀ ਮੁਹਿੰਮ, ਮੌਕੇ ’ਤੇ ਹੋਵੇਗੀ ਖਾਣ-ਪੀਣ ਦੀਆਂ ਚੀਜ਼ਾਂ ਦੀ ਜਾਂਚ
  • these 7 kitchen items are the cause of body dirt
    ਰਸੋਈ ਦੀਆਂ ਇਹ 7 ਚੀਜ਼ਾਂ ਹਨ ਸਰੀਰ ਦੀ ਗੰਦਗੀ ਦਾ ਕਾਲ! 1 ਹਫ਼ਤੇ 'ਚ ਇੰਝ ਕਰੋ ਫੁੱਲ ਬਾਡੀ ਡਿਟੌਕਸ
  • nerve in your leg get pulled while you sleep at night
    ਰਾਤ ਨੂੰ ਸੁੱਤੇ ਪਿਆਂ ਖਿੱਚੀ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ ਕਰੋ ਨਜ਼ਰਅੰਦਾਜ਼
  • your hair will shine with rs 10 camphor
    ਸਿਰਫ 10 ਰੁਪਏ ਦੇ ਕਪੂਰ ਨਾਲ ਚਮਕਣਗੇ ਤੁਹਾਡੇ ਵਾਲ; ਜਾਣੋ ਨਾਰੀਅਲ ਤੇਲ 'ਚ ਮਿਲਾ ਕੇ ਲਾਉਣ ਦੇ ਫਾਇਦੇ
  • thief who wrote keep chips with liquor caught
    ਫੜਿਆ ਗਿਆ 'ਦਾਰੂ ਦੇ ਨਾਲ ਚਿਪਸ ਵੀ ਰੱਖਿਆ ਕਰੋ' ਲਿਖਣ ਵਾਲਾ ਚੋਰ, ਇੰਝ ਚੜ੍ਹਿਆ ਪੁਲਸ ਅੜਿੱਕੇ
  • this way of eating almonds will change your health
    ਬਾਦਾਮ ਖਾਣ ਦਾ ਇਹ ਤਰੀਕਾ ਬਦਲ ਦੇਵੇਗਾ ਤੁਹਾਡੀ ਸਿਹਤ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
Trending
Ek Nazar
p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • cold drink lovers be careful
      Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ...
    • pakistan hiv outbreak
      ਪਾਕਿ 'ਚ ਸਰਕਾਰੀ ਹਸਪਤਾਲ ਦਾ ਬੁਰਾ ਹਾਲ ! ਇਕੋ ਸਰਿੰਜ ਨਾਲ ਕਈਆਂ ਨੂੰ ਲਾ'ਤੇ...
    • lack of sleep can cause cancer
      ਨੀਂਦ ਦੀ ਕਮੀ ਬਣ ਸਕਦੀ ਹੈ ਕੈਂਸਰ ਦਾ ਕਾਰਨ ! ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
    • be careful if you are a patient of high bp
      High BP ਦੇ ਮਰੀਜ਼ ਹੋ ਜਾਣ ਸਾਵਧਾਨ! ਸਵੇਰੇ ਉੱਠਦਿਆਂ ਕੀਤੀ ਇਹ ਇਕ ਗਲਤੀ ਪੈ ਸਕਦੀ...
    • do you also drink cold water after meals
      ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ...
    • frequent stomach upsets are a sign of serious illness
      ਸਾਵਧਾਨ ! ਵਾਰ-ਵਾਰ ਢਿੱਡ 'ਚ ਹੋ ਰਹੀ 'ਗੜਬੜੀ' ਗੰਭੀਰ ਬਿਮਾਰੀ ਨੂੰ ਦੇ ਰਹੀ ਸੱਦਾ,...
    • don  t ignore a sore throat even if you forget it
      ਭੁੱਲ ਕੇ ਵੀ ਗਲ਼ੇ ਦੀ ਖਰਾਸ਼ ਨੂੰ ਨਾ ਕਰੋ Ignore ! ਹੋ ਸਕਦੈ ਇਸ ਜਾਨਲੇਵਾ ਬਿਮਾਰੀ...
    • beware of those who eat gond katira
      ਗੋਂਦ ਕਤੀਰਾ ਖਾਣ ਵਾਲੇ ਸਾਵਧਾਨ! ਇਨ੍ਹਾਂ 4 ਤਰ੍ਹਾਂ ਦੇ ਲੋਕਾਂ ਲਈ ਹੋ ਸਕਦਾ ਹੈ...
    • benefits of eating tamarind
      ਸਿਰਫ਼ ਸਵਾਦ ਹੀ ਨਹੀਂ, ਬੀਮਾਰੀਆਂ ਦਾ ਕਾਲ ਹੈ 'ਇਮਲੀ'! ਜਾਣੋ ਇਸ ਦੇ ਜਾਦੂਈ...
    • 2 blood the highest risk of heart attack
      ਸਾਵਧਾਨ! ਇਨ੍ਹਾਂ 2 ਬਲੱਡ ਗਰੁੱਪਾਂ ਵਾਲਿਆਂ ਨੂੰ ਹਾਰਟ ਅਟੈਕ ਦਾ ਸਭ ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +