Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    1:18:40 PM

  • today many major rules have changed across the country

    ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ,...

  • heavy traffic jam

    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ

  • punjab bjp change

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੇ ਬਦਲਾਅ ਦੀ...

  • indian it professional

    ਅਮਰੀਕਾ: ਅਚਾਨਕ ਆਏ ਹੜ੍ਹ 'ਚ ਭਾਰਤੀ ਆਈਟੀ ਪੇਸ਼ੇਵਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਸਰੀਰ 'ਚੋਂ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਖਾਓ ਲੀਚੀ, ਹੋਣਗੇ ਹੋਰ ਵੀ ਬੇਮਿਸਾਲ ਲਾਭ

HEALTH News Punjabi(ਸਿਹਤ)

Health Tips: ਸਰੀਰ 'ਚੋਂ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਖਾਓ ਲੀਚੀ, ਹੋਣਗੇ ਹੋਰ ਵੀ ਬੇਮਿਸਾਲ ਲਾਭ

  • Edited By Aarti Dhillon,
  • Updated: 01 Jul, 2022 12:19 PM
New Delhi
health tips  eat lychees to make up for dehydration
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਲੀਚੀ ਦਾ ਫਲ ਗਰਮੀਆਂ ਦੇ ਮੌਸਮ 'ਚ ਹੁੰਦਾ ਹੈ। ਖਾਣ 'ਚ ਸੁਆਦ ਹੋਣ ਦੇ ਨਾਲ ਇਹ ਸਿਹਤ ਲਈ ਵੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ 'ਚ ਕਾਰਬੋਹਾਈਡ੍ਰੇਟ, ਵਿਟਾਮਿਨ ਸੀ, ਵਿਟਾਮਿਨ ਏ ਅਤੇ ਬੀ ਕਾਂਪਲੈਕਸ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ,ਫਾਸਫੋਰਸ, ਆਇਰਨ ਅਤੇ ਮਿਨਰਲਸ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਗਰਮੀਆਂ 'ਚ ਰੋਜ਼ਾਨਾ ਲੀਚੀ ਖਾਣ ਨਾਲ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ। ਅੱਜ ਅਸੀਂ ਤੁਹਾਨੂੰ ਗਰਮੀਆਂ 'ਚ ਲੀਚੀ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਜੋ ਤੁਹਾਡੇ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਣਗੇ।
1. ਮਜ਼ਬੂਤ ਇਮਊਨਿਟੀ
ਲੀਚੀ 'ਚ ਬੀਟਾ ਕੈਰੋਟੀਨ, ਰਾਈਬ੍ਰੋਫਲੇਵਿਨ, ਨਿਯਾਸਿਨ ਅਤੇ ਫੋਲੇਟ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ। ਇਹ ਸਾਰੇ ਤੱਤ ਇਮਿਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਹਮੇਸ਼ਾ ਪੇਟ ਸੰਬੰਧੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਨੂੰ ਲੀਚੀ ਜ਼ਰੂਰ ਖਾਣੀ ਚਾਹੀਦੀ ਹੈ।
2. ਭਾਰ ਕੰਟਰੋਲ ਕਰੇ
ਲੀਚੀ 'ਚ ਫਾਈਬਰ ਮੌਜੂਦ ਹੁੰਦਾ ਹੈ ਜੋ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਜੋ ਲੋਕ ਜਲਦੀ ਆਪਣਾ ਮੋਟਾਪਾ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਇਹ ਬਹੁਤ ਹੈਲਪਫੁਲ ਹੈ। ਸਵੇਰੇ ਲੀਚੀ ਖਾਣ ਨਾਲ ਭੁੱਖ ਕੰਟਰੋਲ 'ਚ ਰਹਿੰਦੀ ਹੈ, ਜਿਸ ਨਾਲ ਪੇਟ ਪੂਰਾ ਦਿਨ ਭਰਿਆ-ਭਰਿਆ ਰਹਿੰਦਾ ਹੈ।

PunjabKesari
3. ਪਾਣੀ ਦੀ ਪੂਰਤੀ ਕਰੇ
ਲੀਚੀ ਦਾ ਰਸ 1 ਪੋਸ਼ਟਿਕ ਤਰਲ ਹੈ। ਇਹ ਗਰਮੀਆਂ ਦੇ ਮੌਸਮ 'ਚ ਸਰੀਰ 'ਚ ਹੋਣ ਵਾਲੀ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ। ਇਸ ਤੋਂ ਇਲਾਵਾ ਲੀਚੀ ਸਰੀਰ ਨੂੰ ਠੰਡਕ ਪਹੁੰਚਾਉਣ ਦਾ ਕੰਮ ਵੀ ਕਰਦੀ ਹੈ।
4. ਬੱਚਿਆਂ ਦਾ ਵਿਕਾਸ
ਲੀਚੀ 'ਚ ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਮੌਜੂਦ ਹੁੰਦੇ ਹਨ ਜੋ ਬੱਚਿਆਂ ਦੇ ਸਰੀਰਕ ਵਿਕਾਸ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਨਾਲ ਹੀ ਲੀਚੀ ਹੱਡੀਆਂ ਦੀਆਂ ਬੀਮਾਰੀਆਂ ਰੋਕਣ 'ਚ ਮਦਦ ਕਰਦਾ ਹੈ।
5. ਕੈਂਸਰ ਤੋਂ ਬਚਾਅ
ਇਕ ਸੋਧ 'ਚ ਇਹ ਗੱਲ ਸਾਬਤ ਹੋਈ ਹੈ ਕਿ ਲੀਚੀ ਵਿਚ ਕੈਂਸਰ ਕੋਸ਼ੀਕਾਵਾਂ ਨਾਲ ਲੜ੍ਹਣ ਦੇ ਗੁਣ ਹੁੰਦੇ ਹਨ। ਰੋਜ਼ਾਨਾ ਲੀਚੀ ਦੀ ਵਰਤੋਂ ਕਰਨ ਨਾਲ ਕੈਂਸਰ ਸੈੱਲਸ ਨਹੀਂ ਵਧ ਪਾਉਂਦੇ।
6. ਗਲੇ ਦੀ ਖਰਾਸ਼ ਦੂਰ ਕਰੇ
ਗਲੇ ਦੀ ਖਰਾਸ਼ ਨੂੰ ਘੱਟ ਕਰਨ ਲਈ ਲੀਚੀ ਬਹੁਤ ਹੀ ਫਾਇਦੇਮੰਦ ਹੈ। ਜਦੋਂ ਵੀ ਤੁਹਾਡੇ ਗਲੇ 'ਚ ਖਰਾਸ਼ ਜਾਂ ਦਰਦ ਹੋਵੇ ਤਾਂ 1 ਲੀਚੀ ਖਾ ਲਓ।

PunjabKesari

7. ਢਿੱਡ ਲਈ ਫਾਇਦੇਮੰਦ
ਦਸਤ, ਉਲਟੀ, ਢਿੱਡ ਦੀ ਖਰਾਬੀ, ਢਿੱਡ ਦੇ ਅਲਸਰ ਅਤੇ ਆਂਤਰਿਕ ਸੋਜ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਲੀਚੀ ਦੀ ਵਰਤੋਂ ਕਰਨਾ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਲੀਚੀ ਗੁਰਦੇ ਦੀ ਪੱਥਰੀ ਨਾਲ ਹੋਣ ਵਾਲੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ।

PunjabKesari
8. ਸ਼ੂਗਰ
ਲੀਚੀ ਫਲ ਦਾ ਛਿਲਕਾ ਵੀ ਕਾਫੀ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਛਿਲਕੇ ‘ਚ ਸ਼ੂਗਰ ਗੁਣ ਹੁੰਦੇ ਹਨ। ਜੋ ਸ਼ੂਗਰ ਦੀ ਬੀਮਾਰੀ ਲਈ ਫ਼ਾਇਦੇਮੰਦ ਹੁੰਦੇ ਹਨ।

  • Health Tips
  • Eat llichi
  • dehydration
  • ਸਰੀਰ
  • ਪਾਣੀ ਦੀ ਘਾਟ
  • ਲੀਚੀ
  • ਬੇਮਿਸਾਲ ਲਾਭ

Health Tips : ਕਬਜ਼ ਤੋਂ ਰਾਹਤ ਦਿਵਾਉਂਦੇ ਨੇ 'ਟਮਾਟਰ', ਜਾਣੋ ਹੋਰ ਵੀ ਬੇਮਿਸਾਲ ਫਾਇਦੇ

NEXT STORY

Stories You May Like

  • india to digitize health
    ਹੈਲਥ ਸਿਸਟਮ ਨੂੰ ਵੀ Digital ਕਰਨ ਦੀ ਤਿਆਰੀ 'ਚ ਭਾਰਤ ! ਕੇਂਦਰੀ ਸਿਹਤ ਮੰਤਰੀ ਨੇ ਕੀਤੀ ਸ਼ੁਰੂਆਤ
  • pathankot s litchi bumper crop
    ਪਠਾਨਕੋਟ ਦੀ ਲੀਚੀ ਵਧਿਆ ਰਕਬਾ, ਹੁਣ ਵਿਦੇਸ਼ਾਂ ਤੱਕ ਪਹੁੰਚੀ ਮਿਠਾਸ
  • rice is not only delicious  it is also full of health benefits
    ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ ਫ਼ਾਇਦੇ
  • hoshiarpur  s litchi reaches oman for the first time
    ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • gourd is a boon for health
    ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
Trending
Ek Nazar
gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • what are the causes of frequent dizziness
      ਵਾਰ-ਵਾਰ ਚੱਕਰ ਆਉਣ ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
    • if you are suffering from fatty liver then eat these things
      ਫੈਟੀ ਲੀਵਰ ਤੋਂ ਹੋ ਪਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! 'ਵਰਦਾਨ' ਵਾਂਗ ਕਰਨਗੀਆਂ ਅਸਰ
    • these pulses are equally poisonous for uric acid patients
      Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਿਹਤ ਨੂੰ ਹੋ...
    • take this advice from experts
      ਮੰਨ ਲਓ ਮਾਹਿਰਾਂ ਦੀ ਇਹ ਸਲਾਹ ! 60 ਸਾਲ ਦੀ ਉਮਰ ਤੱਕ ਨਹੀਂ ਆਵੇਗਾ ਹਾਰਟ ਅਟੈਕ
    • fenugreek seeds are beneficial for diabetes and weight loss
      Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ...
    • black coffee drinkers should be careful
      Black coffee ਪੀਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਗੰਭੀਰ...
    • stop eating these vegetables from today
      ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ...
    •   sprouted food   is a storehouse of vitamins
      ਵਿਟਾਮਿਨਾਂ ਦਾ ਭੰਡਾਰ ਹੈ ‘ਪੁੰਗਰਿਆ ਹੋਇਆ ਭੋਜਨ'
    • what are the causes of rapid heartbeat
      ਦਿਲ ਦੀ ਧੜਕਣ ਤੇਜ਼ ਹੋਣ ਦੇ ਕੀ ਹਨ ਕਾਰਨ ! ਪੜ੍ਹੋ ਪੂਰੀ ਖਬਰ
    • rice is not only delicious it is also full of health benefits
      ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +