Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    10:42:59 AM

  • iran us tensions sensex falls over 1 600 points nifty crosses 24 300

    ਈਰਾਨ-ਅਮਰੀਕਾ ਤਣਾਅ : ਸੈਂਸੈਕਸ 1,600 ਤੋਂ ਵਧ ਅੰਕ...

  • iranian leader s major statement during war

    'ਅਸੀਂ ਜੰਗਬੰਦੀ ਲਈ ਤਿਆਰ' : ਜੰਗ ਦੌਰਾਨ ਈਰਾਨੀ...

  • advisory issued for holi day

    ਹੋਲੀ ਵਾਲੇ ਦਿਨ ਲਈ ਜਾਰੀ ਹੋਈ ADVISORY, ਘਰੋਂ...

  • iran gets new supreme leader

    ਈਰਾਨ ਨੂੰ ਮਿਲਿਆ ਨਵਾਂ ਸੁਪਰੀਮ ਲੀਡਰ, ਮੋਜਤਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips : ਭਾਰ ਘਟਾਉਣ 'ਚ ਲਾਹੇਵੰਦ ਹਨ ਤਰਬੂਜ਼ ਸਣੇ ਇਹ ਫਲ, ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

HEALTH News Punjabi(ਸਿਹਤ)

Health Tips : ਭਾਰ ਘਟਾਉਣ 'ਚ ਲਾਹੇਵੰਦ ਹਨ ਤਰਬੂਜ਼ ਸਣੇ ਇਹ ਫਲ, ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

  • Edited By Aarti Dhillon,
  • Updated: 15 Apr, 2022 11:51 AM
New Delhi
health tips  these fruits  including watermelon  which are useful in weight loss
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਜੌਕੇ ਸਮੇਂ ’ਚ ਬਹੁਤ ਸਾਰੇ ਲੋਕ ਆਪਣੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹਨ, ਜਿਸ ਨੂੰ ਘਟਾਉਣ ਲਈ ਉਹ ਕਈ ਤਰ੍ਹਾਂ ਦੇ ਢੰਗ ਅਪਣਾ ਰਹੇ ਹਨ। ਗਰਮੀਆਂ ’ਚ ਭਾਵੇਂ ਲੋਕਾਂ ਦਾ ਪਸੀਨੇ ਨਾਲ ਬੁਰਾ ਹਾਲ ਹੋਇਆ ਹੁੰਦਾ ਹੈ ਪਰ ਭਾਰ ਘਟਾਉਣ ਲਈ ਇਹ ਸਭ ਤੋਂ ਸਹੀ ਮੌਸਮ ਹੈ। ਇਸ ਮੌਸਮ ‘ਚ ਆਉਣ ਵਾਲੇ ਜ਼ਿਆਦਾਤਰ ਫਲ ਪੌਸ਼ਟਿਕ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਨੂੰ ਹਾਈਡ੍ਰੈਟ ਕਰਦੇ ਹਨ ਅਤੇ ਤਹਾਡੇ ਭਾਰ ਨੂੰ ਕਾਬੂ ’ਚ ਕਰਨ ਦਾ ਕੰਮ ਕਰਦੇ ਹਨ। ਗਰਮੀ ਦੇ ਮੌਸਮ ’ਚ ਤੁਸੀਂ ਫਲਾਂ ਰਾਹੀਂ ਆਪਣੇ ਵਧੇ ਹੋਏ ਢਿੱਡ ਅਤੇ ਭਾਰ ਨੂੰ ਜਲਦੀ ਨਾਲ ਘਟਾ ਸਕਦੇ ਹੋ। ਇਹ ਫ਼ਲ ਇਮਿਊਨਿਟੀ ਵਧਾਉਣ ਦੇ ਨਾਲ-ਨਾਲ ਤੁਹਾਨੂੰ ਬੀਮਾਰੀਆਂ ਤੋਂ ਦੂਰ ਰੱਖਣਗੇ। ਭਾਰ ਘੱਟ ਕਰਨ ਲਈ ਤੁਸੀਂ ਆਪਣੀ ਖ਼ੁਰਾਕ ‘ਚ ਘੱਟ ਕੈਲੋਰੀ ਵਾਲੇ ਖਾਣੇ ਨੂੰ ਸ਼ਾਮਲ ਕਰੋ।
ਅਨਾਨਾਸ 
ਅਨਾਨਾਸ ਪਾਚਕਵਾਦ ਨੂੰ ਵਧਾਉਂਦਾ ਹੈ ਅਤੇ ਪਾਚਨ ਕਿਰਿਆ ਨੂੰ ਵੀ ਕਾਇਮ ਰੱਖਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਹੌਲੀ-ਹੌਲੀ ਭਾਰ ਘੱਟ ਜਾਂਦਾ ਹੈ। ਜੇ ਤੁਸੀਂ ਚਾਹੋ ਤਾਂ ਇਸ ਦਾ ਜੂਸ ਨਾਸ਼ਤੇ ਵਿੱਚ ਵੀ ਪੀ ਸਕਦੇ ਹੋ।

PunjabKesari
ਸੇਬ 
ਸੇਬ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਫਾਈਬਰ ਕਾਫ਼ੀ ਜ਼ਿਆਦਾ ਹੁੰਦਾ ਹੈ। ਭਾਰ ਘੱਟ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਸੇਬ ਖਾਣਾ ਚਾਹੀਦਾ ਹੈ, ਕਿਉਂਕਿ ਉਹ ਭਾਰ ਘਟਾਉਣ 'ਚ ਫ਼ਾਇਦੇਮੰਦ ਹੁੰਦਾ ਹੈ।  

PunjabKesari
ਪਪੀਤਾ
ਪਪੀਤਾ ਇਕ ਅਜਿਹਾ ਫਲ ਹੈ, ਜੋ ਫਾਈਬਰ ਨਾਲ ਭਰਪੂਰ ਹੁੰਦਾ ਹੈ। ਪਪੀਤਾ ਢਿੱਡ ਲਈ ਸਭ ਤੋਂ ਫ਼ਾਇਦੇਮੰਦ ਫਲ ਮੰਨਿਆ ਜਾਂਦਾ ਹੈ। ਇੰਨਾ ਹੀ ਨਹੀਂ ਪਪੀਤਾ ਖਾਣ ਨਾਲ ਭਾਰ ਬਹੁਤ ਜਲਦੀ ਘੱਟ ਹੁੰਦਾ ਹੈ। ਇਸ ਵਿੱਚ ਕੈਲੋਰੀ ਘੱਟ ਹੁੰਦੀ ਹੈ।  
ਤਰਬੂਜ਼
ਗਰਮੀਆਂ ‘ਚ ਤਰਬੂਜ਼ ਖਾਣਾ ਬਹੁਤ ਜ਼ਰੂਰੀ ਹੈ, ਜਿਸ ਨਾਲ ਸਰੀਰ ‘ਚ ਪਾਣੀ ਦੀ ਘਾਟ ਨਹੀਂ ਹੁੰਦੀ। ਇਸ ‘ਚ ਮੌਜੂਦ ਐਂਟੀਆਕਸੀਡੇਂਟ ਲਾਈਕੋਪਿਨ ਐਕਸਟ੍ਰਾ ਫੈਟ ਨੂੰ ਬਰਨ ਕਰਦਾ ਹੈ। ਤਰਬੂਜ਼ ਨੂੰ ਤੁਸੀ ਆਪਣੀ ਖੁਰਾਕ ‘ਚ ਸਲਾਦ ਦੇ ਤੌਰ ‘ਤੇ ਵੀ ਖਾ ਸਕਦੇ ਹੋ।
ਅੰਬ
ਗਰਮੀਆਂ ਦੇ ਮੌਸਮ ‘ਚ ਅੰਬ ਦੀ ਭਰਮਾਰ ਹੁੰਦੀ ਹੈ। ਅੰਬ ਫਲਾਂ ਦਾ ਰਾਜਾ ਹੈ, ਜਿਸ ਨੂੰ ਸਿਰਫ਼ ਸਵਾਦ ਲਈ ਹੀ ਨਹੀ, ਸਗੋਂ ਭਾਰ ਘੱਟ ਕਰਨ ਲਈ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਅੰਬ ‘ਚ ਮੌਜੂਦ ਪੋਸ਼ਣ ਤੱਤ ਭੁੱਖ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ।

PunjabKesari
ਆਲੂ ਬੁਖਾਰਾ
ਘੱਟ ਕੈਲੋਰੀ ਅਤੇ ਖੰਡ ਤੋਂ ਇਲਾਵਾ, ਆਲੂ ਬਾਖਾਰਾ ਵਿੱਚ ਸੋਰਬਿਟੋਲ, ਖੁਰਾਕ ਫਾਈਬਰ, ਈਸਟਾਈਨ ਅਤੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਹ ਪਾਚਨ ਨੂੰ ਸੁਧਾਰਦਾ ਹੈ ਅਤੇ ਪਾਚਕ ਕਿਰਿਆ ਨੂੰ ਵਧਾਉਂਦਾ ਹੈ। ਇਹ ਭਾਰ ਘਟਾਉਣ ਵਿਚ ਬਹੁਤ ਮਦਦ ਕਰਦਾ ਹੈ।
ਖਰਬੂਜੇ
ਵਿਟਾਮਿਨ-ਸੀ ਨਾਲ ਭਰਪੂਰ ਮਿੱਠੇ ਖਰਬੂਜੇ ਦਾ ਸੇਵਨ ਕਰਨ ਨਾਲ ਭਾਰ ਘੱਟ ਹੁੰਦਾ ਹੈ। ਇਸ ਵਿੱਚ ਕੁਦਰਤੀ ਖੰਡ ਦੇ ਨਾਲ ਘੱਟ ਕੈਲੋਰੀ ਦੀ ਮਾਤਰਾ ਵੀ ਹੁੰਦੀ ਹੈ। ਜਦੋਂ ਵੀ ਤੁਹਾਨੂੰ ਖਾਣ ਦੀ ਲਾਲਸਾ ਹੋਵੇ ਤਾਂ ਖਰਬੂਜ਼ੇ ਨੂੰ ਖਾਓ। ਇਹ ਭੁੱਖ ਨੂੰ ਕੰਟਰੋਲ ਕਰੇਗਾ ਅਤੇ ਭਾਰ ਘਟਾਉਣ ਵਿੱਚ ਸਹਾਇਤਾ ਕਰੇਗਾ।
ਸੰਤਰਾ
ਸੰਤਰੇ ਵਿੱਚ ਕੈਲੋਰੀ ਦੀ ਮਾਤਰਾ ਹੋਰ ਫਲਾਂ ਦੇ ਮੁਕਾਬਲੇ ਬਹੁਤ ਘੱਟ ਹੁੰਦੀ ਹੈ। ਇਸ 'ਚ ਵਿਟਾਮਿਨ ਸੀ, ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਭਾਰ ਘਟਾਉਣ 'ਚ ਮਦਦ ਕਰਦੀ ਹੈ। ਜੇ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਜੂਸ ਪੀਣ ਦੀ ਬਜਾਏ ਸੰਤਰੇ ਦਾ ਸੇਵਨ ਕਰੋ। ਇਸ ਦਾ ਸੇਵਨ ਕਰਨ ਨਾਲ ਢਿੱਡ ਲੰਬੇ ਸਮੇਂ ਤੱਕ ਭਰਿਆ ਮਹਿਸੂਸ ਹੁੰਦਾ ਹੈ। ਜੇਕਰ ਤੁਸੀਂ ਸੰਤਰੇ ਦਾ ਜੂਸ ਪੀਂਦੇ ਹੋ ਤਾਂ ਜੂਸ ਨਾ ਪੀਓ ਅਤੇ ਸੰਤਰੇ ਦਾ ਸਿੱਧਾ ਸੇਵਨ ਕਰੋ। ਇਸ ਨਾਲ ਨਾ ਸਿਰਫ ਲੰਬੇ ਸਮੇਂ ਤੱਕ ਭਰਪੂਰਤਾ ਦਾ ਅਹਿਸਾਸ ਹੁੰਦਾ ਹੈ, ਭੁੱਖ ਘੱਟ ਲਗਦੀ ਹੈ, ਸਗੋਂ ਕੈਲੋਰੀ ਦੀ ਮਾਤਰਾ ਘੱਟ ਜਾਂਦੀ ਹੈ। 

PunjabKesari
ਦਹੀਂ ਅਤੇ ਅੰਬ ਦਾ ਮਿਸ਼ਰਣ
ਦਹੀਂ ਅਤੇ ਅੰਬ ਦਾ ਮਿਸ਼ਰਣ ਇੱਕ ਤਰ੍ਹਾਂ ਦੀ ਮੋਨੋ ਡਾਈਟ ਮੰਨਿਆ ਜਾਂਦਾ ਹੈ, ਜੋ ਭਾਰ ਘਟਾਉਣ ਵਾਲੇ ਲੋਕਾਂ ਲਈ ਖ਼ਾਸ ਹੁੰਦੀ ਹੈ। ਦਹੀਂ ਤੇ ਅੰਬ ਦਾ ਮਿਸ਼ਰਣ ਸਿਰਫ਼ ਮੋਟਾਪਾ ਹੀ ਘੱਟ ਨਹੀਂ ਕਰਦਾ ਸਗੋਂ ਇਹ ਦਿਮਾਗ ਨੂੰ ਵੀ ਤੇਜ਼ ਕਰਦਾ ਹੈ। ਗਰਮੀ ਦੇ ਮੌਸਮ ਵਿੱਚ ਸਿਰਫ਼ 11 ਦਿਨ ਲਗਾਤਾਰ ਅੰਬ-ਦਹੀਂ ਦਾ ਮਿਸ਼ਰਨ ਖਾਓ, ਜਿਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਜਾਵੇਗਾ। ਵਜ਼ਨ ਘਟਾਉਣ ਤੋਂ ਇਲਾਵਾ ਅੰਬ ਅਤੇ ਦਹੀਂ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ।

  • Health Tips
  • fruits
  • watermelon
  • weight loss

Health Tips: ਗਰਮੀਆਂ 'ਚ ਚਮੜੀ ਨੂੰ ਖੁਸ਼ਕੀ ਤੋਂ ਬਚਾਉਣ ਲਈ ਖੁਰਾਕ 'ਚ ਸ਼ਾਮਲ ਕਰੋ ਦਹੀਂ ਸਣੇ ਇਹ ਚੀਜ਼ਾਂ

NEXT STORY

Stories You May Like

  • benefits of drinking green tea
    ਭਾਰ ਘਟਾਉਣ ਤੋਂ ਲੈ ਕੇ ਦਿਲ ਦੀ ਸਿਹਤ ਤੱਕ; ਜਾਣੋ ਗ੍ਰੀਨ ਟੀ ਪੀਣ ਦੇ ਅਦਭੁਤ ਫਾਇਦੇ
  • benefits of eating bananas
    ਮਹਿੰਗੇ ਸਪਲੀਮੈਂਟਸ ਛੱਡੋ, ਇਸ ਫਲ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ; ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ
  • middle east  world market  sensex nifty may open weak
    Middle East 'ਚ ਉਬਾਲ, ਵਿਸ਼ਵ ਬਾਜ਼ਾਰ 'ਚ ਭੂਚਾਲ, ਕਮਜ਼ੋਰ ਖੁੱਲ੍ਹ ਸਕਦੇ ਹਨ ਸੈਂਸੈਕਸ-ਨਿਫਟੀ
  • this fruit is a panacea for diseases like dengue
    ਡੈਂਗੂ ਵਰਗੀਆਂ ਬਿਮਾਰੀਆਂ 'ਚ ਰਾਮਬਾਣ ਹੈ ਇਹ ਫਲ, ਖ਼ੂਨ ਦੇ ਸੈੱਲ ਵਧਾਉਣ ਦੇ ਨਾਲ-ਨਾਲ ਦਿਲ ਨੂੰ ਵੀ ਰੱਖੇ ਫਿੱਟ
  • honey tea
    Health Tips :ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
  • natural hair spa with these kitchen items
    Beauty Tips: ਰਸੋਈ 'ਚ ਵਰਤੀਆਂ ਜਾਣ ਵਾਲੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ 'ਕੁਦਰਤੀ ਹੇਅਰ ਸਪਾ'
  • big on dipika kakar  s health
    ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ ਗੰਢ
  • benefits of eating figs
    ਰੋਜ਼ਾਨਾ ਸਿਰਫ਼ 2 ਅੰਜੀਰ ਖਾਣ ਨਾਲ ਮਿਲੇਗਾ ਬਿਮਾਰੀਆਂ ਤੋਂ ਛੁਟਕਾਰਾ; ਜਾਣੋ ਇਸ 'ਜਾਦੂਈ ਫਲ' ਦੇ ਲਾਭ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
Trending
Ek Nazar
t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • this fruit is a panacea for diseases like dengue
      ਡੈਂਗੂ ਵਰਗੀਆਂ ਬਿਮਾਰੀਆਂ 'ਚ ਰਾਮਬਾਣ ਹੈ ਇਹ ਫਲ, ਖ਼ੂਨ ਦੇ ਸੈੱਲ ਵਧਾਉਣ ਦੇ...
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • do not ignore dizziness that starts as soon as you wake up in the morning
      ਸਵੇਰੇ ਉੱਠਦੇ ਹੀ ਆਉਣ ਲੱਗਦੇ ਨੇ ਚੱਕਰ ਤਾਂ ਨਾ ਕਰੋ ਨਜ਼ਰਅੰਦਾਜ਼, ਇਸ ਘਾਤਕ...
    • bad habits increase the risk of blood cancer
      ਇਹ 5 ਗਲਤ ਆਦਤਾਂ ਵਧਾਉਂਦੀਆਂ ਹਨ ਬਲੱਡ ਕੈਂਸਰ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ
    • infection in the blood can be fatal
      ਸਾਵਧਾਨ! ਖੂਨ 'ਚ ਇਨਫੈਕਸ਼ਨ ਹੋ ਸਕਦੀ ਹੈ ਜਾਨਲੇਵਾ, ਇਨ੍ਹਾਂ ਲੱਛਣਾਂ ਨੂੰ ਕਦੇ ਨਾ...
    • benefits of soybeans
      ਸ਼ਾਕਾਹਾਰੀ ਲੋਕਾਂ ਲਈ 'ਸੁਪਰਫੂਡ' ਹੈ ਸੋਇਆਬੀਨ: ਜਾਣੋ ਇਸ ਦੇ ਸ਼ਾਨਦਾਰ ਗੁਣ ਅਤੇ...
    • know these 5 tips from experts for wellness
      ਕੀ ਤੁਸੀਂ ਵੀ ਹੋ ਭੱਜ-ਦੌੜ ਭਰੀ ਜ਼ਿੰਦਗੀ ਤੋਂ ਪ੍ਰੇਸ਼ਾਨ? ਤੰਦਰੁਸਤੀ ਲਈ ਜਾਣੋ...
    • death toll due to bees increases in 4 months
      ਮਧੂ-ਮੱਖੀਆਂ ਤੋਂ ਬਚਾਓ ਜ਼ਰੂਰੀ: 4 ਮਹੀਨਿਆਂ 'ਚ ਵਧਿਆ ਮੌਤਾਂ ਦਾ ਅੰਕੜਾ, ਇੰਝ...
    • benefits of eating bananas
      ਮਹਿੰਗੇ ਸਪਲੀਮੈਂਟਸ ਛੱਡੋ, ਇਸ ਫਲ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ; ਫਾਇਦੇ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +