Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    6:16:36 PM

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

  • big related to punjab s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

  • 2 killed  6 injured in shooting in nice  france

    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ,...

  • military action in west asia

    ਖ਼ਤਮ ਹੋਵੇਗੀ ਜੰਗਬੰਦੀ! ਪੱਛਮੀ ਏਸ਼ੀਆ 'ਚ ਮੁੜ ਫੌਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਲੀਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਿਵੇਂ ਪਾ ਸਕਦੇ ਹੋ ਇਸ ਤੋਂ ਨਿਜ਼ਾਤ

HEALTH News Punjabi(ਸਿਹਤ)

Health Tips: ਲੀਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਿਵੇਂ ਪਾ ਸਕਦੇ ਹੋ ਇਸ ਤੋਂ ਨਿਜ਼ਾਤ

  • Edited By Rajwinder Kaur,
  • Updated: 26 Oct, 2021 02:22 PM
Jalandhar
health tips  liver  problems  ginger  green tea  prescriptions  relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਲੀਵਰ ਸਾਡੇ ਸਰੀਰ ਦਾ ਮੁੱਖ ਅੰਗ ਹੈ। ਇਹ ਸਰੀਰ ਦੀ ਸਾਰੀ ਗੰਦਗੀ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ ਅਤੇ ਖੂਨ ਸਾਫ਼ ਕਰਦਾ ਹੈ। ਲੀਵਰ ਦਿਮਾਗ ਨੂੰ ਛੱਡ ਕੇ ਸਰੀਰ ਦਾ ਸਭ ਤੋਂ ਮਜ਼ਬੂਤ ਅਤੇ ਸਭ ਤੋਂ ਵੱਡਾ ਅੰਗ ਹੈ। ਇਸ ਤੋਂ ਬਿਨਾਂ ਅਸੀਂ ਜਿਊਂਦੇ ਨਹੀਂ ਰਹਿ ਸਕਦੇ। ਜੇਕਰ ਅਸੀਂ ਆਪਣੇ ਲੀਵਰ ਦਾ ਸਹੀ ਤਰੀਕੇ ਨਾਲ ਧਿਆਨ ਨਹੀਂ ਰੱਖਦੇ ਤਾਂ ਨੁਕਸਾਨ ਹੋ ਸਕਦਾ ਹੈ। ਲਿਵਰ ਨੂੰ ਤੰਦਰੁਸਤ ਰੱਖਣ ਲਈ ਤੁਹਾਨੂੰ ਆਪਣੇ ਖਾਣ-ਪੀਣ ’ਤੇ ਧਿਆਨ ਦੇਣਾ ਪਵੇਗਾ। ਅਜੌਕੇ ਸਮੇਂ ’ਚ ਲੋਕ ਗ਼ਲਤ ਖਾਣਾ-ਪੀਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਰਕੇ ਛੋਟੀ ਉਮਰ ਦੇ ਲੋਕ ਲੀਵਰ ਦੀ ਸਮੱਸਿਆ ਤੋਂ ਜੂਝ ਰਹੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਲੀਵਰ ਨੂੰ ਤੰਦਰੁਸਤ ਰੱਖਣ ਲਈ ਕਿਹੜੀਆਂ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ, ਦੇ ਬਾਰੇ ਦੱਸਾਂਗੇ....

ਹਰੇ ਪੱਤੇਦਾਰ ਸਬਜ਼ੀਆਂ
ਸਰੀਰ ਲਈ ਹਰੇ ਪੱਤੇਦਾਰ ਸਬਜ਼ੀਆਂ ਲਾਭਦਾਇਕ ਹੁੰਦੀਆਂ ਹਨ। ਇਹ ਲੀਵਰ ਦੇ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦੀਆਂ ਹਨ। ਇਨ੍ਹਾਂ ਵਿੱਚ ਮੌਜੂਦ ਕਲੋਰੋਫਿਲ ਤੱਤ ਲੀਵਰ ਵਿੱਚ ਖ਼ਤਰਨਾਕ ਰਸਾਇਣਾਂ ਦੇ ਪ੍ਰਭਾਵ ਨੂੰ ਘੱਟ ਕਰਦਾ ਹੈ। ਇਸੇ ਲਈ ਪਾਲਕ, ਪੱਤਾ ਗੋਭੀ, ਕਰੇਲਾ ਖਾਣਾ ਜ਼ਰੂਰੀ ਹੈ। 

ਲਸਣ
ਲਸਣ ਵਿੱਚ ਕਾਫ਼ੀ ਪੋਸ਼ਕ ਤੱਤ ਹੁੰਦੇ ਹਨ, ਜੋ ਲੀਵਰ ਨੂੰ ਸਾਫ ਕਰਨ ਵਿਚ ਮਦਦ ਕਰਦੇ ਹਨ। ਇਹ ਲੀਵਰ ਵਿੱਚ ਐਂਜ਼ਾਈਮ ਬਣਾਉਂਦਾ ਹੈ, ਜਿਸ ਨਾਲ ਲੀਵਰ ਪੋਸ਼ਕ ਤੱਤਾਂ ਨੂੰ ਗ੍ਰਹਿਣ ਕਰਕੇ ਗੰਦੇ ਪਦਾਰਥਾਂ ਨੂੰ ਬਾਹਰ ਕੱਢ ਸਕੇ ।

ਹਲਦੀ
ਹਲਦੀ ਲੀਵਰ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦੀ ਹੈ। ਜੇਕਰ ਤੁਸੀਂ ਲੀਵਰ ਦੇ ਮਰੀਜ਼ ਹੋ ਤਾਂ ਰੋਜ਼ਾਨਾ ਚੁਟਕੀ ਭਰ ਹਲਦੀ 1 ਗਿਲਾਸ ਪਾਣੀ ਵਿੱਚ ਮਿਲਾ ਕੇ ਜ਼ਰੂਰ ਪੀਓ। ਅਜਿਹਾ ਕਰਨ ਨਾਲ ਕੁਝ ਹਫ਼ਤਿਆਂ ’ਚ ਤੁਹਾਨੂੰ ਫ਼ਾਇਦਾ ਹੋਣਾ ਸ਼ੁਰੂ ਹੋ ਜਾਵੇਗਾ। 

ਰੋਜ਼ਾਨਾ ਸੇਬ ਖਾਓ
ਸੇਬ ਵਿੱਚ ਪੈਕਟਿਨ ਕਾਫ਼ੀ ਮਾਤਰਾ ਵਿੱਚ ਹੁੰਦਾ ਹੈ, ਜੋ ਪਾਚਨ ਪ੍ਰਣਾਲੀ ਅਤੇ ਕਲੈਸਟ੍ਰੋਲ ਨੂੰ ਦੂਰ ਕਰਦਾ ਹੈ। ਇਹ ਲੀਵਰ ਨੂੰ ਜ਼ਿਆਦਾ ਕੰਮ ਕਰਨ ਤੋਂ ਬਚਾਉਂਦਾ ਹੈ। ਸੇਬ ਵਿੱਚ ਮੈਲਿਕ ਐਸਿਡ ਹੁੰਦਾ ਹੈ, ਜੋ ਖੂਨ ਵਿੱਚੋਂ ਕਾਰਸੀਨੋਜ਼ਲ ਨੂੰ ਦੂਰ ਕਰਦਾ ਹੈ।

ਆਲਿਵ ਆਇਲ
ਆਲਿਵ ਆਇਲ ਲੀਵਰ ਅਤੇ ਦਿਲ ਨੂੰ ਤੰਦਰੁਸਤ ਰੱਖਣ ਲਈ ਫ਼ਾਇਦੇਮੰਦ ਹੁੰਦਾ ਹੈ। 1 ਚਮਚ ਆਲਿਵ ਆਇਲ ਦਾ ਰੋਜ਼ਾਨਾ ਸੇਵਨ ਕਰਨ ਨਾਲ ਲੀਵਰ ਐਨਜ਼ਾਇਮ ਅਤੇ ਕੋਸ਼ਿਕਾਵਾਂ ਠੀਕ ਹੁੰਦੀਆਂ ਹਨ ਅਤੇ ਲੀਵਰ ਵਿਚ ਖੂਨ ਦਾ ਪ੍ਰਭਾਵ ਵੀ ਠੀਕ ਤਰ੍ਹਾਂ ਹੁੰਦਾ ਹੈ ।

ਚੁਕੰਦਰ
ਚੁਕੰਦਰ ਖੂਨ ਬਣਾਉਣ ਦੇ ਨਾਲ ਨਾਲ ਲਿਵਰ ਨੂੰ ਤੰਦਰੁਸਤ ਰੱਖਣ ਲਈ ਫ਼ਾਇਦੇਮੰਦ ਹੈ। ਇਸ ਵਿੱਚ ਭਰਪੂਰ ਮਾਤਰਾ ਵਿੱਚ ਫਲੇਵੋਨੋਇਡਸ ਅਤੇ ਵੀਟਾ ਕੈਰੋਟੀਨ ਹੁੰਦਾ ਹੈ, ਜਿਸ ਨਾਲ ਲੀਵਰ ਚੰਗੀ ਤਰ੍ਹਾਂ ਕੰਮ ਕਰਦਾ ਹੈ ।

ਨਿੰਬੂ
ਨਿੰਬੂ ਵਿਚ ਕਈ ਗੁਣ ਹੁੰਦੇ ਹਨ, ਜੋ ਲੀਵਰ ਲਈ ਫ਼ਾਇਦੇਮੰਦ ਹੈ। ਇਸ ਵਿੱਚ ਐਂਟੀ ਆਕਸੀਡੈਂਟ ਡੀ ਲਿਮੋਨੇਨ ਵੀ ਹੁੰਦਾ ਹੈ, ਜੋ ਸਰੀਰ ਵਿੱਚ ਚੰਗੇ ਐਨਜ਼ਾਈਮਜ਼ ਨੂੰ ਐਕਟਿਵ ਕਰ ਦਿੰਦਾ ਹੈ ।

ਅਦਰਕ
ਅਦਰਕ ਵਿੱਚ ਐਂਟੀ ਵਾਇਰਲ ਐਂਟੀ ਮਾਈਕ੍ਰੋਬੀਅਲ ਅਤੇ ਐਂਟੀ ਇੰਫਲੇਮੇਟਰੀ ਗੁਣ ਪਾਇਆ ਜਾਂਦਾ ਹੈ । ਇਹ ਬਲੱਡ ਸਰਕੁਲੇਸ਼ਨ ਨੂੰ ਵਧਾ ਕੇ ਲੀਵਰ ਦੇ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਦਾ ਹੈ ਅਤੇ ਬਲੱਡ ਕੋਲੈਸਟਰੋਲ ਦੇ ਲੇਵਲ ਨੂੰ ਵੀ ਠੀਕ ਰੱਖਦਾ ਹੈ ।

ਗ੍ਰੀਨ ਟੀ
ਹਰ ਦਿਨ ਗ੍ਰੀਨ-ਟੀ ਪੀਣ ਨਾਲ ਸਰੀਰ ਦੇ ਵਿਸ਼ੈਲੇ ਤੱਤ ਸਮਾਪਤ ਖਤਮ ਹੋ ਜਾਂਦੇ ਹਨ, ਜਿਸ ਨਾਲ ਲੀਵਰ ਦਾ ਕੰਮ ਘੱਟ ਹੋ ਜਾਂਦਾ ਹੈ । ਇਸ ਲਈ ਰੋਜ਼ਾਨਾ ਇੱਕ ਦੋ ਕੱਪ ਗ੍ਰੀਨ ਟੀ ਜ਼ਰੂਰ ਪੀਓ ।

  • Health Tips
  • Liver
  • Problems
  • Ginger
  • Green Tea
  • Prescriptions
  • Relief
  • ਲੀਵਰ
  • ਸਮੱਸਿਆ
  • ਅਦਰਕ
  • ਗ੍ਰੀਨ ਟੀ
  • ਨੁਸਖ਼ੇ
  • ਰਾਹਤ

Health Tips: ਮਾਇਗ੍ਰੇਨ ਅਤੇ ਗਠੀਆ ਤੋਂ ਪਰੇਸ਼ਾਨ ਲੋਕ ਇੰਝ ਕਰਨ ‘ਰਾਈ’ ਦੀ ਵਰਤੋਂ, ਹੋਣਗੇ ਹੋਰ ਵੀ ਕਈ ਫ਼ਾਇਦੇ

NEXT STORY

Stories You May Like

  • follow these special tips to maintain the shine of smoothing hair
    Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ, ਨਹੀਂ ਤਾਂ ਹੋ ਸਕਦੇ ਹਨ ਖਰਾਬ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • acne relief nutmeg face pack
    ਜਾਇਫਲ ਨਾਲ ਪਾਓ ਮੁਹਾਸਿਆਂ ਤੋਂ ਰਾਹਤ; ਜਾਣੋ ਇਸ ਖ਼ਾਸ ਫੇਸ ਪੈਕ ਨੂੰ ਬਣਾਉਣ ਦਾ ਸਹੀ ਤਰੀਕਾ
  • monsoon arrive may heatwave relief
    Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ, IMD ਦੀ ਵੱਡੀ ਭਵਿੱਖਬਾਣੀ
  • vastu tips for money
    ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • muslim vote bank  bengal to assam  political
    ਮੁਸਲਿਮ ਵੋਟ ਬੈਂਕ ਕਿਸ ਦੇ ਨਾਲ: ਬੰਗਾਲ ਤੋਂ ਅਸਾਮ ਤੱਕ ਕਿਵੇਂ ਬਦਲੇ ਸਿਆਸੀ ਸਮੀਕਰਨ!
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • bad cholesterol is the silent killer
      'Silent Killer' ਹੈ ਗੰਦਾ ਕੋਲੈਸਟ੍ਰੋਲ! ਸਰੀਰ 'ਚ ਦਿਖਣ ਇਹ 5 ਬਦਲਾਅ, ਤੁਰੰਤ ਹੋ...
    • drink only one glass of milk at night
      ਰਾਤ ਨੂੰ ਪੀਓ ਸਿਰਫ਼ ਇਕ ਗਲਾਸ ਦੁੱਧ ! ਸਰੀਰ ਨੂੰ ਹੋਣਗੇ ਅਜਿਹੇ ਫਾਇਦੇ ਕਿ ਰਹਿ...
    • sitting on a chair for hours can be back pain
      ਘੰਟਿਆਂਬੱਧੀ ਕੁਰਸੀ ’ਤੇ ਬੈਠਣਾ ਪੈ ਸਕਦਾ ਹੈ ਭਾਰੀ, ਖੜ੍ਹੇ ਹੋ ਕੇ ਕੰਮ ਕਰਨ ਨਾਲ...
    • the easiest way to reduce the risk of diabetes
      Diabetes ਦੇ ਖ਼ਤਰੇ ਨੂੰ ਘੱਟ ਕਰਨ ਦਾ ਸਭ ਤੋਂ ਆਸਾਨ ਤਰੀਕਾ, ਬਸ ਅੱਜ ਹੀ ਬਦਲੋ...
    • these things are a boon for bone weakness
      ਗਿੱਟੇ-ਗੋਡਿਆਂ ਦੇ ਦਰਦ ਤੇ ਕਮਜ਼ੋਰੀ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ ਫੂਡ !...
    • kidney health bad drinks for kidney
      Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...
    • those who drink water from a pot should be careful
      ਮਟਕੇ ਦਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ...
    • weight loss drink this tea instead of milk
      ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +