Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    4:49:24 AM

  • gagandeep sharma selected for phd at stanford university

    ਪੰਜਾਬ ਦੀ ਧੀ ਨੇ ਨਾਂ ਕੀਤਾ ਰੌਸ਼ਨ, ਸਟੈਨਫੋਰਡ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

  • funeral of former cabinet minister bhagat chunni lal

    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ...

  • dera beas baba gurinder singh dhillon

    ਨਾਭਾ 'ਚ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਜਾਣੋ ਗਰਮੀਆਂ ’ਚ ਪਸੀਨਾ ਆਉਣ ਦੇ ਮੁੱਖ ਕਾਰਨ, ਦੂਰ ਕਰਨ ਲਈ ਅਪਣਾਓ ਇਹ ਤਰੀਕੇ

HEALTH News Punjabi(ਸਿਹਤ)

Health Tips : ਜਾਣੋ ਗਰਮੀਆਂ ’ਚ ਪਸੀਨਾ ਆਉਣ ਦੇ ਮੁੱਖ ਕਾਰਨ, ਦੂਰ ਕਰਨ ਲਈ ਅਪਣਾਓ ਇਹ ਤਰੀਕੇ

  • Edited By Rajwinder Kaur,
  • Updated: 16 May, 2022 12:12 PM
Jalandhar
health tips  summer  sweating  problems  causes  home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਗਰਮੀ ਦੇ ਮੌਸਮ ਵਿੱਚ ਪਸੀਨਾ ਆਉਣਾ ਇੱਕ ਆਮ ਗੱਲ ਹੈ । ਜਦੋਂ ਲੋਕ ਬਾਹਰ ਧੁੱਪ ਵਿੱਚ ਜਾਂਦੇ ਹਨ ਅਤੇ ਕੰਮ ਕਰਦੇ ਹਨ, ਉਸ ਸਮੇਂ ਪਸੀਨਾ ਜ਼ਰੂਰ ਆਉਂਦਾ ਹੈ। ਕਈ ਲੋਕ ਅਜਿਹੇ ਵੀ ਹਨ, ਜਿਨ੍ਹਾਂ ਨੂੰ ਗਰਮੀਆਂ ’ਚ ਪਸੀਨਾ ਹਦ ਤੋਂ ਵੱਧ ਆਉਂਦਾ ਹੈ। ਪਸੀਨਾ ਆਉਣ ਦੇ ਮੁੱਖ ਕਾਰਨ ਕਿਹੜੇ ਹੋ ਸਕਦੇ ਹਨ ਅਤੇ ਇਸ ਸਮੱਸਿਆ ਤੋਂ ਕਿਵੇਂ ਨਿਜ਼ਾਤ ਪਾ ਸਕਦੇ ਹਾਂ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ। ਪਸੀਨੇ ਤੋਂ ਛੁਟਕਾਰਾ ਪਾਉਣ ਲਈ ਅੱਜ ਅਸੀਂ ਕੁਝ ਘਰੇਲੂ ਨੁਸਖ਼ਿਆਂ ਬਾਰੇ ਦੱਸ ਰਹੇ ਹਾਂ, ਜਿਸ ਨਾਲ ਪਸੀਨਾ ਆਉਣ ਦੀ ਸਮੱਸਿਆ ਆਸਾਨੀ ਨਾਲ ਦੂਰ ਹੋ ਸਕਦੀ ਹੈ।

ਜ਼ਿਆਦਾ ਪਸੀਨਾ ਆਉਣ ਦੇ ਕਾਰਨ
ਹਾਈਪਰ ਹਾਈਡ੍ਰੋਸੈੱਸ ਸਵੈੱਟ ਗਲੈਂਡ ਦੀ ਗੜਬੜੀ
ਲੋਅ ਬਲੱਡ ਸ਼ੂਗਰ
ਢਿੱਡ ਦੀ ਸਮੱਸਿਆਵਾਂ
ਜ਼ਿਆਦਾ ਤਣਾਅ
ਮੋਟਾਪਾ
ਦਵਾਈਆਂ ਦੇ ਅਸਰ
ਕੈਫੀਨ
ਮਸਾਲੇਦਾਰ ਭੋਜਨ ਦੀ ਲੋੜ ਤੋਂ ਵੱਧ ਵਰਤੋਂ 

ਪਸੀਨੇ ਦੀ ਬਦਬੂ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਉਪਾਅ

ਆਲੂ ਜਾਂ ਖੀਰਾ 
ਗਰਮੀਆਂ ’ਚ ਬਹੁਤ ਸਾਰੇ ਲੋਕ ਪਸੀਨੇ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ। ਅਜਿਹੇ ’ਚ ਜਿਨ੍ਹਾਂ ਲੋਕਾਂ ਨੂੰ ਜ਼ਿਆਦਾ ਪਸੀਨਾ ਆਉਂਦਾ ਹੈ, ਆਪਣੇ ਸਰੀਰ ’ਤੇ ਆਲੂ ਜਾਂ ਖੀਰਾ ਕੱਟ ਕੇ ਰਗੜ ਸਕਦੇ ਹਨ। ਅਜਿਹਾ ਕਰਨ ਨਾਲ ਪਸੀਨੇ ਤੋਂ ਰਾਹਤ ਮਿਲ ਸਕਦੀ ਹੈ।

ਅਲਸੀ ਦੇ ਬੀਜ
ਓਮੇਗਾ ਫੈਟੀ ਐਸਿਡ ਅਤੇ ਫਾਇਬਰ ਨਾਲ ਭਰਪੂਰ ਅਲਸੀ ਦੇ ਬੀਜ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਦਿਵਾਉਂਦੇ ਹਨ। ਇਨ੍ਹਾਂ ਦਾ ਰੋਜ਼ਾਨਾ ਸੇਵਨ ਕਰਨ ਵਾਲੇ ਲੋਕਾਂ ਵਿੱਚ ਲੋੜ ਤੋਂ ਵੱਧ ਪਸੀਨਾ ਆਉਣ ਦੀ ਸਮੱਸਿਆ ਖ਼ਤਮ ਹੋ ਜਾਂਦੀ ਹੈ ।

ਵਿਟਾਮਿਨ ਈ
ਵਿਟਾਮਿਨ ਈ ਸਾਡੇ ਸਰੀਰ ਦੇ ਅੰਦਰ ਹਾਰਟ ਫਲੈਸ਼ ਅਤੇ ਨਾਈਟ ਸਵੈਟ ਨੂੰ ਉਤੇਜਿਤ ਕਰਦਾ ਹੈ। ਜਿਸ ਨਾਲ ਪਸੀਨਾ ਜ਼ਿਆਦਾ ਨਹੀਂ ਆਉਂਦਾ । ਇਹ ਸੁੱਕੇ ਮੇਵਿਆਂ ਅਤੇ ਵਨਸਪਤੀ ਤੇਲਾਂ ਦੇ ਵਿੱਚ ਹੁੰਦਾ ਹੈ ।

ਨਿੰਬੂ
ਪਸੀਨੇ ਦੀ ਬਦਬੂ ਤੋਂ ਛੁਟਕਾਰਾ ਦਿਵਾਉਣ ਲਈ ਨਿੰਬੂ ਵੀ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਨਿੰਬੂ ਐਸੀਡਿੱਕ ਹੁੰਦਾ ਹੈ। ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਨਿੰਬੂ ਨੂੰ 10 ਮਿੰਟ ਲਈ ਅੰਡਰਆਰਮ 'ਤੇ ਰਗੜੋ। ਅਜਿਹਾ ਕਰਨ ਦੇ ਨਾਲ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਮਿਲੇਗਾ।

ਸੇਬ ਦਾ ਸਿਰਕਾ
ਐਂਟੀ ਆਕਸੀਡੈਂਟ ਅਤੇ ਐਂਟੀ ਬੈਕਟੀਰੀਅਲ ਗੁਣਾਂ ਨਾਲ ਭਰਪੂਰ ਸੇਬ ਦੇ ਸਿਰਕੇ ਤੋਂ ਪਸੀਨੇ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਹ ਸਰੀਰ ਵਿੱਚ ਹੋਣ ਵਾਲੇ ਹਾਰਮੋਨਾਂ ਦੇ ਬਦਲਾਅ ਘੱਟ ਕਰਦਾ ਹੈ, ਜਿਸ ਨਾਲ ਪਸੀਨਾ ਆਉਣਾ ਰੁਕ ਜਾਂਦਾ ਹੈ।

ਪਸੀਨਾ ਆਉਣ ਵਾਲੀਆਂ ਥਾਵਾਂ ’ਤੇ ਰਗੜੋ ਬਰਫ਼ 
ਗਰਮੀ ਵਿੱਚ ਬਾਹਰ ਜਾਣ ਤੋਂ ਪਹਿਲਾਂ ਲੋਕ ਪਸੀਨਾ ਆਉਣ ਵਾਲੀਆਂ ਥਾਵਾਂ ’ਤੇ ਬਰਫ ਰਗੜ ਲੈਣ। ਅਜਿਹਾ ਕਰਨ ਨਾਲ ਸਰੀਰ ’ਚੋਂ ਪਸੀਨੇ ਦੀ ਬਦਬੂ ਨਹੀਂ ਆਵੇਗੀ।

ਵੱਧ ਤੋਂ ਵੱਧ ਪਾਣੀ ਪੀਓ
ਕਈ ਲੋਕ ਅਜਿਹੇ ਹਨ, ਜੋ ਪਸੀਨਾ ਆਉਣ ਦੇ ਡਰੋਂ ਪਾਣੀ ਪੀਣਾ ਘੱਟ ਦਿੰਦੇ ਹਨ, ਜੋ ਗਲਤ ਹੈ। ਪਸੀਨੇ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਵੱਧ ਤੋਂ ਵੱਧ ਪਾਣੀ ਪੀਓ। ਪਾਣੀ ਪੀਣ ਵਾਲੇ ਸਰੀਰ ’ਚੋਂ ਪਸੀਨੇ ਵਿੱਚੋਂ ਬਦਬੂ ਨਹੀਂ ਆਉਂਦੀ ।

  • Health Tips
  • Summer
  • Sweating
  • Problems
  • Causes
  • Home Remedies
  • ਗਰਮੀ
  • ਪਸੀਨਾ
  • ਸਮੱਸਿਆ
  • ਕਾਰਨ
  • ਘਰੇਲੂ ਨਸਖ਼ੇ

Health Tips: ਗੁਰਦੇ ਦੀ ਪੱਥਰੀ ਹੋਣ 'ਤੇ ਦਿਖਾਈ ਦਿੰਦੇ ਹਨ ਇਹ ਲੱਛਣ, ਭੁੱਲ ਕੇ ਨਾ ਕਰੋ ਨਜ਼ਰਅੰਦਾਜ਼

NEXT STORY

Stories You May Like

  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • roasted chickpeas are a treasure trove of health
    ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • these things are a   boon   for fatty liver patients
    Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ ਬਾਰੇ
  • make rose water at home easily
    ਘਰ 'ਚ ਬਣਾਓ ਆਸਾਨ ਤਰੀਕੇ ਨਾਲ ਗੁਲਾਬ ਜਲ ! ਜਾਣੋ ਫਾਇਦੇ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • delay in people getting justice
    ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!
  • these pulses are poisonous to uric acid patients
    Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਕਦੈ ਵੱਡਾ ਨੁਕਸਾਨ
  • follow these home remedies for hair loss problem
    ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
Trending
Ek Nazar
indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • benefits of eating papaya
      ਪਪੀਤਾ ਖਾਣ ਦੇ ਫਾਇਦੇ
    • a batch of rabies vaccine failed the criteria
      ਰੇਬੀਜ਼ ਵੈਕਸੀਨ ਦਾ ਇਕ ਬੈਚ ਮਾਪਦੰਡਾਂ 'ਚ ਹੋਇਆ ਫੇਲ ! ਪੁਲਸ ਨੇ 4 ਲੋਕਾਂ ਨੂੰ...
    • drinking tea in a disposable cup is equivalent to poisoning
      'ਜ਼ਹਿਰ' ਦੇ ਬਰਾਬਰ ਹੈ ਡਿਸਪੋਜ਼ਲ ਕੱਪ 'ਚ ਚਾਹ ਪੀਣਾ ! ਹੋ ਸਕਦੈ ਗੰਭੀਰ ਨੁਕਸਾਨ
    • protein and fiber are very important for the body even after the age of 50
      50 ਦੀ ਉਮਰ ਤੋਂ ਬਾਅਦ ਵੀ ਸਰੀਰ ਲਈ ਪ੍ਰੋਟੀਨ ਤੇ ਫਾਈਬਰ ਹੈ ਬਹੁਤ ਜ਼ਰੂਰੀ, ਜਾਣੋ...
    • turmeric ginger juice and push ups
      'ਅਮਰ' ਹੋਣ ਦਾ ਜਨੂਨ: ਹਲਦੀ-ਅਦਰਕ ਦਾ ਜੂਸ ਅਤੇ ਪੁਸ਼-ਅੱਪਸ, ਸਿਲੀਕੌਨ ਵੈਲੀ 'ਚ...
    • where there is cancer  medicine will reach there only
      ਜਿੱਥੇ ਕੈਂਸਰ, ਉੱਥੇ ਹੀ ਪਹੁੰਚੇਗੀ ਦਵਾਈ: ਜਾਣੋ ਕੈਂਸਰ ਖ਼ਿਲਾਫ਼ ਵਿਗਿਆਨੀਆਂ ਦੀ...
    • does eating fruit at night really make you gain weight
      ਕੀ ਰਾਤ ਫਲ ਖਾਣ ਨਾਲ ਸੱਚੀ ਵਧਦੈ ਭਾਰ ! ਜਾਣੋ ਕੀ ਹੈ ਇਸ ਦੇ ਪਿੱਛੇ ਦੀ ਅਸਲ ਸੱਚਾਈ
    • hearing loss can be a sign of a serious problem
      ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ...
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +