Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    5:02:10 AM

  • video of gang war between drug smugglers in bathinda goes viral

    ਬਠਿੰਡਾ ’ਚ ਨਸ਼ਾ ਸਮੱਗਲਰਾਂ ਦੀ ਗੈਂਗਵਾਰ ਦੀ ਵੀਡੀਓ...

  • pargat singh attacks aap government over shubhkaran martyrdom

    "ਕਿੱਥੇ ਹੈ ਇਨਸਾਫ਼?" ਸ਼ੁਭਕਰਨ ਸਿੰਘ ਮਾਮਲੇ 'ਚ...

  • ied found near police post is clear proof of mann government  s failure

    ਪੁਲਸ ਚੌਂਕੀ ਨੇੜੇ IED ਮਿਲਣਾ ਮਾਨ ਸਰਕਾਰ ਦੀ...

  • r p singh hits out at aap government

    ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips:ਕੰਨ ਦਾ ਦਰਦ ਦੂਰ ਅਤੇ ਮੈਲ ਸਾਫ ਕਰਨ ਲਈ ‘ਬੇਕਿੰਗ ਸੋਡਾ’ ਸਣੇ ਅਪਣਾਓ ਇਹ ਨੁਸਖ਼ੇ, ਹੋਵੇਗਾ ਫ਼ਾਇਦਾ

HEALTH News Punjabi(ਸਿਹਤ)

Health Tips:ਕੰਨ ਦਾ ਦਰਦ ਦੂਰ ਅਤੇ ਮੈਲ ਸਾਫ ਕਰਨ ਲਈ ‘ਬੇਕਿੰਗ ਸੋਡਾ’ ਸਣੇ ਅਪਣਾਓ ਇਹ ਨੁਸਖ਼ੇ, ਹੋਵੇਗਾ ਫ਼ਾਇਦਾ

  • Edited By Rajwinder Kaur,
  • Updated: 07 Sep, 2021 06:35 PM
Jalandhar
health tips  ear pain  dirt cleaner home recipe  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬਹੁਤ ਸਾਰੇ ਲੋਕ ਕੰਨ ਨੂੰ ਸਾਫ ਕਰਨ ਲਈ ਕਾਟਨ ਬਡਸ ਦਾ ਉਪਯੋਗ ਕਰਦੇ ਹਨ। ਅਜਿਹਾ ਕਰਨ ਨਾਲ ਕੰਨ ’ਤੇ ਬੁਰਾ ਅਸਰ ਪੈਂਦਾ ਹੈ। ਪਰ ਕਈ ਵਾਰ ਇਹ ਕਾਟਨ ਕੰਨ ਦੇ ਅੰਦਰ ਚਿਪਕ ਸਕਦੀ ਹੈ, ਜਿਸ ਨਾਲ ਸਾਨੂੰ ਸੁਣਨ ਵਿੱਚ ਪ੍ਰੇਸ਼ਾਨੀ ਹੋ ਸਕਦੀ ਹੈ। ਜੇਕਰ ਅਸੀਂ ਰੋਜ਼ਾਨਾ ਕੰਨ ਵਿੱਚ ਕੋਟਨ ਬਡਸ ਦਾ ਉਪਯੋਗ ਕਰਦੇ ਹਾਂ, ਤਾਂ ਇਸ ਨਾਲ ਕੰਨ ਖ਼ਰਾਬ ਹੋ ਸਕਦੇ ਹਨ। ਜਿਵੇਂ ਦਰਦ ਅਤੇ ਬਹਿਰੇਪਨ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਲਈ ਸਾਨੂੰ ਕੰਨਾਂ ਵਿੱਚ ਕਾਟਨ ਬਡਸ ਦਾ ਘੱਟ ਉਪਯੋਗ ਕਰਨਾ ਚਾਹੀਦਾ ਹੈ ਪਰ ਅਸੀਂ ਕੰਨਾਂ ਦੀ ਮੈਲ ਸਾਫ ਕਰਨ ਲਈ ਕਈ ਹੋਰ ਨੁਸਖ਼ੇ ਅਪਣਾ ਸਕਦੇ ਹਾਂ... ਜਿਵੇਂ

ਲਸਣ ਦਾ ਤੇਲ
ਕੰਨਾਂ ਨੂੰ ਸਾਫ ਕਰਨ ਲਈ ਤਲਾਸ਼ਣ ਦਾ ਤੇਲ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕੰਨ ਦੀ ਸਫਾਈ ਆਸਾਨੀ ਨਾਲ ਹੋ ਜਾਂਦੀ ਹੈ। ਜੇ ਤੁਹਾਡੇ ਕੰਨ ਵਿੱਚ ਖੁਜਲੀ ਹੁੰਦੀ ਹੈ, ਤਾਂ ਫਿਰ ਵੀ ਤੁਸੀਂ ਇਹ ਘਰੇਲੂ ਨੁਸਖ਼ਾ ਅਜ਼ਮਾ ਸਕਦੇ ਹੋ। ਲਸਣ ਵਿੱਚ ਐਂਟੀਬੈਕਟੀਰੀਅਲ ਅਤੇ ਐਂਟੀਵਾਇਰਲ ਗੁਣ ਹੁੰਦੇ ਹਨ, ਜੋ ਕੰਨ ਦੀ ਮੋਮ ਨੂੰ ਸਾਫ ਕਰਦੇ ਹਨ। ਇਹ ਕੰਨਾਂ ਦੀ ਗੰਧ ਅਤੇ ਸੰਕ੍ਰਮਣ ਤੋਂ ਵੀ ਬਚਾਉਂਦੇ ਹਨ ।

ਇੰਝ ਕਰੋ ਵਰਤੋਂ
ਇਸ ਤੇਲ ਨੂੰ ਬਣਾਉਣ ਲਈ ਨਾਰੀਅਲ ਦੇ ਤੇਲ ਵਿੱਚ 4-5 ਕਲੀਆਂ ਛਿੱਲ ਕੇ 10 ਮਿੰਟ ਲਈ ਚੰਗੀ ਤਰ੍ਹਾਂ ਪਕਾਓ। ਫਿਰ ਇਸ ਤੇਲ ਨੂੰ ਛਾਣ ਕੇ ਸ਼ੀਸ਼ੀ ਵਿੱਚ ਭਰ ਕੇ ਰੱਖ ਲਓ। ਰੋਜ਼ਾਨਾ 2 ਬੂੰਦਾਂ ਕੰਨ ਵਿੱਚ ਪਾਓ। ਇਸ ਨਾਲ ਕੰਨਾਂ ਦੀ ਖੁਜਲੀ , ਦਰਦ ਅਤੇ ਕੰਨਾਂ ਦੀ ਮੈਲ ਦੀ ਸਮੱਸਿਆ ਦੂਰ ਹੋ ਜਾਵੇਗੀ ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਖਾਓ 5 ‘ਬਾਦਾਮ’, ਭਾਰ ਘੱਟ ਹੋਣ ਦੇ ਨਾਲ-ਨਾਲ ਹੋਣਗੇ ਹੋਰ ਵੀ ਕਈ ਬੇਮਿਸਾਲ ਫ਼ਾਇਦੇ

ਬੇਕਿੰਗ ਸੋਡਾ
ਬੇਕਿੰਗ ਸੋਡਾ ਚਮੜੀ ਅਤੇ ਵਾਲਾਂ ਦੀਆਂ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਸ ਦਾ ਇਸਤੇਮਾਲ ਕਰਨ ਤੋਂ ਆਉਣ ਵਾਲੀ ਬਦਬੂ ਅਤੇ ਮੈਲ ਨੂੰ ਸਾਫ ਕਰਨ ਲਈ ਵੀ ਕੀਤਾ ਜਾ ਸਕਦਾ ਹੈ । 

ਇੰਝ ਕਰੋ ਵਰਤੋਂ
ਇਸ ਲਈ 2 ਚਮਚ ਪਾਣੀ ਵਿੱਚ ਚੁਟਕੀ ਭਰ ਬੇਕਿੰਗ ਸੋਡਾ ਮਿਲਾ ਕੇ ਥੋੜ੍ਹਾ ਜਿਹਾ ਘੋਲ ਕੇ ਅਤੇ ਇਸ ਦੀਆਂ ਬੂੰਦਾਂ ਕੰਨਾਂ ਵਿੱਚ ਪਾਓ । ਇਸ ਤੋਂ ਬਾਅਦ 2 ਮਿੰਟ ਬਾਅਦ ਕੰਨ ਨੂੰ ਸਾਫ ਕਰ ਲਓ ਅਤੇ ਕੰਨ ਦੀ ਗੰਧ ਅਤੇ ਕੰਨ ਦੀ ਮੈਲ ਸਾਫ ਹੋ ਜਾਵੇਗੀ ।

ਪੜ੍ਹੋ ਇਹ ਵੀ ਖ਼ਬਰ - Health Tips: ਲਟਕਦੇ ਹੋਏ ਢਿੱਡ ਅਤੇ ਭਾਰ ਨੂੰ ਜਲਦੀ ਘਟਾਉਣ ਲਈ ‘ਬਦਾਮ’ ਸਣੇ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ

ਸਰ੍ਹੋਂ ਦਾ ਤੇਲ
ਇਸ ਕੰਨਾਂ ਦੀ ਮੈਲ ਸਾਫ ਕਰਨ ਲਈ ਸਰ੍ਹੋਂ ਦਾ ਤੇਲ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਸਰ੍ਹੋਂ ਦੇ ਤੇਲ ਨੂੰ ਥੋੜ੍ਹਾ ਗਰਮ ਕਰਕੇ ਦੋ ਬੂੰਦਾਂ ਕੰਨਾਂ ਵਿੱਚ ਪਾਓ। ਕੰਨਾਂ ਦੀ ਮੈਲ ਸਾਫ ਹੋ ਜਾਵੇਗੀ।

ਇੰਝ ਕਰੋ ਵਰਤੋਂ
ਜੇ ਤੁਹਾਡੇ ਕੰਨਾਂ ਵਿੱਚ ਦਰਦ ਰਹਿੰਦਾ ਹੈ, ਤਾਂ ਸਰੋਂ ਦੇ ਤੇਲ ਵਿੱਚ 2 ਕਲੀਆਂ ਲੱਸਣ ਦੀਆਂ ਪਕਾਓ ਅਤੇ ਇਸ ਤੇਲ ਨੂੰ ਛਾਣ ਕੇ ਕੰਨਾਂ ਵਿੱਚ ਪਾਓ । ਕੰਨਾਂ ਦਾ ਦਰਦ ਠੀਕ ਹੋ ਜਾਵੇਗਾ ।

ਪੜ੍ਹੋ ਇਹ ਵੀ ਖ਼ਬਰ - ਪਤੀ-ਪਤਨੀ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਖ਼ਿਆਲ, ਰਿਸ਼ਤੇ ’ਚ ਕਦੇ ਨਹੀਂ ਆਵੇਗੀ ਕੜਵਾਹਟ

ਸੇਬ ਦਾ ਸਿਰਕਾ
ਸੇਬ ਦੇ ਸਿਰਕੇ ਦਾ ਇਸਤੇਮਾਲ ਕਰਨ ਦੀ ਗੰਦਗੀ ਸਾਫ ਕਰਨ ਲਈ ਕੀਤਾ ਜਾ ਸਕਦਾ ਹੈ। ਇਸ ਵਿੱਚ ਉਹ ਸਾਰੇ ਗੁਣ ਹੁੰਦੇ ਹਨ, ਜੋ ਕੰਨਾਂ ਦੀ ਮੈਲ ਨੂੰ ਬਾਹਰ ਕੱਢਣ ਲਈ ਸਹਾਇਕ ਹੁੰਦੇ ਹਨ। 

ਇੰਝ ਕਰੋ ਵਰਤੋਂ
ਇਸ ਲਈ ਅੱਧਾ ਚਮਚਾ ਸੇਬ ਦਾ ਸਿਰਕਾ 2 ਚਮਚ ਪਾਣੀ ਵਿੱਚ ਮਿਲਾ ਕੇ ਪਤਲਾ ਕਰ ਲਓ ਅਤੇ ਕੰਨ ਵਿੱਚ ਪਾਓ। ਇਸ ਤਰ੍ਹਾਂ ਦੋ ਮਿੰਟ ਲਈ ਛੱਡ ਦਿਓ ਅਤੇ ਬਾਅਦ ਵਿੱਚ ਕੰਨ ਨੂੰ ਸਾਫ ਕਰੋ। ਕੰਨ ਦੀ ਸਾਰੀ ਗੰਦਗੀ ਸਾਫ ਹੋ ਜਾਵੇਗੀ ।

ਪੜ੍ਹੋ ਇਹ ਵੀ ਖ਼ਬਰ - ਨੌਕਰੀ ਲਈ ਫੋਨ 'ਤੇ ਇੰਟਰਵਿਊ ਦੇਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ 

  • Health Tips
  • Ear Pain
  • Dirt Cleaner
  • Baking Soda
  • Home Recipe
  • Benefits
  • ਕੰਨ ਦਰਦ
  • ਮੈਲ ਸਾਫ
  • ਬੇਕਿੰਗ ਸੋਡਾ
  • ਘਰੇਲੂ ਨੁਸਖ਼ਾ
  • ਫ਼ਾਇਦਾ

Health Tips: ਰੋਜ਼ਾਨਾ ਖਾਓ 5 ‘ਬਾਦਾਮ’, ਭਾਰ ਘੱਟ ਹੋਣ ਦੇ ਨਾਲ-ਨਾਲ ਹੋਣਗੇ ਹੋਰ ਵੀ ਕਈ ਬੇਮਿਸਾਲ ਫ਼ਾਇਦੇ

NEXT STORY

Stories You May Like

  • harmful to environment and health harmful
    ਵਾਤਾਵਰਣ ਅਤੇ ਸਿਹਤ ਦਾ ਨੁਕਸਾਨ ਉਦਯੋਗਿਕ ਅਤੇ ਆਰਥਿਕ ਖੁਸ਼ਹਾਲੀ ਲਈ ਨੁਕਸਾਨਦੇਹ
  • are you also troubled by severe leg pain
    ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ ਅਸਰਦਾਰ ਘਰੇਲੂ ਨੁਸਖੇ
  • these tips to make cleaning your home easy and fun
    ਘਰ ਦੀ ਸਫਾਈ ਨੂੰ ਆਸਾਨ ਅਤੇ ਮਜ਼ੇਦਾਰ ਬਣਾਉਣ ਲਈ ਅਪਣਾਓ ਇਹ ਖਾਸ ਟਿਪਸ
  • this ban on gold and silver has been lifted from today
    ਅੱਜ ਤੋਂ ਸੋਨੇ-ਚਾਂਦੀ 'ਤੇ ਹਟਾ ਦਿੱਤੀ ਗਈ ਹੈ ਇਹ ਪਾਬੰਦੀ; ਜਾਣੋ ਕਿਸਨੂੰ ਹੋਵੇਗਾ ਫ਼ਾਇਦਾ
  • punjab health bulletin
    ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਰੋਜ਼ਾਨਾ ਜਾ ਰਹੀ 8 ਔਰਤਾਂ ਦੀ ਜਾਨ, 'ਕਾਲ' ਬਣੀ ਇਹ ਬਿਮਾਰੀ
  • what will become cheaper in india after the agreement with america
    ਅਮਰੀਕਾ ਨਾਲ ਸਮਝੌਤੇ ਤੋਂ ਬਾਅਦ ਭਾਰਤ 'ਚ ਕੀ-ਕੀ ਹੋ ਜਾਵੇਗਾ ਸਸਤਾ, ਕਿਵੇਂ ਹੋਵੇਗਾ ਆਮ ਆਦਮੀ ਨੂੰ ਫ਼ਾਇਦਾ?
  • sofa cleaning home remedies
    ਕੀ ਤੁਹਾਡੇ ਸੋਫੇ ਵਿੱਚੋਂ ਆਉਂਦੀ ਹੈ ਬਦਬੂ? ਅਪਣਾਓ ਇਹ ਘਰੇਲੂ ਨੁਸਖੇ ਅਤੇ ਪਾਓ ਨਵੀਂ ਚਮਕ
  • low quality cigarettes tobacco are dangerous to health
    ਘਟੀਆ ਕੁਆਲਿਟੀ ਦੀ ਗੈਰ-ਕਾਨੂੰਨੀ ਸਿਗਰਟ ਅਤੇ ਤੰਬਾਕੂ ਸਿਹਤ ਲਈ ਜ਼ਿਆਦਾ ਖਤਰਨਾਕ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ...
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of eating roasted chickpeas
      protein ਤੇ ਅਤੇ ਨਾਲ ਭਰਪੂਰ ਹੈ ਇਹ superfood, ਜਾਣ ਲਓ ਇਸ ਦੇ ਫਾਇਦੇ
    • benefits of eating celery
      ਅਜਵਾਇਨ ਖਾਣ ਦੇ ਹੈਰਾਨੀਜਨਕ ਫਾਇਦੇ ਜਾਣ ਹੋ ਜਾਓਗੇ ਹੈਰਾਨ! ਜਾਣੋ ਸਿਹਤ 'ਤੇ ਕੀ...
    • benefits of eating stale bread
      ਤਾਜ਼ੀ ਤੋਂ ਕਿਤੇ ਜ਼ਿਆਦਾ ਫ਼ਾਇਦੇਮੰਦ ਹੈ 'ਬਾਸੀ' ਰੋਟੀ ! BP-ਸ਼ੂਗਰ ਵਰਗੀਆਂ ਕਈ...
    • benefits of eating garlic
      Heart attack ਤੇ high BP ਤੋਂ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਖਾਣਾ...
    • benefits of chia seeds
      ਕੀ ਤੁਸੀਂ ਵੀ ਰੋਜ਼ਾਨਾ ਖਾਂਦੇ ਹੋ ਚੀਆ ਸੀਡਸ? ਜਾਣੋ ਸਰੀਰ 'ਤੇ ਕੀ ਹੁੰਦਾ ਹੈ ਅਸਰ
    • how does licking a lemon cure a hangover
      ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • kneaded dough negative effect on the body
      ਸਾਵਧਾਨ! ਗਲਤ ਢੰਗ ਨਾਲ ਗੁੰਨਿਆ ਹੋਇਆ ਆਟਾ ਵੀ ਸਰੀਰ 'ਤੇ ਪਾ ਸਕਦੈ ਬੁਰਾ ਪ੍ਰਭਾਵ,...
    • don t ignore persistent fever
      ਲਗਾਤਾਰ ਹੋ ਰਹੇ ਬੁਖਾਰ ਨੂੰ ਨਾ ਕਰੋ Ignore! ਜਾਣੋ ਦੇ ਪਿੱਛੇ ਦੇ ਮੁੱਖ ਕਾਰਨ
    • don  t forget to ignore these physical signs
      ਭੁੱਲ ਕੇ ਵੀ ਨਾ ਕਰੋ ਇਨ੍ਹਾਂ ਸਰੀਰਕ ਸੰਕੇਤਾਂ ਨੂੰ ਨਜ਼ਰਅੰਦਾਜ਼, ਹੋ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +