Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    10:51:40 AM

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

  • earthquake struck

    ਆ ਗਿਆ 6.0 ਦੀ ਤੀਬਰਤਾ ਦਾ ਭੂਚਾਲ! ਅਮਰੀਕਾ 'ਚ...

  • good news for whole world

    ਪੂਰੀ ਦੁਨੀਆ ਲਈ Good News ! ਹੁਣ ਨਹੀਂ ਹੋਵੇਗੀ...

  • moosewala  s father balkaur singh  s health suddenly deteriorated

    ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਰਾਤ ਦੇ ਸਮੇਂ ਦਹੀਂ ਖਾਣ ਤੋਂ ਕਰੋ ਪਰਹੇਜ਼, ਨਹੀਂ ਤਾਂ ਸਰੀਰ ਨੂੰ ਹੋਣਗੀਆਂ ਇਹ ਸਮੱਸਿਆਵਾਂ

HEALTH News Punjabi(ਸਿਹਤ)

Health Tips: ਰਾਤ ਦੇ ਸਮੇਂ ਦਹੀਂ ਖਾਣ ਤੋਂ ਕਰੋ ਪਰਹੇਜ਼, ਨਹੀਂ ਤਾਂ ਸਰੀਰ ਨੂੰ ਹੋਣਗੀਆਂ ਇਹ ਸਮੱਸਿਆਵਾਂ

  • Edited By Aarti Dhillon,
  • Updated: 25 Jun, 2021 11:35 AM
New Delhi
health tips avoid eating yogurt at night otherwise body these problems
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਗਰਮੀ 'ਚ ਖਾਣੇ ਦੀ ਥਾਲੀ ਦੇ ਨਾਲ ਦਹੀਂ ਨਾ ਹੋਵੇ ਤਾਂ ਥਾਲੀ ਅਧੂਰੀ ਲੱਗਦੀ ਹੈ। ਦਹੀਂ ਸਿਹਤ ਲਈ ਉਪਯੋਗੀ ਹੈ ਇਸ ਵਿਚ ਹੈਲਦੀ ਬੈਕਟੀਰੀਆ ਮੌਜੂਦ ਹੁੰਦੇ ਹਨ ਜੋ ਸਾਡੇ ਮੈਟਾਬੋਲੀਜ਼ਮ ਨੂੰ ਹੈਲਦੀ ਬਣਾਈ ਰੱਖਣ ਵਿਚ ਮਦਦ ਕਰਦੇ ਹਨ। ਦਹੀਂ ਪਾਚਣ ਨੂੰ ਦਰੁਸਤ ਰੱਖਦਾ ਹੈ, ਨਾਲ ਹੀ ਢਿੱਡ ਦੀਆਂ ਕਈ ਸਮੱਸਿਆਵਾਂ ਦਾ ਇਲਾਜ ਵੀ ਕਰਦਾ ਹੈ। ਕੁਝ ਲੋਕਾਂ ਨੂੰ ਦਹੀਂ ਖਾਣਾ ਬੇਹੱਦ ਪਸੰਦ ਹੁੰਦਾ ਹੈ ਜਿਸ ਦੀ ਉਹ ਪੂਰਾ ਸਾਲ ਵਰਤੋਂ ਕਰਦੇ ਹਨ।
ਠੰਢੀ ਤਸੀਰ ਦਾ ਦਹੀਂ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੈ ਪਰ ਜੇਕਰ ਸਹੀਂ ਸਮੇਂ ਸਿਰ ਇਸ ਦੀ ਵਰਤੋਂ ਨਾ ਕੀਤੀ ਜਾਵੇ ਤਾਂ ਇਹ ਤੁਹਾਨੂੰ ਬਿਮਾਰ ਵੀ ਬਣਾ ਸਕਦਾ ਹੈ। ਬੇਵਕਤ ਦਹੀਂ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ, ਖ਼ਾਸ ਤੌਰ 'ਤੇ ਦੇਰ ਰਾਤ ਇਸ ਦੀ ਵਰਤੋਂ ਕਰਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਜਕੜ ਸਕਦੀਆਂ ਹਨ। ਆਓ ਜਾਣਦੇ ਹਾਂ ਕਿ ਰਾਤ ਨੂੰ ਦਹੀਂ ਖਾਣ ਤੋਂ ਕਿਉਂ ਬਚਣਾ ਚਾਹੀਦਾ ਹੈ।

PunjabKesari
ਰਾਤ ਵੇਲੇ ਤੁਹਾਡਾ ਪਾਚਣ ਵਿਗਾੜ ਸਕਦਾ ਹੈ ਦਹੀਂ
ਦਿਨ ਵੇਲੇ ਦਹੀਂ ਦੀ ਵਰਤੋਂ ਕਰਾਂਗੇ ਤਾਂ ਪਾਚਣ ਤੰਤਰ ਦਰੁਸਤ ਰਹੇਗਾ ਪਰ ਰਾਤ ਨੂੰ ਖਾਵਾਂਗੇ ਤਾਂ ਤੁਹਾਡਾ ਪਾਚਣ ਵਿਗੜ ਸਕਦਾ ਹੈ। ਦਹੀਂ ਪਚਾਉਣ ਲਈ ਸਰੀਰ ਨੂੰ ਐਨਰਜੀ ਦੀ ਜ਼ਰੂਰਤ ਪੈਂਦੀ ਹੈ। ਰਾਤ ਨੂੰ ਅਕਸਰ ਲੋਕ ਖਾਣ ਤੋਂ ਬਾਅਦ ਸਿੱਧੇ ਬਿਸਤਰੇ 'ਤੇ ਚਲੇ ਜਾਂਦੇ ਹਨ ਜਿਸ ਨਾਲ ਪਾਚਣ ਤੰਤਰ ਕਮਜ਼ੋਰ ਹੁੰਦਾ ਹੈ। ਏਨਾ ਹੀ ਨਹੀਂ ਦਹੀਂ ਖਾਣ ਨਾਲ ਸਰੀਰ 'ਚ ਸੋਜ਼ਿਸ਼ ਵੀ ਆ ਜਾਂਦੀ ਹੈ।
ਸਰਦੀ-ਜ਼ੁਕਾਮ ਕਰ ਸਕਦਾ ਹੈ ਦਹੀਂ
ਕੋਰੋਨਾ ਕਾਲ 'ਚ ਦਹੀਂ ਸਰਦੀ ਜ਼ੁਕਾਮ ਦਾ ਸਬੱਬ ਬਣ ਸਕਦਾ ਹੈ। ਠੰਢ ਹੋਵੇ ਜਾਂ ਗਰਮੀ ਰਾਤ ਨੂੰ ਦਹੀਂ ਦੀ ਵਰਤੋਂ ਕਰਨ ਨਾਲ ਖਾਂਸੀ-ਜ਼ੁਕਾਮ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ, ਇਸ ਲਈ ਰਾਤ ਨੂੰ ਦਹੀਂ ਖਾਣ ਤੋਂ ਪਰਹੇਜ਼ ਕਰੋ।

PunjabKesari
ਰਾਤ ਨੂੰ ਦਹੀਂ ਖਾਣ ਨਾਲ ਹੋ ਸਕਦੀਆਂ ਹਨ ਉਲਟੀਆਂ
ਰਾਤ ਨੂੰ ਦਹੀਂ ਦੀ ਵਰਤੋਂ ਕਰਨ ਨਾਲ ਡਾਈਜੈਸ਼ਨ ਸਿਸਟਮ 'ਤੇ ਉਲਟ ਅਸਰ ਪੈਂਦਾ ਹੈ। ਇੱਥੋਂ ਤਕ ਕਿ ਉਲਟੀ ਵੀ ਹੋ ਸਕਦੀ ਹੈ।
ਚਿਹਰੇ 'ਤੇ ਆ ਸਕਦੇ ਹਨ ਮੁਹਾਸੇ
ਰਾਤ ਨੂੰ ਦਹੀਂ ਦੀ ਵਰਤੋਂ ਤੁਹਾਡੇ ਚਿਹਰੇ ਦੀ ਰੌਣਕ ਵੀ ਖੋ ਸਕਦੀ ਹੈ। ਦਹੀਂ ਦੀ ਵਰਤੋਂ ਨਾਲ ਚਿਹਰੇ 'ਤੇ ਮੁਹਾਸੇ ਨਿਕਲ ਸਕਦੇ ਹਨ।

PunjabKesari
ਜੋੜਾਂ 'ਚ ਦਰਦ ਦਾ ਕਾਰਨ ਬਣਦਾ ਹੈ ਦਹੀਂ
ਜਿਨ੍ਹਾਂ ਲੋਕਾਂ ਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਹੈ, ਉਨ੍ਹਾਂ ਨੂੰ ਰਾਤ ਨੂੰ ਦਹੀਂ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਇਸ ਦੀ ਵਰਤੋਂ ਨਾਲ ਉਨ੍ਹਾਂ ਦੀ ਸਮੱਸਿਆ ਹੋਰ ਜ਼ਿਆਦਾ ਵਧ ਸਕਦੀ ਹੈ।

  • Health Tips
  • eating yogurt
  • night
  • body
  • problems
  • ਗਰਮੀ
  • ਦਹੀਂ
  • ਸਿਹਤ
  • ਪਾਚਣ ਤੰਤਰ

Health Tips : ਥਾਇਰਾਇਡ ਸਣੇ ਇਨ੍ਹਾਂ ਬੀਮਾਰੀਆਂ ਦੇ ਕਾਰਨ ਤੇਜ਼ੀ ਨਾਲ ਵੱਧਦਾ ‘ਮੋਟਾਪਾ’, ਕਦੇ ਨਾ ਕਰੋ ਨਜ਼ਰਅੰਦਾਜ਼

NEXT STORY

Stories You May Like

  • even curd like nectar can become poison
    ਅੰਮ੍ਰਿਤ ਵਰਗਾ ਦਹੀਂ ਵੀ ਬਣ ਸਕਦੈ 'ਜ਼ਹਿਰ'! ਸਰੀਰ ਨੂੰ ਲੱਗ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ, ਜਾਣੋ ਖਾਣ ਦਾ ਸਹੀ ਸਮਾਂ
  • papaya is a health superfood
    ਸਿਹਤ ਦਾ ਸੁਪਰਫੂਡ ਹੈ 'ਪਪੀਤਾ' ! ਰੋਜ਼ਾਨਾ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • eating 1 amla daily will give your body these amazing benefits
    ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ ਮਿਲਣਗੇ ਇਹ ਹੈਰਾਨੀਜਨਕ ਫਾਇਦੇ
  • yogurt is the only cure for many facial problems
    ਚਿਹਰੇ ਦੀਆਂ ਕਈ ਸਮੱਸਿਆਵਾਂ ਦਾ ਇਕਲੌਤਾ ਇਲਾਜ ਹੈ 'ਦਹੀਂ', ਜਾਣੋ ਕਿਵੇਂ ਵਰਤਣ ਨਾਲ ਆਵੇਗਾ ਕੁਦਰਤੀ ਨਿਖਾਰ
  • do these settings immediately after buying a new phone
    ਨਵਾਂ ਫੋਨ ਖਰੀਦਣ ਤੋਂ ਬਾਅਦ ਤੁਰੰਤ ਕਰੋ ਇਹ 5 ਸੈਟਿੰਗਜ਼, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ
  • drink only one glass of milk at night
    ਰਾਤ ਨੂੰ ਪੀਓ ਸਿਰਫ਼ ਇਕ ਗਲਾਸ ਦੁੱਧ ! ਸਰੀਰ ਨੂੰ ਹੋਣਗੇ ਅਜਿਹੇ ਫਾਇਦੇ ਕਿ ਰਹਿ ਜਾਓਗੇ ਹੈਰਾਨ
  • don t ignore bone and joint pain
    ਹੱਡੀਆਂ ਅਤੇ ਜੋੜਾਂ ਦੇ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼ ! ਸਰੀਰ ਲਈ ਬਣ ਸਕਦੀ ਹੈ ਵੱਡੀ ਮੁਸੀਬਤ, ਇੰਝ ਕਰੋ ਬਚਾਅ
  • dark chocolate is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ ਤਰੀਕਾ
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
Trending
Ek Nazar
cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ignoring such symptoms visible on the face can be costly
      ਚਿਹਰੇ 'ਤੇ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦੈ ਮਹਿੰਗਾ !...
    • don t ignore bone and joint pain
      ਹੱਡੀਆਂ ਅਤੇ ਜੋੜਾਂ ਦੇ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼ ! ਸਰੀਰ ਲਈ ਬਣ ਸਕਦੀ ਹੈ...
    • this is how to keep your kidneys healthy
      ਸਾਵਧਾਨ! ਬਿਨਾਂ ਸਲਾਹ ਦੇ Painkiller ਖਾਣਾ ਅਤੇ ਪਾਣੀ ਘੱਟ ਪੀਣਾ ਪੈ ਸਕਦੈ ਭਾਰੀ,...
    • children black neck underarms sweat
      ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
    • lychee is not only delicious it is also a treasure of health
      ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ...
    • delhi airport on alert
      ਅਫ਼ਰੀਕਾ ਮਗਰੋਂ ਹੁਣ ਭਾਰਤ 'ਤੇ ਮੰਡਰਾਉਣ ਲੱਗਾ 'ਇਬੋਲਾ' ਦਾ ਖ਼ਤਰਾ ! Alert 'ਤੇ...
    • dark chocolate is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ...
    • why do you feel sleepy after lunch
      ਖਾਣਾ ਖਾਂਦਿਆਂ ਹੀ ਟੁੱਟਣ ਲੱਗਦਾ ਹੈ ਸਰੀਰ ? ਜਾਣੋ ਆਖ਼ਿਰ Lunch ਤੋਂ ਬਾਅਦ ਕਿਉਂ...
    • eating 1 amla daily will give your body these amazing benefits
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ...
    • those who drink excessively cold water should be careful
      ਹੱਦ ਤੋਂ ਜ਼ਿਆਦਾ ਠੰਡਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +