Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    7:16:42 PM

  • farmers crops destroyed due to breaking of village changawan canal

    ਪੰਜਾਬ ਦੇ ਇਸ ਇਲਾਕੇ 'ਚ ਟੁੱਟੀ ਨਹਿਰ!

  • gold and silver prices hit record high

    ਪੰਜਾਬ ਤੋਂ ਮੁੰਬਈ ਤੱਕ ਸੋਨੇ ਦੀਆਂ ਕੀਮਤਾਂ ਨੇ ਤੋੜੇ...

  • summons issued to cp dhanpreet kaur in atishi case

    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ...

  • ieds are being found near police stations  tarun chugh

    ਪੰਜਾਬ 'ਚ ਗੈਂਗਸਟਰਾਂ ਦੇ ਹੌਂਸਲੇ ਬੁਲੰਦ, ਥਾਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਬੀਮਾਰ ਹੋਣ ’ਤੇ ਜ਼ਰੂਰ ਖਾਓ ਇਹ ਚੀਜ਼ਾਂ, ਕਮਜ਼ੋਰੀ ਦੂਰ ਹੋਣ ਦੇ ਨਾਲ-ਨਾਲ ਸਰੀਰ ਮੁੜ ਹੋਵੇਗਾ ਫਿੱਟ

HEALTH News Punjabi(ਸਿਹਤ)

Health Tips: ਬੀਮਾਰ ਹੋਣ ’ਤੇ ਜ਼ਰੂਰ ਖਾਓ ਇਹ ਚੀਜ਼ਾਂ, ਕਮਜ਼ੋਰੀ ਦੂਰ ਹੋਣ ਦੇ ਨਾਲ-ਨਾਲ ਸਰੀਰ ਮੁੜ ਹੋਵੇਗਾ ਫਿੱਟ

  • Edited By Rajwinder Kaur,
  • Updated: 08 Sep, 2021 06:09 PM
Jalandhar
health tips  sick  eat  things  weakness  body  immunity  fit
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਜਦੋਂ ਵੀ ਸਾਡੇ ਸਰੀਰ ਨੂੰ ਕੋਈ ਬੀਮਾਰੀ ਹੁੰਦੀ ਹੈ, ਤਾਂ ਸਰੀਰ ਬਹੁਤ ਜ਼ਿਆਦਾ ਕਮਜ਼ੋਰ ਹੋ ਜਾਂਦਾ ਹੈ। ਬੀਮਾਰ ਰਹਿਣ ਕਾਰਨ ਬਹੁਤ ਸਾਰੇ ਲੋਕ ਪੂਰਾ ਦਿਨ ਬੈੱਡ ’ਤੇ ਪਏ ਰਹਿੰਦੇ ਹਨ, ਜਿਸ ਨਾਲ ਉਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਮਤਾ ਨਹੀਂ ਵਧਦੀ ਅਤੇ ਉਹ ਜਲਦੀ ਰਿਕਵਰ ਨਹੀਂ ਹੋ ਪਾਉਂਦੇ। ਜੇਕਰ ਤੁਸੀਂ ਬੀਮਾਰੀ ਤੋਂ ਜਲਦੀ ਠੀਕ ਹੋਣਾ ਚਾਹੁੰਦੇ ਹੋ, ਤਾਂ ਤੁਹਾਨੂੰ ਕੁਝ ਗੱਲਾਂ ਦਾ ਖ਼ਾਸ ਧਿਆਨ ਰੱਖਣਾ ਪਵੇਗਾ, ਜਿਸ ਨਾਲ ਤੁਹਾਡੀ ਇਮਨਿਊਟੀ ਵਧ ਜਾਵੇਗੀ ਅਤੇ ਤੁਸੀਂ ਹਰੇਕ ਬੀਮਾਰੀ ਤੋਂ ਠੀਕ ਹੋ ਜਾਓਗੇ। ਇਸ ਲਈ ਤੁਸੀਂ ਆਪਣੇ ਆਹਾਰ ਵਿੱਚ ਉਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰੋ, ਜਿਸ ਨਾਲ ਇਮਿਊਨਿਟੀ ਵਧਦੀ ਹੈ। ਇਸ ਨਾਲ ਤੁਹਾਡਾ ਸਰੀਰ ਦੁਬਾਰਾ ਫਿਰ ਫਿੱਟ ਹੋ ਜਾਵੇਗਾ। ਇਸੇ ਲਈ ਤੁਹਾਨੂੰ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ....

ਬੀਮਾਰੀ ਤੋਂ ਜਲਦ ਠੀਕ ਹੋਣ ਲਈ ਕੁਦਰਤ ਦੀ ਮਦਦ ਲਓ
ਜੇਕਰ ਤੁਸੀਂ ਬੀਮਾਰ ਹੋ ਤਾਂ ਤੁਹਾਨੂੰ ਆਰਾਮ ਕਰਨ ਤੋਂ ਇਲਾਵਾ ਆਪਣਾ ਥੋੜਾ ਸਮਾਂ ਘਰ ਦੀ ਛੱਤ, ਬਾਲਕਨੀ ਅਤੇ ਬਗੀਚੇ ਵਿੱਚ ਬਿਤਾਉਣਾ ਚਾਹੀਦਾ ਹੈ। ਇਸ ਨਾਲ ਮਨ ਨੂੰ ਬਹੁਤ ਜ਼ਿਆਦਾ ਸ਼ਾਂਤੀ ਮਿਲਦੀ ਹੈ। ਇਹ ਬੀਮਾਰੀ ਤੋਂ ਜਲਦ ਠੀਕ ਹੋਣ ਦਾ ਸਭ ਤੋਂ ਸੌਖਾ ਤਰੀਕਾ ਹੈ। ਬੀਮਾਰ ਹੋਣ ’ਤੇ ਤੁਸੀਂ ਕੁਝ ਸਮਾਂ ਧੁੱਪ ਵਿੱਚ ਜ਼ਰੂਰ ਆਰਾਮ ਕਰੋ। ਇਸ ਨਾਲ ਸਰੀਰ ਨੂੰ ਵਿਟਾਮਿਨ-ਡੀ ਮਿਲਦਾ ਹੈ, ਜਿਸ ਨਾਲ ਇਮਿਊਨਿਟੀ ਵਧਦੀ ਹੈ ਅਤੇ ਬੀਮਾਰੀ ਬਹੁਤ ਜਲਦ ਠੀਕ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - ਸਰਕਾਰੀ ਨੌਕਰੀ ਦੇ ਇੰਟਰਵਿਊ ਦੀ ਤਿਆਰੀ ਸਮੇਂ ਲੋਕ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ, ਹੋਵੇਗਾ ਫ਼ਾਇਦਾ

ਜ਼ਰੂਰ ਖਾਓ ਇਹ ਚੀਜ਼ਾਂ

. ਜਦੋਂ ਵੀ ਤੁਹਾਨੂੰ ਕੋਈ ਵੀ ਬੀਮਾਰੀ ਹੁੰਦੀ ਹੈ, ਤਾਂ ਸਵੇਰੇ ਉੱਠਦੇ ਤੁਲਸੀ ਦੀਆਂ 4-5 ਪੱਤੀਆਂ ਜ਼ਰੂਰ ਖਾਓ ਅਤੇ ਹਲਦੀ ਵਾਲਾ ਦੁੱਧ ਪੀਓ।
. ਸਵੇਰੇ ਨਾਸ਼ਤੇ ਵਿੱਚ ਬਾਜਰੇ ਦੇ ਆਟੇ ਦਾ ਸੂਪ ਬਣਾ ਕੇ ਪੀ ਸਕਦੇ ਹੋ। ਅਦਰਕ ਦਾ ਪਾਊਡਰ, ਗੁੜ, ਅਜਵਾਇਨ ਅਤੇ ਘਿਓ ਮਿਲਾ ਕੇ ਪੀਓ।
. ਦੁਪਹਿਰ ਦੇ ਸਮੇਂ ਮੂੰਗ ਦੀ ਦਾਲ ਦੀ ਖਿੱਚੜੀ ਖਾਓ। ਇਸ ’ਚ ਪ੍ਰੋਟੀਨ, ਹੈਲਦੀ ਫੈਟਸ, ਫਾਈਬਰ, ਵਿਟਾਮਿਨ-ਸੀ ਜਿਹੇ ਪੋਸ਼ਕ ਤੱਤ ਹੁੰਦੇ ਹਨ।
. ਸ਼ਾਮ ਦੇ ਸਮੇਂ ਬਾਦਾਮ ਅਤੇ ਨਟਸ ਵਾਲਾ ਸ਼ੇਕ ਬਣਾ ਕੇ ਪੀ ਸਕਦੇ ਹੋ। ਇਸ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਖਾਓ 5 ‘ਬਾਦਾਮ’, ਭਾਰ ਘੱਟ ਹੋਣ ਦੇ ਨਾਲ-ਨਾਲ ਹੋਣਗੇ ਹੋਰ ਵੀ ਕਈ ਬੇਮਿਸਾਲ ਫ਼ਾਇਦੇ

ਬੀਮਾਰੀ ਵਿੱਚ ਤਣਾਅ ਅਤੇ ਦਰਦ ਘੱਟ ਕਰਨ ਲਈ ਮੈਡੀਟੇਟ ਕਰੋ।
ਜੇਕਰ ਤੁਸੀਂ ਬੀਮਾਰ ਹੋ, ਤਾਂ ਤੁਹਾਨੂੰ ਦਰਦ ਪ੍ਰੇਸ਼ਾਨ ਕਰ ਸਕਦਾ ਹੈ। ਇਸ ਤਕਲੀਫ ਨੂੰ ਘੱਟ ਕਰਨ ਲਈ ਮੈਡੀਟੇਟ ਕਰੋ। ਜੇਕਰ ਤੁਹਾਡਾ ਤਣਾਅ ਘੱਟ ਹੋਵੇਗਾ, ਤਾਂ ਤੁਹਾਡੀ ਇਮਿਊਨਿਟੀ ਜ਼ਿਆਦਾ ਵਧ ਜਾਵੇਗੀ ਅਤੇ ਤੁਸੀਂ ਜਲਦੀ ਠੀਕ ਹੋ ਜਾਓਗੇ।

ਆਪਣੇ ਆਪ ਨੂੰ ਹਾਈਡ੍ਰੇਟ ਰੱਖੋ
ਕਿਸੇ ਵੀ ਤਰ੍ਹਾਂ ਦੀ ਬੀਮਾਰੀ ਹੋਣ ’ਤੇ ਆਪਣੇ ਆਪ ਨੂੰ ਜ਼ਿਆਦਾ ਹਾਈਡ੍ਰੇਟ ਰੱਖੋ, ਤਾਂ ਤੁਸੀਂ ਬਹੁਤ ਜਲਦ ਠੀਕ ਹੋ ਜਾਓਗੇ। ਇਸ ਲਈ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ ਅਤੇ ਨਿੰਬੂ ਪਾਣੀ, ਐਪਲ ਜੂਸ, ਗ੍ਰੀਨ-ਟੀ ਵੀ ਲੈ ਸਕਦੇ ਹੋ। ਜੇਕਰ ਤੁਸੀਂ ਘੱਟ ਪਾਣੀ ਪੀਂਦੇ ਹੋ ਅਤੇ ਤੁਹਾਡਾ ਸਰੀਰ ਡੀਹਾਈਡ੍ਰੇਟ ਹੈ, ਤਾਂ ਇਸ ਨੂੰ ਤਬੀਅਤ ਵਿਗੜ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਲਟਕਦੇ ਹੋਏ ਢਿੱਡ ਅਤੇ ਭਾਰ ਨੂੰ ਜਲਦੀ ਘਟਾਉਣ ਲਈ ‘ਬਦਾਮ’ ਸਣੇ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ

ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਵਾਲਾ ਕਾੜ੍ਹਾ ਪੀਓ
ਹਰ ਬੀਮਾਰੀ ਠੀਕ ਕਰਨ ਲਈ ਰੋਗ ਪ੍ਰਤੀਰੋਧਕ ਸ਼ਮਤਾ ਮਜ਼ਬੂਤ ਹੋਣੀ ਬਹੁਤ ਜ਼ਰੂਰੀ ਹੁੰਦੀ ਹੈ। ਇਸਦੇ ਲਈ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਵਾਲਾ ਕਾੜ੍ਹਾ ਬਣਾ ਕੇ ਪੀਓ। ਇਸ ਲਈ ਕਾੜ੍ਹਾ ਬਣਾਉਣ ਲਈ ਹਲਦੀ, ਲੌਂਗ, ਦਾਲਚੀਨੀ ਅਤੇ ਤੁਲਸੀ ਦੇ ਪੱਤੇ ਪੀਸ ਕੇ ਪਾਣੀ ਵਿੱਚ ਉਬਾਲ ਲਓ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਵਿੱਚ ਸ਼ਹਿਦ ਮਿਲਾ ਕੇ ਪੀਓ। ਇਸ ਨਾਲ ਇਮਿਊਨਿਟੀ ਬਹੁਤ ਜਲਤ ਮਜ਼ਬੂਤ ਹੁੰਦੀ ਹੈ ਅਤੇ ਹਰ ਬੀਮਾਰੀ ਠੀਕ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

  • Health Tips
  • Sick
  • Eat
  • Things
  • Weakness
  • Body
  • Immunity
  • Fit
  • ਬੀਮਾਰ
  • ਕਮਜ਼ੋਰੀ
  • ਸਰੀਰ
  • ਇਮਨਿਊਟੀ
  • ਫਿੱਟ

Health Tips:ਦਾਦ, ਖੁਜਲੀ ਤੇ ਚਮੜੀ ਦੇ ਰੋਗਾਂ ਤੋਂ ਪਰੇਸ਼ਾਨ ਲੋਕ ‘ਅਜਵਾਇਨ’ ਸਣੇ ਇਸਤੇਮਾਲ ਕਰਨ ਇਹ ਘਰੇਲੂ ਨੁਸਖ਼ੇ

NEXT STORY

Stories You May Like

  • don  t forget to eat these things
    ਸਾਵਧਾਨ ! ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਲਿਵਰ 'ਤੇ ਪੈ ਰਿਹਾ ਬੁਰਾ ਅਸਰ
  • still have money problems even after having a money plant at home
    Vastu Tips : ਘਰ 'ਚ ਮਨੀ ਪਲਾਂਟ ਹੋਣ ਦੇ ਬਾਵਜੂਦ ਵੀ ਰਹਿੰਦੀ ਹੈ ਪੈਸੇ ਦੀ ਤੰਗੀ? ਤੁਰੰਤ ਸੁਧਾਰੋ ਇਹ ਗਲਤੀਆਂ
  • natural hair spa with these kitchen items
    Beauty Tips: ਰਸੋਈ 'ਚ ਵਰਤੀਆਂ ਜਾਣ ਵਾਲੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ 'ਕੁਦਰਤੀ ਹੇਅਰ ਸਪਾ'
  • what are the benefits of alum
    ਸੱਟ ਠੀਕ ਕਰਨ ਦੇ ਨਾਲ-ਨਾਲ ਕਰਦੀ ਹੈ ਪਸੀਨੇ ਦੀ ਬਦਬੂ ਨੂੰ ਵੀ ਦੂਰ, ਜਾਣੋ ਫਟਕੜੀ ਦੇ ਕੀ ਹਨ ਫਾਇਦੇ
  • kala sanghian drain filled with dirt
    34 ਕਰੋੜ ਰੁਪਏ ਖ਼ਰਚ ਹੋਣ ਦੇ ਬਾਵਜੂਦ ਗੰਦਗੀ ਨਾਲ ਭਰੀ ਕਾਲਾ ਸੰਘਿਆਂ ਡਰੇਨ, ਸੰਤ ਸੀਚੇਵਾਲ ਨੇ ਪ੍ਰਗਟਾਈ ਨਰਾਜ਼ਗੀ
  • aus team in danger of being eliminated from olympics
    AUS ਟੀਮ 'ਤੇ ਮੰਡਰਾਇਆ ਓਲੰਪਿਕ ਤੋਂ ਬਾਹਰ ਹੋਣ ਦਾ ਖ਼ਤਰਾ; ਸ਼੍ਰੀਲੰਕਾ 'ਚ ਖ਼ਰਾਬ ਪ੍ਰਦਰਸ਼ਨ ਪਿਆ ਭਾਰੀ
  • don  t forget to keep these things in the kitchen
    Vastu Tips : ਰਸੋਈ 'ਚ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ...
  • make these changes in your home according to vastu
    VASTU TIPS : ਨੈਗੇਟੀਵਿਟੀ ਹੋਵੇਗੀ ਦੂਰ, ਵਾਸਤੂ ਅਨੁਸਾਰ ਘਰ ਵਿਚ ਕਰੋ ਇਹ ਬਦਲਾਅ
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • california buys rs 1 25 crore rupees 105 year old tractor from jalandhar
    ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ!...
  • police finally find 15 year old missing   laddu   boy
    ਆਖ਼ਿਰਕਾਰ ਪੁਲਸ ਨੇ ਲੱਭ ਲਿਆ 15 ਸਾਲਾ ਲਾਪਤਾ 'ਲੱਡੂ', ਪਰਿਵਾਰ ਨੇ ਕੀਤਾ...
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of eating roasted chickpeas
      protein ਤੇ ਅਤੇ ਨਾਲ ਭਰਪੂਰ ਹੈ ਇਹ superfood, ਜਾਣ ਲਓ ਇਸ ਦੇ ਫਾਇਦੇ
    • benefits of eating celery
      ਅਜਵਾਇਨ ਖਾਣ ਦੇ ਹੈਰਾਨੀਜਨਕ ਫਾਇਦੇ ਜਾਣ ਹੋ ਜਾਓਗੇ ਹੈਰਾਨ! ਜਾਣੋ ਸਿਹਤ 'ਤੇ ਕੀ...
    • benefits of eating stale bread
      ਤਾਜ਼ੀ ਤੋਂ ਕਿਤੇ ਜ਼ਿਆਦਾ ਫ਼ਾਇਦੇਮੰਦ ਹੈ 'ਬਾਸੀ' ਰੋਟੀ ! BP-ਸ਼ੂਗਰ ਵਰਗੀਆਂ ਕਈ...
    • benefits of eating garlic
      Heart attack ਤੇ high BP ਤੋਂ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਖਾਣਾ...
    • benefits of chia seeds
      ਕੀ ਤੁਸੀਂ ਵੀ ਰੋਜ਼ਾਨਾ ਖਾਂਦੇ ਹੋ ਚੀਆ ਸੀਡਸ? ਜਾਣੋ ਸਰੀਰ 'ਤੇ ਕੀ ਹੁੰਦਾ ਹੈ ਅਸਰ
    • how does licking a lemon cure a hangover
      ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • kneaded dough negative effect on the body
      ਸਾਵਧਾਨ! ਗਲਤ ਢੰਗ ਨਾਲ ਗੁੰਨਿਆ ਹੋਇਆ ਆਟਾ ਵੀ ਸਰੀਰ 'ਤੇ ਪਾ ਸਕਦੈ ਬੁਰਾ ਪ੍ਰਭਾਵ,...
    • don t ignore persistent fever
      ਲਗਾਤਾਰ ਹੋ ਰਹੇ ਬੁਖਾਰ ਨੂੰ ਨਾ ਕਰੋ Ignore! ਜਾਣੋ ਦੇ ਪਿੱਛੇ ਦੇ ਮੁੱਖ ਕਾਰਨ
    • don  t forget to ignore these physical signs
      ਭੁੱਲ ਕੇ ਵੀ ਨਾ ਕਰੋ ਇਨ੍ਹਾਂ ਸਰੀਰਕ ਸੰਕੇਤਾਂ ਨੂੰ ਨਜ਼ਰਅੰਦਾਜ਼, ਹੋ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +