Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    10:08:45 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਜੋੜਾਂ ਦੇ ਦਰਦ ਤੋਂ ਪਰੇਸ਼ਾਨ ਲੋਕ ਖੁਰਾਕ 'ਚ ਜ਼ਰੂਰ ਸ਼ਾਮਲ ਕਰਨ ਅਦਰਕ-ਲਸਣ ਸਣੇ ਇਹ ਚੀਜ਼ਾਂ

HEALTH News Punjabi(ਸਿਹਤ)

Health Tips: ਜੋੜਾਂ ਦੇ ਦਰਦ ਤੋਂ ਪਰੇਸ਼ਾਨ ਲੋਕ ਖੁਰਾਕ 'ਚ ਜ਼ਰੂਰ ਸ਼ਾਮਲ ਕਰਨ ਅਦਰਕ-ਲਸਣ ਸਣੇ ਇਹ ਚੀਜ਼ਾਂ

  • Edited By Aarti Dhillon,
  • Updated: 22 Jun, 2022 05:58 PM
New Delhi
health tips  people joint pain include ginger and garlic diet
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਜੌਕੇ ਸਮੇਂ ’ਚ ਜੋੜਾਂ ਦਾ ਦਰਦ ਹੋਣਾ ਆਮ ਗੱਲ ਹੈ, ਜੋ ਬਹੁਤ ਸਾਰੇ ਲੋਕਾਂ ਨੂੰ ਹੋ ਵੀ ਰਿਹਾ ਹੈ। ਜੋੜਾਂ ਦਾ ਦਰਦ ਹੁਣ ਤਾਂ ਛੋਟੀ ਉਮਰ ਦੇ ਲੋਕਾਂ ਨੂੰ ਵੀ ਹੋ ਰਿਹੈ, ਜੋ ਪਹਿਲਾਂ ਸਿਰਫ਼ ਬਜ਼ੁਰਗਾਂ ਨੂੰ ਹੁੰਦਾ ਸੀ। ਭੱਜ-ਦੌੜ ਭਰੀ ਜ਼ਿੰਦਗੀ ’ਚ ਜੋੜਾਂ ’ਚ ਦਰਦ ਹੋਣ ਨਾਲ ਸੋਜ ਹੋਣੀ ਸ਼ੁਰੂ ਹੁੰਦੀ ਹੈ, ਜਿਸ ਨਾਲ ਬਹੁਤ ਜ਼ਿਆਦਾ ਦਰਦ ਹੁੰਦਾ ਹੈ। ਇਸ ਦਰਦ ਨੂੰ ਠੀਕ ਕਰਨ ਲਈ ਅਸੀਂ ਬਹੁਤ ਸਾਰੀਆਂ ਚੀਜ਼ਾਂ ਖਾਂਦੇ ਹਾਂ ਪਰ ਕੁਝ ਚੀਜ਼ਾਂ ਅਜਿਹੀਆਂ ਵੀ ਹਨ ਜੋ ਇਸ ਪ੍ਰੇਸ਼ਾਨੀ ਨੂੰ ਹੋਰ ਵਧਾ ਦਿੰਦੀਆਂ ਹਨ। ਇਸੇ ਲਈ ਸਾਡਾ ਖਾਣ-ਪੀਣ ਸਹੀ ਹੋਣਾ ਚਾਹੀਦਾ ਹੈ। ਸਾਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਕਿਹੜੀਆਂ ਚੀਜ਼ਾਂ ਦਰਦ ਨੂੰ ਜ਼ਿਆਦਾ ਵਧਾਉਂਦੀਆਂ ਹਨ ਅਤੇ ਕਿਹੜੀਆਂ ਦਰਦ ਤੋਂ ਰਾਹਤ ਦਿਵਾਉਂਦੀਆਂ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਇਨ੍ਹਾਂ ਚੀਜ਼ਾਂ ਬਾਰੇ ਦੱਸਣ ਜਾ ਰਹੇ ਹਾਂ... 

PunjabKesari
ਜਾਣੋ ਜੋੜਾਂ ਦੇ ਦਰਦ ਨੂੰ ਵਧਾਉਣ ਵਾਲੀਆਂ ਚੀਜ਼ਾਂ ਦੇ ਬਾਰੇ
ਦੁੱਧ ਅਤੇ ਡੇਅਰੀ ਪ੍ਰੋਡੈਕਟ

ਜਿਨ੍ਹਾਂ ਲੋਕਾਂ ਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਦੁੱਧ ਅਤੇ ਡੇਅਰੀ ਪ੍ਰੋਡਕਟ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ। ਇਸ ਵਿੱਚ ਪ੍ਰੋਟੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਨਾਲ ਜੋੜਾਂ ’ਚ ਦਰਦ ਹੁੰਦਾ ਹੈ। ਦੁੱਧ ਜਾਂ ਦੁੱਧ ਤੋਂ ਬਣੀਆਂ ਚੀਜ਼ਾਂ ਜੋੜਾਂ ਦੇ ਦਰਦ ਵਿੱਚ ਘੱਟ ਖਾਣੀਆਂ ਚਾਹੀਦੀਆਂ ਹਨ ।
ਪਾਲਕ
ਜੋੜਾਂ ਦੇ ਦਰਦ ਦੀ ਸਮੱਸਿਆ ਹੋਣ ’ਤੇ ਪਾਲਕ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ। ਪਾਲਕ ਵਿੱਚ ਮੌਜੂਦ ਯੂਰਿਕ ਐਸਿਡ ਦੀ ਜ਼ਿਆਦਾ ਮਾਤਰਾ ਦਰਦ ਨੂੰ ਹੋਰ ਜ਼ਿਆਦਾ ਵਧਾ ਦਿੰਦੀ ਹੈ। ਇਸ ਨਾਲ ਸਰੀਰ ’ਚ ਯੂਰਿਕ ਐਸਿਡ ਦੀ ਮਾਤਰਾ ਵਧਣ ਲੱਗਦੀ ਹੈ।
ਟਮਾਟਰ
ਟਮਾਟਰ ਦੇ ਬੀਜ਼ਾਂ ਵਿੱਚ ਯੂਰਿਕ ਐਸਿਡ ਬਹੁਤ ਜ਼ਿਆਦਾ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਲਈ ਇਸ ਦਾ ਸੇਵਨ ਕਰਨ ਨਾਲ ਜੋੜਾਂ ਵਿੱਚ ਦਰਦ ਅਤੇ ਸੋਜ ਵੱਧ ਜਾਂਦੀ ਹੈ। ਜਿਨ੍ਹਾਂ ਲੋਕਾਂ ਨੂੰ ਜੋੜਾਂ ਵਿੱਚ ਦਰਦ ਜਾਂ ਸੋਜ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਟਮਾਟਰ ਦਾ ਸੇਵਨ ਕਦੇ ਨਹੀਂ ਕਰਨਾ ਚਾਹੀਦਾ।

PunjabKesari
ਵੈਜੀਟੇਬਲ ਆਇਲ
ਜੋੜਾਂ ਦੇ ਦਰਦ ਦੀ ਸਮੱਸਿਆ ਹੋਣ ’ਤੇ ਵੈਜੀਟੇਬਲ ਆਇਲ ਦਾ ਘੱਟ ਸੇਵਨ ਕਰਨਾ ਚਾਹੀਦਾ ਹੈ। ਜੋ ਲੋਕ ਜੋੜਾਂ ਦੇ ਦਰਦ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਖਾਣਾ ਸਰ੍ਹੋਂ ਦੇ ਤੇਲ ਵਿੱਚ ਪਕਾਉਣਾ ਚਾਹੀਦਾ ਹੈ ।
ਲਾਲ ਮੀਟ
ਜੋੜਾਂ ਦੇ ਦਰਦ ਦੀ ਸਮੱਸਿਆ ਹੋਣ ’ਤੇ ਲਾਲ ਮੀਟ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ। ਲਾਲ ਮੀਟ ਵਿੱਚ ਫਾਸਫੋਰਸ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਨਾਲ ਜੋੜਾਂ ਦਾ ਦਰਦ ਵਧ ਜਾਂਦਾ ਹੈ।
ਜਾਣੋ ਉਹ ਚੀਜ਼ਾਂ ਜੋ ਜੋੜਾਂ ਦੇ ਦਰਦ ਨੂੰ ਘੱਟ ਕਰਦੀਆਂ ਹਨ
ਸੁੱਕੇ ਮੇਵੇ
ਜੋੜਾਂ ਦੇ ਦਰਦ ਵਿੱਚ ਸਮੱਸਿਆ ਹੋਣ ’ਤੇ ਅਖਰੋਟ, ਬਦਾਮ, ਕਿਸ਼ਮਿਸ਼ ਜਿਹੇ ਸੁੱਕੇ ਮੇਵਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਇਨ੍ਹਾਂ ਵਿੱਚ ਮੌਜੂਦ ਵਿਟਾਮਿਨ ਅਤੇ ਮਿਨਰਲਸ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।
ਮੇਥੀ ਦੇ ਦਾਣੇ
ਜੋੜਾਂ ਦੇ ਦਰਦ ਦੀ ਸਮੱਸਿਆ ਹੋਣ ’ਤੇ ਮੇਥੀ ਦੇ ਦਾਣੇ ਖਾਓ, ਜੋ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਇਸ ਲਈ ਗਰਮੀਆਂ ਵਿੱਚ ਮੁੱਠੀ ਭਰ ਮੇਥੀ ਦੇ ਦਾਣੇ ਪਾਣੀ ਵਿੱਚ ਭਿਉਂ ਕੇ ਰੱਖੋ ਅਤੇ ਸਵੇਰ ਸਮੇਂ ਇਸ ਦਾ ਸੇਵਨ ਕਰੋ। ਇਸ ਤੋਂ ਇਲਾਵਾ ਮੇਥੀ ਦੇ ਦਾਣਿਆਂ ਦੇ ਪਾਊਡਰ ਦਾ ਖਾਲੀ ਢਿੱਡ ਸੇਵਨ ਕਰਨ ਨਾਲ ਜੋੜਾਂ ਦਾ ਦਰਦ ਬਹੁਤ ਜਲਦ ਠੀਕ ਹੋ ਜਾਂਦਾ ਹੈ।

PunjabKesari
ਮੱਛੀ
ਜੋੜਾਂ ਵਿੱਚ ਦਰਦ ਦੀ ਸਮੱਸਿਆ ਹੋਣ ’ਤੇ ਮੱਛੀ ਦਾ ਸੇਵਨ ਕਰੋ ਜਾਂ ਫਿਰ ਇਸ ਦੇ ਤੇਲ ਦਾ ਵੀ ਸੇਵਨ ਕਰ ਸਕਦੇ ਹੋ। ਮੱਛੀ ਵਿੱਚ ਓਮੇਗਾ ਥ੍ਰੀ ਫੈਟੀ ਐਸਿਡ ਹੁੰਦਾ ਹੈ, ਜੋ ਜੋੜਾਂ ਦੇ ਦਰਦ ਨੂੰ ਬਹੁਤ ਜਲਦ ਠੀਕ ਕਰਦਾ ਹੈ।
ਅਦਰਕ- ਲਸਣ ਦਾ ਸੇਵਨ
ਅਦਰਕ ਅਤੇ ਲਸਣ ਦਾ ਸੇਵਨ ਕਰਨ ਨਾਲ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਨ੍ਹਾਂ ਦੋਨਾਂ ਵਿੱਚ ਉਹ ਸਾਰੇ ਦਵਾਈਆਂ ਵਾਲੇ ਗੁਣ ਪਾਏ ਜਾਂਦੇ ਹਨ, ਜੋ ਦਰਦ ਅਤੇ ਸੋਜ ਨੂੰ ਘੱਟ ਕਰਦੇ ਹਨ।
ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ ਹੋਰ ਜ਼ਰੂਰੀ ਗੱਲਾਂ
ਜੋੜਾਂ ਵਿਚ ਦਰਦ ਦੀ ਸਮੱਸਿਆ ਹੋਣ ’ਤੇ ਉਹ ਚੀਜ਼ਾਂ ਦਾ ਘੱਟ ਸੇਵਨ ਕਰੋ। ਜੋ ਦਰਦ ਨੂੰ ਵਧਾ ਦਿੰਦੀਆਂ ਹਨ ਅਤੇ ਸਰੀਰ ਵਿੱਚ ਕੈਲਸ਼ੀਅਮ ਦੀ ਮਾਤਰਾ ਨੂੰ ਕੰਟਰੋਲ ਰੱਖੋ । ਇਸ ਤੋਂ ਇਲਾਵਾ ਰੋਜ਼ਾਨਾ ਤਿਲ ਦਾ ਤੇਲ ਅਤੇ ਜੈਤੂਨ ਦੇ ਤੇਲ ਦੀ ਮਾਲਿਸ਼ ਜ਼ਰੂਰ ਕਰੋ ਅਤੇ ਥੋੜ੍ਹਾ ਸਮਾਂ ਧੁੱਪ ਵਿੱਚ ਜ਼ਰੂਰ ਬੈਠੋ , ਤਾਂ ਇਸ ਨਾਲ ਜੋੜਾਂ ਦੇ ਦਰਦ ਤੋਂ ਬਹੁਤ ਜਲਦ ਰਾਹਤ ਮਿਲਦੀ ਹੈ।

  • Health Tips
  • People joint pain
  • ginger
  • garlic diet
  • ਜੋੜਾਂ ਦਾ ਦਰਦ
  • ਲੋਕ
  • ਖੁਰਾਕ

Health Tips: ਮੂੰਹ ਦੇ ਛਾਲਿਆਂ ਤੋਂ ਨਿਜ਼ਾਤ ਪਾਉਣ ਲਈ ਖਾਓ ਦਹੀਂ, ਹੋਣਗੇ ਹੋਰ ਵੀ ਫਾਇਦੇ

NEXT STORY

Stories You May Like

  • paint like chemical found in ginger garlic paste
    ਅਦਰਕ-ਲਸਣ ਪੇਸਟ 'ਚ ਮਿਲਿਆ ਪੇਂਟ ਵਾਲਾ ਕੈਮੀਕਲ,  H-FAST ਦੀ ਵੱਡੀ ਕਾਰਵਾਈ
  • if you are troubled by the problem of high bp then follow these tips
    High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ ਹੈਰਾਨੀਜਨਕ ਫਾਇਦੇ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • these things will fulfill the deficiency of   calcium   in the body
    ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
  • if there is a deficiency of iodine in the body then eat these things
    ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ ਫਾਇਦੇ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • pizza pasta momos kanwar yatra without garlic onion food
    ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ ਲਸਣ-ਪਿਆਜ਼ ਦੇ ਕੀਤਾ ਜਾ ਰਿਹੈ ਤਿਆਰ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • freedom food drink tukaram mundhe
      'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ...
    • if you are suffering from cholesterol problem then eat these things
      Cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ...
    • okra is no less than a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਭਿੰਡੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • sabudana is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਾਬੂਦਾਣਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਹ 'ਪੱਤੇ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • 20 years old kidney test every 6 months
      20 ਸਾਲ ਦੀ ਉਮਰ ਤੋਂ ਬਾਅਦ ਹਰ 6 ਮਹੀਨੇ ਕਰਾਉਣਾ ਪਵੇਗਾ Kidney test !
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • do you know these 5 truths about cancer
      ਕੀ ਤੁਸੀਂ ਜਾਣਦੇ ਹੋ ਕੈਂਸਰ ਦੇ ਇਹ 5 ਸੱਚ ! ਹੋਇਆ ਵੱਡਾ ਖੁਲਾਸਾ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +