Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    3:50:54 PM

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

  • peru shaken by a powerful 7 2 magnitude earthquake

    7.2 ਤੀਬਰਤਾ ਦਾ ਭਿਆਨਕ ਭੂਚਾਲ ਨਾਲ ਕੰਬਿਆ ਪੇਰੂ !...

  • hindu sikh community in america

    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ...

  • green card

    ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਭਾਰ ਘੱਟ ਕਰਨ ਦੇ ਚਾਹਵਾਨ ਲੋਕ ਜਾਣਨ 'ਪਾਣੀ' ਪੀਣ ਦਾ ਸਹੀ ਤਰੀਕਾ, ਭੁੱਖ ਵੀ ਲੱਗੇਗੀ ਘੱਟ

HEALTH News Punjabi(ਸਿਹਤ)

Health Tips: ਭਾਰ ਘੱਟ ਕਰਨ ਦੇ ਚਾਹਵਾਨ ਲੋਕ ਜਾਣਨ 'ਪਾਣੀ' ਪੀਣ ਦਾ ਸਹੀ ਤਰੀਕਾ, ਭੁੱਖ ਵੀ ਲੱਗੇਗੀ ਘੱਟ

  • Edited By Rajwinder Kaur,
  • Updated: 20 Aug, 2021 05:55 PM
Jalandhar
health tips weight breakfast formula water drink benefit
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪਾਣੀ ਪੀਣਾ ਸਾਡੇ ਸਰੀਰ ਲਈ ਕਿੰਨਾ ਕੁ ਮਹੱਤਵਪੂਰਣ ਹੈ, ਇਸ ਦੇ ਬਾਰੇ ਸਭ ਜਾਣਦੇ ਹਨ। ਕੀ ਤੁਸੀਂ ਭਾਰ ਘਟਾਉਣ ਲਈ ਪਾਣੀ ਪੀਣ ਦਾ ਸਹੀ ਫਾਰਮੂਲਾ ਜਾਣਦੇ ਹੋ? ਪਾਣੀ ਨੂੰ ਸਮੇਂ ਸਿਰ ਅਤੇ ਸਹੀ ਢੰਗ ਨਾਲ ਪੀਣ ਨਾਲ ਭਾਰ ਘਟਾਉਣ ਵਿਚ ਬਹੁਤ ਮਦਦ ਮਿਲਦੀ ਹੈ। ਸਿਰਫ ਇਹ ਹੀ ਨਹੀਂ, ਸਗੋਂ ਪੀਣ ਵਾਲੇ ਪਾਣੀ ਦਾ ਸਹੀ ਨੁਸਖ਼ਾ ਵਾਰ-ਵਾਰ ਲੱਗਣ ਵਾਲੀ ਭੁੱਖ ਨੂੰ ਕੰਟਰੋਲ ਵਿੱਚ ਕਰਨ ਦਾ ਕੰਮ ਕਰਦਾ ਹੈ। ਹਰ ਰੋਜ਼ ਦਿਨ ਵਿੱਚ ਘੱਟੋ-ਘੱਟ 8 ਗਿਲਾਸ ਪਾਣੀ, ਯਾਨਿ 240 ਮਿਲੀਲੀਟਰ ਪਾਣੀ ਪੀਣਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਪਾਣੀ ਪੀਣ ਨਾਲ ਭਾਰ ਘੱਟ ਹੋਣ ਦੇ ਸੌਖੇ ਢੰਗ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਵਰਤੋਂ ਕਰਕੇ ਤੁਹਾਨੂੰ ਫ਼ਾਇਦਾ ਹੋਵੇਗਾ...

ਪਾਣੀ ਪੀਣ ਦਾ ਸਹੀ ਫ਼ਾਰਮੂਲਾ
ਬੱਚਿਆਂ ’ਤੇ ਕੀਤੇ ਗਏ ਸ਼ੋਧ ਵਿੱਚ ਪਾਇਆ ਗਿਆ ਹੈ ਕਿ ਠੰਡਾ ਪਾਣੀ ਪੀਣ ਨਾਲ ਕੈਲੋਰੀ ਬਰਨ ਕਰਨ ’ਚ 25 ਫੀਸਦੀ ਮਦਦ ਮਿਲਦੀ ਹੈ। ਨਾਲ ਹੀ ਹਰ 10 ਮਿੰਟ ਬਾਅਦ ਇਕ ਕੱਪ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਐਨਰਜ਼ੀ ਬਣੀ ਰਹਿੰਦੀ ਹੈ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। 

ਪੜ੍ਹੋ ਇਹ ਵੀ ਖ਼ਬਰ- Child Care : ਜ਼ਿੱਦੀ ਬੱਚੇ ਜੇਕਰ ਨਹੀਂ ਸੁਣਦੇ ਕੋਈ ਗੱਲ ਤਾਂ ਮਾਤਾ-ਪਿਤਾ ਜ਼ਰੂਰ ਅਪਣਾਓ ਇਹ ਤਰੀਕੇ

ਜਾਣੋ ਕਿਉਂ ਫ਼ਾਇਦੇਮੰਦ ਹੈ ਇਹ ਫ਼ਾਰਮੂਲਾ?
ਦਰਅਸਲ, ਪਾਣੀ ਪੀਣ ਨਾਲ ਸਰੀਰ ਦੇ ਸਾਰੇ ਅੰਗ ਸਹੀ ਤਰੀਕੇ ਨਾਲ ਕੰਮ ਕਰਨ ਲੱਗ ਜਾਂਦੇ ਹਨ, ਜਿਸ ਨਾਲ ਸਰੀਰ ’ਚ ਬਣਨ ਵਾਲੀ ਫੈਟ ਬਰਨ ਹੋਣ ਲੱਗ ਪੈਂਦੀ ਹੈ। ਜੇਕਰ ਤੁਸੀਂ ਵੀ ਭਾਰ ਘਟਾਉਣ ਦੇ ਬਾਰੇ ਸੋਚ ਰਹੇ ਹੋ ਤਾਂ ਹਰ 10 ਮਿੰਟ ਬਾਅਦ 1 ਕੱਪ ਪਾਣੀ ਪੀਓ। ਧਿਆਨ ਰੱਖੋ ਕਿ ਇਕ ਘੁੱਟ ਪਾਣੀ ਪੀਣ ਦੀ ਥਾਂ ਸਿਪ-ਸਿਪ ਕਰਕੇ ਪੀਓ, ਇਸ ਨਾਲ ਜ਼ਿਆਦਾ ਫ਼ਾਇਦਾ ਹੋਵੇਗਾ।

ਰੋਜ਼ਾਨਾ ਕਿੰਨਾ ਪੀਣਾ ਚਾਹੀਦਾ ਹੈ ਪਾਣੀ?
ਰੋਜ਼ਾਨਾ 2 ਲੀਟਰ ਪਾਣੀ ਪੀਣਾ ਚਾਹੀਦਾ ਹੈ ਪਰ ਰਿਸਰਚ ਮੁਤਾਬਕ ਭਾਰ ਘਟਾਉਣ ਲਈ ਤੁਸੀਂ 4 ਦੇ ਕਰੀਬ ਲੀਟਰ ਪਾਣੀ ਪੀ ਸਕਦੋ ਹੋ। ਇਹ ਤੁਹਾਡੀ ਫਿਟਨੈੱਸ ਦੇ ਪੱਧਰ, ਸਰੀਰ ਦੇ ਆਕਾਰ, ਡਾਈਟ ਅਤੇ ਨੀਂਦ 'ਤੇ ਨਿਰਭਰ ਕਰਦਾ ਹੈ। ਇਸ ਦੇ ਇਲਾਵਾ ਜਿੰਨਾ ਤੁਹਾਡਾ ਭਾਰ ਹੋਵੇ, ਉਸ ਮੁਤਾਬਕ ਪਾਣੀ ਪੀਓ। ਇਸ ਦੇ ਨਾਲ ਹੀ ਇਸ ਗੱਲ ਦਾ ਧਿਆਨ ਰੱਖੋ ਕਿ ਜੂਸ, ਕੌਫੀ, ਚਾਹ ਅਤੇ ਫਲ ਖਾਣ ਨਾਲ ਸਰੀਰ 'ਚ ਪਾਣੀ ਦਾ ਵਾਧਾ ਹੁੰਦਾ ਹੈ, ਜਿਸ ਕਰਕੇ ਧਿਆਨ ਨਾਲ ਪਾਣੀ ਪੀਣਾ ਚਾਹੀਦਾ ਹੈ। ਇਸ ਦੇ ਲਈ ਤੁਸੀਂ ਐਕਸਪਰਟ ਦੀ ਰਾਏ ਵੀ ਸਕਦੇ ਹੋ। 

ਪੜ੍ਹੋ ਇਹ ਵੀ ਖ਼ਬਰ- Health Tips:ਥਾਈਰਾਈਡ ਕਾਰਨ ਤੇਜ਼ੀ ਨਾਲ ਵੱਧ ਰਿਹਾ ਤੁਹਾਡਾ ਭਾਰ ਤਾਂ ਕਸਰਤ ਸਣੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਪਿਆਸ ਨਹੀਂ, ਭੁੱਖ ਲੱਗਣ ’ਤੇ ਪੀਓ 1 ਕੱਪ ਪਾਣੀ
ਭੁੱਖ ਅਤੇ ਪਿਆਸ ਦੋਵੇਂ ਵੱਖੋ-ਵੱਖਰੀਆਂ ਚੀਜ਼ਾਂ ਹਨ। ਜ਼ਰੂਰੀ ਨਹੀਂ ਕਿ ਤੁਸੀਂ ਪਿਆਸ ਲੱਗਣ ’ਤੇ ਹੀ ਪਾਣੀ ਪੀਓ, ਸਗੋਂ ਜੇਕਰ ਤੁਹਾਨੂੰ ਭੁੱਖ ਲੱਗੀ ਹੈ ਤਾਂ ਤੁਹਾਨੂੰ 1 ਕੱਪ ਪਾਣੀ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਭੁੱਖ ਕੰਟਰੋਲ ’ਚ ਰਹਿੰਦੀ ਹੈ ਅਤੇ ਤੁਹਾਡੀ ਜ਼ਿਆਦਾ ਖਾਣ ਦੀ ਆਦਤ ਹੋਲੀ-ਹੋਲੀ ਘੱਟ ਹੋਣ ਲੱਗ ਪੈਂਦੀ ਹੈ। ਖੋਜ ਅਨੁਸਾਰ ਰੋਜ਼ਾਨਾ ਭੋਜਨ ਕਰਨ ਤੋਂ ਪਹਿਲਾਂ 1 ਕੱਪ ਪਾਣੀ ਪੀਣ ਨਾਲ 12 ਹਫਤਿਆਂ ਵਿੱਚ 2 ਕਿੱਲੋ ਭਾਰ ਘੱਟ ਕੀਤਾ ਜਾ ਸਕਦਾ ਹੈ।  

ਭੁੱਖ ਦੀ ਲਾਲਸਾ ਲੱਗਣ ’ਤੇ ਵੀ ਅਪਣਾਓ ਇਹ ਢੰਗ
ਜੇਕਰ ਤੁਹਾਨੂੰ ਵਾਰ-ਵਾਰ ਭੁੱਖ ਲੱਗ ਰਹੀ ਹੈ ਤਾਂ ਤੁਸੀਂ ਪਾਣੀ ਪੀ ਸਕਦੇ ਹੋ। ਰੋਜ਼ਾਨਾ ਅਜਿਹਾ ਕਰਨ ਨਾਲ ਭੁੱਖ ਦੀ ਲਾਲਸਾ ਘੱਟ ਹੋ ਜਾਂਦੀ ਹੈ। ਪਾਣੀ ਪੀਣ ਨਾਲ ਤੁਹਾਡਾ ਮਨ ਭਰ ਜਾਂਦਾ ਹੈ ਅਤੇ ਭੁੱਖ ਨਹੀਂ ਲੱਗਦੀ।

ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਘਰ ਦੇ ਇਸ ਕੋਨੇ ’ਚ ਰੱਖੋ ‘ਲੂਣ’, ਕਲੇਸ਼ ਖ਼ਤਮ ਹੋਣ ਦੇ ਨਾਲ-ਨਾਲ ਹੋਣਗੇ ਇਹ ਫ਼ਾਇਦੇ

ਨਾਸ਼ਤਾ ਕਰਨ ਤੋਂ ਪਹਿਲਾਂ ਵੀ ਪੀਓ ਪਾਣੀ
ਖੋਜ ਅਨੁਸਾਰ ਸਵੇਰ ਦੇ ਸਮੇਂ ਖਾਣਾ ਖਾਣ ਤੋਂ ਅਧਾ ਘੰਟਾ ਪਹਿਲਾ 2 ਕੱਪ ਪਾਣੀ ਪੀਣਾ ਚਾਹੀਦਾ ਹੈ। ਵਾਰ-ਵਾਰ ਖਾਣ ਦੀ ਥਾਂ ਲੋੜ ਤੋਂ ਵੱਧ ਪਾਣੀ ਪੀਓ, ਇਸ ਨਾਲ ਮੋਟਾਪਾ ਘੱਟ ਕਰਨ ਵਿੱਚ ਬਹੁਤ ਮਿਲਦੀ ਹੈ। ਅਜਿਹਾ ਕਰਨ ਨਾਲ 13 ਫੀਸਦੀ ਕੈਲੋਰੀ ਬਰਨ ਹੁੰਦੀ ਹੈ, ਜਿਸ ਨਾਲ ਭਾਰ ਸੌਖੇ ਢੰਗ ਨਾਲ ਘੱਟ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ- Health Tips: ਦੁੱਧ ਤੇ ਕੇਲਾ ਇਕੱਠੇ ਖਾਣ ਵਾਲੇ ਲੋਕ ਹੋ ਜਾਣ ਸਾਵਧਾਨ! ਐਲਰਜੀ ਸਣੇ ਹੋ ਸਕਦੀਆਂ ਨੇ ਇਹ ਸਮੱਸਿਆਵਾਂ

  • Health Tips
  • Weight
  • Breakfast
  • Formula
  • Water
  • Drink
  • Benefit
  • ਭਾਰ
  • ਨਾਸ਼ਤਾ
  • ਫ਼ਾਰਮੂਲਾ
  • ਪਾਣੀ
  • ਪੀਣਾ
  • ਫ਼ਾਇਦਾ

ਨਿੰਬੂ ਦੇ ਨਾਲ-ਨਾਲ ਇਸ ਦੇ ਪੱਤੇ ਵੀ ਹਨ ਬੇਹੱਦ ਲਾਭਕਾਰੀ, ਵਰਤੋਂ ਕਰਨ ਨਾਲ ਸਿਹਤ ਨੂੰ ਹੋਣਗੇ ਹੈਰਾਨੀਜਨਕ ਫ਼ਾਇਦੇ

NEXT STORY

Stories You May Like

  • what is the correct way to color hair
    ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • even   desi ghee   eaten incorrectly can be harmful to the body
    ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ ਸਹੀ ਤਰੀਕਾ ਤੇ ਸਮਾਂ
  • the right way to sleep can change your health
    ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ ਬਿਹਤਰ
  • what is the correct way to extract butter from yogurt
    ਦਹੀਂ ਤੋਂ ਮੱਖਣ ਕੱਢਣ ਦਾ ਕੀ ਹੈ ਸਹੀ ਤਰੀਕਾ
  • a misplaced knife in the kitchen can empty your pocket
    ਰਸੋਈ 'ਚ ਗਲਤ ਤਰੀਕੇ ਨਾਲ ਰੱਖਿਆ ਗਿਆ ਚਾਕੂ ਕਰ ਸਕਦੈ ਤੁਹਾਡੀ ਜੇਬ ਖਾਲੀ ! ਜਾਣੋ ਰੱਖਣ ਦਾ ਸਹੀ ਤਰੀਕਾ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • the health of the student leader on hunger strike is deteriorating
    ਝਾਰਖੰਡ ਪ੍ਰਿਖਿਆ ਵਿਵਾਦ : ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਆਗੂ ਦੀ ਵਿਗੜੀ ਸਿਹਤ, ਸਰਕਾਰ ਕਰੇਗੀ ਗੱਲਬਾਤ
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
Trending
Ek Nazar
actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • banana eaten at the wrong time can be detrimental to health
      ਗਲਤ ਸਮੇਂ 'ਤੇ ਖਾਧਾ ਗਿਆ ਕੇਲਾ ਪੈ ਸਕਦੈ ਸਿਹਤ 'ਤੇ ਭਾਰੀ ! ਜਾਣੋ ਖਾਣ ਦਾ ਸਹੀ...
    • this new device will prevent drug overdose
      ਦਵਾਈਆਂ ਦੀ ਓਵਰਡੋਜ਼ ਤੋਂ ਬਚਾਏਗਾ ਇਹ ਨਵਾਂ ਡਿਵਾਇਸ
    • women are paying extra attention to energy instead of weight loss
      ਔਰਤਾਂ ਭਾਰ ਘਟਾਉਣ ਦੀ ਬਜਾਏ ਐਨਰਜੀ ਤੇ ਸਟੈਮਿਨਾ 'ਤੇ ਦੇ ਰਹੀਆਂ ਹਨ ਵਾਧੂ ਧਿਆਨ
    • fda notice to bwood actors
      ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਨੂੰ FDA ਨੇ ਭੇਜ'ਤਾ ਨੋਟਿਸ ! ਨੌਜਵਾਨਾਂ ਨੂੰ...
    • freedom food drink tukaram mundhe
      'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ...
    • if you are suffering from cholesterol problem then eat these things
      Cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ...
    • okra is no less than a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਭਿੰਡੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • sabudana is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਾਬੂਦਾਣਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਹ 'ਪੱਤੇ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • 20 years old kidney test every 6 months
      20 ਸਾਲ ਦੀ ਉਮਰ ਤੋਂ ਬਾਅਦ ਹਰ 6 ਮਹੀਨੇ ਕਰਾਉਣਾ ਪਵੇਗਾ Kidney test !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +