Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    1:37:48 PM

  • pakistani minister on india

    ''ਸਾਡੇ ਕੋਲ ਉਨ੍ਹਾਂ ਵਰਗਾ..!'', ਪਾਕਿ ਦਾ...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • tax war between banks and customs gold imports fell after 30 years

    ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ':...

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਕੋਲੈਸਟਰੋਲ ਨੂੰ ਘੱਟ ਕਰਦੈ ' ਹਰਾ ਧਨੀਆ', ਵਰਤੋਂ ਕਰਨ ਨਾਲ ਹੋਣਗੇ ਹੋਰ ਫਾਇਦੇ

HEALTH News Punjabi(ਸਿਹਤ)

Health Tips: ਕੋਲੈਸਟਰੋਲ ਨੂੰ ਘੱਟ ਕਰਦੈ ' ਹਰਾ ਧਨੀਆ', ਵਰਤੋਂ ਕਰਨ ਨਾਲ ਹੋਣਗੇ ਹੋਰ ਫਾਇਦੇ

  • Edited By Aarti Dhillon,
  • Updated: 06 Apr, 2022 05:46 PM
New Delhi
health tips  lowering cholesterol   green coriander
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਬਜ਼ੀ ਦੇ ਸੁਆਦ ਨੂੰ ਵਧਾਉਣ ਲਈ ਧਨੀਆ ਇਸਤੇਮਾਲ ਕੀਤਾ ਜਾਂਦਾ ਹੈ। ਇਸ ਦੇ ਬਿਨਾਂ ਸਬਜ਼ੀ ਦਾ ਸੁਆਦ ਫਿੱਕਾ ਜਿਹਾ ਰਹਿ ਜਾਂਦਾ ਹੈ। ਧਨੀਏ ਦੀ ਵਰਤੋਂ ਚਟਨੀ ਅਤੇ ਸਬਜ਼ੀ ਨੂੰ ਗਾਰਨਿਸ਼ ਕਰਨ ਲਈ ਵੀ ਕੀਤੀ ਜਾਂਦੀ ਹੈ। ਧਨੀਏ ਦੀਆਂ ਪੱਤੀਆਂ ’ਚ ਵਿਟਾਮਿਨ- ਸੀ, ਕੇ, ਪ੍ਰੋਟੀਨ, ਪੌਸ਼ਟਿਕ ਤੱਤ, ਪੋਟੈਸ਼ੀਅਮ, ਕੈਲਸ਼ੀਅਮ, ਆਇਰਨ, ਖਣਿਜ, ਐਂਟੀ-ਆਕਸੀਡੈਂਟ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਰੱਖਦਾ ਹੈ। ਸਰਦੀਆਂ 'ਚ ਹਰ ਕਿਸੇ ਦੀ ਰਸੋਈ 'ਚ ਪਕਾਏ ਜਾਣ ਵਾਲੇ ਪਕਵਾਨਾਂ 'ਚ ਹਰੇ ਧਨੀਏ ਦੀ ਵਰਤੋਂ ਜ਼ਰੂਰ ਕੀਤੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਧਨੀਏ ਦੇ ਫਾਇਦਿਆਂ ਬਾਰੇ ਦੱਸ ਰਹੇ ਹਾਂ...
1. ਪਾਚਨ ਸ਼ਕਤੀ ਵਧਾਏ
ਹਰਾ ਧਨੀਆ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦਾ ਹੈ। ਇਹ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ। ਧਨੀਏ ਦੇ ਤਾਜ਼ੇ ਪੱਤਿਆਂ ਨੂੰ ਲੱਸੀ 'ਚ ਮਿਲਾ ਕੇ ਪੀਣ ਨਾਲ ਬਦਹਜ਼ਮੀ, ਉਲਟੀ ਅਤੇ ਪੇਚਿਸ਼ ਤੋਂ ਆਰਾਮ ਮਿਲਦਾ ਹੈ। 

PunjabKesari
2. ਅੱਖਾਂ ਦੀ ਰੌਸ਼ਨੀ ਵਧਾਏ
ਰੋਜ਼ਾਨਾ ਹਰੇ ਧਨੀਏ ਦੀ ਵਰਤੋਂ ਕਰਨ ਨਾਲ ਤੁਹਾਡੀ ਅੱਖਾਂ ਦੀ ਰੌਸ਼ਨੀ 'ਚ ਵਾਧਾ ਹੋਵੇਗਾ, ਕਿਉਂਕਿ ਹਰੇ ਧਨੀਏ 'ਚ ਵਿਟਾਮਿਨ ਏ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਅੱਖਾਂ ਲਈ ਬਹੁਤ ਜ਼ਰੂਰੀ ਹੁੰਦਾ ਹੈ।
3. ਸ਼ੂਗਰ ਤੋਂ ਦਿਵਾਉਂਦਾ ਹੈ ਨਿਜ਼ਾਤ
ਧਨੀਏ ਨੂੰ ਸ਼ੂਗਰ ਦਾ ਨਾਸ਼ ਕਰਨ ਵਾਲਾ ਵੀ ਕਿਹਾ ਜਾਂਦਾ ਹੈ। ਡਾਇਬਿਟੀਜ਼ ਨਾਲ ਪੀੜਤ ਵਿਅਕਤੀਆਂ ਲਈ ਧਨੀਆ ਵਰਦਾਨ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਬਲੱਡ 'ਚ ਇੰਸੁਲਿਨ ਦੀ ਮਾਤਰਾ ਕੰਟਰੋਲ 'ਚ ਰਹਿੰਦੀ ਹੈ। ਧਨੀਆ ਪਾਊਡਰ, ਬਾਡੀ 'ਚੋਂ ਸ਼ੂਗਰ ਦਾ ਲੈਵਲ ਘੱਟ ਕਰ ਦਿੰਦਾ ਹੈ ਅਤੇ ਇੰਸੁਲਿਨ ਦੀ ਮਾਤਰਾ 'ਚ ਵਾਧਾ ਹੁੰਦਾ ਹੈ।
4. ਕਿਡਨੀ ਦੀ ਸਮੱਸਿਆ
ਧਨੀਆ ਖਾਣ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ। ਰੋਜ਼ਾਨਾ ਧਨੀਏ ਦੀ ਵਰਤੋਂ ਕਰਨ ਵਾਲਿਆਂ ਨੂੰ ਕਿਡਨੀ ਦੀ ਸਮੱਸਿਆ ਨਾ ਦੇ ਬਰਾਬਰ ਹੁੰਦੀ ਹੈ। ਇਸ ਲਈ ਕਿਡਨੀ ਦੀ ਸਮੱਸਿਆ ਨਾਲ ਪੀੜਤ ਵਿਅਕਤੀ ਨੂੰ ਧਨੀਏ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

PunjabKesari
5. ਢਿੱਡ ਦਰਦ ਠੀਕ ਹੁੰਦੈ
ਹਰਾ ਧਨੀਆ, ਹਰੀ ਮਿਰਚ, ਕਸਿਆ ਹੋਇਆ ਨਾਰੀਅਲ ਅਤੇ ਅਦਰਕ ਦੀ ਚਟਨੀ ਬਣਾ ਕੇ ਖਾਣ ਨਾਲ ਢਿੱਡ 'ਚ ਹੋਣ ਵਾਲੇ ਦਰਦ ਤੋਂ ਆਰਾਮ ਮਿਲਦਾ ਹੈ। ਢਿੱਡ 'ਚ ਦਰਦ ਹੋਣ ’ਤੇ ਅੱਧੇ ਗਲਾਸ ਪਾਣੀ 'ਚ ਦੋ ਚੱਮਚ ਧਨੀਆ ਪਾਊਡਰ ਮਿਲਾ ਕੇ ਪੀਣ ਨਾਲ ਢਿੱਡ ਦਰਦ ਤੋਂ ਰਾਹਤ ਮਿਲਦੀ ਹੈ।
6. ਕੋਲੈਸਟਰੋਲ ਨੂੰ ਘੱਟ ਕਰਦਾ ਹੈ
ਹਰੇ ਧਨੀਏ 'ਚ ਅਜਿਹੇ ਤੱਤ ਹੁੰਦੇ ਹਨ. ਜੋ ਸਰੀਰ 'ਚੋਂ ਕੋਲੈਸਟਰੋਲ ਨੂੰ ਘੱਟ ਕਰ ਦਿੰਦੇ ਹਨ ਜਾਂ ਉਸ ਨੂੰ ਕੰਟਰੋਲ 'ਚ ਰੱਖਦੇ ਹਨ। ਧਨੀਏ ਦੇ ਬੀਜਾਂ 'ਚ ਕੋਲੈਸਟਰੋਲ ਨੂੰ ਮੇਨਟੇਨ ਰੱਖਣ ਵਾਲੇ ਤੱਤ ਹੁੰਦੇ ਹਨ। ਜੇਕਰ ਕੋਈ ਵਿਅਕਤੀ ਹਾਈ ਕੋਲੈਸਟਰੋਲ ਨਾਲ ਗ੍ਰਸਤ ਹੈ ਤਾਂ ਉਸ ਨੂੰ ਧਨੀਏ ਦੇ ਬੀਜਾਂ ਨੂੰ ਉਬਾਲ ਕੇ ਉਸ ਦਾ ਪਾਣੀ ਪਾਣੀ ਚਾਹੀਦਾ ਹੈ।

PunjabKesari
7. ਅਨੀਮਿਆ ਦੂਰ ਕਰੇ
ਧਨੀਏ 'ਚ ਆਇਰਨ ਭਰਪੂਰ ਮਾਤਰਾ 'ਚ ਹੁੰਦਾ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਅਨੀਮਿਆ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ। ਨਾਲ ਹੀ ਐਂਟੀ -ਆਕਸੀਡੈਂਟ, ਮਿਨਰਲ, ਵਿਟਾਮਿਨ-ਏ ਅਤੇ ਸੀ ਨਾਲ ਭਰਪੂਰ ਹੋਣ ਕਾਰਨ ਧਨੀਆ ਕੈਂਸਰ ਤੋਂ ਬਚਾਅ ਕਰਦਾ ਹੈ। 

  • Health Tips
  • Cholesterol
  • Green Coriander
  • Body
  • ਕੋਲੈਸਟਰੋਲ
  • ਹਰਾ ਧਨੀਆ
  • ਫਾਇਦੇ

Health Tips: ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹੈ 'ਚੁਕੰਦਰ', ਖਾਣ ਨਾਲ ਹੋਣਗੇ ਹੋਰ ਵੀ ਲਾਭ

NEXT STORY

Stories You May Like

  • benefits of eating green cardamom
    ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਨਾਲ ਖਾਓ ਇਕ ਇਲਾਇਚੀ, ਸਰੀਰ 'ਚ ਹੋਣਗੇ ਚਮਤਕਾਰੀ ਫਾਇਦੇ
  • mix this little thing in the cooler water in summer
    ਗਰਮੀਆਂ 'ਚ ਕੂਲਰ ਦੇ ਪਾਣੀ 'ਚ ਮਿਲਾਓ ਇਹ ਛੋਟੀ ਜਿਹੀ ਚੀਜ਼ ! ਠੰਡਕ ਦੇ ਨਾਲ-ਨਾਲ ਹੋਣਗੇ ਬੇਮਿਸਾਲ ਫਾਇਦੇ
  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • food manufacturers should use only ashwagandha root and extract  fssai
    ਫੂਡ ਮੈਨੂਫੈਕਚਰਰ ਸਿਰਫ ਅਸ਼ਵਗੰਧਾ ਦੀ ਜੜ੍ਹ ਤੇ ਅਰਕ ਦੀ ਕਰਨ ਵਰਤੋਂ : FSSAI
  • the risk of nuclear weapons being used in the world
    ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
  • indiscriminate use of fertilizers will be curbed  new action plan
    ਖਾਦਾਂ ਦੀ ਅੰਨ੍ਹੇਵਾਹ ਵਰਤੋਂ 'ਤੇ ਲੱਗੇਗੀ ਲਗਾਮ, ਸਰਕਾਰ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • desi ghee is the nectar for health
      ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ...
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +