Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    2:12:11 PM

  • big blow to trump

    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ...

  • assembly elections punjab elections strong room

    ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ,...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ...

  • mahadev temple marriage registration 7 000 people application

    1,500 ਦਾ ਅੰਦਾਜ਼ਾ ਤੇ ਪਹੁੰਚ ਗਏ 7,000 ਲੋਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਬਿਨਾਂ ਬਰੱਸ਼ ਕੀਤੇ ਸਵੇਰੇ ਪਾਣੀ ਪੀਣਾ ਸਹੀ ਹੈ ਜਾਂ ਗਲਤ, ਜਾਣੋ

HEALTH News Punjabi(ਸਿਹਤ)

Health Tips: ਬਿਨਾਂ ਬਰੱਸ਼ ਕੀਤੇ ਸਵੇਰੇ ਪਾਣੀ ਪੀਣਾ ਸਹੀ ਹੈ ਜਾਂ ਗਲਤ, ਜਾਣੋ

  • Edited By Aarti Dhillon,
  • Updated: 14 May, 2022 12:39 PM
New Delhi
health tips  right or wrong to drink water morning without brushing
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਹਾਈਡ੍ਰੇਟ ਰੱਖਣ ਲਈ ਭਰਪੂਰ ਪਾਣੀ ਪੀਣਾ ਜ਼ਰੂਰੀ ਹੈ। ਮਾਹਿਰਾਂ ਦੀ ਮੰਨੀਏ ਤਾਂ ਗਰਮੀ ਦੇ ਦਿਨਾਂ 'ਚ ਤੁਹਾਨੂੰ 12 ਗਲਾਸ ਉਧਰ ਸਰਦੀ ਦੇ ਮੌਸਮ 6 ਤੋਂ 8 ਗਲਾਸ ਪਾਣੀ ਚਾਹੀਦਾ ਪਰ ਲੋੜ ਤੋਂ ਜ਼ਿਆਦਾ ਪਾਣੀ ਦਾ ਸੇਵਨ ਸਰੀਰ 'ਚ ਕੁਝ ਸਮੱਸਿਆਵਾਂ ਵੀ ਪੈਦਾ ਕਰ ਸਕਦਾ ਹੈ ਜਿਵੇਂ ਜ਼ਿਆਦਾ ਪਾਣੀ ਪੀਣ ਨਾਲ ਕਿਡਨੀ 'ਤੇ ਪ੍ਰੈਸ਼ਰ ਵੱਧਦਾ ਹੈ ਇਸ ਲਈ ਉਚਿਤ ਮਾਤਰਾ 'ਚ ਪਾਣੀ ਦਾ ਸੇਵਨ ਕਰਨਾ ਜ਼ਰੂਰੀ ਹੈ। ਉਧਰ ਬਹੁਤ ਸਾਰੇ ਲੋਕ ਸਵੇਰੇ ਬਰੱਸ਼ ਕਰਨ ਤੋਂ ਪਹਿਲੇ ਵੀ ਪਾਣੀ ਪੀਂਦੇ ਹਨ ਪਰ ਕੀ ਇਹ ਸਿਹਤ ਲਈ ਸਹੀ ਹੈ ਤਾਂ ਚਲੋ ਜਾਣਦੇ ਹਾਂ ਇਸ ਦੇ ਬਾਰੇ 'ਚ...
ਬਰੱਸ਼ ਤੋਂ ਪਹਿਲੇ ਪੀਤਾ ਜਾਣ ਵਾਲਾ ਪਾਣੀ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਤੁਹਾਡੇ ਸਰੀਰ ਨੂੰ ਇਕ ਨਹੀਂ ਕਈ ਤਰ੍ਹਾਂ ਦੇ ਫਾਇਦੇ ਦਿੰਦਾ ਹੈ ਜਿਸ ਦੇ ਬਾਰੇ 'ਚ ਅਸੀਂ ਤੁਹਾਨੂੰ ਇਸ ਆਰਟੀਕਲ 'ਚ ਦੱਸਾਂਗੇ।

PunjabKesari
ਡਾਈਜੇਸ਼ਨ ਬਿਹਤਰ ਹੋਵੇਗਾ
ਬਰੱਸ਼ ਤੋਂ ਪਹਿਲੇ ਜੇਕਰ ਤੁਸੀਂ ਬਾਸੀ ਮੂੰਹ ਪਾਣੀ ਪੀਓਗੇ ਤਾਂ ਤੁਹਾਡੀ ਪਾਚਨ ਸ਼ਕਤੀ ਮਜ਼ਬੂਤ ਹੋਵੇਗੀ। ਨਤੀਜਾ ਤੁਸੀਂ ਜੋ ਵੀ ਖਾਣਾ ਖਾਓਗੇ ਤੁਹਾਨੂੰ ਆਸਾਨੀ ਨਾਲ ਪਚ ਜਾਵੇਗਾ। ਇਸ ਨਾਲ ਤੁਹਾਡੇ ਸਰੀਰ 'ਚ ਜਮ੍ਹੀ ਗੰਦਗੀ ਬਾਹਰ ਨਿਕਲੇਗੀ। ਢਿੱਡ 'ਚ ਗੰਦਗੀ ਜਮ੍ਹਾ ਹੋਣ ਨਾਲ ਹੀ ਸਰੀਰ  'ਚ ਆਲਸ ਆਉਣ ਲੱਗਦਾ ਹੈ, ਪਿੰਪਲਸ ਹੋਣੇ, ਢਿੱਡ ਸਬੰਧੀ ਪਰੇਸ਼ਾਨੀਆਂ ਰਹਿਣ ਅਤੇ ਅਪਚ ਦੀ ਸਮੱਸਿਆ ਹੁੰਦੀ ਹੈ ਪਰ ਜੇਕਰ ਤੁਸੀਂ ਸਵੇਰੇ ਖਾਲੀ ਢਿੱਡ ਪਾਣੀ ਪੀਓਗੇ ਤਾਂ ਤੁਹਾਨੂੰ ਇਹ ਸਮੱਸਿਆਵਾਂ ਨਹੀਂ ਹੋਣਗੀਆਂ।

PunjabKesari
ਰੋਗ ਪ੍ਰਤੀਰੋਧਕ ਸਮਰੱਥਾ ਵਧੇਗੀ
ਖਾਲੀ ਢਿੱਡ ਪਾਣੀ ਪੀਣ ਨਾਲ ਤੁਹਾਡੀ ਰੋਗ ਪ੍ਰਤੀਰੋਧਕ ਸਮਰੱਥਾ ਵੀ ਮਜ਼ਬੂਤ ਹੋਵੇਗਾ। ਜੇਕਰ ਤੁਹਾਨੂੰ ਬਹੁਤ ਜ਼ਲਦ ਸਰਦੀ, ਜ਼ੁਕਾਮ ਹੁੰਦਾ ਹੈ ਤਾਂ ਸਵੇਰੇ ਪਾਣੀ ਦਾ ਸੇਵਨ ਕਰੋ। ਇਸ ਨਾਲ ਤੁਹਾਡਾ ਇਮਿਊਨ ਸਿਸਟਮ ਮਜ਼ਬੂਤ ਹੋਵੇਗਾ ਅਤੇ ਸਰੀਰ ਬਿਲਕੁੱਲ ਤੰਦਰੁਸਤ ਰਹੇਗਾ। ਸਵੇਰੇ ਖਾਲੀ ਢਿੱਡ ਜਾਂ ਬਿਨਾਂ ਬਰੱਸ਼ ਕੀਤੇ ਬਗੈਰ ਪਾਣੀ ਦਾ ਸੇਵਨ ਕਰਨ ਨਾਲ ਸਕਿਨ ਅਤੇ ਵਾਲ ਵੀ ਸਿਹਤਮੰਦ ਰਹਿੰਦੇ ਹਨ। 

PunjabKesari
ਹਾਈ ਬੀਪੀ ਅਤੇ ਸ਼ੂਗਰ ਤੋਂ ਰਹੇਗਾ ਬਚਾਅ 
ਜੇਕਰ ਤੁਸੀਂ ਬਰੱਸ਼ ਤੋਂ ਪਹਿਲੇ ਪਾਣੀ ਪੀਓਗੇ ਤਾਂ ਹਾਈ ਬਲੱਡ ਪ੍ਰੈਸ਼ਰ ਅਤੇ ਬਲੱਡ ਸ਼ੂਗਰ ਲੈਵਲ ਵੀ ਕੰਟਰੋਲ 'ਚ ਰਹੇਗਾ। ਇਸ ਦੇ ਨਾਲ ਤੁਸੀਂ ਮੋਟਾਪੇ ਵਰਗੀ ਸਮੱਸਿਆ ਤੋਂ ਵੀ ਬਚੇ ਰਹਿ ਸਕਦੇ ਹੋ। 

PunjabKesari
ਮੂੰਹ ਦੀ ਬਦਬੂ ਤੋਂ ਮਿਲੇਗਾ ਛੁਟਕਾਰਾ 
ਮੂੰਹ ਤੋਂ ਬਦਬੂ ਆਉਣ ਦਾ ਕਾਰਨ ਹੈ ਡਰਾਈ ਮਾਊਥ। ਡਰਾਈ ਮਾਊਥ ਦੇ ਕਾਰਨ ਤੁਹਾਡੇ ਮੂੰਹ 'ਚੋਂ ਬਦਬੂ ਆਉਂਦੀ ਹੈ। ਇਹ ਸਮੱਸਿਆ ਉਦੋਂ ਹੁੰਦੀ ਹੈ ਜਦੋਂ ਤੁਹਾਡੇ ਮੂੰਹ 'ਚ ਜ਼ਿਆਦਾ ਸਲਾਇਵਾ ਨਹੀਂ ਬਣ ਪਾਉਂਦਾ। ਮੂੰਹ ਦੇ ਬੈਕਟਰੀਆ ਦਾ ਪੱਧਰ ਵਧਾ ਦਿੰਦਾ ਹੈ। ਜਿਸ ਦੇ ਕਾਰਨ ਤੁਹਾਡੇ ਮੂੰਹ ਤੋਂ ਬਦਬੂ ਆਉਂਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਤੁਸੀਂ ਸਵੇਰੇ ਬਰੱਸ਼ ਕਰਨ ਤੋਂ ਪਹਿਲੇ ਪਾਣੀ ਪੀ ਸਕਦੇ ਹੋ।

PunjabKesari
ਸਵੇਰੇ ਰੱਖੋ ਸਰੀਰ ਨੂੰ ਹਾਈਡ੍ਰੇਟ
ਸੌਂਦੇ ਸਮੇਂ ਤੁਹਾਡਾ ਸਰੀਰ ਪਾਣੀ ਨੂੰ ਸੋਕ ਲੈਂਦਾ ਹੈ। ਜਿਸ ਦੇ ਕਾਰਨ ਤੁਹਾਨੂੰ ਰਾਤ ਨੂੰ ਪਿਆਸ ਵੀ ਲੱਗਦੀ ਹੈ। ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਤੁਹਾਨੂੰ ਸਵੇਰੇ ਪਾਣੀ ਜ਼ਰੂਰ ਪੀਣਾ ਚਾਹੀਦਾ। ਇਸ ਤੋਂ ਪਹਿਲੇ ਸਰੀਰ 'ਚ ਪਾਣੀ ਦੀ ਘਾਟ ਨਹੀਂ ਹੋਵੇਗੀ।
ਬੈਕਟੀਰੀਆ ਹੋਣ ਦੂਰ
ਰਾਤ ਨੂੰ ਸੌਂਦੇ ਸਮੇਂ ਤੁਹਾਡੇ ਮੂੰਹ ਦੇ ਬੈਕਟੀਰੀਆ ਵਧ ਜਾਂਦੇ ਹਨ। ਜੇਕਰ ਤੁਸੀਂ ਸਵੇਰੇ ਉਠਦੇ ਹੀ ਬਰੱਸ਼ ਕਰਨ ਤੋਂ ਪਹਿਲੇ ਪਾਣੀ ਪੀ ਲਓਗੇ ਤਾਂ ਤੁਹਾਡਾ ਮੂੰਹ ਕੀਟਾਣੂ ਮੁਕਤ ਹੋ ਜਾਵੇਗਾ। ਉਸ ਤੋਂ ਬਾਅਦ ਬਰੱਸ਼ ਕਰਨਾ ਤੁਹਾਡੇ ਲਈ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ।
ਬਰੱਸ਼ ਕਰਨ ਤੋਂ ਬਾਅਦ ਕਦੋਂ ਪੀਓ ਪਾਣੀ
ਤੁਹਾਨੂੰ ਬਰੱਸ਼ ਕਰਨ ਦੇ 15-20 ਮਿੰਟ ਦੇ ਬਾਅਦ ਹੀ ਕਿਸੇ ਵੀ ਚੀਜ਼ ਦਾ ਸੇਵਨ ਕਰਨਾ ਚਾਹੀਦਾ। ਤੁਹਾਨੂੰ ਬਰੱਸ਼ ਕਰਨ ਤੋਂ ਬਾਅਦ ਪਾਣੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਬਰੱਸ਼ ਕਰਨ ਤੋਂ ਬਾਅਦ ਪਾਣੀ ਪੀਣ ਨਾਲ ਤੁਹਾਡੇ ਬਰੱਸ਼ ਦੇ ਫਾਇਦੇ ਵੀ ਘੱਟ ਹੋ ਜਾਂਦੇ ਹਨ ਅਤੇ ਇਸ ਨਾਲ ਤੁਹਾਡੇ ਟੂਥਪੇਸਟ ਦੇ ਗੁਣ ਵੀ ਘੱਟ ਹੋ ਜਾਂਦੇ ਹਨ।

  • Health Tips
  • right or wrong
  • drink water
  • morning
  • without brushing

ਗਰਮੀਆਂ 'ਚ ਜ਼ਰੂਰ ਪੀਓ 'ਪੁਦੀਨੇ ਦਾ ਪਾਣੀ', ਸਰੀਰ ਨੂੰ ਠੰਡਾ ਰੱਖਣ ਦੇ ਨਾਲ-ਨਾਲ ਹੋਣਗੇ ਹੋਰ ਵੀ ਲਾਭ

NEXT STORY

Stories You May Like

  • pulses are a treasure trove of health
    ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
  • the right time to wash clothes will change your fortune
    ਕੱਪੜੇ ਧੋਣ ਦਾ ਸਹੀ ਸਮਾਂ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ
  • how to apply henna to your hair
    ਵਾਲਾਂ 'ਚ ਮਹਿੰਦੀ ਲਾਉਣ ਦਾ ਕੀ ਹੈ ਸਹੀ ਤਰੀਕਾ !
  • cinnamon is a treasure trove of beneficial properties
    ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • this simple remedy using yellow mustard will make you wealthy
    ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਕਰੇਗਾ ਤੁਹਾਨੂੰ ਮਾਲਾਮਾਲ ! ਜਾਣੋ ਸਹੀ ਤਰੀਕਾ
  • uranium levels in bathinda  s groundwater will be tested
    ਬਠਿੰਡਾ ਦੇ ਧਰਤੀ ਹੇਠਲੇ ਪਾਣੀ ’ਚ ਯੂਰੇਨੀਅਮ ਦੀ ਹੋਵੇਗੀ ਜਾਂਚ, ਇਕੱਠੇ ਕੀਤੇ ਜਾਣਗੇ ਨਮੂਨੇ
  • has   vijay   chosen his right path
    ਕੀ ‘ਵਿਜੇ’ ਨੇ ਆਪਣਾ ਸਹੀ ਰਸਤਾ ਚੁਣ ਲਿਆ ਹੈ?
  • what is the correct way to make tomato chutney
    ਟਮਾਟਰ ਦੀ ਚਟਨੀ ਬਣਾਉਣ ਦਾ ਕੀ ਹੈ ਸਹੀ ਤਰੀਕਾ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • for these people makhana is equivalent to poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਮਖਾਣੇ ! ਸਿਹਤ ਨੂੰ ਹੋ ਸਕਦੈ ਗੰਭੀਰ...
    • pulses are a treasure trove of health
      ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
    • cinnamon is a treasure trove of beneficial properties
      ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +