Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:26:03 PM

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

  • farmers   protest continues for the fourth day in chandigarh

    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਸਿਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰਨ ਵਰਤੋਂ, ਮਿਲੇਗੀ ਰਾਹਤ

HEALTH News Punjabi(ਸਿਹਤ)

Health Tips: ਸਿਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰਨ ਵਰਤੋਂ, ਮਿਲੇਗੀ ਰਾਹਤ

  • Edited By Rajwinder Kaur,
  • Updated: 18 Sep, 2021 06:07 PM
Jalandhar
health tips  headaches  problems  basil  home remedies  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਿਰਦਰਦ ਹੋਣਾ ਇਕ ਆਮ ਬੀਮਾਰੀ ਹੈ, ਜੋ ਬਹੁਤ ਸਾਰੇ ਲੋਕਾਂ ਨੂੰ ਹੁੰਦੀ ਹੈ। ਸਿਰ ਦਰਦ ਦੀ ਇਹ ਸਮੱਸਿਆ ਜ਼ਿਆਦਾਤਰ ਥਕਾਵਟ, ਤਣਾਅ ਅਤੇ ਜ਼ਿਆਦਾ ਸਮਾਂ ਫੋਨ ਅਤੇ ਟੀ.ਵੀ. ਦੇਖਣ ਨਾਲ ਹੋ ਸਕਦੀ ਹੈ। ਸਿਰ ਦਰਦ ਤੋਂ ਛੁਟਕਾਰਾ ਪਾਉਣ ਲਈ ਦਰਦ ਵਾਲੀਆਂ ਦਵਾਈਆਂ ਦਾ ਸੇਵਨ ਕਰਨਾ ਪੈਂਦਾ ਹੈ, ਜਿਸ ਨਾਲ ਰਾਹਤ ਮਿਲਦੀ ਹੈ। ਰੋਜ਼ਾਨਾ ਦਵਾਈਆਂ ਦਾ ਸੇਵਨ ਕਰਨਾ ਸਿਹਤ ਲਈ ਸਹੀ ਨਹੀਂ ਹੁੰਦਾ। ਸਿਰਦਰਦ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਘਰੇਲੂ ਨੁਸਖ਼ੇ ਵੀ ਅਪਣਾ ਸਕਦੇ ਹਨ, ਜੋ ਫ਼ਾਇਦੇਮੰਦ ਸਾਬਿਤ ਹੋ ਸਕਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਅਜਿਹੇ ਘਰੇਲੂ ਨੁਸਖ਼ੇ ਦੱਸਾਂਗੇ, ਜਿਨ੍ਹਾਂ ਨਾਲ ਸਿਰ ਦਰਦ ਤੁਰੰਤ ਠੀਕ ਕੀਤਾ ਜਾ ਸਕਦਾ....

ਤੁਲਸੀ
ਬਹੁਤ ਸਾਰੇ ਲੋਕ ਸਿਰਦਰਦ ਹੋਣ ’ਤੇ ਚਾਹ ਪੀਣਾ ਪਸੰਦ ਕਰਦੇ ਹਨ। ਤੁਸੀਂ ਚਾਹ ਦੀ ਜਗ੍ਹਾ ਤੁਲਸੀ ਦਾ ਕਾੜ੍ਹਾ ਬਣਾ ਕੇ ਪੀਓ, ਜਿਸ ਨਾਲ ਤੁਹਾਨੂੰ ਬਹੁਤ ਫ਼ਾਇਦਾ ਹੋਵੇਗਾ। ਇਸ ਲਈ 1 ਕੱਪ ਪਾਣੀ ਵਿੱਚ ਕੁਝ ਤੁਲਸੀ ਦੀਆਂ ਪੱਤੀਆਂ ਮਿਲਾ ਕੇ ਉਬਾਲੋ। ਇਸ ਤੋਂ ਬਾਅਦ ਇਹ ਪਾਣੀ ਛਾਣ ਕੇ ਪੀ ਲਓ। ਇਸ ਨਾਲ ਤੁਰੰਤ ਸਿਰਦਰਦ ਠੀਕ ਹੋ ਜਾਂਦਾ ਹੈ।

ਅਦਰਕ
ਅਦਰਕ ਦਾ ਸੇਵਨ ਕਰਨ ਨਾਲ ਸਿਰਦਰਦ ਮਾਈਗ੍ਰੇਨ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਤੁਸੀਂ ਚਾਹੋ ਤਾਂ ਅਦਰਕ ਦੀ ਚਾਹ ਬਣਾ ਕੇ ਪੀ ਸਕਦੇ ਹੋ। ਇਸ ਤੋਂ ਇਲਾਵਾ ਦੋ ਚਮਚ ਅਦਰਕ ਦੇ ਪਾਊਡਰ ਵਿੱਚ ਥੋੜ੍ਹਾ ਜਿਹਾ ਪਾਣੀ ਮਿਲਾ ਕੇ ਪੇਸਟ ਬਣਾ ਲਓ ਅਤੇ ਇਸ ਪੇਸਟ ਨੂੰ ਮੱਥੇ ’ਤੇ ਲਗਾਓ। ਕੁਝ ਸਮੇਂ ਵਿੱਚ ਸਿਰ ਦਰਦ ਠੀਕ ਹੋ ਜਾਵੇਗਾ ।

ਐਕੂਪ੍ਰੈਸ਼ਰ ਪੁਆਇੰਟ
ਸਿਰ ਦਰਦ ਤੋਂ ਛੁਟਕਾਰਾ ਪਾਉਣ ਲਈ ਐਕੂਪ੍ਰੈਸ਼ਰ ਪੁਆਇੰਟ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਹੱਥਾਂ ਦੇ ਦੋਨੇ ਅੰਗੂਠਿਆਂ ਨਾਲ ਮੱਥੇ ਨੂੰ ਵਿੱਚ ਵਾਲੀ ਜਗ੍ਹਾ ਤੋਂ ਹਲਕਾ ਹਲਕਾ ਦਬਾਓ। ਪੰਜ ਮਿੰਟ ਅਜਿਹਾ ਕਰਨ ਨਾਲ ਸਿਰਦਰਦ ਠੀਕ ਹੋ ਜਾਵੇਗਾ।

ਦਾਲਚੀਨੀ
ਦਾਲਚੀਨੀ ਇਸਟਰਨ ਮਸਾਲ ਹੈ, ਜਿਸਨੂੰ ਸਿਰ ਦਰਦ ਦੇ ਇਲਾਜ ਲਈ ਇਸਤੇਮਾਲ ਕੀਤਾ ਜਾਂਦਾ ਹੈ। ਇਸ ਲਈ ਦਾਲਚੀਨੀ ਦੇ ਕੁਝ ਟੁਕੜਿਆਂ ਨੂੰ ਪੀਸ ਕੇ ਪਾਊਡਰ ਬਣਾਉਣ ਅਤੇ ਇਸ ਨੂੰ ਪਾਣੀ ਵਿੱਚ ਮਿਲਾ ਕੇ ਪੇਸਟ ਬਣਾ ਲਓ। ਇਸ ਦਾਲਚੀਨੀ ਦੀ ਪੇਸਟ ਨੂੰ ਅੱਧਾ ਘੰਟਾ ਮੱਥੇ ਤੇ ਲਗਾਓ। ਇਸ ਨਾਲ ਸਿਰ ਦਰਦ ਠੀਕ ਹੋ ਜਾਵੇਗਾ ।

ਚੰਦਨ
ਚੰਦਨ ਦਾ ਪੇਸਟ ਮੱਥੇ ’ਤੇ ਲਗਾਉਣ ਨਾਲ ਸਿਰਦਰਦ ਤੋਂ ਰਾਹਤ ਮਿਲਦੀ ਹੈ। ਇਸ ਲਈ ਜਦੋਂ ਵੀ ਸਿਰਦਰਦ ਹੋਵੇ ਚੰਦਨ ਦਾ ਪੇਸਟ ਮੱਥੇ ’ਤੇ ਲਗਾਓ ।

ਲੌਂਗ
ਲੌਂਗ ਦਾ ਵੀ ਇਸਤਮਾਲ ਸਿਰਦਰਦ ਲਈ ਕੀਤਾ ਜਾਂਦਾ ਹੈ। ਸਿਰ ਦਰਦ ਨੂੰ ਦੂਰ ਕਰਨ ਲਈ ਲੌਂਗ ਨੂੰ ਕੁੱਟ ਕੇ ਕਿਸੇ ਕੱਪੜੇ ਵਿੱਚ ਬੰਨ੍ਹ ਲਓ ਅਤੇ ਇਸ ਨੂੰ ਸੁੰਘਦੇ ਰਹੋ। ਇਸ ਤੋਂ ਇਲਾਵਾ ਲੌਂਗ ਦੇ ਤੇਲ ਵਿੱਚ ਥੋੜ੍ਹਾ ਜਿਹਾ ਨਾਰੀਅਲ ਦਾ ਤੇਲ ਮਿਲਾ ਕੇ ਸਿਰ ਅਤੇ ਮੱਥੇ ’ਤੇ ਮਸਾਜ ਕਰੋ । ਇਸ ਨਾਲ ਤੁਰੰਤ ਸਿਰ ਦਰਦ ਠੀਕ ਹੋ ਜਾਂਦਾ ਹੈ ।

  • Health Tips
  • Headaches
  • Problems
  • Basil
  • Home Remedies
  • Benefits
  • ਸਿਰ ਦਰਦ
  • ਸਮੱਸਿਆ
  • ਤੁਲਸੀ
  • ਘਰੇਲੂ ਨੁਸਖ਼ੇ
  • ਫਾਇਦਾ

Health Tips: ਹਾਰਮੋਨ ਅਣਬੇਲੈਂਸ ਹੋਣ ਦੇ ਜਾਣੋ ਲੱਛਣ ਤੇ ਕਾਰਨ, ਗ੍ਰੀਨ-ਟੀ ਸਣੇ ਇਹ ਘੇਰਲੂ ਨੁਸਖ਼ੇ ਹੋਣਗੇ ਫ਼ਾਇਦੇਮੰਦ

NEXT STORY

Stories You May Like

  • biohacking peptide parties  injections
    ਬਾਇਓਹੈਕਿੰਗ ਪੇਪਟਾਇਡ ਪਾਰਟੀ ਨੇ ਵਧਾਇਆ ਸਰਕਾਰਾਂ ਦਾ ਸਿਰ ਦਰਦ, ਜਾਣੋ ਕਿਉਂ
  • taxes  people  house tax
    30 ਸਤੰਬਰ ਤੋਂ ਪਹਿਲਾਂ ਟੈਕਸ ਅਦਾ ਕਰਨ ਵਾਲੇ ਸ਼ਹਿਰੀਆਂ ਨੂੰ 10 ਫ਼ੀਸਦੀ ਦੀ ਮਿਲੇਗੀ ਛੋਟ!
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • hearing loss can be a sign of a serious problem
    ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ ਸੰਕੇਤ
  • follow these home remedies for hair loss problem
    ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • health department  s attack on dengue
    ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
  • elderly people who climbed a 200 foot tower are in poor health
    200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ ਰਹੇ ਰੋਸ ਪ੍ਰਦਰਸ਼ਨ
  • anna hazare  health  improvement hospital
    ਅੰਨਾ ਹਜ਼ਾਰੇ ਦੀ ਸਿਹਤ 'ਚ ਸੁਧਾਰ, ਦੋ ਦਿਨ ਹੋਰ ਹਸਪਤਾਲ 'ਚ ਰਹਿਣਗੇ : ਸਾਥੀ
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • not only the brain  the stomach also gives signs of mental health
      ਦਿਮਾਗ ਹੀ ਨਹੀਂ, ਪੇਟ ਵੀ ਦਿੰਦਾ ਹੈ ਮਾਨਸਿਕ ਸਿਹਤ ਦੇ ਸੰਕੇਤ! ਜਾਣੋ ਡਿਪ੍ਰੈਸ਼ਨ...
    • women are at higher risk of diabetes than men
      ਸਾਵਧਾਨ ! ਮਰਦਾਂ ਨਾਲੋਂ ਔਰਤਾਂ 'ਚ ਵਧ ਦੇਖਿਆ ਗਿਐ ਸ਼ੂਗਰ ਦਾ ਖਤਰਾ
    • if you are suffering from back pain then follow these tips
      ਵਾਰ-ਵਾਰ ਹੋ ਰਹੇ ਲੱਕ ਦਰਦ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਨੁਸਖੇ !
    • ignoring a persistent headache can be overwhelming
      ਲਗਾਤਾਰ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ...
    • kidney  heart  health  lifestyle  doctor
      ਬੱਚਿਆਂ ਦੀ ਲਾਈਫਸਟਾਈਲ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ ! ਨਹੀਂ ਤਾਂ 'ਦਿਲ'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +