Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:07:17 PM

  • punjab deport boy

    DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • amritsar car

    ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ...

  • punjab children police

    Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਜ਼ਿਆਦਾ ਚਾਹ ਪੀਣ ਨਾਲ ਹੁੰਦੈ ਸਰੀਰ ਨੂੰ ਨੁਕਸਾਨ, ਜਾਣੋ ਇਕ ਦਿਨ 'ਚ ਕਿੰਨੇ ਕੱਪ ਦੀ ਕਰੋ ਵਰਤੋਂ

HEALTH News Punjabi(ਸਿਹਤ)

Health Tips: ਜ਼ਿਆਦਾ ਚਾਹ ਪੀਣ ਨਾਲ ਹੁੰਦੈ ਸਰੀਰ ਨੂੰ ਨੁਕਸਾਨ, ਜਾਣੋ ਇਕ ਦਿਨ 'ਚ ਕਿੰਨੇ ਕੱਪ ਦੀ ਕਰੋ ਵਰਤੋਂ

  • Edited By Aarti Dhillon,
  • Updated: 05 Jul, 2022 05:42 PM
New Delhi
health tips  drinking too much tea harms the body
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਬਹੁਤ ਸਾਰੇ ਅਜਿਹੇ ਲੋਕ ਹਨ ਜੋ ਆਪਣੇ ਦਿਨ ਦੀ ਸ਼ੁਰੂਆਤ ਚਾਹ ਦੇ ਨਾਲ ਕਰਦੇ ਹਨ। ਉੱਧਰ ਸਰਦੀਆਂ ’ਚ ਲੋਕ ਜ਼ਿਆਦਾਤਰ ਚਾਹ ਜਾਂ ਕੌਫੀ ਦਾ ਸਹਾਰਾ ਲੈਂਦੇ ਹਨ। ਥਕਾਵਟ ਉਤਾਰਣ ਲਈ ਲੋਕ ਦਿਨ ’ਚ ਕਈ ਵਾਰ ਚਾਹ ਪੀਂਦੇ ਹਨ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਤੁਹਾਡੀ ਸਿਹਤ ਲਈ ਸਹੀ ਹੈ ਜਾਂ ਨਹੀਂ। ਜ਼ਿਆਦਾ ਮਾਤਰਾ ’ਚ ਚਾਹ ਪੀਣ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਨੁਕਸਾਨ ਹੋ ਸਕਦੇ ਹਨ। ਚੱਲੋ ਅੱਜ ਤੁਹਾਨੂੰ ਦੱਸਦੇ ਹਾਂ ਜ਼ਿਆਦਾ ਚਾਹ ਪੀਣ ਨਾਲ ਸਰੀਰ ਨੂੰ ਹੋਣ ਵਾਲੇ ਨੁਕਸਾਨ ਦੇ ਬਾਰੇ ’ਚ...
ਕਿੰਨੀ ਮਾਤਰਾ ’ਚ ਕਰਨੀ ਚਾਹੀਦੀ ਹੈ ਚਾਹ ਦੀ ਵਰਤੋਂ 
ਇਕ ਕੱਪ ਚਾਹ ’ਚ 20 ਤੋਂ 60 ਮਿਲੀਗ੍ਰਾਮ ਦੇ ਵਿਚਕਾਰ ਕੈਫੀਨ ਦੀ ਮਾਤਰਾ ਪਾਈ ਜਾਂਦੀ ਹੈ। ਇਸ ਲਈ ਦਿਨ ’ਚ 3 ਕੱਪ ਤੋਂ ਜ਼ਿਆਦਾ ਚਾਹ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ।
ਢਿੱਡ ’ਚ ਗੈਸ
ਖਾਲੀ ਢਿੱਡ ਚਾਹ ਪੀਣ ਨਾਲ ਸੀਨੇ ’ਚ ਜਲਨ, ਢਿੱਡ ’ਚ ਗੈਸ ਅਤੇ ਇਨਡਾਈਜੇਸ਼ਨ ਵਰਗੀਆਂ ਪ੍ਰੇਸ਼ਾਨੀਆਂ ਤੁਹਾਨੂੰ ਝੱਲਣੀਆਂ ਪੈ ਸਕਦੀਆਂ ਹਨ। 

PunjabKesari
ਚੱਕਰ ਆਉਣਾ
ਚਾਹ ’ਚ ਕੈਫੀਨ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਚੱਕਰ ਆਉਂਦੇ ਹਨ। ਅਜਿਹੀ ਸਥਿਤੀ ਉਦੋਂ ਬਣਦੀ ਹੈ ਜਦੋਂ ਤੁਸੀਂ 400-500 ਮਿਲੀਗ੍ਰਾਮ ਤੋਂ ਜ਼ਿਆਦਾ ਕੈਫੀਨ ਦੀ ਵਰਤੋਂ ਕਰ ਲੈਂਦੇ ਹੋ। ਹਾਲਾਂਕਿ ਤਣਾਅ ਨਾਲ ਜੂਝ ਰਿਹਾ ਵਿਅਕਤੀ ਜੇਕਰ ਘੱਟ ਮਾਤਰਾ ’ਚ ਚਾਹ ਦੀ ਵਰਤੋਂ ਕਰਦਾ ਹੈ ਤਾਂ ਵੀ ਉਸ ਨੂੰ ਚੱਕਰ ਆ ਸਕਦੇ ਹਨ। 
ਨੀਂਦ ਨਾ ਆਉਣਾ
ਜੇਕਰ ਤੁਸੀਂ ਦਿਨ ’ਚ 2 ਤੋਂ ਜ਼ਿਆਦਾ ਕੱਪ ਚਾਹ ਪੀਂਦੇ ਹੋ ਤਾਂ ਤੁਹਾਨੂੰ ਰਾਤ ਦੇ ਸਮੇਂ ਨੀਂਦ ਨਾ ਆਉਣ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਕਈ ਲੋਕ ਰਾਤ ਦੇ ਖਾਣੇ ਤੋਂ ਬਾਅਦ ਚਾਹ ਪੀਂਦੇ ਹਨ। ਇਸ  ਨਾਲ ਉਨ੍ਹਾਂ ਦਾ ਮਾਨਸਿਕ ਸੰਤੁਲਨ ਵਿਗੜ ਜਾਂਦਾ ਹੈ। 

PunjabKesari
ਕਿਡਨੀ ’ਤੇ ਬੁਰਾ ਅਸਰ 
ਜ਼ਿਆਦਾ ਚਾਹ ਪੀਣ ਦਾ ਅਸਰ ਕਿਡਨੀ ’ਤੇ ਵੀ ਪੈਂਦਾ ਹੈ। ਖ਼ਾਸ ਤੌਰ ’ਤੇ ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਮਾਤਰਾ ਅਤੇ ਜ਼ਿਆਦਾ ਗਰਮ ਚਾਹ ਬਿਲਕੁੱਲ ਨਹੀਂ ਪੀਣੀ ਚਾਹੀਦੀ। ਇਸ ਦਾ ਪੂਰਾ ਅਸਰ ਮਰੀਜ਼ ਦੀ ਕਿਡਨੀ ’ਤੇ ਪੈਂਦਾ ਹੈ। 
ਚਿੜਚਿੜਾ ਬਣਾਉਂਦੀ ਹੈ ਚਾਹ
ਹੱਦ ਤੋਂ ਜ਼ਿਆਦਾ ਚਾਹ ਪੀਣਾ ਇਨਸਾਨ ਨੂੰ ਇਸ ਦਾ ਆਦੀ ਬਣਾ ਦਿੰਦੀ ਹੈ ਜਿਸ ਕਾਰਨ ਚਾਹ ਨਾ ਮਿਲਣ ’ਤੇ ਬੇਹੱਦ ਥਕਾਵਟ ਮਹਿਸੂਸ ਹੁੰਦੀ ਹੈ ਅਤੇ ਕਈ ਵਾਰ ਇਨਸਾਨ ਚਿੜਚਿੜਾਪਣ ਵੀ ਮਹਿਸੂਸ ਕਰਨ ਲੱਗਦਾ ਹੈ।
ਗਰਭਅਵਸਥਾ ’ਚ ਸਮੱਸਿਆ ਆਉਣਾ
ਗਰਭਅਵਸਥਾ ਦੌਰਾਨ ਚਾਹ ਦੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਨਾਲ ਗਰਭਪਾਤ ਅਤੇ ਜਨਮ ਦੇ ਸਮੇਂ ਬੱਚੇ ਦਾ ਭਾਰ ਘੱਟ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। 

  • Health Tips
  • Drinking
  • tea harms
  • body
  • ਚਾਹ
  • ਸਰੀਰ
  • ਨੁਕਸਾਨ

Health Tips: ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ 'ਨਾਸ਼ਪਾਤੀ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ

NEXT STORY

Stories You May Like

  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • benefits of pumpkin seeds
    ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • benefits of eating green cardamom
    ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਨਾਲ ਖਾਓ ਇਕ ਇਲਾਇਚੀ, ਸਰੀਰ 'ਚ ਹੋਣਗੇ ਚਮਤਕਾਰੀ ਫਾਇਦੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • girls   scooter hit by peter rehde
    ਜੂਸ ਪੀਣ ਜਾ ਰਹੀਆਂ ਕੁੜੀਆਂ ਦੀ ਸਕੂਟਰੀ ਨੂੰ ਪੀਟਰ ਰੇਹੜੇ ਨੇ ਮਾਰੀ ਟੱਕਰ, 8ਵੀਂ ਦੀ ਵਿਦਿਆਰਥਣ ਦੀ ਮੌਤ
  • gratuity new rules
    ਗ੍ਰੈਚੁਟੀ ਨਿਯਮਾਂ 'ਚ ਵੱਡਾ ਬਦਲਾਅ! ਜਾਣੋ ਕਿਸ ਨੂੰ ਕਦੋਂ ਤੇ ਕਿੰਨੇ ਪੈਸੇ ਮਿਲਣਗੇ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • these people should not eat desi ghee
      ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • be careful not to become addicted to eating rice
      ਚੌਲ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ,...
    • if you are troubled by uric acid then mix this thing in the flour
      Uric Acid ਤੋਂ ਹੋ ਪਰੇਸ਼ਾਨ ਤਾਂ ਆਟੇ 'ਚ ਮਿਲਾਓ ਇਹ ਚੀਜ਼ ! ਛੇਤੀ ਮਿਲੇਗੀ ਰਾਹਤ
    • be careful if you eat sweets at night
      ਰਾਤ ਨੂੰ ਮਿੱਠਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ ਇਹ 5...
    • benefits of drinking sugarcane juice
      ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ...
    • don t ignore the lack of blood in the body
      ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ...
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +