Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    11:11:53 AM

  • big relief for outsourced employees in punjab

    ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ...

  • honey sethi arrested by punjab police

    PUNJAB : ਹਨੀ ਸੇਠੀ ਨੂੰ ਪੰਜਾਬ ਪੁਲਸ ਨੇ ਕੀਤਾ...

  • weather will change again in punjab

    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17...

  • worrying news for poor families in punjab

    ਪੰਜਾਬ 'ਚ ਗਰੀਬ ਪਰਿਵਾਰਾਂ ਲਈ ਚਿੰਤਾ ਭਰੀ ਖ਼ਬਰ, ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਅੱਖਾਂ ਦੀ ਰੌਸ਼ਨੀ ਵਧਾਉਣ ਲਈ 5 ਚਮਤਕਾਰੀ ਫੂਡਸ, ਜ਼ਿੰਦਗੀ ਭਰ ਨਹੀਂ ਲੱਗੇਗੀ ਐਨਕ

HEALTH News Punjabi(ਸਿਹਤ)

Health Tips: ਅੱਖਾਂ ਦੀ ਰੌਸ਼ਨੀ ਵਧਾਉਣ ਲਈ 5 ਚਮਤਕਾਰੀ ਫੂਡਸ, ਜ਼ਿੰਦਗੀ ਭਰ ਨਹੀਂ ਲੱਗੇਗੀ ਐਨਕ

  • Author Tarsem Singh,
  • Updated: 29 Aug, 2024 11:54 AM
Jalandhar
health tips 5 miraculous foods to increase eyesight
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਅੱਖਾਂ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅਤੇ ਨਾਜ਼ੁਕ ਅੰਗ ਹੁੰਦੀਆਂ ਹਨ, ਜਿਨ੍ਹਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਆਨਲਾਈਨ ਕੰਮ ਕਰਨ, ਪੜ੍ਹਾਈ, ਟੀ.ਵੀ. ਦੇਖਣ ਆਦਿ ਨਾਲ ਅੱਖਾਂ ਦੀ ਰੋਸ਼ਨੀ ’ਤੇ ਬੁਰਾ ਪ੍ਰਭਾਵ ਪੈਦਾ ਹੈ। ਲੰਬੇ ਸਮੇਂ ਤੱਕ ਸਕਰੀਨ ਦੇ ਸਾਹਮਣੇ ਕੰਮ ਕਰਨ ਨਾਲ ਅੱਖਾਂ ਦੀਆਂ ਨਸਾਂ ਸੁੰਗੜ ਜਾਂਦੀਆਂ ਹਨ, ਜਿਸ ਨਾਲ ਅੱਖਾਂ ਦੀ ਰੌਸ਼ਨੀ ਘੱਟ ਹੋਣੀ ਸ਼ੁਰੂ ਹੋ ਜਾਂਦੀ ਹੈ। ਅੱਖਾਂ ਦੀ ਰੌਸ਼ਨੀ ਘੱਟ ਹੋਣ 'ਤੇ ਸਿਰਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਲੋਕਾਂ ਨੂੰ ਰੋਜ਼ਾਨਾ ਆਪਣੀ ਖੁਰਾਕ 'ਚ ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਨੂੰ ਕਦੇ ਵੀ ਐਨਕ ਨਹੀਂ ਲਗਾਉਣੀ ਪਵੇਗੀ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ, ਦਸਾਂਗੇ ਜੋ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਦਾ ਕੰਮ ਕਰਨਗੀਆਂ... 

ਖ਼ੁਰਾਕ ’ਚ ਸ਼ਾਮਲ ਕਰੋ ਇਹ ਚੀਜ਼ਾਂ

ਆਂਡੇ ਦਾ ਚਿੱਟਾ ਹਿੱਸਾ
ਅੱਖਾਂ ਨੂੰ ਸਿਹਤਮੰਦ ਰੱਖਣ ਲਈ ਆਂਡੇ ਦਾ ਚਿੱਟਾ ਭਾਗ ਖਾਣਾ ਚਾਹੀਦਾ ਹੈ, ਜੋ ਫ਼ਾਇਦੇਮੰਦ ਹੁੰਦਾ ਹੈ। ਇਸ ਵਿੱਚ ਪ੍ਰੋਟੀਨ, ਵਿਟਾਮਿਨ-ਏ, ਲੂਟੀਨ, ਜ਼ੈਕਸੈਂਥਿਕ, ਜ਼ਿੰਕ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਅੱਖਾਂ ਦੀ ਰੋਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਆਂਡੇ ਦੀ ਜਰਦੀ ਖਾਣ ਨਾਲ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। 

ਡ੍ਰਾਈ ਫ਼ਰੂਟਸ ਦਾ ਸੇਵਨ 
ਸਰੀਰ ਨੂੰ ਸਿਹਤਮੰਦ ਰੱਖਣ ਲਈ ਡ੍ਰਾਈ ਫ਼ਰੂਟਸ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਬਹੁਤ ਫ਼ਾਇਦੇ ਹੁੰਦੇ ਹਨ। ਬਦਾਮ, ਕਿਸ਼ਮਿਸ਼, ਅੰਜੀਰ ਦਾ ਸੇਵਨ ਕਰਨ ਨਾਲ ਅੱਖਾਂ ਨੂੰ ਤੰਦਰੁਸਤੀ ਮਿਲਦੀ ਹੈ। ਅੱਖਾਂ ਦੀ ਰੌਸ਼ਨੀ ਵਧਾਉਣ ਲਈ ਰੋਜ਼ਾਨਾ 4-5 ਬਦਾਮਾਂ ਨੂੰ ਪਾਣੀ ਵਿਚ ਭਿਓ ਕੇ ਰੱਖ ਦਿਓ ਅਤੇ ਸਵੇਰੇ ਉੱਠਦੇ ਸਾਰ ਖਾਓ। ਇਸ ਤੋਂ ਇਲਾਵਾ ਰਾਤ ਭਰ ਪਾਣੀ ਭਿੱਜੀ ਕਿਸ਼ਮਿਸ਼ ਅਤੇ ਅੰਜੀਰ ਨੂੰ ਸਵੇਰੇ ਖ਼ਾਲੀ ਪੇਟ ਖਾਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਵਿਚ ਸਹਾਇਤਾ ਮਿਲਦੀ ਹੈ। 

ਗਾਜਰ
ਅੱਖਾਂ ਦੀ ਰੌਸ਼ਨੀ ਵਧਾਉਣ ਲਈ ਗਾਜਰ ਦਾ ਇਸਤੇਮਾਲ ਜ਼ਰੂਰ ਕਰੋ। ਗਾਜਰ ਵਿਟਾਮਿਨ-ਏ, ਸੀ, ਬੀਟਾ-ਕੈਰੋਟੀਨ, ਫਾਈਬਰ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਆਦਿ ਨਾਲ ਭਰਪੂਰ ਹੁੰਦੀ ਹੈ। ਗਾਜਰ ਦਾ ਸੇਵਨ ਕਰਨ ਨਾਲ ਅੱਖਾਂ ਦੀ ਇਨਫੈਕਸ਼ਨ, ਖੁਸ਼ਕੀ, ਜਲਨ, ਖੁਜਲੀ ਆਦਿ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ ਅਤੇ ਰੌਸ਼ਨੀ ਤੇਜ਼ ਹੁੰਦੀ ਹੈ।

ਆਂਵਲਾ
ਅੱਖਾਂ ਦੀ ਰੌਸ਼ਨੀ ਵਧਾਉਣ ਲਈ ਆਂਵਲਾ ਰਾਮਬਾਣ ਸਾਬਿਤ ਹੋ ਸਕਦਾ ਹੈ। ਆਂਵਲਾ ਵਿਟਾਮਿਨ-ਸੀ, ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਆਦਿ ਨਾਲ ਭਰਪੂਰ ਹੁੰਦਾ ਹੈ। ਆਂਵਲਾ ਇਮਿਊਨਿਟੀ ਵਧਾਉਣ ਦੇ ਨਾਲ-ਨਾਲ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਵੀ ਫ਼ਾਇਦੇਮੰਦ ਹੁੰਦਾ ਹੈ। ਆਂਵਲਾ ਅੱਖਾਂ ਦੀ ਰੋਸ਼ਨੀ ਵਧਾਉਣ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਠੀਕ ਕਰਦਾ ਹੈ। ਆਂਵਲੇ ਨੂੰ ਤੁਸੀਂ ਕਿਸੇ ਵੀ ਰੂਪ ‘ਚ ਖਾ ਸਕਦੇ ਹੋ।

ਵਿਟਾਮਿਨ-ਸੀ ਨਾਲ ਭਰਪੂਰ ਫ਼ਲ
ਵਿਟਾਮਿਨ-ਸੀ ਅੱਖਾਂ ਦੀ ਰੋਸ਼ਨੀ ਵਧਾਉਣ ਦਾ ਕੰਮ ਕਰਦਾ ਹੈ। ਸੰਤਰਾ, ਅਮਰੂਦ ਵਿਟਾਮਿਨ-ਸੀ ਨਾਲ ਭਰਪੂਰ ਫਲ ਹੁੰਦੇ ਹਨ, ਜੋ ਅੱਖਾਂ ਦੀ ਰੋਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ।

ਮੱਛੀ ਦਾ ਸੇਵਨ
ਅੱਖਾਂ ਨੂੰ ਸਿਹਤਮੰਦ ਰੱਖਣ ਅਤੇ ਰੌਸ਼ਨੀ ਵਧਾਉਣ ਲਈ ਮੱਛੀ ਦਾ ਸੇਵਨ ਸਭ ਤੋਂ ਵਧੀਆ ਵਿਕਲਪ ਹੈ। ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਮੱਛੀ ਰੈਟੀਨਾ ਨੂੰ ਸਿਹਤਮੰਦ ਬਣਾਈ ਰੱਖਣ ਵਿੱਚ ਮਦਦ ਕਰ ਸਕਦੀ ਹੈ। ਇਸ ਨਾਲ ਅੱਖਾਂ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ ਅਤੇ ਰੌਸ਼ਨੀ ਤੇਜ਼ ਹੁੰਦੀ ਹੈ।
 

  • Eyesight
  • beneficial foods
  • egg whites
  • carrots
  • dry fruits
  • ਅੱਖਾਂ ਦੀ ਰੌਸ਼ਨੀ
  • ਲਾਹੇਵੰਦ ਖਾਧ ਪਦਾਰਥ
  • ਆਂਡੇ ਦਾ ਚਿੱਟਾ ਹਿੱਸਾ
  • ਗਾਜਰ
  • ਡਰਾਈ ਫਰੂਟਸ

ਤੁਹਾਡੇ Weight Loss ਦੇ ਸਫ਼ਰ 'ਤੇ ਬ੍ਰੇਕ ਲਗਾ ਸਕਦੀਆਂ ਹਨ ਇਹ 6 ਗ਼ਲਤੀਆਂ!

NEXT STORY

Stories You May Like

  • akshay kumar  s entry in golmaal 5
    'ਗੋਲਮਾਲ 5' 'ਚ ਅਕਸ਼ੈ ਕੁਮਾਰ ਦੀ ਐਂਟਰੀ: ਹੀਰੋ ਨਹੀਂ ਸਗੋਂ ਇਸ ਵਾਰ ਨਿਭਾਉਣਗੇ ਖਤਰਨਾਕ ਵਿਲੇਨ ਦਾ ਕਿਰਦਾਰ
  • 5 friends poison funeral
    5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ
  • these 5 zodiac signs will be lucky
    ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’, ਹੋਵੇਗੀ ਪੈਸਿਆਂ ਦੀ ਬਰਸਾਤ
  • women  accounts  5 thousand rupees
    1.31 ਕਰੋੜ ਔਰਤਾਂ ਦੇ ਖਾਤਿਆਂ 'ਚ ਆਉਣਗੇ 5-5 ਹਜ਼ਾਰ ਰੁਪਏ, CM ਸਟਾਲਿਨ ਨੇ ਕਰ 'ਤਾ ਐਲਾਨ
  • these 5 golden ways to add sweetness to a relationship
    ਕੀ ਤੁਹਾਡੀ ਪਾਰਟਨਰ ਰਹਿੰਦੀ ਹੈ ਨਾਰਾਜ਼? ਰਿਸ਼ਤੇ 'ਚ ਮਿਠਾਸ ਘੋਲਣ ਲਈ ਮਰਦ ਅਪਣਾਉਣ ਇਹ 5 ਸੁਨਹਿਰੀ ਤਰੀਕੇ
  • 5 accused arrested with arms cache and drug money worth lakhs of rupees
    ਅੰਮ੍ਰਿਤਸਰ: ਹਥਿਆਰਾਂ ਦੇ ਜ਼ਖੀਰੇ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
  • these 5 vastu tips for the bedroom will change your love life
    Vastu : ਬੈੱਡਰੂਮ ਦੇ ਇਹ 5 ਵਾਸਤੂ ਟਿਪਸ ਬਦਲ ਦੇਣਗੇ ਤੁਹਾਡੀ ਲਵ ਲਾਈਫ, ਪਤੀ-ਪਤਨੀ 'ਚ ਵਧੇਗਾ ਪਿਆਰ
  • family 5 members poison
    ਦਿਲ ਕੰਬਾਊ ਵਾਰਦਾਤ: ਇੱਕੋ ਪਰਿਵਾਰ ਦੇ 5 ਜੀਆਂ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, ਕੰਧ 'ਤੇ ਲਿਖਿਆ ਨੋਟ
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • sukhpal singh khaira statement on punjab drug overdose boy death
    ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
  • golden buds school and tera tera hatti organized a blood donation camp
    ਗੋਲਡਨ ਬਡਜ਼ ਸਕੂਲ ਤੇ ਤੇਰਾ-ਤੇਰਾ ਹੱਟੀ ਨੇ ਲਗਾਇਆ ਖੂਨਦਾਨ ਕੈਂਪ
  • pargat singh detained
    ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ...
Trending
Ek Nazar
heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • don  t forget to eat these things
      ਸਾਵਧਾਨ ! ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਲਿਵਰ 'ਤੇ ਪੈ ਰਿਹਾ ਬੁਰਾ ਅਸਰ
    • what is a brain stroke
      ਕੀ ਹੁੰਦੈ Brain stroke? ਇਸ ਦੇ ਕਾਰਨ ਤੇ ਬਚਣ ਦੇ ਉਪਾਅ
    • benefits of turmeric
      ਰਸੋਈ ਦਾ ‘ਗੋਲਡਨ ਮਸਾਲਾ’ ਹੈ ਕਈ ਬਿਮਾਰੀਆਂ ਦਾ ਤੋੜ, ਜਾਣੋ ਇਸ ਦੇ ਬੇਮਿਸਾਲ ਫਾਇਦੇ
    • benefits of drinking saffron water
      ਸਿਹਤ ਅਤੇ ਸੁੰਦਰਤਾ ਦਾ 'ਖ਼ਜ਼ਾਨਾ': ਕੇਸਰ ਦਾ ਪਾਣੀ ਪੀਣ ਦੇ ਫਾਇਦੇ ਜਾਣ ਕੇ ਹੋ...
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਲਿਵਰ 'ਤੇ ਪੈ ਰਿਹਾ...
    • this organ is the first to stop functioning immediately after death
      ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ
    • medicine leaves  strips  red  blue  black  medical store
      ਕਿਸੇ 'ਤੇ ਲਾਲ, ਕਿਸੇ 'ਤੇ ਨੀਲੀ..! ਜਾਣੋ ਕੀ ਹੈ ਦਵਾਈਆਂ ਦੇ ਪੱਤਿਆਂ 'ਤੇ...
    • the body gives these signs before the kidneys fail
      ਸਾਵਧਾਨ! ਕਿਡਨੀ ਖਰਾਬ ਹੋਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਇਹ ਸੰਕੇਤ, ਨਜ਼ਰਅੰਦਾਜ਼...
    • the problem of diabetes will now be gone
      Diabetes ਦੀ ਸਮੱਸਿਆ ਹੁਣ ਹੋਵੇਗੀ ਦੂਰ, ਬਸ ਡਾਈਟ 'ਚ ਸ਼ਾਮਲ ਕਰ ਲਓ ਇਹ ਚੀਜ਼ਾਂ
    • mouth ulcers cancer
      ਸਾਵਧਾਨ! ਮੂੰਹ ਦੇ ਛਾਲਿਆਂ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਭਾਰੀ, ਜਾਣੋ ਕਦੋਂ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +