Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    11:57:00 AM

  • gold gains momentum  silver surges  prices at more than 3 month high

    ਸੋਨੇ ਨੇ ਫੜੀ ਰਫ਼ਤਾਰ, ਚਾਂਦੀ 'ਚ ਤੂਫਾਨੀ ਵਾਧਾ, 3...

  • canada sacrilege

    ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ...

  • ethel caterham

    ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਸ਼ੂਗਰ ਨੂੰ ਕੰਟਰੋਲ ਕਰਦੀ ਹੈ ਸਟ੍ਰਾਬੇਰੀ, ਜਾਣੋ ਹੋਰ ਵੀ ਬੇਮਿਸਾਲ ਫਾਇਦੇ

HEALTH News Punjabi(ਸਿਹਤ)

Health Tips: ਸ਼ੂਗਰ ਨੂੰ ਕੰਟਰੋਲ ਕਰਦੀ ਹੈ ਸਟ੍ਰਾਬੇਰੀ, ਜਾਣੋ ਹੋਰ ਵੀ ਬੇਮਿਸਾਲ ਫਾਇਦੇ

  • Edited By Aarti Dhillon,
  • Updated: 13 Jul, 2022 06:21 PM
New Delhi
health tips  strawberries control diabetes  benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਟ੍ਰਾਬੇਰੀ ਇਕ ਰਸੀਲਾ ਫਲ ਹੈ। ਕੀ ਤੁਸੀਂ ਜਾਣਦੇ ਹੋ ਇਸ ਦੀ ਵਰਤੋਂ ਸਿਹਤ ਲਈ ਕਿੰਨੀ ਫ਼ਾਇਦੇਮੰਦ ਹੁੰਦੀ ਹੈ। ਪ੍ਰੋਟੀਨ, ਕੈਲੋਰੀ,ਫਾਈਬਰ, ਆਇਓਡੀਨ, ਫੋਲੇਟ, ਓਮੇਗਾ 3, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਤੁਹਾਡੇ ਸਰੀਰ ਨੂੰ ਕਈ ਬੀਮਾਰੀਆਂ ਨਾਲ ਲੜਣ ਦੀ ਤਾਕਤ ਦਿੰਦੀ ਹੈ। ਸੂਪਰਫੂਡ ਮੰਨਿਆ ਜਾਣ ਵਾਲਾ ਸਟ੍ਰਾਬੇਰੀ ਫਲ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਿਟੀਜ਼, ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦੇ ਨਾਲ-ਨਾਲ ਕਈ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਨੂੰ ਵੀ ਦੂਰ ਕਰਨ 'ਚ ਮਦਦ ਮਿਲਦੀ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ, ਜਿਸ ਨਾਲ ਤੁਹਾਡੇ ਸਰੀਰ ਦੇ ਬਹੁਤ ਸਾਰੇ ਰੋਗ ਦੂਰ ਹੋ ਸਕਦੇ ਹਨ। ਆਓ ਜਾਣਦੇ ਹਾਂ ਰੋਜ਼ਾਨਾ ਸਟ੍ਰਾਬੇਰੀ ਖਾਣ ਨਾਲ ਤੁਹਾਨੂੰ ਕੀ-ਕੀ ਫਾਇਦੇ ਹੋ ਸਕਦੇ ਹਨ।
1. ਦਿਲ ਦੀਆਂ ਬੀਮਾਰੀਆਂ
ਇਸ 'ਚ ਮੌਜੂਦ ਫਲੇਵੋਨਾਈਡਸ ਅਤੇ ਐਂਟੀਆਕਸੀਡੈਂਟਸ ਸਰੀਰ ਦਾ ਬੈਡ ਕੋਲੈਸਟਰੋਲ ਤੋਂ ਬਚਾਅ ਕਰਦਾ ਹੈ। ਜਿਸ ਨਾਲ ਧਮਨੀਆਂ ਬਲਾਕ ਹੋਣ ਤੋਂ ਬਚ ਜਾਂਦੀਆਂ ਹਨ। ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।
2. ਡਿਪ੍ਰੈਸ਼ਨ
ਇਸ ਦੀ ਵਰਤੋਂ ਤੁਹਾਡੇ ਮੂਡ ਨੂੰ ਸਹੀ ਬਣਾਈ ਰੱਖਦਾ ਹੈ। ਇਸ ਨਾਲ ਤੁਹਾਨੂੰ ਸਾਕਾਰਾਤਮਕ ਊਰਜਾ ਮਿਲਦੀ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ। ਦਿਮਾਗ ਨੂੰ ਠੰਡਾ ਅਤੇ ਫ੍ਰੈਸ਼ ਰਹਿਣ ਨਾਲ ਤੁਸੀਂ ਡਿਪ੍ਰੈਸ਼ਨ ਅਤੇ ਤਣਾਅ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।

PunjabKesari
3. ਕੈਂਸਰ ਨਾਲ ਲੜਣ 'ਚ ਮਦਦ ਕਰੇ
ਸਟ੍ਰਾਬੇਰੀ 'ਚ ਮੌਜੂਦ ਐਂਟੀਆਕਸੀਡੈਂਟ, ਫਲੇਵੋਨਾਈਡ ਅਤੇ ਵਿਟਾਮਿਨ ਸੀ ਸਰੀਰ 'ਚ ਕੈਂਸਰ ਸੈਲਸ ਨੂੰ ਖਤਮ ਕਰਨ 'ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਸਰੀਰ ਨੂੰ ਹਰ ਤਰ੍ਹਾਂ ਦੇ ਕੈਂਸਰ ਨਾਲ ਲੜਣ 'ਚ ਮਦਦ ਕਰਦੇ ਹਨ।
4. ਇਮਿਊਨ ਸਿਸਟਮ
ਵਿਟਾਮਿਨ ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਇੰਮਊਨ ਸਿਸਟਮ ਨੂੰ ਵਧਾਉਣ 'ਚ ਮਦਦ ਕਰਦਾ ਹੈ ਅਤੇ ਇਸ ਦੇ ਨਾਲ ਦਿਨਭਰ ਤੁਹਾਡੇ ਸਰੀਰ 'ਚ ਐਨਰਜੀ ਵੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸਟ੍ਰਾਬੇਰੀ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ।
5. ਸ਼ੂਗਰ ਨੂੰ ਕਰੇ ਕੰਟਰੋਲ
ਸ਼ੂਗਰ ਦੇ ਮਰੀਜ ਬਿਨਾ ਕਿਸੇ ਟੈਂਸ਼ਨ ਦੇ ਇਸ ਨੂੰ ਖਾ ਸਕਦੇ ਹਨ। ਸਟ੍ਰਾਬੇਰੀ ਦੀ ਵਰਤੋਂ ਟਾਈਪ 2 ਸ਼ੂਗਰ ਦਾ ਖਤਰਾ ਵੀ ਘੱਟ ਕਰਦੀ ਹੈ।

PunjabKesari
6. ਭਾਰ ਘਟਾਉਣ 'ਚ ਮਦਦਗਾਰ
ਲੋਅ ਕੈਲੋਰੀ ਫੂਡ ਇਕ ਕੱਪ ਸਟ੍ਰਾਬੇਰੀ 'ਚ 53 ਕੈਲੋਰੀ ਹੁੰਦੀ ਹੈ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਵੀ ਹੁੰਦਾ ਹੈ। ਜਿਸ ਨਾਲ ਇਸ ਨੂੰ ਖਾਣ ਦੇ ਬਾਅਦ ਕਾਫੀ ਦੇਰ ਤਕ ਢਿੱਡ ਭਰਿਆ ਰਹਿੰਦਾ ਹੈ ਅਤੇ ਤੁਸੀਂ ਅਨਹੈਲਦੀ ਸਨੈਕ ਖਾਣ ਤੋਂ ਬਚ ਜਾਂਦੇ ਹੋ। ਇਸ ਤੋਂ ਇਲਾਵਾ ਇਸ 'ਚ ਮੌਜੂਦ ਵਿਟਾਮਿਨ ਸੀ ਤੁਹਾਡਾ ਮੈਟਾਬਾਲੀਜ਼ਮ ਤੇਜ਼ ਕਰਦਾ ਹੈ, ਜਿਸ ਨਾਲ ਸਰੀਰ ਤੇਜ਼ੀ ਨਾਲ ਕੈਲੋਰੀ ਬਰਨ ਕਰਦਾ ਹੈ।
7. ਕਬਜ਼ ਤੋਂ ਰਾਹਤ
ਰੋਜ਼ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸਟ੍ਰਾਬੇਰੀ 'ਚ ਮੌਜੂਦ ਫਾਈਬਰ ਦੀ ਵਰਤੋਂ ਨਾਲ ਪਾਚਨ ਕਿਰਿਆ ਨੂੰ ਦਰੁਸਤ ਰੱਖਿਆ ਜਾ ਸਕਦਾ ਹੈ। ਜਿਸ ਨਾਲ ਕਬਜ਼, ਐਸੀਡਿਟੀ, ਅਪਚ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।
8. ਅਸਥਮਾ
ਸਟ੍ਰਾਬੇਰੀ 'ਚ ਕਈ ਤੱਤ ਹੁੰਦੇ ਹਨ ਜਿਸ ਨਾਲ ਅਸਥਮਾ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ 'ਚ ਮਦਦ ਮਿਲਦੀ ਹੈ। ਜੇ ਤੁਹਾਨੂੰ ਅਸਥਮਾ ਦੀ ਸਮੱਸਿਆ ਹੈ ਤਾਂ ਤੁਹਾਨੂੰ ਸਟ੍ਰਾਬੇਰੀ ਜ਼ਰੂਰ ਖਾਣੀ ਚਾਹੀਦੀ ਹੈ।

PunjabKesari
9. ਅੱਖਾਂ ਦੀ ਰੋਸ਼ਨੀ
ਇਸ 'ਚ ਮੌਜੂਦ ਅੰਜਾਇਮ ਅੱਖਾਂ ਦੀ ਰੋਸ਼ਨੀ ਵਧਾਉਣ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ 'ਚ ਐਂਟੀ ਆਕਸੀਡੈਂਟ ਤੱਤ ਹੁੰਦੇ ਹਨ ਜੋ ਕਿ ਅੱਖਾਂ ਨੂੰ ਮੋਤਿਆਬਿੰਦ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ।
10. ਗਠੀਆ ਰੋਗ
ਇਸ 'ਚ ਐਂਟੀਆਕਸੀਡੈਂਟਸ ਗੁਣ ਹੋਣ ਕਾਰਨ ਗਠੀਆ ਰੋਗ ਦੇ ਉਪਚਾਰ 'ਚ ਮਦਦ ਮਿਲਦੀ ਹੈ। ਇਸ ਦੀ ਵਰਤੋਂ ਨਾਲ ਸਰੀਰ 'ਚ ਐਂਠਨ ਅਤੇ ਦਰਦ ਦੀ ਸਮੱਸਿਆ ਦੂਰ ਹੁੰਦੀ ਹੈ, ਜਿਸ ਨਾਲ ਤੁਹਾਨੂੰ ਗਠੀਆ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ।

  • Health Tips
  • Strawberries
  • Control Diabetes
  • Benefits
  • ਸਟ੍ਰਾਬੇਰੀ
  • ਰਸੀਲਾ ਫਲ
  • ਵਿਟਾਮਿਨ ਸੀ
  • ਸਰੀਰ

Health Tips: ਇੰਫੈਕਸ਼ਨ ਤੋਂ ਬਚਾਉਂਦੈ 'ਪਪੀਤੇ ਦੇ ਪੱਤਿਆਂ ਦਾ ਜੂਸ', ਜਾਣੋ ਹੋਰ ਵੀ ਲਾਭ

NEXT STORY

Stories You May Like

  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • black coffee is a food of virtues
    ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • if there is a deficiency of iodine in the body then eat these things
    ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ ਫਾਇਦੇ
  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • the right way to sleep can change your health
    ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ ਬਿਹਤਰ
  • if you are troubled by the problem of high bp then follow these tips
    High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ ਹੈਰਾਨੀਜਨਕ ਫਾਇਦੇ
  • benefits of applying rose water on the face
    ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
  • for a natural glow in rainy season  make bleach at home and apply it
    ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ ਬਲੀਚ ! ਜਾਣੋ ਇਸ ਦੇ ਫਾਇਦੇ
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
Trending
Ek Nazar
sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ignoring persistent foot pain can be costly
      ਲਗਾਤਾਰ ਹੋ ਰਹੇ ਪੈਰਾਂ ਦੇ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ
    • restaurant ordered food family sick  girl food poisoning
      ਹੋਰ ਖਾ ਲਓ ਰੈਸਟੋਰੈਂਟ ਤੋਂ ਮੰਗਾ ਕੇ ਖਾਣਾ, ਪੂਰਾ ਟੱਬਰ ਹੋ ਗਿਆ ਬਿਮਾਰ, 1 ਕੁੜੀ...
    • pumpkin seeds are a mine of virtues
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਇਸ਼ ਦੇ ਚਮਤਕਰੀ ਫ਼ਾਇਦੇ
    • papaya leaf juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਪਪੀਤੇ ਦੇ ਪੱਤੇ ਦਾ 'ਜੂਸ' ! ਜਾਣੋ ਇਸ ਦੇ ਹੈਰਾਨੀਜਨਕ...
    • don t forget to eat these things if you have high cholesterol
      High cholesterol 'ਚ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਵੱਡਾ ਨੁਕਸਾਨ
    • banana eaten at the wrong time can be detrimental to health
      ਗਲਤ ਸਮੇਂ 'ਤੇ ਖਾਧਾ ਗਿਆ ਕੇਲਾ ਪੈ ਸਕਦੈ ਸਿਹਤ 'ਤੇ ਭਾਰੀ ! ਜਾਣੋ ਖਾਣ ਦਾ ਸਹੀ...
    • this new device will prevent drug overdose
      ਦਵਾਈਆਂ ਦੀ ਓਵਰਡੋਜ਼ ਤੋਂ ਬਚਾਏਗਾ ਇਹ ਨਵਾਂ ਡਿਵਾਇਸ
    • women are paying extra attention to energy instead of weight loss
      ਔਰਤਾਂ ਭਾਰ ਘਟਾਉਣ ਦੀ ਬਜਾਏ ਐਨਰਜੀ ਤੇ ਸਟੈਮਿਨਾ 'ਤੇ ਦੇ ਰਹੀਆਂ ਹਨ ਵਾਧੂ ਧਿਆਨ
    • fda notice to bwood actors
      ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਨੂੰ FDA ਨੇ ਭੇਜ'ਤਾ ਨੋਟਿਸ ! ਨੌਜਵਾਨਾਂ ਨੂੰ...
    • freedom food drink tukaram mundhe
      'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +