Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    4:11:53 PM

  • learn punjabi numbers song for kids pinkoo tv video

    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ...

  • soaring drug prices

    ਅਸਮਾਨੀ ਚੜ੍ਹੀਆਂ ਦਵਾਈਆਂ ਦੀਆਂ ਕੀਮਤਾਂ!...

  • big incident in punjab

    ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ...

  • ipl 2026 lsg vs gt

    IPL 2026 LSG vs GT: ਗੁਜਰਾਤ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਬਰਸਾਤ ਦੇ ਮੌਸਮ 'ਚ ਖਾਣ-ਪੀਣ ਤੋਂ ਲੈ ਕੇ ਰਹਿਣ-ਸਹਿਣ ਦਾ ਰੱਖੋ ਖ਼ਾਸ ਧਿਆਨ

HEALTH News Punjabi(ਸਿਹਤ)

Health Tips: ਬਰਸਾਤ ਦੇ ਮੌਸਮ 'ਚ ਖਾਣ-ਪੀਣ ਤੋਂ ਲੈ ਕੇ ਰਹਿਣ-ਸਹਿਣ ਦਾ ਰੱਖੋ ਖ਼ਾਸ ਧਿਆਨ

  • Edited By Aarti Dhillon,
  • Updated: 17 Jun, 2022 12:26 PM
New Delhi
health tips  rainy season  pay special eating and drinking to living
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗਰਮੀ ਦੇ ਮੌਸਮ ਤੋਂ ਬਾਅਦ ਬਰਸਾਤ ਸ਼ੁਰੂ ਹੋ ਜਾਂਦੀ ਹੈ। ਬਰਸਾਤ ਦੇ ਮੌਸਮ ’ਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਜਿਵੇਂ ਢਿੱਡ ਪੀੜ, ਇਨਫੈਕਸ਼ਨ, ਐਲਰਜੀ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ, ਜੋ ਆਮ ਗੱਲ ਹੈ। ਇਸ ਮੌਸਮ ਵਿਚ ਬਾਹਰ ਦਾ ਖਾਣਾ ਖਾਣ ਨਾਲ ਗਲੇ ਵਿਚ ਦਰਦ, ਸੋਜਿਸ਼, ਆਵਾਜ਼ ਬੈਠ ਜਾਣਾ ਜਾਂ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਨ੍ਹਾਂ ਸਭ ਤੋਂ ਬਚਣ ਲਈ ਘਰੇਲੂ ਉਪਾਅ ਬਹੁਤ ਫਾਇਦੇਮੰਦ ਹਨ। ਇਨ੍ਹਾਂ ਦੀ ਵਰਤੋਂ ਨਾਲ ਬਰਸਾਤ ਵਿਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ।
. ਦਾਲਚੀਨੀ, ਕਾਲੀ ਮਿਰਚ ਅਤੇ ਸ਼ਹਿਦ
ਇਕ ਗਲਾਸ ਪਾਣੀ ਵਿਚ ਇਕ ਛੋਟਾ ਚਮਚਾ ਦਾਲਚੀਨੀ ਪਾਊਡਰ, ਕਾਲੀ ਮਿਰਚ ਪਾਊਡਰ ਅਤੇ ਅੱਧਾ ਚਮਚਾ ਸ਼ਹਿਦ ਪਾ ਕੇ ਅੱਧੇ ਘੰਟੇ ਤੱਕ ਉਬਾਲੋ ਅਤੇ ਥੋੜ੍ਹਾ ਠੰਡਾ ਹੋਣ 'ਤੇ ਪੀ ਲਓ।
. ਸ਼ਹਿਦ
ਰਾਤ ਨੂੰ ਸੌਣ ਤੋਂ ਪਹਿਲਾਂ ਇਕ ਚਮਚਾ ਸ਼ਹਿਦ ਖਾਓ। ਇਸ ਵਿਚ ਐਂਟੀ-ਬੈਕਟੀਰੀਅਲ ਗੁਣ ਗਲੇ ਦੀ ਖਰਾਸ਼ ਅਤੇ ਦਰਦ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

PunjabKesari
. ਹਰਬਲ ਚਾਹ
ਇਕ ਕੱਪ ਪਾਣੀ ਵਿਚ ਥੋੜ੍ਹਾ ਜਿਹਾ ਕਾਲੀ ਮਿਰਚ ਪਾਊਡਰ, ਕੱਦੂਕਸ ਕੀਤਾ ਹੋਇਆ ਅਦਰਕ, ਚੁਟਕੀ ਭਰ ਹਲਦੀ ਅਤੇ ਸ਼ਹਿਦ ਮਿਲਾ ਕੇ 3-4 ਮਿੰਟ ਲਈ ਉਬਾਲ ਲਓ। ਦਿਨ ਵਿਚ 3-4 ਵਾਰ ਚਾਹ ਪੀਣ ਨਾਲ ਗਲੇ ਦੀ ਖਰਾਸ਼, ਦਰਦ, ਸੋਜ ਅਤੇ ਇਨਫੈਕਸ਼ਨ ਤੋਂ ਰਾਹਤ ਮਿਲਦੀ ਹੈ।
. ਸ਼ਹਿਦ ਅਤੇ ਨਿੰਬੂ
ਇਕ ਚਮਚਾ ਸ਼ਹਿਦ ਵਿਚ ਅੱਧਾ ਛੋਟਾ ਚਮਚਾ ਨਿੰਬੂ ਦਾ ਰਸ ਮਿਲਾ ਕੇ ਰੋਜ਼ ਰਾਤ ਨੂੰ ਪੀਓ।
. ਮੇਥੀ ਦਾਣਾ
ਦੋ ਗਲਾਸ ਪਾਣੀ ਵਿਚ ਦੋ ਚਮਚੇ ਮੇਥੀ ਦਾਣਾ ਪਾ ਕੇ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਵਿਚ ਇਕ ਛੋਟਾ ਚਮਚਾ ਹਲਦੀ ਅਤੇ ਨਮਕ ਮਿਲਾਓ। ਕੋਸਾ ਹੋਣ 'ਤੇ ਦਿਨ ਵਿਚ 3-4 ਵਾਰ ਗਰਾਰੇ ਕਰਨ ਨਾਲ ਗਲੇ ਦੀ ਦਰਦ ਦੂਰ ਹੋ ਜਾਂਦੀ ਹੈ।

PunjabKesari
. ਲੌਂਗ
ਇਕ ਗਲਾਸ ਪਾਣੀ ਵਿਚ 6-7 ਲੌਂਗ ਪਾ ਕੇ ਉਬਾਲੋ ਅਤੇ ਪੀ ਲਓ। ਇਸ ਨਾਲ ਗਲੇ ਦੀ ਦਰਦ ਅਤੇ ਇਨਫੈਕਸ਼ਨ ਦੂਰ ਹੋ ਜਾਂਦੀ ਹੈ।
. ਲਸਣ
ਲਸਣ ਵਿਚ ਪਾਇਆ ਜਾਣ ਵਾਲਾ ਐਂਟੀ-ਬੈਕਟੀਰੀਅਲ ਅਤੇ ਐਂਟੀ-ਇਨਫਲਾਮੈਂਟਰੀ ਗੁਣ ਗਲੇ ਦੀ ਦਰਦ, ਇਨਫੈਕਸ਼ਨ ਅਤੇ ਸੋਜ ਤੋਂ ਰਾਹਤ ਦਿਵਾਉਂਦਾ ਹੈ। ਦਿਨ ਵਿਚ 2-3 ਵਾਰ ਲਸਣ ਦੀਆਂ ਤੁਰੀਆਂ ਚੂਸੋ ਜਾਂ ਫਿਰ ਇਨ੍ਹਾਂ ਨੂੰ ਚਬਾ ਕੇ ਗਰਮ ਪਾਣੀ ਪੀ ਲਓ।

PunjabKesari
ਬਰਸਾਤ ਦੇ ਮੌਸਮ ’ਚ ਇਨ੍ਹਾਂ ਸਾਵਧਾਨੀਆਂ ਦੀ ਕਰੋ ਵਰਤੋਂ
. ਬਰਸਾਤ ਦੇ ਮੌਸਮ 'ਚ ਮੱਛਰ-ਮੱਖੀਆਂ ਦੀ ਭਰਮਾਰ ਹੋ ਜਾਂਦੀ ਹੈ। ਮੱਛਰ ਦੇ ਕੱਟਣ ਨਾਲ ਮਲੇਰੀਆ ਫੈਲਣ ਦਾ ਖ਼ਤਰਾ ਹੋ ਜਾਂਦਾ ਹੈ ਜਦਕਿ ਮੱਖੀਆਂ ਨਾਲ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੇ ਤੇਜ਼ੀ ਨਾਲ ਫੈਲਣ ਦੀਆਂ ਸੰਭਾਵਨਾਵਾਂ ਵੱਧ ਜਾਂਦੀਆਂ ਹਨ। ਇਸੇ ਲਈ ਇਸ ਮੌਸਮ ’ਚ ਆਪਣਾ ਖ਼ਾਸ ਧਿਆਨ ਰੱਖੋ। 
. ਬਰਸਾਤ ਦੇ ਮੌਸਮ 'ਚ ਖਾਣ-ਪੀਣ ਤੋਂ ਲੈ ਕੇ ਰਹਿਣ-ਸਹਿਣ ਤਕ ਦਾ ਖ਼ਾਸ ਖ਼ਿਆਲ ਰੱਖਣਾ ਪੈਂਦਾ ਹੈ।
. ਬਰਸਾਤ ਦੇ ਮੌਸਮ 'ਚ ਇਮਿਊਨਿਟੀ ਵਧਾਉਣ ਵਾਲੇ ਭੋਜਨ ਪਦਾਰਥਾਂ ਦੀ ਵਰਤੋਂ ਵਧੇਰੇ ਕਰਨੀ ਚਾਹੀਦੀ ਹੈ। ਇਮਿਊਨਿਟੀ ਤੁਹਾਡੇ ਸਰੀਰ ਦੀ ਬੁਨਿਆਦ ਹੈ, ਇਸ ਲਈ ਅਪਣੇ ਭੋਜਨ ਵਿਚ ਇਮਿਊਨਿਟੀ ਵਧਾਉਣ 'ਚ ਮਦਦ ਕਰਦੇ ਪਦਾਰਥਾਂ ਨੂੰ ਵਿਸ਼ੇਸ਼ ਥਾਂ ਦੇਣੀ ਚਾਹੀਦੀ ਹੈ। 
. ਬਰਸਾਤ 'ਚ ਬ੍ਰੋਕਲੀ, ਗਾਜਰ, ਹਲਦੀ, ਲਸਣ ਅਤੇ ਅਦਰਕ ਨੂੰ ਅਪਣੇ ਖਾਣੇ 'ਚ ਸ਼ਾਮਲ ਕਰਨਾ ਲਾਹੇਵੰਦ ਸਾਬਤ ਸਕਦਾ ਹੈ। ਇਹ ਚਮੜੀ ਦੇ ਨਾਲ-ਨਾਲ ਵਾਲਾਂ ਨੂੰ ਸਿਹਤਮੰਦ ਰੱਖਣ 'ਚ ਸਹਾਈ ਹੁੰਦਾ ਹੈ। 
. ਅਦਰਕ ਅਤੇ ਲਸਣ 'ਚ ਐਂਟੀਬੈਕਟੀਰੀਅਲ ਤੱਤ ਪਾਏ ਜਾਂਦੇ ਹਨ, ਜੋ ਸਾਹ, ਚਮੜੀ ਅਤੇ ਸਰਦੀ-ਜ਼ੁਕਾਮ ਦੀ ਸਮੱਸਿਆ ਨੂੰ ਦੂਰ ਕਰਦੇ ਹਨ।

  • Health Tips
  • rainy season
  • eating
  • drinking
  • ਬਰਸਾਤ
  • ਖਾਣ ਪੀਣ
  • ਖ਼ਾਸ ਧਿਆਨ

Health Tips : ਭਾਰ ਘਟਾਉਣ ਅਤੇ ਵਧਾਉਣ ਦਾ ਕੰਮ ਕਰਦੀ ਹੈ 'ਸੋਇਆਬੀਨ', ਜਾਣੋ ਹੋਰ ਵੀ ਫਾਇਦੇ

NEXT STORY

Stories You May Like

  • health department  s big campaign against adulteration
    ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਵੱਡੀ ਮੁਹਿੰਮ, ਮੌਕੇ ’ਤੇ ਹੋਵੇਗੀ ਖਾਣ-ਪੀਣ ਦੀਆਂ ਚੀਜ਼ਾਂ ਦੀ ਜਾਂਚ
  • keep these things in mind before starting sip
    SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਨੁਕਸਾਨ!
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • diseases increasing due to change in weather
    ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
  • big warning regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • petrol in punjab lpg gas
    ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ, ਧਿਆਨ ਰੱਖਣ ਖਪਤਕਾਰ
  • people with these zodiac signs should be especially careful
    ਸੋਮਵਾਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਰੱਖਣ ਖ਼ਾਸ ਧਿਆਨ ! ਸਿਹਤ ਪੱਖੋਂ ਹੋ ਸਕਦੈ ਨੁਕਸਾਨ
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
Trending
Ek Nazar
electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • gulkand is nectar for the body
      ਗਰਮੀ ਦੇ ਕਹਿਰ 'ਚ ਸਰੀਰ ਲਈ 'ਅੰਮ੍ਰਿਤ' ਹੈ ਗੁਲਕੰਦ! ਰੋਜ਼ਾਨਾ 1 ਚਮਚ ਖਾਣ ਦੇ...
    • cholesterol will be permanently cured
      ਕੋਲੇਸਟ੍ਰੋਲ ਦੀ ਹੋ ਜਾਵੇਗੀ ਪੱਕੀ ਛੁੱਟੀ! ਰਾਤ ਦੇ ਖਾਣੇ ਤੋਂ ਬਾਅਦ ਇਹ ਛੋਟੇ ਜਿਹੇ...
    • benefits of hing
      ਗਰਮੀਆਂ ਦਾ 'ਮੈਜਿਕ ਪਾਊਡਰ' ਹੈ ਹਿੰਗ! ਜਾਣ ਲਓ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • vitamin d deficiency may speed up brain ageing
      ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...
    • a small clove of garlic is no less than sanjeevani
      ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...
    • benefits of blue tea
      ਚਾਹ ਨਹੀਂ ਸਗੋਂ ਕੁਦਰਤ ਦਾ 'ਜਾਦੂ' ਹੈ ਬਲੂ ਟੀ! ਜਾਣੋ ਬਣਾਉਣ ਦਾ ਤਰੀਕੇ ਤੇ...
    • raisins eaten incorrectly can be harmful to health
      ਸਿਹਤ ਵਿਗਾੜ ਸਕਦੀ ਹੈ ਗਲਤ ਤਰੀਕੇ ਨਾਲ ਖਾਧੀ ਸੌਗੀ ! ਜਾਣੋ ਕੀ ਹੈ ਖਾਣ ਦਾ ਸਹੀ...
    • this way of eating almonds will change your health
      ਬਾਦਾਮ ਖਾਣ ਦਾ ਇਹ ਤਰੀਕਾ ਬਦਲ ਦੇਵੇਗਾ ਤੁਹਾਡੀ ਸਿਹਤ! ਜਾਣੋ ਇਸ ਦੇ ਹੈਰਾਨੀਜਨਕ...
    • drinking too much water can also be fatal to your health
      ਲੋੜ ਤੋਂ ਵਧ ਪਾਣੀ ਪੀਣਾ ਵੀ ਸਿਹਤ ਲਈ ਹੋ ਸਕਦੈ ਜਾਨਲੇਵਾ! ਜਾਣੋ ਕਾਰਨ
    • your mobile is becoming a silent killer
      ਤੁਹਾਡਾ ਮੋਬਾਈਲ ਬਣ ਰਿਹਾ ਹੈ 'ਸਾਈਲੈਂਟ ਕਿਲਰ'! 6 ਘੰਟੇ ਤੋਂ ਵੱਧ ਸਕ੍ਰੀਨ ਟਾਈਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +